ਪੰਜਾਬ ‘ਚ ਲੱਗੇ ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਵਾਪਸ ਜਾਓ ਦੇ ਨਾਅਰੇ

ਸੁਨਾਮ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ), ਕੁਲ ਹਿੰਦ ਕਿਸਾਨ ਸਭਾ ਪੰਜਾਬ ਅਤੇ ਕੁਲ ਹਿੰਦ ਕਿਸਾਨ ਸਭਾ ਅਜੈ ਭਵਨ ਨੇ ਸੁਨਾਮ ਦੇ ਬਖਸ਼ੀਵਾਲਾ ਰੋਡ ‘ਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵਾਂਸ ਅਤੇ ਅਮਰੀਕੀ ਵਣਜ ਸਕੱਤਰ ਦੀ ਭਾਰਤ ਫੇਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ […]

Continue Reading

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇਈਈ ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫਾਈ,

ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਫਲ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ ਵਧਾਈਆਂ ਪਟਿਆਲਾ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਇਹ ਮਾਣ ਦੀ ਗੱਲ ਹੈ ਕਿ ਇੰਜੀਨੀਅਰਿੰਗ ਖੇਤਰ ਵਿੱਚ ਦਾਖਲਾ ਲੈਣ ਲਈ ਰਾਸ਼ਟਰੀ ਪੱਧਰ ‘ਤੇ ਹੋਣ ਵਾਲੀ ਜੇਈਈ ਪ੍ਰੀਖਿਆ ਵਿੱਚ ਦਰਜਨ ਦੇ ਕਰੀਬ ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ […]

Continue Reading

ਸੈਕਟਰ 90 -91 ਵਿਖੇ ਪਹਿਲੀ ਵਾਰੀ ਬੱਚਿਆਂ ਵੱਲੋਂ ਕਰਵਾਇਆ ਗਿਆ ਲੀਗ ਟੂਰਨਾਮੈਂਟ

ਥੰਡਰ ਵੈਰੀਅਰਜ ਦੀ ਟੀਮ ਨੇ ਡੋਮਿਨਟ ਲੋਇਨਜ ਦੀ ਟੀਮ ਨੂੰ ਹਰਾ ਕੇ ਜਿੱਤੀ ਟਰਾਫੀ ਮੋਹਾਲੀ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪਹਿਲੀ ਵਾਰ 90-91 ਸੈਕਟਰ ਵਿੱਚ ਲੀਗ ਟੂਰਨਾਮੈਂਟ ਬੱਚਿਆਂ ਨੇ ਆਪ ਆਰਗੇਨਾਈਜ ਕੀਤਾ, ਇਸ ਮੌਕੇ ਤੇ ਜੇਤੂਆਂ ਨੂੰ ਇਨਾਮ ਤੇ ਮੈਡਲ – ਸਾਂਝਾ ਵੈੱਲਫੇਅਰ ਵੈੱਲਫੇਅਰ ਸੁਸਾਇਟੀ ਵੱਲੋਂ ਪ੍ਰਦਾਨ ਕੀਤੇ ਗਏ, ਸੁਸਾਇਟੀ ਦੇ ਪ੍ਰਧਾਨ – ਫੂਲਰਾਜ […]

Continue Reading

ਗੁਰਚਰਨ ਸਿੰਘ ਖਰੋਟਾ , ਸਮੇਤ ਵੱਖ ਵੱਖ ਜਥੇਬੰਦੀਆਂ, ਸਮਾਜਿਕ ਸ਼ਖਸ਼ੀਅਤਾਂ , ਦਾ ਕੀਤਾ ਸਨਮਾਨ ਸਮਾਰੋਹ

ਨਸ਼ਿਆਂ ਤੇ ਚੋਟ ਕਰਦਾ ਮਿੱਟੀ ਰੁਦਨ ਕਰੇ ਭਗਤ ਸਿੰਘ ਦੇ ਜੀਵਨ ਤੇ,ਛਿਪਣ ਤੋਂ ਪਹਿਲਾਂ, ਨਾਟਕਾਂ ਨੇ ਦਰਸ਼ਕਾਂ ਦੀ ਰੂਹ ਨੂੰ ਦਿੱਤਾ ਹਲੂਣਾ‌ਨੰਗਲ, 21ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਬੀ.ਬੀ.ਐਮ.ਬੀ ਵਰਕਰਜ਼ ਯੂਨੀਅਨ ਰਜਿ 33 ਨੰਗਲ ਰੋਪੜ ਵੱਲੋਂ ਗੁਰਚਰਨ ਸਿੰਘ ਖਰੋਟਾ ਸਮੇਤ ਵੱਖ ਵੱਖ ਜਥੇਬੰਦੀਆਂ, ਸਮਾਜਿਕ ਸ਼ਖਸ਼ੀਅਤਾਂ,ਦਾ ਸਨਮਾਨ ਸਮਾਰੋਹ ਪਿੰਡ ਥਲੁਹ ਦੇ ਕਮਿਊਨਿਟੀ ਹਾਲ ਵਿੱਚ ਪ੍ਰਧਾਨ ਰਾਮ […]

Continue Reading

ਧਰਤੀ ਦਿਵਸ ‘ਤੇ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਪੀਪਲਜ਼ ਆਰਟ ਪਟਿਆਲਾ ਦੀ ਟੀਮ ਨੇ ‘ਮਾਤਾ ਧਰਤਿ ਮਹਤੁ’ ਨੁੱਕੜ ਨਾਟਕ ਖੇਡਿਆ

ਸ਼ਹੀਦ ਭਗਤ ਸਿੰਘ ਹਾਊਸ ਵੱਲੋਂ ਰਾਜਿੰਦਰ ਸਿੰਘ ਚਾਨੀ ਨੇ ਧਰਤੀ ਦਿਵਸ ‘ਤੇ ਬੱਚਿਆਂ ਨੂੰ ਜਾਗਰੂਕਤਾ ਲੈਕਚਰਾਰ ਕੀਤਾ ਪੀਪਲਜ਼ ਆਰਟ ਪਟਿਆਲਾ ਵੱਲੋਂ ਨਸ਼ਿਆਂ ਦੇ ਕੁਪ੍ਰਭਾਵਾਂ ਬਾਰੇ ਗੀਤਾਂ ਅਤੇ ਕਵਿਤਾਵਾਂ ਰਾਹੀਂ ਜਾਣਕਾਰੀ ਦਿੱਤੀ ਗਈ ਰਾਜਪੁਰਾ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸ਼ਰਮਾ ਦੀ ਅਗਵਾਈ ਅਤੇ […]

Continue Reading

5 ਗੈਰ-ਕਾਨੂੰਨੀ ਹਥਿਆਰਾਂ ਸਣੇ ਤਸਕਰ ਕਾਬੂ

ਅੰਮ੍ਰਿਤਸਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਤੋਂ ਕੁੱਲ 5 ਗੈਰ-ਕਾਨੂੰਨੀ ਹਥਿਆਰ ਅਤੇ ਹੋਰ ਸਾਮਾਨ […]

Continue Reading

ਕਿਸਾਨਾਂ ਦੀ 400 ਏਕੜ ਤੋਂ ਵੱਧ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਸੜੀ

ਗੁਰਦਾਸਪੁਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਸਥਿਤ ਕਸਬਾ ਕਲਾਨੌਰ ਨੇੜੇ ਕਿਸਾਨਾਂ ਦੀ ਪੱਕੀ ਹੋਈ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ 400 ਏਕੜ ਤੋਂ ਵੱਧ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। […]

Continue Reading

ਜਲੰਧਰ ਦੇ ਭਜਨ ਗਾਇਕ ਦੀ ਔਡੀ ਕਾਰ ਨੂੰ ਲੱਗੀ ਅਚਾਨਕ ਅੱਗ

ਜਲੰਧਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਇੱਕ ਭਜਨ ਗਾਇਕ ਦੀ ਔਡੀ ਕਾਰ ਨੂੰ ਉਸ ਸਮੇਂ ਅਚਾਨਕ ਅੱਗ ਲੱਗ ਗਈ ਜਦੋਂ ਉਹ ਬਜ਼ਾਰ ਤੋਂ ਵਾਪਸ ਆ ਰਿਹਾ ਸੀ। ਧੂੰਆਂ ਨਿਕਲਦਾ ਦੇਖ ਉਸ ਨੇ ਕਾਰ ਰੋਕ ਦਿੱਤੀ।ਕਾਰ ਦਾ ਸਿਸਟਮ ਬੰਦ ਹੋਣ ਕਾਰਨ ਦਰਵਾਜ਼ਾ ਨਹੀਂ ਖੁੱਲ੍ਹਿਆ, ਜਿਸ ਕਾਰਨ ਉਸ ਦਾ ਪਰਿਵਾਰ ਅੰਦਰ ਫਸ ਗਿਆ। ਕੁਝ ਦੇਰ ਬਾਅਦ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦਾ ਵਫਦ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਮਿਲਿਆ

ਮੋਹਾਲੀ 22 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੱਡੀ ਪੱਧਰ ਤੇ ਪ੍ਰਿੰਸੀਪਲ ਅਤੇ ਅਧਿਆਪਨ ਅਮਲੇ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਰਵਪਖੀ ਵਿਕਾਸ ਦਾ ਹਰਜਾ ਹੋ ਰਿਹਾ ਹੈ|ਪੰਜਾਬ ਵਿੱਚ ਤਕਰੀਬਨ 950 ਸਕੂਲਾਂ ਤੋਂ ਵੱਧ ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹਨ ਪਿਛਲੀ ਸਰਕਾਰ ਵੱਲੋਂ 2018 ਵਿੱਚ […]

Continue Reading

ਸਕੂਲ ਆਫ ਐਮੀਨੈਸ ਬਾਕਰਪੁਰ ਵਿਖੇ ਧਰਤੀ ਦਿਵਸ ਮਨਾਇਆ

ਮੋਹਾਲੀ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ 1970 ਨੂੰ ਸਯੁੰਕਤ ਰਾਜ ਅਮਰੀਕਾ ਵਿੱਚ ਮਨਾਇਆ ਗਿਆ ਸੀ।ਮਨੁੱਖ ਆਪਣੀਆਂ ਜਰੂਰਤਾਂ ਪੂਰੀਆਂ ਕਰਨ ਲਈ ਧਰਤੀ ਨੂੰ ਹਰ ਤਰਾਂ ਨੁਕਸਾਨ ਪਹੁੰਚਾ ਰਿਹਾ ਹੈ।ਇਸ ਕਾਰਨ ਕਈ ਥਾਂਵਾਂ ਤੇ ਗਲੋਬਲ ਵਾਰਮਿੰਗ, ਜਲਵਾਯੂ ਪਰਿਵਰਤਨ ਅਤੇ ਹੜ੍ਹਾਂ ਵਰਗੀਆਂ ਤਬਦੀਲੀਆਂ ਵੇਖਣ ਨੂੰ ਮਿਲਦੀਆਂ ਹਨ। ਅਜਿਹੀ ਸਥਿਤੀ ਵਿੱਚ ਲੋਕਾਂ […]

Continue Reading