ਅਮਰੀਕਾ ‘ਚ ਗੋਲਡੀ ਬਰਾੜ ‘ਤੇ ਐਲਾਨਿਆ ₹9.5 ਕਰੋੜ ਦਾ ਇਨਾਮ 

ਵਾਸ਼ਿੰਗਟਨ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਅਮਰੀਕੀ ਜਾਂਚ ਏਜੰਸੀ ਐਫਬੀਆਈ (FBI) ਨੇ ਗੈਂਗਸਟਰ ਸਤਿੰਦਰਜੀਤ ਸਿੰਘ, ਉਰਫ਼ ਗੋਲਡੀ ਬਰਾੜ, ਨੂੰ ਆਪਣੇ “ਸਭ ਤੋਂ ਵੱਧ ਲੋੜੀਂਦੇ” (Top 10 Most Wanted) ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਬਰਾੜ ਬਾਰੇ ਜਾਣਕਾਰੀ ਦੇਣ ਵਾਲੇ ਲਈ 1 ਮਿਲੀਅਨ ਡਾਲਰ (ਲਗਭਗ 9.5 ਕਰੋੜ ਰੁਪਏ) ਤੱਕ ਦੇ ਇਨਾਮ ਦਾ ਐਲਾਨ ਕੀਤਾ […]

Continue Reading

ਕੀਮਤਾਂ ਵਧਾਉਣ ਦੀ ਮੰਗ ਨੂੰ ਲੈ ਕੇ ਪਸ਼ੂ ਪਾਲਕਾਂ ਵੱਲੋਂ ਦੁੱਧ ਸਪਲਾਈ ਰੋਕਣ ਦਾ ਫੈਸਲਾ

ਚੰਡੀਗੜ੍ਹ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਦੁੱਧ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਹੈ, ਜਿਸ ਬਾਰੇ ਕਿਸਾਨ ਅਤੇ ਪਸ਼ੂ ਪਾਲਕ ਲਗਾਤਾਰ ਸਰਕਾਰ ਨੂੰ ਚੇਤਾਵਨੀ ਦਿੰਦੇ ਆ ਰਹੇ ਹਨ। ਹਾਲਾਂਕਿ, ਹਰਿਆਣਾ ਸਰਕਾਰ ਨੇ ਇਸ ਸਬੰਧੀ ਅਜੇ ਤੱਕ […]

Continue Reading

ਵੱਧ ਆਏ ਬਿੱਲਾਂ ਕਾਰਨ ਨਹੀਂ ਕਟੇਗਾ ਬਿਜਲੀ ਕੁਨੈਕਸ਼ਨ, PSPCL ਨੇ ਰੋਕ ਲਾਈ

ਚੰਡੀਗੜ੍ਹ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਦੇ ਬਿੱਲਾਂ ਕਾਰਨ ਬਿਜਲੀ ਕੁਨੈਕਸ਼ਨ ਕੱਟਣ ਦੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ। ਸੋਮਵਾਰ ਨੂੰ ਜਾਰੀ ਕੀਤੇ ਗਏ ਇੱਕ ਹੁਕਮ ਵਿੱਚ, PSPCL ਦੇ ਡਾਇਰੈਕਟਰ (ਵੰਡ) ਨੇ ਸਾਰੇ ਮੁੱਖ ਇੰਜੀਨੀਅਰਾਂ (ਵੰਡ ਜ਼ੋਨ) ਨੂੰ ਹਦਾਇਤ ਕੀਤੀ ਹੈ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 664, 29-09-2026

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ […]

Continue Reading

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਨਵੀ ਦਿੱਲੀ, 28 ਸਤੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ‘ਚ ਸਰਦੀਆਂ ਦੇ ਨਾਲ ਹੀ ਵਧਣ ਵਾਲੀ ਪ੍ਰਦੂਸ਼ਣ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ ਦਿੱਲੀ ਸਰਕਾਰ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਕਈ ਵੱਡੇ ਫ਼ੈਸਲੇ ਲਏ ਹਨ ਤਾਂ ਜੋ ਸਰਦੀਆਂ ਦੇ ਮੌਸਮ ਦੌਰਾਨ ਹਵਾ […]

Continue Reading

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਾਸ਼

ਸਰੀਰ ‘ਤੇ ਮਿਲੇ ਸੱਟਾਂ ਦੇ ਗੰਭੀਰ ਨਿਸ਼ਾਨ; ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ! ਚੰਡੀਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ; ਪਠਾਨਕੋਟ ਵਿੱਚ ਸ਼ਿਵ ਸੈਨਾ ਹਿੰਦ ਕੋਰ ਕਮੇਟੀ ਦੇ ਚੇਅਰਮੈਨ ਰਵੀ ਸ਼ਰਮਾ ਦੇ ਭਰਾ ਦੀ ਭੇਦਭਰੇ ਹਾਲਾਤਾਂ ‘ਚੋ ਘਰ ਵਿੱਚ ਲਾਸ਼ ਮਿਲੀ। ਉਹ ਬੈੱਡਰੂਮ ਵਿੱਚ ਲਹੂ-ਲੁਹਾਣ ਪਏ ਸਨ। ਮ੍ਰਿਤਕ ਦੀ ਪਛਾਣ 35 ਸਾਲਾ ਜਤਿੰਦਰ ਸ਼ਰਮਾ ਨਿਵਾਸੀ ਲਕਸ਼ਮੀ […]

Continue Reading

ਗੈਸ ਸਿਲੰਡਰ ਧਮਾਕੇ ਨਾਲ ਘਰ ਦੀ ਛੱਤ ਢਹੀ , ਅੱਧਾ ਦਰਜਨ ਲੋਕ ਮਲਬੇ ਹੇਠ ਦਬੇ 

ਉੱਤਰ ਪ੍ਰਦੇਸ਼, 28 ਸਤੰਬਰ,ਬੋਲੇ ਪੰਜਾਬ ਬਿਊਰੋ : ਫ਼ਤੇਹਪੁਰ ਵਿੱਚ ਗੈਸ ਸਿਲੰਡਰ ਫਟਣ ਨਾਲ ਇੱਕ ਵੱਡਾ ਹਾਦਸਾ ਵਾਪਰ ਗਿਆ। ਸਿਲੰਡਰ ਬਲਾਸਟ ਨਾਲ ਘਰ ਦੀ ਛੱਤ ਡਿੱਗ ਗਈ। ਕਰੀਬ ਅੱਧਾ ਦਰਜਨ ਲੋਕ ਮਲਬੇ ਹੇਠ ਦੱਬ ਗਏ। ਮੌਕੇ ‘ਤੇ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਹਾਦਸਾ ਕਾਫ਼ੀ ਭਿਆਨਕ ਸੀ। ਅਜੇ ਤੱਕ ਕਿਸੇ ਦੇ ਜਾਨੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ […]

Continue Reading

ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਘੇਰਿਆ, ਸਰਕਾਰ ਦੀ ਨਾਕਾਮੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਸੰਜੇ ਭਾਟੀਆ

“ਦਾਅਵੇ ਨਹੀਂ, ਨਤੀਜੇ ਚਾਹੀਦੇ—ਨਸ਼ਿਆਂ ਦੇ ਮੁੱਦੇ ’ਤੇ ਸੰਜੇ ਭਾਟੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ, ਥੂਹੀ ’ਚ ਭਾਜਪਾ ਦਾ ਵੱਡਾ ਇਕੱਠ” ਨਸ਼ਾ ਮੁਕਤ ਪੰਜਾਬ ਯਾਤਰਾ ਦਾ ਨਾਭਾ ਵਿੱਚ ਭਰਵਾਂ ਸਵਾਗਤ — ਥੂਹੀ ਵਿੱਚ ਵੱਡਾ ਇਕੱਠ, ‘ਨਸ਼ਾ ਮੁਕਾਉਣਾ ਸਾਰਾ’ ਦਾ ਸੰਕਲਪ ਚੰਡੀਗੜ੍ਹ  , 28 ਸਤੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਭਾਰਤੀ ਜਨਤਾ […]

Continue Reading

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਬਲਬੀਰ ਸਿੱਧੂ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਮੋਹਾਲੀ ਬਾਹਰ ਵਿਸ਼ਾਲ ਧਰਨਾ ਪ੍ਰਦਰਸ਼ਨ

ਵੋਟ ਦੇ ਅਧਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ: ਬਲਬੀਰ ਸਿੰਘ ਸਿੱਧੂ ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ‘ਵੋਟ ਚੋਰੀ’ ਦੇ ਮੁੱਦੇ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ, […]

Continue Reading

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦਾ 452 ਸਾਲਾ ਜੋਤੀ ਜੋਤ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਐੱਸ. ਏ.ਐੱਸ. ਨਗਰ ,28 ਸਤੰਬਰ ,ਬੋਲੇ ਪੰਜਾਬ ਬਿਊਰੋ(ਮੋਹਾਲੀ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ 452 ਸਾਲਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ […]

Continue Reading