ਸਮਾਣਾ ਸਕੂਲ ਵਿੱਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਦਾ ਅਧਿਆਪਕਾਂ ਨਾਲ ਵਿਵਹਾਰ ਬਿਲਕੁਲ ਅਸਵੀਕਾਰਨਯੋਗ ਹੈ: ਬਲਬੀਰ ਸਿੰਘ ਸਿੱਧੂ

ਅਧਿਆਪਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਵਿਧਾਇਕ ਜੋੜੇਮਾਜਰਾ ਤੋਂ ਤੁਰੰਤ ਅਸਤੀਫ਼ਾ ਲੈ ਕੇ ਪਾਰਟੀ ਚੋਂ ਕੱਢਿਆ ਜਾਣਾ ਚਾਹੀਦਾ ਹੈ :ਬਲਬੀਰ ਸਿੱਧੂ ‘ਆਪ’ ਸਰਕਾਰ ਵਲੋਂ ਸ਼ੁਰੂ ਕੀਤੀ ਗਈ  ‘ਸਿੱਖਿਆ ਕ੍ਰਾਂਤੀ ਮੁਹਿੰਮ’ ਮਹਿਜ਼ ਇੱਕ ਸਿਆਸੀ ਡਰਾਮਾ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ, ਅਪ੍ਰੈਲ 9, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ […]

Continue Reading

ਜ਼ੀਰਕਪੁਰ ’ਚ ਬਣੇਗਾ 6 ਲੇਨ ਬਾਈਪਾਸ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 9 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਸੂਬੇ ਵਿੱਚ ਐਨਐਚ (ਓ) ਦੇ ਤਹਿਤ ਹਾਈਬ੍ਰਿਡ ਇਨਯੂਟੀ ਮੋਡ ਉਤੇ ਐਨਐਚ-7 (ਜ਼ੀਰਕਪੁਰ-ਪਟਿਆਲਾ) ਦੇ ਨਾਲ ਜੰਕਸ਼ਨ ਤੋਂ ਸ਼ੁਰੂ ਹੋ ਕੇ ਐਨਐਚ-5 (ਜ਼ੀਰਕਪੁਰ-ਪ੍ਰਵਾਣੂ) ਦੇ ਨਾਲ ਜੰਕਸ਼ਨ ਉਤੇ ਖਤਮ ਹਣ ਵਾਲੇ 6 ਲੇਨ […]

Continue Reading

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਸਰਕਾਰੀ ਕੰਨਿਆ ਸਕੂਲ ਸੁਹਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੁਹਾਣਾ ਵਿਖੇ 21.80 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ

ਪੰਜਾਬ ਸਰਕਾਰ ਸਰਜਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੇ ਮਿਆਰ ਮੁਹਈਆ ਕਰਵਾਉਣ ਲਈ ਦ੍ਰਿੜ ਸੰਕਲਪ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

Continue Reading

ਸੁਪਰੀਮ ਕੋਰਟ ਦਾ ਫ਼ੈਸਲਾ ਕੱਠਪੁਤਲੀ ਰਾਜਪਾਲਾਂ ਲਈ ਇਕ ਕਰਾਰਾ ਝਟਕਾ -ਲਿਬਰੇਸ਼ਨ

ਪੰਜਾਬ ਸਰਕਾਰ ਵੀ ਸਟਾਲਿਨ ਵਾਂਗ ਸੂਬੇ ਦੇ ਫੈਡਰਲ ਤੇ ਜਮਹੂਰੀ ਹੱਕਾਂ ਲਈ ਸਟੈਂਡ ਲੈਣ ਦੀ ਜੁਰਅਤ ਕਰੇ ਮਾਨਸਾ, 9 ਅਪਰੈਲ ,ਬੋਲੇ ਪੰਜਾਬ ਬਿਊਰੋ :ਤਾਮਿਲਨਾਡੂ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ ਸੂਬੇ ਦੇ ਰਾਜਪਾਲ ਟੀ ਐਨ ਰਵੀ ਦੇ ਖਿਲਾਫ ਦਿੱਤੇ ਫੈਸਲੇ ਬਾਰੇ ਟਿੱਪਣੀ ਕਰਦਿਆਂ ਸੀਪੀਆਈ ਐਮ ਐਲ ਲਿਬਰੇਸ਼ਨ ਦਾ ਕਹਿਣਾ ਹੈ ਕਿ ਇਹ ਫੈਸਲਾ ਇਕ […]

Continue Reading

ਅਧਿਆਪਕਾਂ ਖਿਲਾਫ ਸਾਬਕਾ ਮੰਤਰੀ ਜੋੜੇ ਮਾਜਰਾ ਵੱਲੋਂ ਵਰਤੀ ਗਈ ਜਗੀਰੂ ਸ਼ਬਦਾਵਲੀ ਦੀ ਜ਼ੋਰਦਾਰ ਨਿਖੇਧੀ

ਅਧਿਆਪਕਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਫੈਸਲਾ ਸ੍ਰੀ ਚਮਕੌਰ ਸਾਹਿਬ,9, ਅਪ੍ਰੈਲ,ਬੋਲੇ ਪੰਜਾਬ ਬਿਊਰੋ : ਸਾਬਕਾ ਮੰਤਰੀ ਅਤੇ ਸਮਾਣਾ ਦੇ ਆਪ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਵੱਲੋਂ 7 ਅਪ੍ਰੈਲ ਨੂੰ ਸਮਾਣਾ ਦੇ ਸਰਕਾਰੀ ਸਕੂਲ ਦੀ ਸਟੇਜ ਤੋਂ ਅਧਿਆਪਕਾਂ ਖਿਲਾਫ ਵਰਤੀ ਗਈ ਸ਼ਬਦਾਵਲੀ, ਅਧਿਆਪਕ ਵਰਗ ਨੂੰ ਜਲੀਲ ਕਰਨ ਦੀ ਜ਼ੋਰਦਾਰ ਨਿਖੇਦੀ ਕਰਦਿਆਂ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ […]

Continue Reading

ਅਧਿਆਪਕਾਂ ਖਿਲਾਫ ਸਾਬਕਾ ਮੰਤਰੀ ਜੋੜੇ ਮਾਜਰਾ ਵੱਲੋਂ ਵਰਤੀ ਗਈ ਜਗੀਰੂ ਸ਼ਬਦਾਵਲੀ ਦੀ ਜ਼ੋਰਦਾਰ ਨਿਖੇਧੀ

ਅਧਿਆਪਕਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਫੈਸਲਾ ਫ਼ਤਿਹਗੜ੍ਹ ਸਾਹਿਬ,9, ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਸਾਬਕਾ ਮੰਤਰੀ ਅਤੇ ਸਮਾਣਾ ਦੇ ਆਪ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਵੱਲੋਂ 7 ਅਪ੍ਰੈਲ ਨੂੰ ਸਮਾਣਾ ਦੇ ਸਰਕਾਰੀ ਸਕੂਲ ਦੀ ਸਟੇਜ ਤੋਂ ਅਧਿਆਪਕਾਂ ਖਿਲਾਫ ਵਰਤੀ ਗਈ ਸ਼ਬਦਾਵਲੀ, ਅਧਿਆਪਕ ਵਰਗ ਨੂੰ ਜਲੀਲ ਕਰਨ ਦੀ ਜ਼ੋਰਦਾਰ ਨਿਖੇਦੀ ਕਰਦਿਆਂ ਟੈਕਨੀਕਲ ਐਂਡ […]

Continue Reading

“ਰਿਜਰਵੇਸ਼ਨ ਚੋਰ ਫੜੋ ਮੋਰਚਾ” ਤੇ 14 ਅਪ੍ਰੈਲ ਨੂੰ ਬਾਬਾ ਸਾਹਿਬ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ

ਪ੍ਰੋਗਰਾਮ ਉਪਰੰਤ ਦੁਖੀ ਹੋਏ ਐਸੀ ਸਮਾਜ ਦੇ ਪੀੜਿਤ ਪਰਿਵਾਰ ਐਸੀ ਕਮਿਸ਼ਨਰਾਂ ਦੇ ਹੁਕਮਾਂ ਦੀਆਂ ਫੂਕਣਗੇ ਕਾਪੀਆਂ। ਐਸੀ ਕਮਿਸ਼ਨ ਸਿਰਫ ਕੁਰਸੀਆਂ ਦੇ ਸ਼ਿੰਗਾਰ, ਹੋ ਰਹੇ ਹਨ ਸਾਬਤ ਚਿੱਟੇ ਹਾਥੀ: ਕੁੰਭੜਾ ਮੋਹਾਲੀ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਕਰੀਬ ਡੇਢ ਸਾਲ ਤੋਂ ਨਿਰੰਤਰ ਚੱਲ ਰਹੇ “ਰਿਜ਼ਰਵੇਸ਼ਨ ਚੋਰ ਫੜੋ ਮੋਰਚਾ” ਤੇ ਮੋਰਚਾ […]

Continue Reading

ਲੁਧਿਆਣਾ ਵਿਖੇ ਕਾਲਜ ਵਿਦਿਆਰਥਣ ਵੱਲੋਂ ਕਲਾਸ ਰੂਮ ਵਿੱਚ ਆਤਮ ਹੱਤਿਆ

ਲੁਧਿਆਣਾ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਪੌਸ਼ ਇਲਾਕੇ ਮਾਡਲ ਟਾਊਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਵਿੱਚ ਪੜ੍ਹਦੀ ਬੀਬੀਏ ਵਿਦਿਆਰਥਣ ਨੇ ਅੱਜ ਬੁੱਧਵਾਰ ਸਵੇਰੇ ਕਾਲਜ ਦੇ ਕਲਾਸ ਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸ਼ੱਕੀ ਹਾਲਾਤਾਂ ‘ਚ ਖੁਦਕੁਸ਼ੀ ਕਰਨ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਦਿਆਰਥੀ ਦੇ ਦੋਸਤਾਂ ਨੇ ਅਧਿਆਪਕ ਨੂੰ ਸੂਚਿਤ ਕੀਤਾ। ਲੱਭਣ ‘ਤੇ […]

Continue Reading

ਮੋਗਾ : ਪੁਲਿਸ ਨਾਲ ਮੁਕਾਬਲੇ ਦੌਰਾਨ ਇੱਕ ਬਦਮਾਸ਼ ਨੂੰ ਗੋਲੀ ਲੱਗੀ

ਮੋਗਾ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੋਗਾ ਦੇ ਸਾਈਂ ਧਾਮ ਮੰਦਿਰ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੰਗਲਵਾਰ ਨੂੰ ਪੁਲਿਸ ਨੇ ਮੋਗਾ ਦੇ ਸਾਈਂ ਧਾਮ ਨੇੜੇ ਇੱਕ ਘਰ ਵਿੱਚ ਲੁਕੇ ਤਿੰਨ ਬਦਮਾਸ਼ਾਂ ਨੂੰ ਦੋ ਪਿਸਤੌਲਾਂ ਅਤੇ 8 ਲੱਖ ਰੁਪਏ ਦੀ […]

Continue Reading

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਵਿਦਿਆਕ ਮਾਹੌਲ ਨੂੰ ਮਜ਼ਬੂਤ ਬਣਾਉਣ ਲਈ ਢਾਂਚਾਗਤ ਸੁਧਾਰ ਅਹਿਮ ਭੂਮਿਕਾ ਨਿਭਾਉਂਦੇ ਹਨ: ਨੀਨਾ ਮਿੱਤਲ ਰਾਜਪੁਰਾ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ […]

Continue Reading