Heroin ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਨੌਕਰੀ ਤੋਂ ਕੀਤਾ ਬਰਖ਼ਾਸਤ

ਚੰਡੀਗੜ੍ਹ,4 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ […]

Continue Reading

ਫਿਲਮ ਆਦਾਕਾਰ ਮਨੋਜ ਕੁਮਾਰ ਨਹੀਂ ਰਹੇ

ਮੁੰਬਈ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਦਾਕਾਰ ਮਨੋਜ ਕੁਮਾਰ ਦੀ ਸ਼ੁੱਕਰਵਾਰ ਸਵੇਰੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਮੌਤ ਹੋ ਗਈ। ਉਹ 87 ਸਾਲ ਦੇ ਸਨ। ਉਹ ਖਾਸ ਤੌਰ ‘ਤੇ ਆਪਣੀਆਂ ਦੇਸ਼ ਭਗਤੀ ਫਿਲਮਾਂ ਲਈ ਜਾਣਿਆ ਜਾਂਦਾ ਸੀ। ਉਸ ਨੂੰ ਭਰਤ ਕੁਮਾਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਪਕਾਰ, ਪੂਰਬ-ਪੱਛਮ, ਕ੍ਰਾਂਤੀ, ਰੋਟੀ-ਕੱਪੜਾ ਅਤੇ ਮਕਾਨ […]

Continue Reading

ਆਂਗਣਵਾੜੀ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਦੇ ਬਜਟ ਦੀਆਂ ਸਾੜੀਆਂ ਕਾਪੀਆਂ

ਵਿਭਾਗੀ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਕੰਮ ਨੂੰ ਘਟਾ ਕੇ ਵੇਖਣਾ ਅਤੀ ਨਿੰਦਣਯੋਗ : ਮਨਦੀਪ ਕੁਮਾਰੀ ਸੰਗਰੂਰ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਹੁੰਦੇ ਹੋਏ ਸਟੇਟ ਆਗੂ ਅਤੇ […]

Continue Reading

ਘੁਰਕੀ, ਬੁਰਕੀ ਤੇ ਕੁਰਸੀ !

ਘੁਰਕੀ, ਬੁਰਕੀ ਤੇ ਕੁਰਸੀ ! ਜਨਾਬ ਸੁਰਜੀਤ ਪਾਤਰ ਦੀ ਗ਼ਜ਼ਲ ਦੇ ਬੋਲ ਯਾਦ ਕਰੀਏ ਤੇ ਆਪਣਾ ਫਰਜ਼ ਨਿਭਾਈਏ ।ਲੱਗੀ ਜੇ ਤੇਰੇ ਕਾਲਜੇ ਛੁਰੀ ਨਹੀਂਇਹ ਨਾ ਸਮਝ ਕਿ ਸ਼ਹਿਰ ਹਾਲਤ ਬੁਰੀ ਨਹੀਂ।ਸ਼ਹਿਰ ਦੀ ਕੀ ਹਾਲਤ ਪੁੱਛਦੇ ਓ, ਹਾਲਾਤ ਤਾਂ ਪੂਰੇ ਦੇਸ਼ ਦੀ ਖ਼ਸਤਾ ਹੋ ਗਈ ਹੈ। ਉਹਨਾਂ ਨੇ ਕਾਨੂੰਨ ਰਾਹੀਂ ਆਮ ਲੋਕਾਂ ਦਾ ਗਲ਼ਾ ਫ਼ੜ ਲਿਆ […]

Continue Reading

ਫਰਿੱਜ ਵਿੱਚੋਂ ਅੱਗ ਲੱਗਣ ਕਾਰਨ ਘਰ ‘ਚ ਰੱਖਿਆ ਧੀਆਂ ਦੇ ਦਹੇਜ਼ ਦਾ ਸਮਾਨ ਸੜਿਆ

ਸਿੱਧਵਾਂ ਬੇਟ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਮਲਸੀਹਾਂ ਬਾਜਾਨ ਦੇ ਖੋਲਿਆਂਵਾਲਾ ਪੁਲ ’ਤੇ ਸਥਿਤ ਇੱਕ ਘਰ ਵਿੱਚ ਫਰਿੱਜ ਵਿੱਚੋਂ ਅੱਗ ਲੱਗ ਗਈ, ਜਿਸ ਕਾਰਨ ਘਰ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਮੌਜੂਦ ਮਕਾਨ ਮਾਲਕ ਜਗਜੀਤ ਸਿੰਘ ਪੁੱਤਰ ਚੂਹੜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਘਰ […]

Continue Reading

ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਸਤਲੁਜ ਦਰਿਆ ਤੇ ਨਹਿਰਾਂ ਵਿੱਚ ਨਹਾਉਣ ’ਤੇ ਪਾਬੰਦੀ

ਰੂਪਨਗਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਰੂਪਨਗਰ ਦੀ ਹੱਦ ਅੰਦਰ ਪੈਂਦੀਆਂ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ/ਉਤਸਵ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ […]

Continue Reading

ਜ਼ਿਲ੍ਹਾ ਪੁਲੀਸ ਮੁਖੀ ਵਲੋਂ ਐਸਐਚਓ ਮੁਅੱਤਲ

ਗੁਰਦਾਸਪੁਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲੀਸ ਮੁਖੀ ਗੁਰਦਾਸਪੁਰ ਨੇ ਘੁਮਾਣ ਥਾਣੇ ਦੇ ਇੰਚਾਰਜ ਗੁਰਸੇਵਕ ਸਿੰਘ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ, ਕੇਸਾਂ ਦਾ ਸਮੇਂ ਸਿਰ ਨਿਪਟਾਰਾ ਨਾ ਕਰਨ ਅਤੇ ਲੋਕਾਂ ਨਾਲ ਸਹੀ ਸਲੂਕ ਨਾ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਲੋਕਾਂ ਵੱਲੋਂ […]

Continue Reading

ਜਲੰਧਰ : ਪੈਟਰੋਲ ਪੰਪਾਂ ਨੂੰ ਨੋਟਿਸ ਜਾਰੀ

ਜਲੰਧਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਿਗਮ ਕਮਿਸ਼ਨਰ ਅਤੇ ਸੰਯੁਕਤ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਨਿਗਮ ਦੀ ਇਸ਼ਤਿਹਾਰ ਸ਼ਾਖਾ ਦੀ ਸੁਪਰਡੈਂਟ ਅਸ਼ਨਾਨੀ ਗਿੱਲ ਵੱਲੋਂ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।ਇਹ ਨੋਟਿਸ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਇਨ੍ਹਾਂ ਪੈਟਰੋਲ ਪੰਪਾਂ ‘ਤੇ ਲਗਾਏ […]

Continue Reading

ਸੀਵਰੇਜ ‘ਚ ਡਿੱਗਣ ਕਾਰਨ ਵਿਅਕਤੀ ਦੀ ਮੌਤ

ਲੁਧਿਆਣਾ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਬਹਾਦਰਕੇ ਰੋਡ ਤੋਂ ਗਗਨਦੀਪ ਕਲੋਨੀ ਨੂੰ ਜਾਂਦੀ ਸੜਕ ’ਤੇ ਸੀਵਰੇਜ ਦੀ ਸਫ਼ਾਈ ਲਈ ਸੀਵਰੇਜ ਦਾ ਢੱਕਣ ਖੋਲ੍ਹਿਆ ਹੋਇਆ ਸੀ, ਜਿਸ ਕਾਰਨ ਮੋਟਰਸਾਈਕਲ ਸਵਾਰ ਹਰਭਜਨ ਰਾਮ ਉਮਰ 60 ਸਾਲ ਵਾਸੀ ਬਹਾਦਰਪੁਰ ਉਕਤ ਖੁੱਲ੍ਹੇ ਸੀਵਰੇਜ ਵਿੱਚ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਬਾਅਦ ‘ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-04-2025 ,ਅੰਗ 615 Amrit Wele Da Hukamnama Sachkhand Sri Harmandir Sahib Amritsar Ang 615, 04-04-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ […]

Continue Reading