ਮਿਸਤਰੀਆਂ ਮਜ਼ਦੂਰਾਂ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਚਾਰ ਕਾਰਪੋਰੇਟਰ ਪੱਖੀ ਕੋਡਾ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ ਸ੍ਰੀ ਚਮਕੌਰ ਸਾਹਿਬ,28, ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਅੰਗਰੇਜ਼, ਪ੍ਰਵਾਸੀ ਮਜ਼ਦੂਰ ਵਿੰਗ ਦੇ ਪ੍ਰਧਾਨ ਹਨੂਮਾਨ ਯਾਦਵ ਦੀ ਪ੍ਰਧਾਨਗੀ ਹੇਠ ਲੇਬਰ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ 4 ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਭ ਯੋਜਨਾਵਾਂ ਰਹਿਣਗੀਆਂ ਹਰ ਹੀਲੇ ਸਭਨਾਂ ਲਈ ਲਾਗੂ— ਕੁਲਵੰਤ ਸਿੰਘ ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ;ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਦੇ ਤਹਿਤ ਮੋਹਾਲੀ ਦੇ ਪਿੰਡ ਬਲੌਂਗੀ ਤੋਂ. ਰਿਸ਼ੀਕੇਸ਼ ਅਤੇ ਹਰਿਦੁਆਰ ਦੇ […]

Continue Reading

ਫਰਟੀਲਾਈਜ਼ਰ ਕੰਟਰੋਲ ਆਰਡਰ (ਐੱਫਸੀਓ) ਦੇ ਨਿਰਧਾਰਤ ਕੁਆਲਿਟੀ ਪੈਰਾਮੀਟਰ ’ਤੇ ਖਰਾ ਉਤਰਿਆ ਯਾਰਾ ਇੰਡੀਆ ਦਾ ਪ੍ਰੋਕੋਟੇ ਜ਼ਿੰਕ

ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰੀ ਖਾਦ ਪ੍ਰਯੋਗਸ਼ਾਲਾਵਾਂ ਦੀ ਟੈਸਟਿੰਗ ਰਿਪੋਰਟ ਨਾਲ ਗੁਣਵੱਤਾ ਦੀ ਹੋਈ ਪੁਸ਼ਟੀ ਚੰਡੀਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ; ਦੁਨੀਆ ਦੀ ਪ੍ਰਮੁੱਖ ਖਾਦ ਕੰਪਨੀ ਅਤੇ ਵਾਤਾਵਰਣਕ ਹੱਲ ਪ੍ਰਦਾਨ ਕਰਨ ਵਾਲੀ ਯਾਰਾ ਇੰਡੀਆ ਨੇ ਆਪਣੇ ਪ੍ਰੋਕੋਟੇ ਜ਼ਿੰਕ (39.5% ਜ਼ਿੰਕ) ਦੀ ਟੈਸਟਿੰਗ ਦੇ ਨਤੀਜੇ ਸਾਂਝੇ ਕੀਤੇ ਹਨ। ਪੰਜਾਬ ਅਤੇ ਹਰਿਆਣਾ ਦੇ ਖੇਤੀਬਾੜੀ ਵਿਭਾਗ ਦੀ ਕੁਆਲਿਟੀ […]

Continue Reading

ਲੇਖਕ ਸਭਾ ਦਾ ਕੌਣ ਬਣੇਗਾ ਪ੍ਰਧਾਨ?

ਲੇਖਕ ਸਭਾ ਦਾ ਕੌਣ ਬਣੇਗਾ ਪ੍ਰਧਾਨ? ਕੁਝ ਸਮਾਂ ਪਹਿਲਾਂ ਟੀਵੀ ’ਤੇ ਇੱਕ ਸੀਰੀਅਲ ਆਇਆ ਕਰਦਾ ਸੀ—‘ਕੌਣ ਬਣੇਗਾ ਕਰੋੜਪਤੀ?’ ਇਸ ਨੂੰ ਹਿੰਦੀ ਫ਼ਿਲਮਾਂ ਦੇ ਅਭਿਨੇਤਾ ਅਮਿਤਾਭ ਬੱਚਨ ਚਲਾਇਆ ਕਰਦੇ ਸਨ। ਇਸ ਵਿੱਚ ਸਵਾਲ ਪੁੱਛਿਆ ਜਾਂਦਾ ਸੀ ਅਤੇ ਹਰ ਸਵਾਲ ਦੀ ਇੱਕ ਕੀਮਤ ਹੁੰਦੀ ਸੀ। ਸਵਾਲਾਂ ਦੇ ਜਵਾਬ ਦੇਣ ਲਈ ਮੁਕਾਬਲੇਬਾਜ਼ਾਂ ਨੂੰ ਬਹੁਤ ਤਿਆਰੀ ਕਰਨੀ ਪੈਂਦੀ ਸੀ। […]

Continue Reading

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਨੌਜਵਾਨਾਂ ਦੀ ਮੌਤ, 2 ਦੀ ਹਾਲਤ ਨਾਜ਼ੁਕ 

ਫਰੀਦਕੋਟ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਦੇ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਬੱਬੂ ਸਿੰਘ (37) ਪੁੱਤਰ ਰਜਿੰਦਰ ਸਿੰਘ ਅਤੇ ਰਮਨਦੀਪ ਸਿੰਘ (24) ਪੁੱਤਰ ਸੀਰਾ ਸਿੰਘ, ਦੋਵੇਂ ਵਾਸੀ ਸੇਢਾ ਸਿੰਘ […]

Continue Reading

ਕੈਨੇਡਾ ‘ਚ ਔਰਤ ਵਲੋਂ ਪੰਜਾਬੀ ਨੌਜਵਾਨ ਦਾ ਕਤਲ

ਮਿਸੀਸਾਗਾ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਮਿਸੀਸਾਗਾ ਵਿੱਚ, ਇੱਕ ਵਿਦੇਸ਼ੀ ਔਰਤ ਨੇ ਇੱਕ ਪੰਜਾਬੀ ਨੌਜਵਾਨ ‘ਤੇ ਚਾਕੂ ਨਾਲ ਹਮਲਾ ਕਰਕੇ ਉਸਦੀ ਗਰਦਨ ‘ਤੇ ਡੂੰਘਾ ਜ਼ਖ਼ਮ ਕੀਤਾ, ਜਿਸ ਨਾਲ ਉਸਦੇ ਗਲੇ ਦੀਆਂ ਖੂਨ ਦੀਆਂ ਨਾੜੀਆਂ ਕੱਟੀਆਂ ਗਈਆਂ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਆਈ.ਸੀ.ਯੂ. (ICU) ਵਿੱਚ ਕੁਝ ਸਮਾਂ ਬਿਤਾਉਣ ਤੋਂ ਬਾਅਦ ਉਸਦੀ ਮੌਤ […]

Continue Reading

DGP ਗੌਰਵ ਯਾਦਵ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ, ਇੰਟਰਨੈੱਟ ਸੇਵਾਵਾਂ ਮੁਅੱਤਲ

ਜਲੰਧਰ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਕੈਂਪਸ ਅੰਦਰ ਹੋਏ ਹੰਗਾਮੇ ਤੋਂ ਬਾਅਦ ਅਗਲੇ ਹੁਕਮਾਂ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਕਿਸੇ ਭੜਕਾਊ ਵੀਡੀਓ ਕਾਰਨ ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਣ ਲਈ ਜਾਰੀ ਕੀਤਾ ਗਿਆ ਸੀ। ਇਸ ਦੌਰਾਨ, ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ […]

Continue Reading

ਅੱਜ ਪੰਜਾਬ ‘ਚ ਕਈ ਥਾਈਂ ਕਿਣਮਿਣ, ਮੌਸਮ ਹੋਇਆ ਸੁਹਾਵਣਾ 

ਚੰਡੀਗੜ੍ਹ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਅੱਜ ਬੱਦਲਵਾਈ ਬਣੀ ਹੋਈ ਹੈ ਤੇ ਕਈ ਥਾਈਂ ਕਿਣਮਿਣ ਹੋ ਰਹੀ ਹੈ।ਅੱਜ 28 ਸਤੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ […]

Continue Reading

ਅੱਜ ਤੋਂ ਹੋਣ ਵਾਲੀ ਬੈਂਕ ਹੜਤਾਲ ਟਲ਼ੀ

ਨਵੀਂ ਦਿੱਲੀ, 28 ਸਤੰਬਰ, ਬੋਲੇ ਪੰਜਾਬ ਬਿਊਰੋ : 28 ਤੋਂ 30 ਸਤੰਬਰ ਤੱਕ ਹੋਣ ਵਾਲੀ ਦੇਸ਼-ਵਿਆਪੀ ਬੈਂਕ ਹੜਤਾਲ ਟਾਲ਼ ਦਿੱਤੀ ਗਈ ਹੈ। ਇਹ ਫੈਸਲਾ ਐਤਵਾਰ ਨੂੰ ‘ਇੰਡੀਅਨ ਬੈਂਕਸ ਐਸੋਸੀਏਸ਼ਨ’ (IBA) ਅਤੇ ‘ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼’ (UFBU) ਵਿਚਕਾਰ ਹੋਈ ਲਗਭਗ ਢਾਈ ਘੰਟੇ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਬੈਂਕ ਕਰਮਚਾਰੀਆਂ ਦੇ 90% ਤੋਂ ਵੱਧ ਹਿੱਸੇ […]

Continue Reading

LPU ਦੇ ਵਿਦਿਆਰਥੀਆਂ ਵਲੋਂ ਪੁਲਿਸ ‘ਤੇ ਪਥਰਾਅ, ਗੱਡੀਆਂ ਨੂੰ ਅੱਗ ਲਾਈ, ਪੁਲਿਸ ਨੇ ਕੀਤਾ ਲਾਠੀਚਾਰਜ

ਜਲੰਧਰ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਐਤਵਾਰ ਸ਼ਾਮ ਨੂੰ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਟਕਰਾਅ ਹੋ ਗਿਆ। ਜਦੋਂ ਪੁਲਿਸ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਪੁਲਿਸ ‘ਤੇ ਬੋਤਲਾਂ ਸੁੱਟੀਆਂ ਗਈਆਂ। ਸ਼ਾਮ ਕਰੀਬ 7:30 ਵਜੇ ਪੁਲਿਸ ਨੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ। ਇਸ ਦੇ ਜਵਾਬ ਵਿੱਚ […]

Continue Reading