28 ਮਾਰਚ ਨੂੰ ਦਿੱਤੇ ਜਾ ਰਹੇ ਧਰਨੇ ਲਈ ਕਿਸਾਨਾਂ ਵਿੱਚ ਭਾਰੀ ਉਤਸਾਹ

ਪਟਿਆਲਾ 27 ਮਾਰਚ ,ਬੋਲੇ ਪੰਜਾਬ ਬਿਊਰੋ : ਪਿਛਲੇ ਸਮੇਂ ਚ ਕਿਸਾਨਾਂ ਅਤੇ ਹੱਕ ਮੰਗਦੇ ਲੋਕਾਂ ਤੇ ਕੀਤੇ ਜਾ ਰਹੇ ਅੱਤਿਆਚਾਰ ਤੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮੁੱਚੇ ਦੇਸ਼ ਵਿੱਚ 28 ਮਾਰਚ ਨੂੰ ਜਿਲਾ ਦਫਤਰਾਂ ਤੇ ਦਿੱਤੇ ਜਾ ਰਹੇ ਧਰਨਿਆਂ ਲਈ ਜਿਲਾ ਪਟਿਆਲਾ ਦੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਤੇ ਜੋਸ਼ ਪਾਇਆ ਜਾ ਰਿਹਾ ਹੈ ਜਿਸ ਦੀ […]

Continue Reading

ਸੂਰਮਿਆਂ ਦੀਆਂ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ- ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ

ਰਾਜਪਾਲ ਦੇ ਮਾਣ ਵਿੱਚ ਖਰੜ ਵਿਖੇ ਸ੍ਰੀ ਰਾਮ ਭਵਨ ਵਿਖੇ ਹੋਇਆ ਅਭਿਨੰਦਨ ਸਮਾਰੋਹ ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 27 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਆਖਿਆ ਕਿ ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ। ਉਨ੍ਹਾਂ ਕਿਹਾ ਕਿ ਗੁਰੂਆਂ-ਪੈਗੰਬਰਾਂ ਅਤੇ ਬਾਹਰੀ […]

Continue Reading

ਏ.ਡੀ.ਸੀ.ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਰੋਡ ਸੇਫਟੀ ਕਮੇਟੀ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ

ਐਸ.ਏ.ਐਸ ਨਗਰ, 27 ਮਾਰਚ,ਬੋਲੇ ਪੰਜਾਬ ਬਿਊਰੋ : ਉਨ੍ਹਾਂ ਵੱਲੋਂ ਸ਼ਹਿਰ ਵਿੱਚ ਸੜਕਾਂ ਉੱਪਰ ਬਣੇ ਅਣਅਧਿਕਾਰਤ ਕੱਟਾਂ ਨੂੰ ਬੰਦ ਕਰਨ ਅਤੇ ਸੜਕਾਂ ਦੇ ਆਸੇ ਪਾਸੇ ਲਗਾਈਆਂ ਜਾਂਦੀਆਂ ਰੇੜ੍ਹੀਆਂ, ਫੜ੍ਹੀਆਂ ਅਤੇ ਵਾਹਨਾਂ ਦੀ ਗਲਤ ਪਾਰਕਿੰਗ ਆਦਿ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕਰਨ ਲਈ ਕਿਹਾ ਗਿਆ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ Scheme […]

Continue Reading

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾ ਦਾਇਕ ਹੈ- ਐਡਵੋਕੇਟ ਧਾਮੀ ਅੰਮ੍ਰਿਤਸਰ, 27 ਮਾਰਚ,ਬੋੇਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਵੱਲੋਂ ਖੋਖਲੇ ਬਜਟ ਦੀਆਂ ਕਾਪੀਆਂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮੋਰਿੰਡਾ ,27, ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਦੇ ਸੱਦੇ ਤੇ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਦੀ ਜੋਨ ਕਮੇਟੀ ਵੱਲੋਂ ਵਾਟਰ ਵਰਕਸ ਕਜੌਲੀ ਵਿਖੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਚੌਥੇ ਖੋਖਲੇ ਬਜਟ ਤੋ ਪਹਿਲੇ ਟਾਈਟਲ ਪੇਜ ਜਿਸ ਤੇ ਸ਼ਹੀਦ ਭਗਤ ਸਿੰਘ ਤੇ ਡਾਕਟਰ ਭੀਮ ਰਾਉ ਅੰਬੇਦਕਰ ਦੀਆਂ ਫੋਟੋਆਂ ਲੱਗੀਆਂ […]

Continue Reading

ਪਿੰਡ ਝਾਮਪੁਰ ਵਿੱਚ ਲੜਕੇ ਦੀ ਕੁੱਟਮਾਰ ਵਿੱਚ ਦੂਸਰਾ ਪੱਖ ਆਇਆ ਸਾਹਮਣੇ, ਮਾਮਲਾ ਗੁੱਗਾ ਮਾੜੀ ਦੀ ਸ਼ਾਮਲਾਟ ਜਮੀਨ ਤੇ ਕਬਜ਼ਾ ਕਰਨ ਦਾ

ਪੀੜਤ ਮਹਿਲਾ ਨੇ ਅਧੂਰੀ ਜਾਣਕਾਰੀ ਦੇ ਕੇ ਕਰਵਾਈ ਸੀ ਪ੍ਰੈਸ ਕਾਨਫਰੰਸ, ਪੰਚਾਇਤ ਅਤੇ ਮੋਹਤਬਰਾਂ ਨੇ ਦੱਸੀ ਪੂਰੀ ਜਾਣਕਾਰੀ ਕੁੱਟ ਮਾਰ ਦੀਆਂ ਫੁਟੇਜ ਨੇ ਸਾਰਾ ਮਾਮਲਾ ਕੀਤਾ ਸਾਫ, ਮਹਿਲਾ ਵੱਲੋਂ ਖੁਦ ਕੀਤੀ ਗਈ ਸੀ ਕੁੱਟਮਾਰ ਮੋਹਾਲੀ, 27 ਮਾਰਚ ,ਬੋਲੇ ਪੰਜਾਬ ਬਿਊਰੋ : ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ […]

Continue Reading

ਕੀਰਤਪੁਰ ਸਾਹਿਬ ਵਿਖੇ ਭਾਖੜਾ ਨਹਿਰ ‘ਚ ਡਿੱਗੇ ਦੋ ਸਕੇ ਭਰਾ, ਇਕ ਦੀ ਮੌਤ

ਕੀਰਤਪੁਰ ਸਾਹਿਬ, 27 ਮਾਰਚ,ਬੋਲੇ ਪੰਜਾਬ ਬਿਊਰੋ :ਕੀਰਤਪੁਰ ਸਾਹਿਬ ਵਿਖੇ ਭਾਖੜਾ ਨਹਿਰ ‘ਚ ਦੋ ਸਕੇ ਭਰਾ ਡਿੱਗ ਗਏ। ਦੋਵੇਂ ਭਰਾਵਾਂ ਨਾਲ ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ। ਪਾਣੀ ਦੇ ਤੇਜ਼ ਵਹਾਅ ਦੀ ਲਪੇਟ ‘ਚ ਆਉਣ ਨਾਲ ਇਕ ਭਰਾ ਦੀ ਮੌਤ ਹੋ ਗਈ। ਜਦਕਿ ਦੂਜੇ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਬਚਾ ਲਿਆ। ਮ੍ਰਿਤਕ ਦੀ ਪਛਾਣ ਸ਼ਿਵ […]

Continue Reading

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਅਜਨਾਲਾ, 27 ਮਾਰਚ,ਬੋਲੇ ਪੰਜਾਬ ਬਿਊਰੋ :ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਅਜਨਾਲਾ ਹਿੰਸਾ ਮਾਮਲੇ ਸਬੰਧੀ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਅਜਨਾਲਾ ਵਿਖੇ ਦਰਜ ਮੁਕੱਦਮਾ ਨੰਬਰ 39 ਤਹਿਤ, ਉਨ੍ਹਾਂ ਨੂੰ ਡਿਬਰੂਗੜ੍ਹ ਜੇਲ ਤੋਂ ਟਰਾਂਜਿਟ ਰਿਮਾਂਡ ’ਤੇ ਅਜਨਾਲਾ ਲਿਆਂਦਾ ਗਿਆ।ਅੱਜ ਉਨ੍ਹਾਂ ਨੂੰ ਅਜਨਾਲਾ ਅਦਾਲਤ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਸਮਰਪਿਤ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਸਪਤਸਿੰਧੂ ਸਟੱਡੀ ਸੈਂਟਰ ਦੇ ਸਹਿਯੋਗ ਨਾਲ ‘ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਇੰਡੀਅਨ ਨੈਸ਼ਨਲ ਆਰਮੀ (ਆਈ ਐਨ ਏ)’ ਸਿਰਲੇਖ ਵਾਲੀ ਤਿੰਨ ਦਿਨਾਂ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਗਈ। ਇਹ ਵਰਕਸ਼ਾਪ ਚਾਂਸਲਰ ਡਾ. ਜ਼ੋਰਾ ਸਿੰਘ ਦੇ ਪਿਤਾ ਸ. ਲਾਲ ਸਿੰਘ ਅਤੇ ਹੋਰ ਅਣਗੌਲੇ […]

Continue Reading

ਪੁਲਸ ਵੱਲੋਂ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, ਸਾਢੇ ਚਾਰ ਕਿੱਲੋ ਹੈਰੋਇਨ ਸਮੇਤ 7 ਤਸਕਰ ਕਾਬੂ

ਅੰਮ੍ਰਿਤਸਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਨਸ਼ਾ ਤਸਕਰੀ ‘ਤੇ ਨਕੇਲ ਕੱਸਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਦੇ ਹੋਏ 4.5 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ 7 ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ।ਗੁਪਤ ਸੂਚਨਾ ਦੇ ਆਧਾਰ ‘ਤੇ ਹੋਈ ਇਸ ਕਾਰਵਾਈ ਦੌਰਾਨ ਫੜੇ ਗਏ ਤਸਕਰਾਂ ਨੇ ਖੁਲਾਸਾ ਕੀਤਾ ਕਿ […]

Continue Reading