ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ

ਮੋਹਾਲੀ, 18 ਮਾਰਚ, ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲ੍ਹੇ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਐਸਏਐਸ ਨਗਰ ਜ਼ਿਲ੍ਹਾ ਅਦਾਲਤ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 20 ਮਾਰਚ 2025 ਤੱਕ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ।

Continue Reading

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ ਮੋਗਾ, 18 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ […]

Continue Reading

“ਰਾਜਨੀਤੀ ਅਤੇ ਮੀਡੀਆ ਦੇ ਖੇਤਰ ਵਿਚ ਔਰਤਾਂ ਲਈ ਮੌਕੇ ਅਤੇ ਚੁਣੌਤੀਆਂ” -ਵਿਸ਼ੇ ਉੱਤੇ ਲਵਲੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਸੇਮੀਨਾਰ ਦਾ ਆਯੋਜਨ

ਕਿਸੇ ਵੀ ਸੰਸਥਾ ਦੇ ਲਈ ਸਮਾਜ ਸੇਵਾ -ਖਾਸ ਕਰਕੇ ਔਰਤਾਂ ਦੇ ਹਿੱਤ ਲਈ ਕਰਨਾ ਬੇਹਦ ਚੁਣੌਤੀਪੂਰਨ : ਅਨੀਤਾ ਸੋਮ ਪ੍ਰਕਾਸ਼ ਜਲੰਧਰ 18 ਮਾਰਚ ,ਬੋਲੇ ਪੰਜਾਬ ਬਿਊਰੋ ; ਸਮਾਜ ਸੇਵਾ ਦਾ ਕੰਮ ਕਰਨਾ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰਨਾ ਉਹ ਵੀ ਔਰਤਾਂ ਦੇ ਹਿੱਤ ਲਈ ਬੇਹਦ ਕਠਿਨ ਕੰਮ ਹੈ, ਇਸ ਦੇ ਲਈ ਸਮਾਜ ਨੂੰ ਆਪਣੀ […]

Continue Reading

ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ ਐੱਸ.ਏ.ਐੱਸ. ਨਗਰ 18 ਮਾਰਚ, ਬੋਲੇ ਪੰਜਾਬ ਬਿਊਰੋ : 30 ਸਾਲ ਅਤੇ ਵੱਧ ਉਮਰ ਦੇ ਵਿਅਕਤੀਆਂ ਦੀ ਜਾਂਚ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਜ਼ਿਲ੍ਹੇ ’ਚ ਇਸ ਕੌਮੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ […]

Continue Reading

ਮੋਹਾਲੀ : ਮੋਮੋਜ਼ ਅਤੇ ਰੋਲ ਬਣਾਉਣ ਵਾਲੀ ਫੈਕਟਰੀ ਵਿੱਚ ਮਿਲਿਆ ਜਾਨਵਰ ਦਾ ਸਿਰ

ਮੋਹਾਲੀ, 18 ਮਾਰਚ, ਬੋਲੇ ਪੰਜਾਬ ਬਿਊਰੋ :ਮੋਹਾਲੀ ਦੇ ਪਿੰਡ ਮਟੌਰ ਦੇ ਰਿਹਾਇਸ਼ੀ ਇਲਾਕੇ ‘ਚ ਗੰਦਗੀ ਵਿੱਚ ਮੋਮੋਜ਼ ਅਤੇ ਰੋਲ ਬਣਾਉਣ ਵਾਲੀ ਫੈਕਟਰੀ ਦਾ ਮਾਮਲਾ ਸਾਹਮਣੇ ਆਇਆ ਹੈ।ਇੱਥੇ ਬਾਥਰੂਮਾਂ ਅਤੇ ਗੰਦਗੀ ‘ਚ ਮੋਮੋ, ਨੂਡਲਸ ਅਤੇ ਹੋਰ ਖਾਣ-ਪੀਣ ਦਾ ਸਮਾਨ ਤਿਆਰ ਕੀਤਾ ਜਾਂਦਾ ਸੀ। ਫੈਕਟਰੀ ਦੇ ਫਰਿੱਜ ਵਿੱਚੋਂ ਇੱਕ ਜਾਨਵਰ ਦਾ ਸਿਰ ਵੀ ਬਰਾਮਦ ਹੋਇਆ ਹੈ। ਜੋ […]

Continue Reading

ਮਹਾਨ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, 18 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ। ਇੱਥੇ ਇੰਡੋਰ ਸਟੇਡੀਅਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ […]

Continue Reading

ਕੇਜਰੀਵਾਲ ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

ਲੁਧਿਆਣਾ, 18 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ਼ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ।ਇੱਥੇ ਇਨਡੋਰ ਸਟੇਡੀਅਮ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਚੰਡੀਗੜ/ਅੰਮਿ੍ਤਸਰ, 18 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ […]

Continue Reading

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਲੁਧਿਆਣਾ, 18 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ […]

Continue Reading

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਤਿੰਨਾਂ ਦਿਨਾਂ ਕੰਮ ਛੱਡੋ/ਪੈੱਨ ਡਾਊਨ ਹੜਤਾਲ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਐਨ.ਐਚ.ਐਮ ਕਰਮਚਾਰੀਆਂ ਵੱਲੋਂ ਮਿਤੀ 24-03-25 ਤੋਂ 26-03-25 ਤੱਕ ਤਿੰਨਾਂ ਦਿਨਾਂ ਕੰਮ ਛੱਡੋ/ਪੈੱਨ ਡਾਊਨ ਹੜਤਾਲ ਤੇ ਜਾਣ ਦਾ ਫੈਸਲਾ ਮਾਨਸਾ 18 ਮਾਰਚ ,ਬੋਲੇ ਪੰਜਾਬ ਬਿਊਰੋ : ਪਿਛਲੇ ਦਿਨੀਂ ਐਨ.ਐਚ.ਐਮ ਇੰਪਲਾਇਜ ਯੂਨੀਅਨ ਪੰਜਾਬ ਦੀ ਆਨ ਲਾਈਨ ਮੀਟਿੰਗ ਡਾਕਟਰ ਵਾਹਿਦ ਮੁਹੰਮਦ ਸੂਬਾ ਪ੍ਰਧਾਨ ਦੀ ਅਗਵਾਈ ਹੇਠ […]

Continue Reading