ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ

ਲੁਧਿਆਣਾ, 17 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਵੱਡੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਸੀ.ਸੀ.ਯੂ. ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ […]

Continue Reading

ਡਰੱਗ ਤਸਕਰੀ ਕੇਸ: ਬਿਕਰਮ ਮਜੀਠੀਆ ਕੇਸ ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ- ਵਰੁਣ ਸ਼ਰਮਾ

ਚੰਡੀਗੜ/ਪਟਿਆਲਾ, 17 ਮਾਰਚ ,ਬੋਲੇ ਪੰਜਾਬ ਬਿਊਰੋ : ਬਿਕਰਮ ਸਿੰਘ ਮਜੀਠੀਆ ਕੇਸ ਦੀ ਸਿਟ ਦੇ ਮੈਂਬਰ ਤੇ ਸੀਨੀਅਰ ਆਈ.ਪੀ.ਐਸ  ਅਫਸਰ ਸ੍ਰੀ ਵਰੁਣ ਸ਼ਰਮਾ ਨੇ ਅੱਜ ਸ਼ਾਮ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਖੁਲਾਸਾ ਕੀਤਾ ਕਿ ਸਿਟ ਵਲੋਂ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਡਰੱਗਜ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਤੋਂ ਸਵਾਲ ਜਵਾਬ ਕੀਤੇ ਗਏ ਹਨ […]

Continue Reading

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਸੰਗਰੂਰ, 17 ਮਾਰਚ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ […]

Continue Reading

ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗੜਬੜਾਂ ਨੂੰ ਠੀਕ ਕਰ ਦਿੱਤਾ ਹੈ; ਹੁਣ ਸਰਕਾਰ ਸੁਪਰਫਾਸਟ ਮੋਡ ਵਿੱਚ ਚੱਲੇਗੀ: ਅਰਵਿੰਦ ਕੇਜਰੀਵਾਲ

ਲੁਧਿਆਣਾ, 17 ਮਾਰਚ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰ ਕੇ ਪਿਛਲੇ 32 ਸਾਲਾਂ ਤੋਂ ਉਦਯੋਗਪਤੀਆਂ ਨੂੰ ਦਰਪੇਸ਼ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਇੱਥੇ ਸਨਅਤਕਾਰ ਮਿਲਣੀ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ […]

Continue Reading

ਅਮਨ ਅਰੋੜਾ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ‘ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ’

ਚੰਡੀਗੜ੍ਹ / ਕਪੂਰਥਲਾ, 17 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਕਰੜੀ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ‘ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡ ਦੇਣ ਤੇ ਜਾਂ ਉਹ ਪੰਜਾਬ ਨੂੰ ਛੱਡ ਦੇਣ’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ […]

Continue Reading

ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

ਚੰਡੀਗੜ੍ਹ/ ਪਟਿਆਲਾ, 17 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਜੰਗ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਥੰਮ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਪਾਰਟੀਬਾਜ਼ੀ ਤੇ ਨਿੱਜੀ ਸਾਂਝ ਤੋਂ ਉਪਰ ਉੱਠ ਕੇ ਨਸ਼ਾ ਤਸਕਰਾਂ ਖ਼ਿਲਾਫ਼ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਐੱਸ. ਏ. ਐੱਸ. ਨਗਰ 17 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਅਰੰਭੇ ਗਏ ਹੋਲੇ ਮਹੱਲੇ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਤਰਕਸ਼ੀਲ ਸੋਸਾਇਟੀ ਦਾ ਹੋਇਆ 2 ਸਾਲਾਂ ਇਜਲਾਸ

ਲੋਕਾਂ ਨੂੰ ਤੀਰਥ ਯਾਤਰਾਵਾਂ ਨਹੀਂ ਰੋਜਗਾਰ ਦੀ ਲੋੜ : ਜਰਨੈਲ ਕਰਾਂਤੀ ਮੋਹਾਲੀ 17 ਮਾਰਚ ,ਬੋਲੇ ਪੰਜਾਬ ਬਿਊਰੋ : ਤਰਕਸ਼ੀਲ ਸੋਸਾਇਟੀ ਮੋਹਾਲੀ ਦਾ ਸਾਲਾਨਾ ਇਜਲਾਸ ਬਲੌਂਗੀ ਸਥਿਤ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਹੋਇਆ, ਇਜਲਾਸ ਦੀ ਸ਼ੁਰੂਆਤ ਜਰਨੈਲ ਕ੍ਰਾਂਤੀ ਜੀ ਵਲੋ ਜੋਨ ਆਗੂ ਅਤੇ ਚੋਣ ਅਧਿਕਾਰੀ  ਸੈਲਿੰਦਰ ਸਰਹਾਲੀ ਜੀ ਦਾ ਸੁਆਗਤ ਕਰਦਿਆਂ ਕੀਤੀ ਗਈ । ਇਸ ਦੇ […]

Continue Reading

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਗੌਲਫ਼ ਰੇਂਜ, ਸੈਕਟਰ – 65, ਫੇਜ਼-11 ਸੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ ,ਬੋਲੇ ਪੰਜਾਬ ਬਿਊਰੋ: ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਨਗਰ ਨਿਗਮ ਦੇ ਕਮਿਸ਼ਨਰ, ਪਰਮਿੰਦਰ ਪਾਲ ਸਿੰਘ ਅਨੁਸਾਰ ਨਗਰ ਨਿਗਮ ਵਲੋਂ ਕਮਰਸ਼ੀਅਲ ਅਤੇ ਇੰਡਸਟਰੀਅਲ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦ ਕਿ ਕਈ ਪ੍ਰਾਪਰਟੀ ਧਾਰਕਾਂ […]

Continue Reading

ਕੇਜਰੀਵਾਲ ਪਹਿਲਾਂ 2022 ਵਿੱਚ ਦਿੱਤੀਆਂ ਗਰੰਟੀਆਂ ਪੂਰੀਆਂ ਕਰਨ: ਜੀਵਨ ਗੁਪਤਾ

ਲੁਧਿਆਣਾ, 17 ਮਾਰਚ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਜੀਵਨ ਗੁਪਤਾ ਨੇ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਫੇਰੀ ‘ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਨੂੰ ਦੁਬਾਰਾ ਗੁੰਮਰਾਹ ਨਹੀਂ ਕਰਨਾ ਚਾਹੀਦਾ; ਉਹ ਪਹਿਲਾਂ 2022 ਵਿੱਚ ਪੰਜਾਬ […]

Continue Reading