ਐਮ ਐਲ ਏ ਕੁਲਵੰਤ ਸਿੰਘ ਵੱਲੋਂ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਲਈ ਲੋੜੀਂਦੇ ਆਵਾਜਾਈ ਚਿੰਨ੍ਹ ਅਤੇ ਸਪੀਡ ਲਿਮਿਟ ਯਕੀਨੀ ਬਣਾਉਣ ’ਤੇ ਜ਼ੋਰ

ਜ਼ਿਲ੍ਹਾ ਪ੍ਰਸ਼ਾਸਨ ਨਾਲ ਹੰਗਾਮੀ ਮੀਟਿੰਗ ਦੌਰਾਨ ਨਗਰ ਨਿਗਮ ਅਤੇ ਗਮਾਡਾ ਨੂੰ ਪੁਲਿਸ ਨਾਲ ਮਿਲ ਕੇ ਸੜ੍ਹਕਾਂ ’ਤੇ ਜ਼ੈਬਰਾ ਕ੍ਰਾਸਿੰਗ, ਸਟਾਪ ਲਾਈਨ ਅਤੇ ਸਪੀਡ ਲਿਮਿਟ ਤਖਤੀਆਂ ਲਾਉਣ ਦੀ ਹਦਾਇਤ ਕਿਹਾ, ਸੀ ਸੀ ਟੀ ਵੀ ਨਿਗਰਾਨੀ ਕੇਵਲ ਮਾਲੀਆ ਜੁਟਾਉਣ ਦਾ ਸਾਧਨ ਨਾ ਹੋ ਕੇ ਆਮ ਲੋਕਾਂ ਦੀ ਸੁਖਾਵੀਂ ਆਵਾਜਾਈ ਸਹੂਲਤ ਲਈ ਵਰਤੀ ਜਾਵੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮਾਲ ਵੰਡਰਜ਼ ਸਕੂਲ, ਮੋਹਾਲੀ ਵਿਖੇ ’ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ ,ਬੋਲੇ ਪੰਜਾਬ ਬਿਊਰੋ: ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ, ਸ਼੍ਰੀ ਅਤੁਲ ਕਸਾਨਾ ਦੀ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਸਮਾਲ ਵੰਡਰਜ਼ ਸਕੂਲ, ਮੋਹਾਲੀ’ ਵਿਖੇ ’ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ’ ਵਿਸ਼ੇ ‘ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਤਾਂ ਜੋ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

–ਅਕਾਦਮਿਕ ਵਿਦਵਾਨਾਂ ਦੀ ਕਮੇਟੀ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਕਰੇਗੀ ਪੜਚੋਲ- ਸ. ਰਘੂਜੀਤ ਸਿੰਘ ਵਿਰਕ –ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਵਿਸਾਖੀ ਵਾਲੇ ਦਿਨ ਤੋਂ ਸ਼ੁਰੂ ਕੀਤੀ ਜਾਵੇਗੀ ਪ੍ਰਚ਼ੰਡ ਧਰਮ ਪ੍ਰਚਾਰ ਲਹਿਰ- ਸ. ਰਘੂਜੀਤ ਸਿੰਘ ਵਿਰਕ ਅੰਮ੍ਰਿਤਸਰ,17 ਮਾਰਚ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਸੈਕਟਰ 5 ਸਥਿਤ […]

Continue Reading

ਸ਼੍ਰੋਮਣੀ ਕਮੇਟੀ ਵਫਦ ਨੇ ਗੁਰਦੁਆਰਾ ਮੰਗੂ ਮੱਠ ਨਾਲ ਸਬੰਧਤ ਮਾਮਲੇ ਬਾਰੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਪੁਰੀ ਦੇ ਜਿਲ੍ਹਾ ਮੈਜਿਸਟ੍ਰੇਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਕਮੇਟੀ ਨਾਲ ਰਾਬਤਾ ਕਰਨ ਦੇ ਨਿਰਦੇਸ਼ ਦੇਣ ਲਈ ਕਿਹਾ ਅੰਮਿ੍ਤਸਰ, 17 ਮਾਰਚ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਪੁਰੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੁਰਦੁਆਰਾ ਮੰਗੂ ਮੱਠ ਨਾਲ […]

Continue Reading

ਚੰਡੀਗੜ੍ਹ ਅਤੇ ਆਲੇ ਦੁਆਲੇ ਦੀਆਂ ਜਮੀਨਾਂ ਮਹਿੰਗੀਆਂ ਹੋਣ ਕਰਕੇ ਭੂ ਮਾਫੀਆ ਹੋਇਆ ਸਰਗਰਮ

ਪੀੜਤ ਵਿਅਕਤੀ ਨੇ ਐਸਸੀ ਬੀਸੀ ਮੋਰਚੇ ਤੇ ਇਨਸਾਫ਼ ਲਈ ਲਗਾਈ ਗੁਹਾਰ, ਤੇ ਦਿੱਤੀਆਂ ਪ੍ਰਸ਼ਾਸ਼ਨ ਨੂੰ ਦਰਖ਼ਾਸਤਾਂ। ਭੂ ਮਾਫੀਆ ਵੱਲੋ ਐਨ.ਆਰ.ਆਈਜ਼ ਦੀਆਂ ਪ੍ਰਾਪਟੀਆਂ ਤੇ ਹੋ ਰਹੇ ਕਬਜ਼ਿਆ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕਰੇ ਪ੍ਰਸ਼ਾਸ਼ਨ : ਬਲਵਿੰਦਰ ਕੁੰਭੜਾ ਮੋਹਾਲੀ, 17 ਮਾਰਚ ,ਬੋਲੇ ਪੰਜਾਬ ਬਿਊਰੋ: ਚੰਡੀਗੜ੍ਹ ਮੋਹਾਲੀ ਦੇ ਇਲਾਕੇ ਦੀ ਜਮੀਨ ਦੇ ਰੇਟ ਵਧਣ ਕਾਰਨ ਭੂ ਮਾਫੀਆ ਬਹੁਤ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੋਂ ਨਾਰਾਜ਼ ਦੰਗਾ ਪੀੜਤਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 17 ਮਾਰਚ,ਬੋਲੇ ਪੰਜਾਬ ਬਿਊਰੋ ;ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਮਾਰਚ ਨੂੰ ਲੁਧਿਆਣਾ ਦੇ ਇਨਡੋਰ ਸਟੇਡੀਅਮ ‘ਚ ਰੈਲੀ ਕਰਨਗੇ। ਭਲਕੇ ਉਹ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਵੀ ਕਰਨਗੇ। ਇਸ ਤੋਂ ਪਹਿਲਾਂ ਹੈਬੋਵਾਲ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਨਾ ਹੋਣ ਤੋਂ ਨਾਰਾਜ਼ ਦੰਗਾ […]

Continue Reading

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਜਨਮਦਿਨ ਧੂਮਧਾਮ ਨਾਲ ਮਨਾਇਆ

ਮਾਨਸਾ, 17 ਮਾਰਚ,ਬੋਲੇ ਪੰਜਾਬ ਬਿਊਰੋ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਜਨਮ ਦਿਨ ਮਾਨਸਾ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵੱਡੀ ਗਿਣਤੀ ‘ਚ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਕੇਕ […]

Continue Reading

ਪਟਿਆਲਾ ’ਚ ਫੌਜ ਦੇ ਕਰਨਲ ਤੇ ਪੁੱਤ ਨਾਲ ਕੁੱਟਮਾਰ ਮਾਮਲੇ ’ਚ 12 ਪੁਲੀਸ ਮੁਲਾਜ਼ਮ ਮੁਅੱਤਲ

ਪਟਿਆਲਾ, 17 ਮਾਰਚ,ਬੋਲੇ ਪੰਜਾਬ ਬਿਊਰੋ;ਪਟਿਆਲਾ ’ਚ ਫੌਜ ਦੇ ਕਰਨਲ ਅਤੇ ਉਸ ਦੇ ਬੇਟੇ ਨਾਲ ਹੋਈ ਕੁੱਟਮਾਰ ਦੇ ਮਾਮਲੇ ਨੇ ਹਲਚਲ ਮਚਾ ਦਿੱਤੀ ਹੈ।ਇਸ ਮਾਮਲੇ ਵਿੱਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ 12 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਇਹ ਸਾਰੀ ਘਟਨਾ ਇੱਕ ਵੀਡੀਓ ਵਿੱਚ ਕੈਦ ਹੋ ਗਈ ਸੀ, ਜੋ ਸੋਸ਼ਲ ਮੀਡੀਆ […]

Continue Reading

ਅੰਮ੍ਰਿਤਸਰ ‘ਚ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਪੁਲਸ ਨੇ ਮੁਕਾਬਲੇ ‘ਚ ਮਾਰ ਸੁੱਟਿਆ, ਦੂਜਾ ਫਰਾਰ

ਅੰਮ੍ਰਿਤਸਰ, 17 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ‘ਚ ਹਾਲ ਹੀ ‘ਚ ਇਕ ਮੰਦਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਅੱਜ ਸੋਮਵਾਰ ਸਵੇਰੇ ਪੁਲਸ ਮੁਕਾਬਲੇ ‘ਚ ਮਾਰਿਆ ਗਿਆ। ਮੁਲਜ਼ਮ ਦੀ ਪਛਾਣ ਗੁਰਸਿਦਕ ਸਿੰਘ ਵਜੋਂ ਹੋਈ ਹੈ। ਪੁਲਸ ਨੂੰ ਅੰਮ੍ਰਿਤਸਰ ‘ਚ ਮੰਦਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮੁਲਜ਼ਮ ਗੁਰਸਿਦਕ ਅਤੇ ਵਿਸ਼ਾਲ ਦੇ ਰਾਜਾਸਾਂਸੀ ਇਲਾਕੇ ‘ਚ ਲੁਕੇ ਹੋਣ ਦੀ […]

Continue Reading

ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਬਦਮਾਸ਼ ਮੁਕਾਬਲੇ ‘ਚ ਜ਼ਖਮੀ

ਅੰਮ੍ਰਿਤਸਰ, 17 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲਿਆਂ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ‘ਤੇ ਹੋਟਲ ਰੈਡੀਸਨ ਨੇੜੇ ਹੋਇਆ। ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਇਹ ਜਾਣਕਾਰੀ ਸਾਂਝੀ ਨਹੀਂ ਕਰ […]

Continue Reading