ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਅਬੂ ਕਤਾਲ ਪਾਕਿਸਤਾਨ ‘ਚ ਮਾਰਿਆ ਗਿਆ

ਪਾਕਿਸਤਾਨ 16 ਮਾਰਚ ,ਬੋਲੇ ਪੰਜਾਬ ਬਿਊਰੋ :  ਲਸ਼ਕਰ-ਏ-ਤੋਇਬਾ (LeT) ਦਾ ਮੋਸਟ ਵਾਂਟੇਡ ਅੱਤਵਾਦੀ ਅਬੂ ਕਤਾਲ ਸ਼ਨੀਵਾਰ ਰਾਤ ਪਾਕਿਸਤਾਨ ‘ਚ ਮਾਰਿਆ ਗਿਆ। ਉਸ ਦਾ ਪੰਜਾਬ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।ਅਬੂ ਕਤਾਲ 26/11 ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦਾ ਕਰੀਬੀ ਸੀ। ਕਤਾਲ ਲਸ਼ਕਰ ਦਾ ਪ੍ਰਮੁੱਖ ਮੈਂਬਰ ਸੀ ਅਤੇ ਜੰਮੂ-ਕਸ਼ਮੀਰ ਵਿੱਚ […]

Continue Reading

ਲੁਧਿਆਣਾ ‘ਚ ਇੱਕ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲੀਬਾਰੀ ‘ਚ ਜਖ਼ਮੀ,

ਲੁਧਿਆਣਾ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੁਧਿਆਣਾ ‘ਚ ਜਗਰਾਓਂ ਪੁਲਿਸ ਨੇ ਮੁੱਠਭੇੜ ‘ਚ ਇੱਕ ਅਪਰਾਧੀ ਨੂੰ ਕਾਬੂ ਕੀਤਾ ਹੈ। ਦੋਸ਼ੀ ਕਿਸ਼ਨ ਪੁੱਤਰ ਰਾਜੂ ਵਾਸੀ ਜੀਰਾ 11 ਦਿਨ ਪਹਿਲਾਂ ਲੱਖਾ ਵਾਲੇ ਲੱਡੂ ਜਵੈਲਰਜ਼ ਦੇ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ‘ਚ ਸ਼ਾਮਲ ਸੀ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਪਿੰਡ ਸਦਰਪੁਰਾ ਵੱਲ ਜਾ ਰਿਹਾ […]

Continue Reading

ਮੋਹਾਲੀ ਦੇ ਨਿੱਜੀ ਹਸਪਤਾਲ ਦੀ ਨਰਸ ਨੇ ਕੀਤੀ ਖੁਦਕੁਸ਼ੀ ,ਪਤੀ ਸਮੇਤ ਹੋਰਾਂ ਖਿਲਾਫ FIR

ਮੋਹਾਲੀ 16 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਇੱਕ ਨਾਮੀ ਨਿੱਜੀ ਹਸਪਤਾਲ ਦੀ ਨਰਸ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਨੇ ਸੈਕਟਰ-69 ਸਥਿਤ ਆਪਣੇ ਕਿਰਾਏ ਦੇ ਮਕਾਨ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਵਾਲੇ ਇਸ ਨੂੰ ਕਤਲ ਦੱਸ ਰਹੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦਾ […]

Continue Reading

ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ-ਹਰਗੋਬਿੰਦ ਕੌਰ

ਜਲੰਧਰ 16ਮਾਰਚ,ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਝਾ ਅਤੇ ਦੋਆਬਾ ਖੇਤਰ ਦੀਆਂ ਜ਼ਿਲ੍ਹਿਆਂ ਦੀਆਂ ਆਗੂਆਂ ਦੀ ਮੀਟਿੰਗ ਅੱਜ ਜਲੰਧਰ ਵਿਖੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਯੂਨੀਅਨ ਦੀਆਂ ਆਗੂਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ […]

Continue Reading

ਹੋਲੀ ਪਿਆਰ ਅਤੇ ਸਦਭਾਵਨਾ ਦਾ ਤਿਉਹਾਰ ਹੈ : ਡਾ. ਸੁਭਾਸ਼ ਸ਼ਰਮਾ

ਰਾਜ ਸਭਾ ਸੰਸਦ ਮੈਂਬਰ ਸਤਨਾਮ ਸੰਧੂ ਅਤੇ ਹੌਬੀ ਧਾਲੀਵਾਲ ਨੇ ਵੀ ਹੋਲੀ ਮਿਲਾਨ ਸਮਾਗਮ ਵਿੱਚ ਹਿੱਸਾ ਲਿਆ ਡਾ. ਮਮਤਾ ਜੋਸ਼ੀ ਨੇ ਆਪਣੇ ਪ੍ਰੋਗਰਾਮ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ ਖਰੜ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਸੂਬਾਈ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਲੋਕਾਂ ਲਈ ਆਯੋਜਿਤ […]

Continue Reading

ਵੇ ਮਿੱਤਰਾ ਖਤਰੇ ਦਾ ਘੁੱਗੂ ਬੋਲ ਪਿਆ!

ਪੰਜਾਬ ਦਾ ਕੇਵਲ ਘੁੱਗੂ ਹੀ ਨਹੀਂ ਬੋਲਿਆ, ਸਗੋਂ ਇਸ ਦਾ ਘੋਗਾ ਚਿੱਤ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ। ਜਿਸ ਤਰ੍ਹਾਂ ਦੇ ਹਾਲਾਤ ਬਣਾਏ ਜਾ ਰਹੇ ਹਨ, ਇਹਨਾਂ ਤੋਂ ਸੰਕੇਤ ਮਿਲ਼ਦਾ ਹੈ ਕਿ ਅਗਲੇ ਸਮਿਆਂ ਵਿੱਚ ਕੀ ਹੋਣ ਵਾਲਾ ਹੈ। ਸ਼੍ਰੀ ਅੰਮ੍ਰਿਤਸਰ ਸਹਿਬ ਜ਼ਿਲ੍ਹੇ ਵਿੱਚ ਇਹ ਤੀਜਾ ਬੰਬ ਧਮਾਕਾ ਹੋਇਆ ਹੈ। ਹਰ ਵਾਰ ਪੰਜਾਬ ਸਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-03-2025 ਅੰਗ 601 Amrit vele da Hukamnama Sri Darbar Sahib, Sri Amritsar Ang 601, 16-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਮੋਹਾਲੀ ‘ਚ 17 ਸਾਲਾ ਲੜਕੇ ਦਾ ਕਤਲ,ਪੰਜ ਨਾਬਾਲਗ ਗ੍ਰਿਫਤਾਰ

ਮੋਹਾਲੀ 15 ਮਾਰਚ ,ਬੋਲੇ ਪੰਜਾਬ ਬਿਊਰੋ ; ਮੋਹਾਲੀ ਦੇ ਬਲੌਂਗੀ ‘ਚ ਆਕਾਸ਼ ਨਾਮ ਦੇ 17 ਸਾਲਾ ਲੜਕੇ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਪੰਜ ਨਾਬਾਲਗਾਂ ਖ਼ਿਲਾਫ਼ ਕਤਲ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇਸ […]

Continue Reading

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀ

ਚੰਡੀਗੜ੍ਹ, ਮਾਰਚ 15 ,ਬੋਲੇ ਪੰਜਾਬ ਬਿਊਰੋ : ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ […]

Continue Reading

ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ/ਫਰੀਦਕੋਟ, 15 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਫਰੀਦਕੋਟ ਵਿਖੇ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ ਅਧਾਰਤ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ […]

Continue Reading