ਦੁਆਬਾ ਗਰੁੱਪ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ

ਦੁਆਬਾ ਗਰੁੱਪ ਵਿਦਿਆਰਥੀਆਂ ਦੀ ਸਰਵਪੱਖੀ ਵਿਕਾਸ ਲਈ ਵਚਨਬੱਧ-  ਕਾਲਜ ਪ੍ਰਬੰਧਕ ਖਰੜ /ਮੋਹਾਲੀ 12 ਮਾਰਚ ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਸੰਸਥਾ ਦੁਆਬਾ ਗਰੁੱਪ ਆਫ ਕਾਲਜਿਜ਼ ਵੱਲੋਂ ਨਵੇਂ ਆਏ ਵਿਦਿਆਰਥੀਆਂ ਦੇ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਕੈਂਪਸ ਵਿਚ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਫੈਕਲਟੀ […]

Continue Reading

ਫਿਰੋਜ਼ਪੁਰ : 1.5 ਕਿਲੋ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਫਿਰੋਜ਼ਪੁਰ, 12 ਮਾਰਚ,ਬੋਲੇ ਪੰਜਾਬ ਬਿਊਰੋ:ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਫਿਰੋਜ਼ਪੁਰ ਰੇਂਜ ’ਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ’ਚ ਕੀਮਤ ਲੱਖਾਂ ਰੁਪਏ ਵਿੱਚ ਹੋ ਸਕਦੀ ਹੈ।ਐਂਟੀ ਨਾਰਕੋਟਿਕਸ ਟਾਸਕ ਫੋਰਸ, ਫਿਰੋਜ਼ਪੁਰ ਰੇਂਜ […]

Continue Reading

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

ਪਿੰਡ ਮਦਰਸਾ ਵਿਚ ਬਣੀ ਇਮਾਰਤ ਢਾਹੀ ਸ੍ਰੀ ਮੁਕਤਸਰ ਸਾਹਿਬ/ ਚੰਡੀਗੜ੍ਹ, 12 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ […]

Continue Reading

ਵਿਦਿਆਰਥਣਾਂ ਨੂੰ ਸ਼ਰਾਬ ਪਿਆਉਣ ਵਾਲੀ ਪ੍ਰੋਫੈਸਰ ਤੇ ਤਰੁੰਤ ਪਰਚਾ ਦਰਜ ਕੀਤਾ ਜਾਵੇ

ਮਾਨਸਾ -12 ਮਾਰਚ ,ਬੋਲੇ ਪੰਜਾਬ ਬਿਊਰੋ : ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਮਾਨਸਾ ਦੀ ਪ੍ਰੋਫੈਸਰ ਵੱਲੋਂ ਮਹਾਰਾਸ਼ਟਰ ਵਿੱਚ ਸੱਭਿਆਚਾਰ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਸ਼ਰਾਬ ਪਿਆਏ ਜਾਣ ਖ਼ਿਲਾਫ਼ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵੱਲੋਂ ਗਠਿਤ ਕੀਤੀ ਗਈ ਪੜਤਾਲੀਆ ਕਮੇਟੀ ਅੱਗੇ ਪੇਸ਼ ਹੋ ਕੇ ਪੀੜਿਤ ਵਿਦਿਆਰਥਣਾਂ ਵੱਲੋਂ ਬਿਆਨ ਦਰਜ਼ ਕਰਵਾਏ ਗਏ ਸਨ,ਪਰ ਅਜੇ ਤੱਕ ਕਾਲਜ ਪ੍ਰਸ਼ਾਸਨ […]

Continue Reading

ਕਿਰਾਏ ਦੇ ਮਕਾਨ ’ਚ ਲੁਕੇ ਗੈਂਗਸਟਰ ਦਾ ਪੁਲਿਸ ਨਾਲ ਮੁਕਾਬਲਾ, ਜਖ਼ਮੀ ਹਾਲਤ ‘ਚ ਕਾਬੂ

ਮੋਗਾ, 12 ਮਾਰਚ,ਬੋਲੇ ਪੰਜਾਬ ਬਿਊਰੋ :ਮੋਗਾ ਸ਼ਹਿਰ ’ਚ ਅੱਜ ਪੁਲਿਸ ਅਤੇ ਗੈਂਗਸਟਰ ਦੇ ਵਿਚਕਾਰ ਮੁੱਠਭੇੜ ਹੋਇਆ। ਜਾਣਕਾਰੀ ਮੁਤਾਬਕ, ਗੈਂਗਸਟਰ ਮਲਕੀਤ ਸਿੰਘ ਮਨੂ ਗਰਚਾ ਸਟਰੀਟ ਵਿਖੇ ਇਕ ਕਿਰਾਏ ਦੇ ਮਕਾਨ ’ਚ ਲੁਕਿਆ ਹੋਇਆ ਸੀ। ਮਲਕੀਤ ਸਿੰਘ ਉੱਤੇ ਮੋਗਾ ਵਿੱਚ ਹੋਈਆਂ ਕਈ ਗੈਰਕਾਨੂੰਨੀ ਘਟਨਾਵਾਂ ’ਚ ਸ਼ਾਮਲ ਹੋਣ ਦੇ ਦੋਸ਼ ਹਨ। ਉਹ ਬਦਨਾਮ ਬੰਬੀਹਾ ਗੈਂਗ ਨਾਲ ਸਬੰਧ ਰੱਖਦਾ […]

Continue Reading

ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਪ੍ਰਬੰਧਕ ਕਮੇਟੀ, ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਰੀਲਿਜ਼

ਐੱਸ.ਏ.ਐੱਸ. ਨਗਰ 12 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਨਾਨਕ ਕਿੱਥੇ ਗਏ’ ਅਸੀਸ ਰੀਕਾਰਡਸ ਵਲੋਂ ਰੀਲਿਜ਼ ਕੀਤਾ ਗਿਆ । ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਹਿਲਾ ਜਾਗਰੁਕਤਾ ਮੁਹਿੰਮ ਸਬੰਧੀ ਪੰਜ ਰੋਜ਼ਾ ਕੈਂਪ

ਮੰਡੀ ਗੋਬਿੰਦਗੜ੍ਹ, 12 ਮਾਰਚ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਮਹਿਲਾ ਸ਼ਿਕਾਇਤ ਨਿਵਾਰਣ ਸੈੱਲ ਵੱਲੋਂ ਹਰਾ ਪੰਜਾਬ ਖਰਾ ਸਮਾਜ ਦੇ ਸਹਿਯੋਗ ਨਾਲ ਮਹਿਲਾ ਜਾਗਰੁਕਤਾ ਮੁਹਿੰਮ ’ਤੇ ਪੰਜ ਰੋਜ਼ਾ ਜਾਗਰੂਕਤਾ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ, ਸੁਰੱਖਿਆ, ਕਾਨੂੰਨੀ ਪ੍ਰਬੰਧਾਂ, ਸਿਹਤ ਅਤੇ ਸਵੈ-ਰੱਖਿਆ ਤਕਨੀਕਾਂ ਬਾਰੇ ਸਿੱਖਿਅਤ ਕਰਕੇ ਸਸ਼ਕਤੀਕਰਨ […]

Continue Reading

ਪੁਲਿਸ ਵੱਲੋਂ ਕਿਸਾਨਾਂ ‘ਤੇ ਅੰਨਾ ਤਸ਼ੱਦਦ ਕਈ ਜ਼ਖ਼ਮੀ

ਜਮੀਨਾਂ ਦੇ ਪੂਰੇ ਮੁਆਵਜੇ ਨਾ ਮਿਲਣ ਤੱਕ ਨਹੀਂ ਛੱਡਾਂਗੇ ਕਬਜੇ- ਸਵਿੰਦਰ ਸਿੰਘ ਚਤਾਲਾ  ਗੁਰਦਾਸਪੁਰ 12 ਮਾਰਚ ,ਬੋਲੇ ਪੰਜਾਬ ਬਿਊਰੋ : ਪਿੰਡ ਭਰਥ ਨੰਗਲ ਝੌਰ ਅਤੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਪੁਲਸ ਪ੍ਰਸ਼ਾਸਨ ਵੱਲੋਂ ਤੜਕਸਾਰ ਨੈਸ਼ਨਲ ਹਾਈਵੇ ਦਿੱਲੀ ਜੰਮੂ ਕਟੜਾ ਦੇ ਅਧੀਨ ਆਉਂਦੀ ਜਮੀਨ ਦੇ ਕਿਸਾਨਾਂ ਨੂੰ ਬਿਨਾਂ ਪੈਸਾ ਦਿੱਤੇ ਕਬਜ਼ਾ ਲੈਣਾ ਸ਼ੁਰੂ ਕਰ ਦਿੱਤਾ ਗਿਆ, […]

Continue Reading

29ਵਾਂ ਪੰਜਾਬੀ ਹੁਲਾਰੇ ਸੱਭਿਆਚਾਰਕ ਮੇਲਾ ਕੱਲ 13 ਮਾਰਚ

ਕੈਬਨਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਨੇ ਕੀਤਾ ਮੇਲੇ ਦਾ ਪੋਸਟਰ ਰਿਲੀਜ਼ ਮੋਹਾਲੀ/ ਚੰਡੀਗੜ੍ਹ 12 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਪੰਜਾਬੀ ਲੋਕ ਕਲਾ ਕੇਂਦਰ, ਰਾਜਪੁਰਾ, ਵਲੋਂ ਮਾਈ ਬੰਨੋ ਨੂੰ ਸਮਰਪਿਤ ਸੁਰਿੰਦਰ ਸਿੰਘ ਪੰਜਾਬੀ ਟ੍ਰਿਬਿਊਨ ਅਤੇ ਗਾਇਕ ਅਵਤਾਰ ਤਾਰੀ ਯਾਦਗਾਰੀ 29ਵਾਂ ਖੂਨਦਾਨ ਕੈਂਪ ਅਤੇ ਸੱਭਿਆਚਾਰਕ- ਪੰਜਾਬੀ ਹੁਲਾਰੇ ਮੇਲਾ ਬਨੂੜ- ਰਾਜਪੁਰਾ ਰੋਡ, ਬੱਸ ਸਟੈਂਡ ਜਾਂਸਲਾ […]

Continue Reading

ਪਿੰਡ ਬੈਰੋਪੁਰ ਭਾਗੋ ਮਾਜਰਾ ਦੇ ਖੇਡ ਮੇਲੇ ਦਾ ਦਾ ਪੋਸਟਰ ਵਿਧਾਇਕ ਕੁਲਵੰਤ ਸਿੰਘ ਵੱਲੋਂ ਰਿਲੀਜ਼

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ : ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਹੋ ਰਹੇ ਹਨ ਪੰਜਾਬ ਭਰ ਵਿੱਚ ਥਾਂ-ਥਾਂ ਖੇਡ ਮੇਲੇ ਮੋਹਾਲੀ 12 ਮਾਰਚ ,ਬੋਲੇ ਪੰਜਾਬ ਬਿਊਰੋ ;ਧੰਨ- ਧੰਨ ਜਥੇਦਾਰ ਬਾਬਾ ਬਾਬਾ ਹਨੂਮਾਨ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਸ਼ਹੀਦ ਭਗਤ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਪਿੰਡ ਬੈਰੋਪੁਰ- ਭਾਗੋਮਾਜਰਾ ਵਿਖੇ […]

Continue Reading