ਗਾਇਕ ਡਾ. ਸਤਿੰਦਰ ਸਰਤਾਜ ਨੂੰ “ਹਿੰਦ ਦੀ ਚਾਦਰ” ਗੀਤ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

ਨਵੀਂ ਦਿੱਲੀ, 7 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਾਇਕ ਡਾ. ਸਤਿੰਦਰ ਸਰਤਾਜ ਨੂੰ ਉਹਨਾਂ ਦੇ ਗੀਤ “ਹਿੰਦ ਦੀ ਚਾਦਰ” ਲਈ ਸਨਮਾਨਿਤ ਕੀਤਾ ਗਿਆ। ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਥਿਤ ਕਮੇਟੀ ਦੇ ਦਫ਼ਤਰ ਵਿੱਚ ਡਾ. ਸਰਤਾਜ ਦੇ ਆਗਮਨ ਉੱਤੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ […]

Continue Reading

ਪੰਜਾਬੀ ਗਾਇਕ ਜਵੰਦਾ ਦੀ ਫਿਲਮ ਰਿਲੀਜ਼ ਹੋਵੇਗੀ

ਪਰਿਵਾਰ ਨੇ ਲਿਆ ਫੈਸਲਾ, ਲਿਖਿਆ – ਅਸੀਂ ਉਸਨੂੰ ਕਲਾ ਰਾਹੀਂ ਜ਼ਿੰਦਾ ਰੱਖਾਂਗੇ ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਰਾਜਵੀਰ ਜਵੰਦਾ ਜਲਦੀ ਹੀ ਵੱਡੇ ਪਰਦੇ ‘ਤੇ ਨਜ਼ਰ ਆਉਣਗੇ। ਰਾਜਵੀਰ ਜਵੰਦਾ ਦੇ ਪਰਿਵਾਰ ਨੇ ਵੀ ਉਨ੍ਹਾਂ ਦੀ ਫਿਲਮ, ਯਮਲਾ, ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ […]

Continue Reading

ਨਾਟਕਾਂ ਅਤੇ ਗੀਤਾਂ ਭਰੀ ਰਾਤ ਨੇ ਦਿੱਤਾ,ਕਾਲ਼ੀਆਂ ਰਾਤਾਂ ਰੁਸ਼ਨਾਉਣ ਦਾ ਹੋਕਾ

ਮੁੱਖ ਵਕਤਾ ਮੁਹੰਮਦ ਯੂਸਫ਼ ਤਾਰੀਗਾਮੀ ਅਤੇ ਡਾ. ਨਵਸ਼ਰਨ ਨੇ ਕੀਤਾ ਸੰਬੋਧਨ ਜਲੰਧਰ 2 ਨਵੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਤਿੰਨ ਰੋਜ਼ਾ ਗ਼ਦਰੀ ਬਾਬਿਆਂ ਦੇ ਮੇਲੇ ਦੀ ਸਿਖ਼ਰਲੀ ਰਾਤ ਚੇਤਨਾ, ਸੰਗਰਾਮ ਅਤੇ ਮੁਕਤੀ ਦਾ ਪੈਗ਼ਾਮ ਵੰਡਦੇ ਚਾਨਣ ਨੇ ਰੁਸ਼ਨਾ ਦਿੱਤੀ।ਪ੍ਰੋ. ਅਜਮੇਰ ਸਿੰਘ ਔਲਖ ਦੇ ਲਿਖੇ, ਅਜਮੀਤ ਔਲਖ ਦੁਆਰਾ ਨਿਰਦੇਸ਼ਤ ਕੀਤੇ ਨਾਟਕ ”ਤੂੰ ਚਰਚਾ ਘੂਕਦਾ ਰੱਖ ਜ਼ਿੰਦੇ” ਦਾ […]

Continue Reading

ਰੋਪੜ-ਫਤਹਿਗੜ੍ਹ ਸਾਹਿਬ ਜ਼ੋਨ ਯੂਥ ਫੈਸਟੀਵਲ ਦੀ ਦੋਆਬਾ ਗਰੁੱਪ ਵਿੱਚ ਹੋਈ ਸ਼ਾਨਦਾਰ ਸ਼ੁਰੂਆਤ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਤਹਿਤ 64 ਕਾਲਜਾਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਫੈਸਟੀਵਲ ਵਿੱਚ ਭਾਗਖਰੜ/ ਮੋਹਾਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਦੋਆਬਾ ਡਿਗਰੀ ਕਾਲਜ, ਖਰੜ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਰੋਪੜ-ਫਤਹਿਗੜ੍ਹ ਸਾਹਿਬ ਜ਼ੋਨਲ ਯੂਥ ਫੈਸਟੀਵਲ 2025 ਦੀ ਸ਼ੁਰੂਆਤ ਜੋਸ਼ ਤੇ ਜਜ਼ਬੇ ਨਾਲ ਹੋਈ। ਇਹ ਚਾਰ ਦਿਨਾਂ ਤੱਕ ਚੱਲਣ ਵਾਲਾ ਮੇਲਾ ਦੋਆਬਾ ਗਰੁੱਪ ਆਫ ਕਾਲਜਜ਼ […]

Continue Reading

ਬੱਬੂ ਮਾਨ ਦੇ ਨਵੇਂ ਗੀਤ ‘ਬਲੈਕ ਦੀਵਾਲੀ’ ‘ਤੇ ਭੜਕਿਆ ਵਿਵਾਦ, ਹਿੰਦੂ ਸੰਗਠਨਾਂ ਵੱਲੋਂ ਸਖ਼ਤ ਵਿਰੋਧ

ਚੰਡੀਗੜ੍ਹ 20 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਬੱਬੂ ਮਾਨ ਦਾ ਤਿੰਨ ਦਿਨ ਪਹਿਲਾਂ, 16 ਅਕਤੂਬਰ ਨੂੰ ਰਿਲੀਜ਼ ਹੋਇਆ ਗਾਣਾ ‘ਬਲੈਕ ਦੀਵਾਲੀ’ ਇੱਕ ਵੱਡੇ ਵਿਵਾਦ ਦਾ ਕਾਰਨ ਬਣ ਗਿਆ ਹੈ। ਹਾਲਾਂਕਿ ਸਰੋਤਿਆਂ ਨੂੰ ਗੀਤ ਦੇ ਸੰਗੀਤ ਜਾਂ ਬੋਲਾਂ ਨਾਲ ਕੋਈ ਖਾਸ ਇਤਰਾਜ਼ ਨਹੀਂ ਹੈ, ਪਰ ਇਸ ਗਾਣੇ ਦੇ ਸਿਰਲੇਖ (ਟਾਈਟਲ) ਨੂੰ ਲੈ ਕੇ ਕਈ ਲੋਕਾਂ […]

Continue Reading

ਲੁਧਿਆਣਾ ਵਿੱਚ ਸਤਿੰਦਰ ਸਰਤਾਜ ਨਾਈਟ ਦਾ ਸਮਾਂ ਬਦਲਿਆ

ਲੁਧਿਆਣਾ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਸਰਸ ਮੇਲੇ ਵਿੱਚ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੂੰ ਪੇਸ਼ਕਾਰੀ ਦੇਣ ਲਈ ਵਸਨੀਕਾਂ ਵਿੱਚ ਬਹੁਤ ਜ਼ਿਆਦਾ ਕ੍ਰੇਜ਼ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਤਿੰਦਰ ਸਰਤਾਜ ਨਾਈਟ ਨੂੰ ਮੁੜ ਸ਼ਡਿਊਲ ਕੀਤਾ ਹੈ। ਸਰਤਾਜ ਹੁਣ 10 ਅਕਤੂਬਰ ਨੂੰ ਨਹੀਂ, ਸਗੋਂ ਮੇਲੇ ਦੀ ਆਖਰੀ ਰਾਤ ਨੂੰ ਪੇਸ਼ਕਾਰੀ ਕਰਨਗੇ। ਇਹ ਪ੍ਰੋਗਰਾਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ […]

Continue Reading

ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰਾ ਮਨਾਏ ਜਾਣ ਸਬੰਧੀ ਹੋਈ ਅਹਿਮ ਮੀਟਿੰਗ.

2 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੁਸ਼ਹਿਰਾ ਸਮਾਗਮ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ ਅੰਤਿਮ ਛੋਹਾਂ : ਪਰਮਜੀਤ ਸਿੰਘ ਚੌਹਾਨ, ਕੁਲਦੀਪ ਸਿੰਘ ਸਮਾਣਾ ਮੋਹਾਲੀ 9 ਸਤੰਬਰ ,ਬੋਲੇ ਪੰਜਾਬ ਬਿਊਰੋ; ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰੇ ਦਾ ਪਾਵਨ ਤਿਉਹਾਰ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਐਮਟੀ ਇੰਟਰਨੈਸ਼ਨਲ ਸਕੂਲ ਦੇ ਸਾਹਮਣੇ ਸੈਕਟਰ -79 ਸਥਿਤ […]

Continue Reading

ਸਰਘੀ ਕਲਾ ਕੇਂਦਰ ਦੇ ਬਿਹਤਰੀਨ ਅਦਾਕਾਰ ਕੁੱਕੂ ਦੀਵਾਨ ਸਟਾਰਪਲੱਸ ਦੇ ਸੀਰੀਅਲ ‘ਸੰਪੂਰਨਾ’ ‘ਚ ਨਜ਼ਰ ਆਉਣਗੇ, ਸੋਨੂੰ ਸੂਦ ਕਰਨਗੇ ਟੀਜ਼ਰ ਰਿਲੀਜ਼

ਮੋਹਾਲੀ 8 ਸਤੰਬਰ ,ਬੋਲੇ ਪੰਜਾਬ ਬਿਊਰੋ;  ਸਟਾਰ ਪਲੱਸ ਉਤੇ 8 ਸਤੰਬਰ,ਸ਼ਾਮ 7.30 ਵਜੇ ਤੋਂ ਪ੍ਰਸਾਰਿਤ ਹੋਣ ਜਾ ਰਹੇ ਹਿੰਦੀ ਲੜੀਵਾਰ ‘ਸੰਪੂਰਨਾ’ ਵਿਚ ਸਰਘੀ ਕਲਾ ਕੇਂਦਰ ਦੇ ਜਨਰਲ ਸਕੱਤਰ ਕੁੱਕੂ ਦੀਵਾਨ ਹੀਰੋ ਦੇ ਪਿਤਾ ਦੇ ਅਹਿਮ ਕਿਰਦਾਰ ਵਿੱਚ ਨਜ਼ਰ ਆਉਣਗੇ ਜਿਕਰਯੋਗ ਹੈ ਕਿ ਪ੍ਰਸਿੱਧ ਬੰਗਾਲੀ ਵੇਬਸੀਰੀਜ਼ ਨੋਸ਼ਤੋਨੀਰ (NOSHTONEER) ਦੇ ਹਿੰਦੀ ਰੀਮੇਕ ਦਾ ਟੀਜ਼ਰ ਚਰਚਿੱਤ ਫਿਲਮ ਅਦਾਕਾਰ […]

Continue Reading

ਮੋਹਾਲੀ ਪ੍ਰੈਸ ਕਲੱਬ ਵੱਲੋਂ ਕਰਵਾਇਆ ‘ਮੇਲਾ ਤੀਆਂ ਦਾ’ ਯਾਦਗਾਰੀ ਹੋ ਨਿਬੜਿਆ

ਮੁਟਿਆਰਾਂ, ਔਰਤਾਂ ਅਤੇ ਬੱਚਿਆਂ ਨੇ ਗਿੱਧੇ ਅਤੇ ਬੋਲੀਆਂ ਰਾਹੀਂ ਰੰਗ ਬੰਨ੍ਹਿਆ ਮੋਹਾਲੀ, 30 ਅਗਸਤ ,ਬੋਲੇ ਪੰਜਾਬ ਬਿਊਰੋ:ਮੋਹਾਲੀ ਪ੍ਰੈਸ ਕਲੱਬ ਵੱਲੋਂ ‘ਤੀਆਂ ਤੀਜ ਦੀਆਂ’ ਮੇਲਾ ਸੈਕਟਰ-70 ਦੇ ਕਮਿਊਨਿਟੀ ਸੈਂਟਰ ਵਿਚ ਪੂਰੀ ਧੂਮ ਧਾਮ ਨਾਲ ਮਨਾਇਆ ਗਿਆ।ਮੇਲੇ ਵਿਚ ਸੈਕਟਰ-70 ਵਿਚੋਂ ਔਰਤਾਂ, ਬੱਚਿਆਂ ਅਤੇ ਮੁਟਿਆਰਾਂ ਨੇ ਗਿੱਧਾ, ਭੰਗੜਾ, ਸੋਲੋ ਡਾਂਸ ਅਤੇ ਕੋਰੀਓਗ੍ਰਾਫੀ ਨਾਚ ਪੇਸ਼ ਕਰਕੇ 5 ਘੰਟੇ ਤੱਕ […]

Continue Reading

ਦੋਆਬਾ ਕਾਲਜ ਪ੍ਰਮੋਸ਼ਨ ਲਈ ਪਹੁੰਚੀ ਫਿਲਮ “ਮੁੱਕ ਗਈ ਫੀਮ ਡੱਬੀ ਚੋਂ ਯਾਰੋ” ਦੀ ਸਟਾਰ ਕਾਸਟ 

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ – ਗਿੱਲ 22 ਅਗਸਤ  ( ) ਮੋਹਾਲੀ / ਖਰੜ ,ਬੋਲੇ ਪੰਜਾਬ ਬਿਊਰੋ; ਪੰਜਾਬੀ ਸਿਨੇਮਾ ਜਗਤ ਵਿੱਚ ਮਿਤੀ 29 ਅਗਸਤ ਨੂੰ ਵੱਡੇ ਪੱਧਰ ਤੇ ਰਿਲੀਜ਼ ਹੋਣ ਜਾ ਰਹੀ ਫਿਲਮ “ਮੁੱਕ ਗਈ ਫੀਮ ਡੱਬੀ ਚੋ ਯਾਰੋ” ਦੀ ਪੂਰੀ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ […]

Continue Reading