ਮਿਆਰੀ ਸਿੱਖਿਆ ਦੇ ਨਾਂ ਤੇ ਮਾਪਿਆਂ ਦੀ ਅੰਨ੍ਹੀ ਲੁੱਟ 

     ਮਿਆਰੀ ਸਿੱਖਿਆ ਦੇ ਨਾਂ ਤੇ ਮਾਪਿਆਂ ਦੀ ਅੰਨ੍ਹੀ ਲੁੱਟ  ——————————————————————- ਆਪਣੇ ਲਾਡਲੇ ਲਾਡਲੀਆਂ ਦੀ ਪੜ੍ਹਾਈ ਨੂੰ ਲੈ ਕੇ ਅੱਜ ਕੱਲ ਮਾਪੇ ਚੋਖੇ ਫਿਕਰਵੰਦ ਰਹਿੰਦੇ ਹਨ।ਜੋ ਚੰਗੀ ਗੱਲ ਹੈ।ਪਰ ਸਕੂਲਾਂ ਦੀਆਂ ਮਣਾ ਮੂੰਹੀ ਫ਼ੀਸਾਂ ਤੇ ਮਹਿੰਗੀਆਂ ਕਿਤਾਬਾਂ-ਕਾਪੀਆਂ ਨੇ ਮਾਪਿਆਂ ਦਾ ਆਰਥਕ ਕਚੁੰਬਰ ਕੱਢਣ ਚ ਕੋਈ ਕਸਰ ਨਹੀਂ ਛੱਡੀ।ਜਗ੍ਹਾ ਜਗ੍ਹਾ ਵੇਲ ਵਾਂਗ ਉੱਗੇ ਪ੍ਰਾਈਵੇਟ ਸਕੂਲ […]

Continue Reading

ਰੈਡੀਕਲ ਫ਼ੋਰਮ ਤੇ ਜ਼ੁਬਾਨ ਵਲੋਂ ਕਾਮਰੇਡ ਦਰਸ਼ਨ ਖਟਕੜ ਦਾ ਸਨਮਾਨ

ਕਾਰਪੋਰੇਟ ਫਾਸ਼ੀਵਾਦ ਨੂੰ ਹਰਾਉਣ ਲਈ ਸਾਰੀਆਂ ਜਮਹੂਰੀ ਤੇ ਤਰੱਕੀ ਪਸੰਦ ਸ਼ਕਤੀਆਂ ਨੂੰ ਇਕਜੁੱਟ ਕਰਨ ਦੀ ਜ਼ਰੂਰਤ – ਕਾਮਰੇਡ ਖਟਕੜ ਵਕਫ਼ ਐਕਟ ਵਿੱਚ ਸੋਧਾਂ ਅਤੇ ਤੇਲਗੂ ਕਵਿੱਤਰੀ ਰੇਣੁਕਾ ਨੂੰ ਝੂਠੇ ਮੁਕਾਬਲੇ ਵਿੱਚ ਮਾਰਨ ਦੀ ਨਿੰਦਾ ਮਾਨਸਾ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਜੁਝਾਰਵਾਦੀ ਕਵਿਤਾ ਦੇ ਸਿਰਮੌਰ ਹਸਤਾਖ਼ਰ ਅਤੇ ਕਮਿਉਨਿਸਟ ਇਨਕਲਾਬੀ […]

Continue Reading

ਕੋਹ ਨਾ ਚੱਲੀ – ਬਾਬਾ ਤਿਹਾਈ

ਕੋਹ ਨਾ ਚੱਲੀ – ਬਾਬਾ ਤਿਹਾਈ ਅੱਜ ਮਨੁੱਖ ਦੀ ਜ਼ਿੰਦਗੀ ਦੇ ਵਿੱਚ ਜਿਹੜੀ ਖੜੋਤ ਆ ਰਹੀ ਹੈ, ਇਸਨੇ ਸਾਨੂੰ ਫਿਰ ਭੰਬਲਭੂਸੇ ਦੇ ਵਿੱਚ ਉਲਝਾਅ ਦਿੱਤਾ ਹੈ। ਸਾਡੇ ਲੋਕਾਂ ਦੀ ਸੋਚ, ਸਮਝ ਤੇ ਵਿਚਾਰਧਾਰਾ ਕਿਉਂ ਗੰਦਲੀ ਹੋ ਰਹੀ ਹੈ। ਅਸੀਂ ਆਪਣੇ ਵਿਰਸੇ ਅਤੇ ਵਿਰਾਸਤ ਨੂੰ ਕਿਉਂ ਭੁੱਲ ਦੇ ਜਾ ਰਹੇ ਹਾਂ। ਅਸੀਂ ਕਿਹੜੀ ਦੌੜ ਵਿੱਚ ਭੱਜੇ […]

Continue Reading

ਘੁਰਕੀ, ਬੁਰਕੀ ਤੇ ਕੁਰਸੀ !

ਘੁਰਕੀ, ਬੁਰਕੀ ਤੇ ਕੁਰਸੀ ! ਜਨਾਬ ਸੁਰਜੀਤ ਪਾਤਰ ਦੀ ਗ਼ਜ਼ਲ ਦੇ ਬੋਲ ਯਾਦ ਕਰੀਏ ਤੇ ਆਪਣਾ ਫਰਜ਼ ਨਿਭਾਈਏ ।ਲੱਗੀ ਜੇ ਤੇਰੇ ਕਾਲਜੇ ਛੁਰੀ ਨਹੀਂਇਹ ਨਾ ਸਮਝ ਕਿ ਸ਼ਹਿਰ ਹਾਲਤ ਬੁਰੀ ਨਹੀਂ।ਸ਼ਹਿਰ ਦੀ ਕੀ ਹਾਲਤ ਪੁੱਛਦੇ ਓ, ਹਾਲਾਤ ਤਾਂ ਪੂਰੇ ਦੇਸ਼ ਦੀ ਖ਼ਸਤਾ ਹੋ ਗਈ ਹੈ। ਉਹਨਾਂ ਨੇ ਕਾਨੂੰਨ ਰਾਹੀਂ ਆਮ ਲੋਕਾਂ ਦਾ ਗਲ਼ਾ ਫ਼ੜ ਲਿਆ […]

Continue Reading

ਪੰਜਾਬ ਦਾ ਬਜ਼ਟ 6 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਗੂੰਗਾ ਬਣਿਆ 

ਪੰਜਾਬ ਦਾ ਬਜ਼ਟ 6 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਗੂੰਗਾ ਬਣਿਆ       ——————————————————————— ਪੰਜਾਬ ਦੇ ਸੈਕਿੰਡ ਲਾਸਟ ਬਜ਼ਟ ਚ ਵੀ ਵਿੱਤ ਮੰਤਰੀ ਨੇ ਸੂਬੇ ਦੇ 6 ਲੱਖ ਤੋ ਉੱਪਰ ਮੁਲਾਜ਼ਮਾ ਤੇ ਪੈਨਸ਼ਨਰਾਂ ਦੇ ਪੱਲੇ ਕੁੱਝ ਨਹੀਂ ਪਾਇਆ।ਜਿਸ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਗੁੱਸਾ ਸੱਤਵੇਂ ਅਸਮਾਨ ਤੇ ਪਹੁੰਚਣਾ ਸੁਭਾਵਕ ਹੈ।ਜ਼ਿਕਰੇਖਾਸ ਹੈ ਕੇ  ਪੰਜਾਬ […]

Continue Reading

ਨਾਰੀ ਪ੍ਰਤੀ ਸੋਚ ਚ ਬਦਲਾਅ ਦੀ ਲੋੜ 

  ਨਾਰੀ ਪ੍ਰਤੀ ਸੋਚ ਚ ਬਦਲਾਅ ਦੀ ਲੋੜ        ———————————————————    ਪੁਰਾਣੇ ਸਮਿਆਂ ਚ ਧੀਆਂ ਨੂੰ ਧੀ ਧਿਆਨੀ ਕਿਹਾ ਜਾਂਦਾ ਸੀ।।ਉਦੋ ਧੀਆਂ ਨੂੰ ਵਿਚਾਰੀ ਕਹਿ ਕੇ ਤਰਸ ਦੀ ਪਾਤਰ ਸਮਝਿਆ ਜਾਂਦਾ ਸੀ।ਪਰ ਅੱਜ ਵਕਤ ਬਦਲ ਗਿਆ ਹੈ।ਵਕਤ ਦੇ ਬਦਲਣ ਨਾਲ ਆਦਮੀ ਦੀ ਸੋਚ ਚ ਵੀ ਬਦਲਾਅ ਆਇਆ ਹੈ।ਇਸ ਕਰਕੇ ਅੱਜਕਲ ਮੁੰਡਿਆਂ ਵਾਂਗ ਕੁੜੀਆਂ ਦੀ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਵਿਖੇ ਹੋਈ

ਚੰਡੀਗੜ੍ਹ 31 ਮਾਰਚ ,ਬੋਲੇ ਪੰਜਾਬ ਬਿਊਰੋ :ਸਾਹਿਤ ਵਿਗਿਆਨ ਕੇਂਦਰ (ਰਜਿਃ) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਅਤੇ ਔਰਤ ਦੇ ਬੁਲੰਦ ਇਰਾਦੇ ਨੂੰ ਸਮਰਪਿਤ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਸੈਕਟਰ ੧੬ ਚੰਡੀਗੜ੍ਹ ਵਿਖੇ ਹੋਈ । ਪ੍ਰਧਾਨਗੀ ਮੰਡਲ ਵਿੱਚ ਸ. ਗਿਆਨ ਸਿੰਘ ਦਰਦੀ ਜੀ(ਪ੍ਰਸਿੱਧ ਗਜ਼ਲਗੋ ਕੈਨੇਡਾ) ਡਾ. ਅਮੀਰ ਸੁਲਤਾਨਾ (ਐਸਿਸੀਏਟ ਪ੍ਰੋਫੈਸਰ)ਅਤੇ ਡਾ. […]

Continue Reading

ਪੰਜਾਬੀ ਦੇ ਉੱਘੇ ਕਹਾਣੀਕਾਰ ਪ੍ਰੇਮ ਪ੍ਰਕਾਸ਼ ਦਾ ਦਿਹਾਂਤ

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਉੱਘੇ ਕਹਾਣੀਕਾਰ ਪ੍ਰੇਮ ਪ੍ਰਕਾਸ਼ ਦਾ ਅੱਜ 93 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 31 ਮਾਰਚ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ, ਜਦਕਿ ਉਨ੍ਹਾਂ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਨਿਵਾਸ ਅਸਥਾਨ 593 ਮਾਸਟਰ ਮੋਤਾ ਸਿੰਘ […]

Continue Reading

ਆਪ ਦਾ ਸੈਕਿੰਡ ਲਾਸਟ ਬਜ਼ਟ ਵੀ ਮੁਲਾਜ਼ਮਾ ਲਈ ਸੁੱਕਾ

                    ਓਪੀਐੱਸ ਦੀ ਬਹਾਲੀ ਜਰੂਰੀ !                      ਪੰਜਾਬ ਚ ਮੁਲਾਜਮਾਂ ਨੂੰ ਦਿੱਤੀ ਜਾਣ ਵਾਲੀ ਓਪੀਐਸ ਸਕੀਮ( ਓਲਡ ਪੈਨਸ਼ਨ ਸਕੀਮ) ਨੂੰ ਲੈ ਕਿ ਸੂਬੇ ਦੇ ਮੁਲਾਜਮਾਂ ਚ ਚੋਖਾ ਰੋਸ ਹੈ।ਇਹ ਮੁੱਦਾ ਕਾਫੀ ਭਖਿਆ ਹੋਇਆ ਹੈ।ਦੱਸਣਯੋਗ ਹੈ ਕਿ 2004 ਚ […]

Continue Reading

ਜਦੋਂ ਕੜਾਹ ਖਾਣੇ ਗੁਲਾਮ ਬਣੇ !

ਜਦੋਂ ਕੜਾਹ ਖਾਣੇ ਗੁਲਾਮ ਬਣੇ ! ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਪਹਿਲਾਂ ਮੁਫ਼ਤ ਦੀ ਚਾਟ ਉੱਤੇ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਲਗਾਇਆ, ਜਦੋਂ ਗਧੇ ਤੇ ਘੋੜਿਆਂ ਨੂੰ ਇੱਕੋ ਕੀਲੇ ਬੰਨ੍ਹਿਆ ਸੀ। ਉਦੋਂ ਹਜ਼ਾਰ ਏਕੜ ਜ਼ਮੀਨ ਵਾਹੁਣ ਵਾਲੇ ਨੂੰ ਵੀ ਤੇ ਇੱਕ ਏਕੜ ਵਾਹੁਣ ਵਾਲੇ ਨੂੰ ਵੀ ਬਿਜਲੀ ਪਾਣੀ ਮੁਫ਼ਤ ਦਿੱਤੀ। ਵਪਾਰੀਆਂ ਨੂੰ ਖੁਸ਼ […]

Continue Reading