ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਜੀਆਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ‘ਤੇ ਸਜ਼ਾ ਸੁਣਾਈ
ਜਨੇਵਾ, 1 ਜੂਨ, ਬੋਲੇ ਪੰਜਾਬ ਬਿਓਰੋ: ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, ਪੁੱਤਰ ਤੇ ਧੀ ਸ਼ਾਮਲ ਹਨ। ਇਨ੍ਹਾਂ ’ਤੇ […]
Continue Reading