ਵਿਰੋਧ ਪ੍ਰਦਰਸ਼ਨਾਂ ਦੇ ਕਾਰਨ POK ’ਚ ਅੱਜ ਹੋਣ ਵਾਲੀ ਵੋਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ

ਮੁਜੱਫਰਾਬਾਦ, 10 ਅਗਸਤ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਜ ਸੋਮਵਾਰ, 10 ਅਗਸਤ ਨੂੰ ਹੋਣ ਵਾਲੀ ਵੋਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਚੋਣਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪੀਓਕੇ ਵਿੱਚ ਕੁੱਲ 45 ਸੀਟਾਂ ਲਈ ਚੋਣਾਂ ਹੋ ਰਹੀਆਂ ਹਨ। ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 620, 10-08-2026

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ […]

Continue Reading

ਅਮਰੀਕਾ ਦੇ ਅਲਾਸਕਾ ’ਚ ਭੂਚਾਲ ਦੇ ਝਟਕੇ

ਵਾਸ਼ਿੰਗਟਨ 9 ਅਗਸਤ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਅਲਾਸਕਾ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.0 ਮਾਪੀ ਗਈ। ਜਾਣਕਾਰੀ ਅਨੁਸਾਰ ਅਲਾਸਕਾ ਵਿਚ ਭੂਚਾਲ ਦੇ ਜ਼ੋਰਦਾਰ ਝਟਕੇ ਆਏ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ. ਜਿਓਲੋਜੀਕਲ ਸਰਵੇ) ਦੇ ਮੁਤਾਬਕ ਇਹ ਭੂਚਾਲ ਅਤਕਾ (Atka) ਤੋਂ 76 ਕਿਲੋਮੀਟਰ ਦੱਖਣ-ਪੂਰਬ ਵੱਲ ਆਇਆ ਸੀ। ਇਸ […]

Continue Reading

Canada ; ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ’ਚ ਵੱਡਾ ਅਪਡੇਟ, 8 ਮਹੀਨੇ ਬਾਅਦ ਮੁਲਜ਼ਮ ਗ੍ਰਿਫ਼ਤਾਰ

ਟੋਰਾਂਟੋ, 9 ਅਗਸਤ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਟੋਰਾਂਟੋ ਵਿੱਚ ਦਸੰਬਰ 2025 ਦੌਰਾਨ 30 ਸਾਲਾ ਹਿਮਾਂਸ਼ੀ ਖੁਰਾਨਾ ਦੀ ਹੋਈ ਹੱਤਿਆ ਦੇ ਮਾਮਲੇ ਵਿੱਚ ਕਰੀਬ ਅੱਠ ਮਹੀਨੇ ਬਾਅਦ ਵੱਡੀ ਕਾਰਵਾਈ ਹੋਈ ਹੈ। ਟੋਰਾਂਟੋ ਪੁਲਿਸ ਨੇ 32 ਸਾਲਾ ਅਬਦੁਲ ਗਫੂਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਖ਼ਿਲਾਫ਼ ਫਰਸਟ-ਡਿਗਰੀ ਮਰਡਰ ਦਾ ਦੋਸ਼ ਲਗਾਇਆ ਹੈ। ਹਾਲਾਂਕਿ, ਮੁਲਜ਼ਮ […]

Continue Reading

ਕੈਨੇਡਾ ਵਿੱਚ ਪੰਜਾਬੀ ਸ਼ਰਾਬ ਕਾਰੋਬਾਰੀ ਦਾ ਕਤਲ

ਐਡਮਿੰਟਨ 9 ਅਗਸਤ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਮੂਲ ਦੇ ਸ਼ਰਾਬ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਦੁਪਹਿਰ 1 ਵਜੇ ਦੇ ਕਰੀਬ ਸ਼ਹਿਰ ਦੇ ਕੇਂਦਰੀ ਖੇਤਰ ਵਿੱਚ 112 ਐਵੇਨਿਊ ਅਤੇ 82 ਸਟਰੀਟ ਦੇ ਨੇੜੇ ਸਥਿਤ ਕਨੈਕਟ ਲਿਕਰ ਸਟੋਰ ਵਿੱਚ ਵਾਪਰੀ। ਇੱਕ 22 ਸਾਲਾ ਵਿਅਕਤੀ ਸਟੋਰ ਵਿੱਚ […]

Continue Reading

ਚੰਡੀਗੜ੍ਹ ਦੇ ਜਗਨਬੀਰ ਨੇ ਜਪਾਨ ‘ਚ ਕੈਨੋ ਮੈਰਾਥਨ ਚੈਂਪੀਅਨਸ਼ਿਪ ਵਿੱਚ ਜਿੱਤੇ 2 ਤਗਮੇ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ 20 ਸਾਲਾ ਨੌਜਵਾਨ ਐਥਲੀਟ ਜਗਨਬੀਰ ਸਿੰਘ ਬਾਜਵਾ ਨੇ ਜਾਪਾਨ ਵਿੱਚ ਹੋਈ ਏਸ਼ੀਅਨ ਕੈਨੋ ਮੈਰਾਥਨ ਚੈਂਪੀਅਨਸ਼ਿਪ ਵਿੱਚ ਦੋ ਕਾਂਸੀ ਦੇ ਤਗਮੇ ਜਿੱਤ ਕੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਜਗਨਬੀਰ ਨੇ 3.4 ਕਿਲੋਮੀਟਰ ਅਤੇ 10 ਕਿਲੋਮੀਟਰ ਦੋਵਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਹ […]

Continue Reading

ਅਮਰੀਕਾ ਵਿੱਚ H-1B ਕਾਮਿਆਂ ਨੂੰ ਆਪਣੀ ਨੌਕਰੀ ਗੁਆਉਣ ‘ਤੇ ਵਾਪਸ ਆਉਣਾ ਪਵੇਗਾ ਆਪਣੇ ਦੇਸ਼

ਵਾਸ਼ਿੰਗਟਨ ਡੀਸੀ 9 ਅਗਸਤ ,ਬੋਲੇ ਪੰਜਾਬ ਬਿਊਰੋ; ਅਮਰੀਕਾ ਵਿੱਚ H-1B ਵੀਜ਼ਾ ‘ਤੇ ਕੰਮ ਕਰਨ ਵਾਲੇ ਵਿਦੇਸ਼ੀ ਕਾਮਿਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸਰਕਾਰ ਨਵੀਂ ਨੌਕਰੀ ਲੱਭਣ ਲਈ 60 ਦਿਨਾਂ ਦੀ ਗ੍ਰੇਸ ਪੀਰੀਅਡ ਨੂੰ ਖਤਮ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਹ ਪ੍ਰਸਤਾਵ ਇਸ ਸਮੇਂ ਵ੍ਹਾਈਟ ਹਾਊਸ ਦੇ ਆਫਿਸ ਆਫ ਮੈਨੇਜਮੈਂਟ ਐਂਡ ਬਜਟ (OMB) ਨੂੰ ਭੇਜਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 632, 09-08-2026

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ […]

Continue Reading

ਮਿਸੀਸਾਗਾ ਦੀ ਮੇਅਰ ਚੋਣ ਰੈਲੀ ਵਿੱਚ ਪੰਜਾਬੀ ਸਮਾਜ ਨੇ ਦਿੱਤਾ ਭਰਪੂਰ ਸਮਰਥਨ : ਅਜੈਬ ਸਿੰਘ ਚੱਠਾ

ਪੰਜਾਬੀ ਕਮਿਊਨਿਟੀ ਦੇ ਸਹਿਯੋਗ ਨਾਲ ਕੈਰਲਿਨ ਪੈਰਿਸ਼ ਸਾਡੀ ਅਗਲੀ ਮੇਅਰ ਹੋਵੇਗੀ:ਸਰਦੂਲ ਸਿੰਘ ਥਿਆੜਾ ਮਿਸੀਸਾਗਾ(ਟੋਰਾਂਟੋ) 8 ਅਗਸਤ, ਹਰਦੇਵ ਚੌਹਾਨ; ਮਿਸੀਸਾਗਾ ਵਿਖੇ ਮੌਜੂਦਾ ਮੇਅਰ ਕੈਰਲਿਨ ਪੈਰਿਸ਼ ਦੀ ਚੋਣ ਮੁਹਿੰਮ ਦੀ ਰੈਲੀ ਕਰਵਾਈ ਗਈ। ਉਹਨਾਂ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਵਿੱਚ 300 ਤੋਂ ਵੱਧ ਹਮਦਰਦਾਂ ਨੇ ਸ਼ਿਰਕਤ ਕੀਤੀ।ਇਸ ਰੈਲੀ ਵਿੱਚ ਪੰਜਾਬੀ, ਭਾਰਤੀ, ਮੁਸਲਿਮ, ਚੀਨੀ, […]

Continue Reading

ਪਾਕਿਸਤਾਨ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਰੱਖਿਆ ਸਮਝੌਤਾ, ਇੱਕ ‘ਤੇ ਹਮਲਾ ਤਿੰਨਾਂ ਉੱਤੇ ਮੰਨਿਆ ਜਾਵੇਗਾ

ਰਿਆਧ, 8 ਅਗਸਤ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ, ਸਾਊਦੀ ਅਰਬ ਅਤੇ ਤੁਰਕੀ ਨੇ ਸੁਰੱਖਿਆ ਸਹਿਯੋਗ ਵਧਾਉਣ ਲਈ ਇੱਕ ਰੱਖਿਆ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸਮਝੌਤੇ ਨੂੰ ‘ਮੱਕਾ ਸੰਯੁਕਤ ਰੱਖਿਆ ਸਮਝੌਤਾ’ ਕਿਹਾ ਜਾ ਰਿਹਾ ਹੈ। ਸਮਝੌਤੇ ਦੇ ਤਹਿਤ, ਤਿੰਨਾਂ ਦੇਸ਼ਾਂ ਵਿੱਚੋਂ ਕਿਸੇ ਇੱਕ ‘ਤੇ ਹਮਲਾ ਤਿੰਨਾਂ ‘ਤੇ ਹਮਲਾ ਮੰਨਿਆ ਜਾਵੇਗਾ। ਤਿੰਨੇ ਦੇਸ਼ ਸਾਂਝੇ ਫੌਜੀ ਸਿਖਲਾਈ, ਸੁਰੱਖਿਆ […]

Continue Reading