ਮੁਕੇਸ਼ ਅੰਬਾਨੀ ਨੇ ਕਤਰ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੀਤੀ ਮੁਲਾਕਾਤ

ਦੋਹਾ, 15 ਮਈ,ਬੋਲੇ ਪੰਜਾਬ ਬਿਊਰੋ ;ਭਾਰਤੀ ਕਾਰੋਬਾਰੀ ਮੁਕੇਸ਼ ਅੰਬਾਨੀ ਨੇ ਕਤਰ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਹੱਥ ਵੀ ਮਿਲਾਏ। ਮੁਕੇਸ਼ ਅੰਬਾਨੀ ਨੂੰ ਵੀ ਕੁਝ ਸਮੇਂ ਲਈ ਰੁਕ ਕੇ ਟਰੰਪ ਨਾਲ ਗੱਲ ਕਰਦੇ ਦੇਖਿਆ ਗਿਆ।ਇਸ ਤੋਂ ਪਹਿਲਾਂ ਬੀਤੀ ਰਾਤ, ਬੁੱਧਵਾਰ ਨੂੰ ਦੋਹਾ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਕਤਰ […]

Continue Reading

ਬਲੋਚਿਸਤਾਨ ਪਾਕਿਸਤਾਨ ਦਾ ਹਿੱਸਾ ਨਹੀਂ, ਬਲੋਚ ਨੇਤਾ ਦਾ ਐਲਾਨ

ਇਸਲਾਮਾਬਾਦ, 15 ਮਈ,ਬੋਲੇ ਪੰਜਾਬ ਬਿਊਰੋ :ਬਲੋਚ ਨੇਤਾ ਮੀਰ ਯਾਰ ਬਲੋਚ ਨੇ ਪਾਕਿਸਤਾਨ ਤੋਂ ਬਲੋਚਿਸਤਾਨ ਦੀ ਆਜ਼ਾਦੀ ਦਾ ਐਲਾਨ ਕੀਤਾ। ਉਸਨੇ ਇਸ ਦੇ ਪਿੱਛੇ ਦਹਾਕਿਆਂ ਤੋਂ ਬਲੋਚ ਲੋਕਾਂ ਵਿਰੁੱਧ ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਅਗਵਾ ਅਤੇ ਹਿੰਸਾ ਦਾ ਹਵਾਲਾ ਦਿੱਤਾ।ਮੀਰ ਯਾਰ ਬਲੋਚ ਨੇ ਐਕਸ ਪੋਸਟ ਵਿੱਚ ਕਿਹਾ – ਬਲੋਚਿਸਤਾਨ ਦੇ ਲੋਕਾਂ ਨੇ ਆਪਣਾ “ਰਾਸ਼ਟਰੀ ਫੈਸਲਾ” ਦੇ ਦਿੱਤਾ […]

Continue Reading

ਮੈਨੀਟੋਬਾ ਦੇ ਸੰਘਣੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਮਹਿਲਾ ਸਣੇ ਦੋ ਲੋਕਾਂ ਦੀ ਮੌਤ

ਵੈਨਕੂਵਰ, 15 ਮਈ,ਬੋਲੇ ਪੰਜਾਬ ਬਿਊਰੋ :ਮੈਨੀਟੋਬਾ ਸੂਬੇ ਦੇ ਸੰਘਣੇ ਜੰਗਲਾਂ ਵਿੱਚ ਤਿੰਨ ਦਿਨਾਂ ਤੋਂ ਲੱਗੀ ਅੱਗ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਾਹਤ ਕਾਰਜਾਂ ਦੌਰਾਨ ਇਕ ਘਰ ਦੇ ਮਲਬੇ ਵਿਚੋਂ ਇਕ ਮਰਦ ਤੇ ਇਕ ਔਰਤ ਦੀਆਂ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ।ਪੁਲੀਸ ਸੁਪਰਡੈਂਟ ਕਰਿਸ ਹੇਸਟੀ ਨੇ ਇਸ ਹਾਦਸੇ ’ਤੇ ਅਫ਼ਸੋਸ ਜਤਾਉਂਦਿਆਂ ਦੱਸਿਆ ਕਿ ਅੱਗ […]

Continue Reading

ਪਾਕਿਸਤਾਨ ਨੇ ਬੀਐਸਐਫ ਜਵਾਨ ਨੂੰ ਛੱਡਿਆ

ਅਟਾਰੀ, 14 ਮਈ,ਬੋਲੇ ਪੰਜਾਬ ਬਿਊਰੋ:ਪਾਕਿਸਤਾਨ ਨੇ ਭਾਰਤ ਦੇ ਬੀਐਸਐਫ ਜਵਾਨ ਪੂਰਨਮ ਕੁਮਾਰ ਸ਼ਾਅ ਨੂੰ ਰਿਹਾਅ ਕਰ ਦਿੱਤਾ ਹੈ। ਕਾਂਸਟੇਬਲ ਪੂਰਨਮ ਅੱਜ ਬੁੱਧਵਾਰ ਸਵੇਰੇ 10:30 ਵਜੇ ਅਟਾਰੀ-ਵਾਹਗਾ ਸਰਹੱਦ ਤੋਂ ਭਾਰਤ ਵਾਪਸ ਆਇਆ। ਡੀਜੀਐਮਓ ਪੱਧਰ ‘ਤੇ ਗੱਲਬਾਤ ਤੋਂ ਬਾਅਦ ਉਸਨੂੰ ਰਿਹਾਅ ਕਰ ਦਿੱਤਾ ਗਿਆ। ਉਸਨੂੰ ਡਾਕਟਰੀ ਜਾਂਚ ਲਈ ਲਿਜਾਇਆ ਗਿਆ ਹੈ। ਪੁੱਛਗਿੱਛ ਤੋਂ ਬਾਅਦ ਉਸਨੂੰ ਘਰ ਜਾਣ […]

Continue Reading

ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਘਰ ’ਚ ਲੱਗੀ ਅੱਗ, ਇਕ ਗ੍ਰਿਫ਼ਤਾਰ

ਲੰਡਨ, 14 ਮਈ,ਬੋਲੇ ਪੰਜਾਬ ਬਿਊਰੋ :ਉੱਤਰੀ ਲੰਡਨ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਘਰ ’ਚ ਅਚਾਨਕ ਅੱਗ ਲੱਗ ਗਈ। ਅਗਨੀਕਾਂਡ ਦੀ ਜਾਂਚ ਕਰ ਰਹੀ ਪੁਲਿਸ ਨੇ ਹੁਣ ਤੱਕ ਇੱਕ 21 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਪ੍ਰਧਾਨ ਮੰਤਰੀ ਦੀ ਜਾਇਦਾਦ ਨਾਲ ਸੰਬੰਧ ਹੈ।ਇਹ ਘਟਨਾ ਬੀਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-05-2025,ਅੰਗ 666 Amrit Wele Da Mukhwak Sachkhand Sri Harmandir Sahib Amritsar Ang 666 14-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 891

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-05-2025,ਅੰਗ 891 Amrit vele da Hukamnama Sri Darbar Sahib, Amritsar Sahib, Ang 891, 13-05-2025 ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-05-2025,ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 12-05-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ […]

Continue Reading

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਯੂਕਰੇਨ ਨਾਲ ਬਿਨਾਂ ਕਿਸੇ ਅਗਾਊਂ ਸ਼ਰਤ ਦੇ ਗੱਲਬਾਤ ਸ਼ੁਰੂ ਕਰਨ ਦੀ ਪੇਸ਼ਕਸ਼

ਮਾਸਕੋ, 11 ਮਈ,ਬੋਲੇ ਪੰਜਾਬ ਬਿਊਰੋ :ਯੂਕਰੇਨ-ਰੂਸ ਜੰਗ ਵਿਚਕਾਰ ਉਮੀਦ ਦੀ ਕਿਰਨ ਦਿਖਾਈ ਦਿੱਤੀ ਹੈ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਚਾਨਕ ਪੇਸ਼ਕਸ਼ ਕਰਦਿਆਂ ਕਿਹਾ ਹੈ ਕਿ ਰੂਸ 15 ਮਈ ਨੂੰ ਇਸਤਾਂਬੁਲ ਵਿੱਚ ਯੂਕਰੇਨ ਨਾਲ ਬਿਨਾਂ ਕਿਸੇ ਅਗਾਊਂ ਸ਼ਰਤ ਦੇ ਸਿੱਧੀ ਗੱਲਬਾਤ ਸ਼ੁਰੂ ਕਰਨ ਲਈ ਤਿਆਰ ਹੈ।ਸ਼ਨੀਵਾਰ ਨੂੰ ਕ੍ਰੇਮਲਿਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਤਿਨ ਨੇ […]

Continue Reading

ਧਰਤੀ ‘ਤੇ ਡਿੱਗਿਆ 53 ਸਾਲਾਂ ਤੋਂ ਪੁਲਾੜ ‘ਚ ਫਸਿਆ ਯਾਨ

ਮਾਸਕੋ, 11 ਮਈ,ਬੋਲੇ ਪੰਜਾਬ ਬਿਊਰੋ :ਸੋਵੀਅਤ ਯੂਨੀਅਨ ਦਾ ਕੋਸਮੋਸ 482 ਨਾਮ ਦਾ ਪੁਲਾੜ ਯਾਨ, ਜੋ ਕਿ 53 ਸਾਲਾਂ ਤੋਂ ਧਰਤੀ ਦੇ ਪੰਧ ਵਿੱਚ ਫਸਿਆ ਹੋਇਆ ਸੀ, ਅੰਤ ਵਿੱਚ ਪੂਰੀ ਤਰ੍ਹਾਂ ਧਰਤੀ ‘ਤੇ ਡਿੱਗ ਗਿਆ ਹੈ। ਇਸਦੀ ਪੁਸ਼ਟੀ ਰੂਸੀ ਪੁਲਾੜ ਏਜੰਸੀ ਅਤੇ ਯੂਰਪੀਅਨ ਯੂਨੀਅਨ ਸਪੇਸ ਮਾਨੀਟਰਿੰਗ ਅਤੇ ਟ੍ਰੈਕਿੰਗ ਦੁਆਰਾ ਕੀਤੀ ਗਈ ਸੀ। ਰੂਸ ਨੇ ਕਿਹਾ ਕਿ […]

Continue Reading