ਬੁਢਾਪਾ ਰੋਕਣ ਵਾਲੀ ਦਵਾਈ ਦਾ ਪਹਿਲੀ ਵਾਰ ਇਨਸਾਨ ‘ਤੇ ਪ੍ਰੀਖਣ 

ਬੋਸਟਨ, 12 ਜੂਨ, ਬੋਲੇ ਪੰਜਾਬ ਬਿਊਰੋ : “ਰਿਵਰਸ-ਏਜਿੰਗ” ਦਵਾਈ ਲਈ ਪਹਿਲਾ ਮਨੁੱਖੀ ਟ੍ਰਾਇਲ – ਜੋ ਕਿ ਮੈਡੀਕਲ ਸਾਇੰਸ ਦੇ ਸਭ ਤੋਂ ਮਹੱਤਵਪੂਰਨ ਟੀਚਿਆਂ ਵਿੱਚੋਂ ਇੱਕ ਹੈ – ਸ਼ੁਰੂ ਹੋ ਗਿਆ ਹੈ। ਪਹਿਲੀ ਵਾਰ, ਬੁਢਾਪੇ ਦੇ ਪ੍ਰਭਾਵਾਂ ਨੂੰ ਉਲਟਾਉਣ ਲਈ ਤਿਆਰ ਕੀਤਾ ਗਿਆ ਇੱਕ ਟੀਕਾ ਇੱਕ ਮਨੁੱਖ ਨੂੰ ਲਗਾਇਆ ਗਿਆ ਹੈ। ਅਮਰੀਕਾ ਦੇ ਬੋਸਟਨ ਵਿਖੇ ਸਥਿਤ […]

Continue Reading

ਆਮ ਆਦਮੀ ਕਲੀਨਿਕਾਂ ਵਿਚ ਵੀ ਸਿਹਤ ਬੀਮਾ ਕਾਰਡ ਬਣਨ ਲੱਗੇ

ਸਿਵਲ ਸਰਜਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 ਅਪ੍ਰੈਲ,ਬੋਲੇ ਪੰਜਾਬ ਬਿਊਰੋ; : ਜ਼ਿਲ੍ਹੇ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਵਿਚ ਵੀ ਹੁਣ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਦਿਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ […]

Continue Reading

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ

ਲਾਭਪਾਤਰੀ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ ਐਸ.ਏ.ਐੱਸ ਨਗਰ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ “ਵਿਸ਼ਵ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ l ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. […]

Continue Reading

ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ, ਹੁਣ ਸਵੇਰੇ 8 ਵਜੇ ਖੁਲ੍ਹਣਗੇ

ਰਜਿਸਟਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੁਲ੍ਹਣਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ,15 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ (ਵੀਰਵਾਰ) ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ […]

Continue Reading

ਪੀਐਨਬੀ ਦੇ 132ਵੇਂ ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ ਲਗਾ ਕੇ 52 ਯੂਨਿਟ ਬਲੱਡ ਡੋਨੇਟ ਕੀਤਾ

ਮੋਹਾਲੀ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਦੇ 132ਵੇਂ ਸਥਾਪਨਾ ਦਿਵਸ ਮੌਕੇ ਏ ਆਈ ਪੀ ਐਨ ਬੀ ਮੋਹਾਲੀ ਸਰਕਲ ਨੇ ਸੋਹਾਣਾ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕੁੱਲ 52 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜੋ ਲੋੜਵੰਦ ਮਰੀਜ਼ਾਂ ਲਈ ਬਹੁਤ ਮਦਦਗਾਰ ਸਾਬਤ ਹੋਵੇਗਾ। ਕੈਂਪ ਦੀ ਸ਼ੁਰੂਆਤ ਪੀ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਸਿਵਲ ਸਰਜਨ ਵੱਲੋਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਵਿਸ਼ਵ ਸਿਹਤ ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਵੱਖ-ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਦੱਸਿਆ ਗਿਆlਸਿਵਲ ਸਰਜਨ ਡਾ. ਸੰਗੀਤਾ ਜੈਨ […]

Continue Reading

ਮੋਹਾਲੀ ਪ੍ਰੈਸ ਕਲੱਬ ਵੱਲੋਂ ਲਗਾਏ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਵਿੱਚ 128 ਲੋਕਾਂ ਨੇ ਲਾਭ ਉਠਾਇਆ

ਸਿਹਤ ਜਾਂਚ ਕੈਂਪ ਰਾਹੀਂ ਸਮਾਜ ਸੇਵਾ ਕਰਨਾ, ਮੋਹਾਲੀ ਪ੍ਰੈਸ ਕਲੱਬ ਦਾ ਵੱਡਾ ਉਪਰਾਲਾ : ਚੇਅਰਮੈਨ ਰਣਜੀਤ ਪਾਲ ਸਿੰਘ ਮਾਹਿਰ ਡਾਕਟਰਾਂ ਨੇ ਸੰਤੁਲਿਤ ਖੁਰਾਕ ਅਤੇ ਸਹੀ ਜੀਵਨ-ਸ਼ੈਲੀ ਅਪਣਾਉਣ ਦੀ ਦਿੱਤੀ ਸਲਾਹ ਮੋਹਾਲੀ, 22 ਫਰਵਰੀ ,ਬੋਲੇ ਪੰਜਾਬ ਬਿਊਰੋ:ਅੱਜਕੱਲ੍ਹ ਹਰ ਮਨੁੱਖ ਤਣਾਅ ਭਰੀ ਜ਼ਿੰਦਗੀ ਜੀਅ ਰਿਹਾ ਹੈ ਅਤੇ ਆਮ ਲੋਕਾਂ ਵਿਚ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹੋਣ […]

Continue Reading

ਟੀ.ਬੀ. ਖ਼ਾਤਮਾ ਮਹਿਜ਼ ਪ੍ਰੋਗਰਾਮ ਨਹੀਂ ਸਗੋਂ ਜ਼ਿੰਦਗੀਆਂ ਬਚਾਉਣ ਦਾ ਮਿਸ਼ਨ : ਡਾ. ਸੰਗੀਤਾ ਜੈਨ

ਤਪਦਿਕ ਦੀ ਜਾਂਚ ’ਚ ਜ਼ਿਲ੍ਹਾ ਮੋਹਾਲੀ ਪੰਜਾਬ ਭਰ ’ਚੋਂ ਮੋਹਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੂੰ ਪ੍ਰਸ਼ੰਸਾ ਪੱਤਰ ਨਾਲ ਨਿਵਾਜਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਫਰਵਰੀ,ਬੋਲੇ ਪੰਜਾਬ ਬਿਊਰੋ; ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪੰਜਾਬ ਭਰ ’ਚੋਂ ਸਭ ਤੋਂ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਇਸ ਪ੍ਰਾਪਤੀ ਲਈ […]

Continue Reading

ਮਾਨਸਿਕ ਰੋਗੀ ਬਿਨਾਂ ਕਿਸੇ ਝਿਜਕ ਬੀਮਾਰੀ ਦੇ ਇਲਾਜ ਬਾਰੇ ਜਾਣ ਸਕਦੇ ਹਨ

ਸਿਵਲ ਸਰਜਨ ਵਲੋਂ ਟੈਲੀ-ਮਾਨਸ ਹੈਲਪਲਾਈਨ ਦਾ ਲਾਭ ਲੈਣ ਦੀ ਅਪੀਲ ਫ਼ੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀਆਂ ਜਾਂ ਉਨ੍ਹਾਂ ਦੇ ਸਾਕ-ਸਬੰਧੀਆਂ ਨੂੰ ਟੈਲੀ-ਮਾਨਸ ਹੈਲਪਲਾਈਨ ਦਾ ਲਾਭ ਲੈਣ ਦੀ ਮੁੜ ਅਪੀਲ ਕੀਤੀ ਹੈ। ਉਨ੍ਹਾਂ […]

Continue Reading

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ: ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ‘ਤੇ […]

Continue Reading