ਲੁਧਿਆਣਾ : ਡੇਂਗੂ ਤੋਂ ਬਚਾਅ ਸੰਬੰਧੀ ਅਡਵਾਈਜਰੀ ਜਾਰੀ

ਲੁਧਿਆਣਾ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਡੇਂਗੂ ਸਬੰਧੀ ਐਡਵਾਈਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਲੁਧਿਆਣਾ ਨੇ ਡੇਂਗੂ ਤੋਂ ਬਚਾਅ ਸੰਬੰਧੀ ਕੀ ਕਰੀਏ ਤੇ ਕੀ ਨਾ ਕਰੀਏ ਬਾਰੇ ਅਡਵਾਈਜਰੀ ਜਾਰੀ ਕੀਤੀ ਹੈ।ਡੇਂਗੂ ਦੇ ਆਮ ਲੱਛਣ ਹਨ ਤੇਜ਼ ਬੁਖਾਰ ਦੇ ਨਾਲ ਠੰਢ, ਸਰੀਰ ਵਿੱਚ ਦਰਦ ਅਤੇ ਸਿਰ ਦਰਦ। ਇਹਨਾਂ ਲੱਛਣਾਂ ਦਾ ਅਨੁਭਵ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਮਦਦ ਲਈ […]

Continue Reading

ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਮੋਹਾਲੀ, 15 ਅਪ੍ਰੈਲ, ਬੋਲੇ ਪੰਜਾਬ ਬਿਓਰੋ :ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ […]

Continue Reading

ਆਰੀਅਨਜ਼ ਨੇ ਵਿਸ਼ਵ ਕੈਂਸਰ ਦਿਵਸ ਮਨਾਇਆ  

ਟਾਟਾ ਕੈਂਸਰ ਹਸਪਤਾਲ ਦੇ ਮਾਹਰ ਨੇ ਆਰੀਅਨਜ਼ ਫਾਰਮੇਸੀ ਅਤੇ ਨਰਸਿੰਗ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਮੋਹਾਲੀ, 4 ਫਰਵਰੀ ,ਬੋਲੇ ਪੰਜਾਬ ਬਿਓਰੋ: ਅੱਜ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਕੈਂਸਰ ਤੋਂ ਬਚਾਅ ਦੇ ਉਪਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ, ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਅਸਲ ਵਿੱਚ ਡਾ: ਜੈਸ਼੍ਰੀ ਦੇਸ਼ਮੁਖ, ਐਮਡੀ ਰੇਡੀਏਸ਼ਨ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ ਵਿਭਾਗ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ […]

Continue Reading

ਸੋਨੀਆ ਗਾਂਧੀ ਦੀ ਤਬੀਅਤ ਵਿਗੜੀ, ਹਸਪਤਾਲ ਦਾਖਲ

ਨਵੀਂ ਦਿੱਲ਼ੀ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਸੋਨੀਆ ਗਾਂਧੀ ਨੂੰ ਇਲਾਜ ਲਈ ਦਿੱਲੀ ਦੇ ਸਰਗੰਗਾਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਬਾਰੇ ਕੋਈ ਅਪਡੇਟ ਨਹੀਂ ਮਿਲਿਆ ਹੈ। ਸਰਗੰਗਾਰਾਮ ਹਸਪਤਾਲ ਦੇ ਸੀਨੀਅਰ ਡਾਕਟਰ ਸੋਨੀਆ ਗਾਂਧੀ ਦੀ ਸਿਹਤ […]

Continue Reading