News

ਸ਼੍ਰੋਮਣੀ ਕਮੇਟੀ ਜਲਦ ਅਮਰੀਕਾ ਅੰਦਰ ਪ੍ਰੈੱਸ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪੇਗੀ

ਅੰਮ੍ਰਿਤਸਰ, 6 ਸਤੰਬਰ, ਬੋਲੇ ਪੰਜਾਬ ਬਿਉਰੋ ਸ਼੍ਰੋਮਣੀਕਮੇਟੀ ਜਲਦ ਅਮਰੀਕਾ ਅੰਦਰ ਪ੍ਰੈੱਸ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅੰਦਰ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਛਾਪਣ ਦਾ ਫੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੇਫੋਰਨੀਆ ਦੇ ਟ੍ਰੇਸੀ ਸ਼ਹਿਰ ’ਚ ਲਗਾਈ ਜਾਵੇਗੀ ਜਿੱਥੇ ਸ਼੍ਰੋਮਣੀ ਕਮੇਟੀ […]

Continue Reading

ਖਰੜ ‘ਚ ਕੁੱਤੇ ਨੇ 4 ਬੱਚਿਆਂ ਸਮੇਤ 11 ਲੋਕਾਂ ਨੂੰ ਵੱਢਿਆ

ਖਰੜ ‘ਚ ਕੁੱਤੇ ਨੇ 4 ਬੱਚਿਆਂ ਸਮੇਤ 11 ਲੋਕਾਂ ਨੂੰ ਵੱਢਿਆ ਖਰੜ, 27 ਜੁਲਾਈ, ਬੋਲੇ ਪੰਜਾਬ ਬਿਊਰੋ : ਸਥਾਨਕ ਮੋਰਿੰਡਾ ਰੋਡ ਖਾਨਪੁਰ ਸਥਿਤ ਮਾਡਰਨ ਵੈਲੀ ‘ਚ ਇਕ ਪਾਗਲ ਕੁੱਤੇ ਨੇ 4 ਬੱਚਿਆਂ ਸਮੇਤ ਕੁੱਲ 11 ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਖਰੜ ਰੈਫਰ ਕਰ ਦਿੱਤਾ ਗਿਆ, […]

Continue Reading

ਗੈਂਗਸਟਰ ਨੂੰ ਜੇਲ੍ਹ ਤੋਂ ਰਿਹਾਅ ਹੋਣ ‘ਤੇ ਜਲੂਸ ਕੱਢਣਾ ਪਿਆ ਮਹਿੰਗਾ, ਪੁਲਿਸ ਨੇ ਫਿਰ ਕੀਤਾ ਅੰਦਰ

ਗੈਂਗਸਟਰ ਨੂੰ ਜੇਲ੍ਹ ਤੋਂ ਰਿਹਾਅ ਹੋਣ ‘ਤੇ ਜਲੂਸ ਕੱਢਣਾ ਪਿਆ ਮਹਿੰਗਾ, ਪੁਲਿਸ ਨੇ ਫਿਰ ਕੀਤਾ ਅੰਦਰ ਮੁੰਬਈ, 27 ਜੁਲਾਈ, ਬੋਲੇ ਪੰਜਾਬ ਬਿਊਰੋ : ਗੈਂਗਸਟਰ ਹਰਸ਼ਦ ਪਾਟਣਕਰ ਮਹਾਰਾਸ਼ਟਰ ਦੇ ਨਾਸਿਕ ਦੀ ਨਾਸਿਕ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ।ਰਿਹਾਈ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਸ਼ਹਿਰ ‘ਚ ਜਲੂਸ ਕੱਢਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ […]

Continue Reading

ਪੈਰੋਲ ‘ਤੇ ਆਇਆ ਨਸ਼ਾ ਤਸਕਰ 70 ਗ੍ਰਾਮ ਹੈਰੋਇਨ ਅਤੇ 2.06 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਪੈਰੋਲ ‘ਤੇ ਆਇਆ ਨਸ਼ਾ ਤਸਕਰ 70 ਗ੍ਰਾਮ ਹੈਰੋਇਨ ਅਤੇ 2.06 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਨਵਾਂਸ਼ਹਿਰ, 27 ਜੁਲਾਈ, ਬੋਲੇ ਪੰਜਾਬ ਬਿਊਰੋ : 10 ਸਾਲ ਦੀ ਸਜ਼ਾ ਕੱਟ ਰਹੇ ਤੇ ਜ਼ਮਾਨਤ ‘ਤੇ ਬਾਹਰ ਆਏ ਨਸ਼ਾ ਤਸਕਰ ਨੂੰ ਸੀ.ਆਈ.ਏ. ਸਟਾਫ਼ ਨੇ 70 ਗ੍ਰਾਮ ਹੈਰੋਇਨ ਅਤੇ 2.06 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।ਇਸ […]

Continue Reading

ਸੁੱਤੇ ਪਏ ਪਰਿਵਾਰ ’ਤੇ ਤੇਜ਼ਾਬ ਸੁੱਟਿਆ,ਇੱਕ ਦੀ ਹਾਲਤ ਗੰਭੀਰ

ਸੁੱਤੇ ਪਏ ਪਰਿਵਾਰ ’ਤੇ ਤੇਜ਼ਾਬ ਸੁੱਟਿਆ,ਇੱਕ ਦੀ ਹਾਲਤ ਗੰਭੀਰ ਖੰਨਾ, 27 ਜੁਲਾਈ, ਬੋਲੇ ਪੰਜਾਬ ਬਿਊਰੋ : ਪਿੰਡ ਰਾਮਪੁਰ ਵਿੱਚ ਸੁੱਤੇ ਪਏ ਪਰਿਵਾਰ ’ਤੇ ਤੇਜ਼ਾਬ ਸੁੱਟਿਆ ਗਿਆ। ਇਹ ਤੇਜ਼ਾਬ ਪਰਿਵਾਰ ਦੇ ਸਿਰ ‘ਤੇ ਡਿੱਗਿਆ ਅਤੇ ਉਨ੍ਹਾਂ ਨੇ ਰੌਲਾ ਪਾ ਦਿੱਤਾ। ਜਦੋਂ ਤੱਕ ਘਰ ਦੀਆਂ ਲਾਈਟਾਂ ਜਗਾਈਆਂ ਤਾਂ ਤੇਜ਼ਾਬ ਸੁੱਟਣ ਵਾਲਾ ਵਿਅਕਤੀ ਫ਼ਰਾਰ ਹੋ ਚੁੱਕਾ ਸੀ। ਤੇਜ਼ਾਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 826

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-07-2024 ,ਅੰਗ 826 Amrit vele da Hukamnama Sri Darbar Sahib, Amritsar Sahib, Ang 826, 27-07-2024 ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ […]

Continue Reading

ਪੰਜਾਬ ਸਰਕਾਰ ਨੇ ਸਹਾਇਕ ਡਾਇਰੈਕਟਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ

ਚੰਡੀਗੜ੍ਹ 26 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸਹਾਇਕ ਡਾਇਰੈਕਟਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ।

Continue Reading

ਡਾ. ਦਵਿੰਦਰ ਸਿੰਘ ਨੂੰ ਕਾਇਦਾ-ਏ-ਨੂਰ ਤੇ ਨੈਤਿਕਤਾ ਕਿਤਾਬ ਭੇਟ ਕੀਤੀ

ਬਰੈਂਪਟਨ (ਕੇਨੈਡਾ)26 ਜੁਲਾਈ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਜਗਤ ਪੰਜਾਬੀ ਸਭਾ, ਕੈਨੇਡਾ ਦੇ ਚੇਅਰਮੈਨ ਸ੍ਰ. ਅਜੈਬ ਸਿੰਘ ਚੱਠਾ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਹੋਰਾਂ ਨਾਲ ਵਿਸ਼ੇਸ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਡਾ. ਦਵਿੰਦਰ ਸਿੰਘ ਆਪਣੇ ਵਿਦੇਸ਼ੀ ਦੌਰੇ ‘ਤੇ ਕੁਝ ਦਿਨਾਂ ਲਈ ਬਰੈਂਪਟਨ ਕੈਨੇਡਾ ਵਿਖੇ ਕਲਗੀਧਰ ਟਰੱਸਟ ਵੱਲੋਂ ਗੁਰਮਤਿ ਤੇ ਸਿੱਖਿਆ […]

Continue Reading

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]

Continue Reading

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ  : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊੋਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ […]

Continue Reading

ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਜੰਗੀ ਯਾਦਗਾਰ ਵਿਖੇ ਕਾਰਗਿਲ ਜੰਗ ਦੇ ਮਹਾਨ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਸ਼ਰਧਾਜਲੀ ਭੇਟ ਕੀਤੀ।ਜ਼ਿਕਰਯੋਗ ਹੈ ਕਿ ਕਾਰਗਿਲ ਯੁੱਧ (ਆਪ੍ਰੇਸ਼ਨ ਵਿਜੈ) ਮਈ ਤੋਂ ਜੁਲਾਈ 1999 ਤੱਕ […]

Continue Reading