News

ਤਾਮਿਲ ਭਾਸ਼ਾ ਵਿੱਚ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਹੋਈ ਜਾਰੀ

ਨਵੀਂ ਦਿੱਲੀ 7 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਤਾਮਿਲਨਾਡੂ ਵਿੱਚ ਪਹਿਲੀ ਵਾਰ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਤਾਮਿਲ ਭਾਸ਼ਾ ਵਿੱਚ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਜਾਰੀ ਕੀਤੀ ਗਈ। ਅੰਗਰੇਜ਼ੀ ਵਿੱਚ ਭਜਨ ਸਿੰਘ ਵੱਲੋਂ ਲਿਖੀ ਇਸ ਕਿਤਾਬ ਦਾ ਤਾਮਿਲ ਅਨੁਵਾਦ ਐਡਵੋਕੇਟ ਸਰਦਾਰ ਜੀਵਨ ਸਿੰਘ ਨੇ ਕੀਤਾ ਹੈ। ਸਾਬਕਾ ਯੂਨੀਵਰਸਿਟੀ ਵਾਈਸ- ਚਾਂਸਲਰ ਜਵਾਹਰ ਨੇਸਨ ਨੇ ਸੀਨੀਅਰ […]

Continue Reading

ਦਿੱਲੀ ‘ਚ ਵੱਡੇ ਸਿਆਸੀ ਉਲਟਫ਼ੇਰ ਦੀ ਤਿਆਰੀ, ਕੁਰਸੀ ਬਚਾਉਣ ਵਾਲਿਆਂ ਨੂੰ ਸੰਗਤ ਸਿਖਾਏਗੀ ਸਬਕ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 7 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਾਹਿਬ ਦੇ ਚੋਣ ਲੜਨ ਵੇਲੇ ਹਲਫ਼ਨਾਮੇ ਵਿਚ ਗੁਰਮੁੱਖੀ ਪੜ੍ਹਨ ਅਤੇ ਲਿਖਣ ਦੀ ਲਾਜ਼ਮੀ ਸ਼ਰਤ ਹੋਣ ਦੇ ਬਾਵਜੂਦ ਦਿੱਲੀ ਕਮੇਟੀ ਦੇ ਕੁਝ ਮੈਂਬਰ ਅੱਜ ਵੀ ਆਪਣੀ ਮਾਂ ਬੋਲੀ ਪੰਜਾਬੀ ਤੋਂ ਪੂਰੀ ਤਰ੍ਹਾਂ ਅਣਜਾਣ ਹਨ, ਜੋ ਕਿ ਸਮੁੱਚੇ ਸਿੱਖ ਪੰਥ ਲਈ ਬੇਹੱਦ ਸ਼ਰਮਨਾਕ ਅਤੇ ਨਮੋਸ਼ੀਜਨਕ ਹੈ। ਇੰਨ੍ਹਾ ਸ਼ਬਦਾਂ ਦਾ […]

Continue Reading

ਲੰਡਨ ਦੇ ਗੁਰਦੁਆਰਾ ਸਾਹਿਬ ‘ਚ ਆਰਐਸਐਸ ਮੁਖੀ ਦੀ ਗੁਪਤ ਫੇਰੀ ‘ਤੇ ਭੜਕਿਆ ਸਿੱਖਾਂ ਦਾ ਗੁੱਸਾ ਕਿਹਾ ‘ਗੁਰੂ ਘਰਾਂ ਨੂੰ ਸਿਆਸੀ ਸੌਦੇਬਾਜ਼ੀ ਦਾ ਅੱਡਾ ਨਹੀਂ ਬਣਨ ਦਿਆਂਗੇ’

ਨਵੀਂ ਦਿੱਲੀ, 7 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਜੱਥਾ ਬ੍ਰਿਟਿਸ਼ ਆਇਲਜ਼ ਗੁਰਦੁਆਰਾ ਸਾਹਿਬ (ਲੰਡਨ) ਵਿੱਚ ਆਰਐਸਐਸ ਮੁਖੀ ਮੋਹਨ ਭਾਗਵਤ ਦੀ ਗੁਪਤ ਫੇਰੀ ਨੇ ਪੂਰੇ ਯੂਕੇ ਦੇ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਦੌੜਾ ਦਿੱਤੀ ਹੈ। ਸੰਗਤ ਤੋਂ ਚੋਰੀ-ਛਿਪੇ ਕਰਵਾਈ ਗਈ ਇਸ ਮੀਟਿੰਗ ਨੂੰ ਲੈ ਕੇ ਸਿੱਖਾਂ ਵਿੱਚ ਭਾਰੀ ਰੋਸ ਹੈ। ਦਰਜਨਾਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ […]

Continue Reading

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਬੇਸਮੈਂਟ ’ਚ ਬਣੇਗਾ ਆਧੁਨਿਕ ਜੋੜਾਘਰ, ਨਵੀਂ ਸਰਾਂ ਦਾ ਨਿਰਮਾਣ ਵੀ ਜਾਰੀ ਨਵੀਂ ਦਿੱਲੀ, 7 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਵੇਂ ਆਧੁਨਿਕ ਜੋੜਾਘਰ ਦੇ ਨਿਰਮਾਣ ਦੀ ਕਾਰ ਸੇਵਾ ਅੱਜ ਅਰਦਾਸ ਉਪਰੰਤ ਸ਼ੁਰੂ ਕਰ ਦਿੱਤੀ ਗਈ। ਤਖ਼ਤ ਸਾਹਿਬ ਦੇ ਬੇਸਮੈਂਟ ਵਿੱਚ ਬਣਨ ਵਾਲੇ ਇਸ ਜੋੜਾਘਰ […]

Continue Reading

ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ: ਦਬਿੰਦਰਜੀਤ ਸਿੰਘ

ਹੇਟ ਕ੍ਰਾਈਮ, ਜੱਗੀ ਜੌਹਲ ਦੀ ਰਿਹਾਈ, ਥੈਚਰ ਦੌਰ ਦੀ ਜਾਂਚ ਤੇ ਭਾਰਤੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਸਮੇਤ ਮੁੱਖ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਨਵੀਂ ਦਿੱਲੀ, 7 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂਕੇ) ਨੇ ਲੇਬਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸਿੱਖ ਭਾਈਚਾਰੇ ਨਾਲ ਕੀਤੇ ਵਾਅਦਿਆਂ ’ਤੇ ਕਾਰਵਾਈ ਨਾ ਹੋਈ ਤਾਂ ਅਗਲੀਆਂ […]

Continue Reading

ਵੈਨਕੂਵਰ ‘ਚ ਗੁਰੂ ਘਰਾਂ ਨੂੰ ਸਰਕਾਰੀ ਕੈਂਪਾਂ ਦਾ ਅੱਡਾ ਬਣਾਉਣ ਖ਼ਿਲਾਫ਼ ਭਾਰਤੀ ਕੌਂਸਲੇਟ ਵਿਰੁੱਧ ਸਿੱਖ ਸੰਗਤ ਦਾ ਭਾਰੀ ਰੋਸ, ਬੀਬੀਆਂ ਤੇ ਬੱਚਿਆਂ ਨੇ ਡਟ ਕੇ ਕੀਤਾ ਵਿਰੋਧ, ਟੀਮ ਨਿੱਝਰ ਨੇ ਲਾਏ ਗੰਭੀਰ ਦੋਸ਼

ਗੁਰੂ ਘਰ ਕੋਈ ਸਰਕਾਰੀ ਦਫ਼ਤਰ ਨਹੀਂ, ਗੁਰਦੁਆਰਿਆਂ ਦੀ ਧਾਰਮਿਕ ਖੁਦਮੁਖਤਿਆਰੀ ਦੀ ਰਾਖੀ ਦਾ ਐਲਾਨ ਨਵੀਂ ਦਿੱਲੀ 7 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਵਲੋਂ ਗੁਰਦੁਆਰਾ ਸਾਹਿਬਾਨ ਵਿੱਚ ਜੀਵਨ ਪ੍ਰਮਾਣ ਪੱਤਰ (ਲਾਈਫ ਸਰਟੀਫਿਕੇਟ) ਕੈਂਪ ਲਗਾਉਣ ਦੇ ਐਲਾਨ ਵਿਰੁੱਧ ਸਿੱਖ ਜਥੇਬੰਦੀਆਂ ਵਲੋਂ 5 ਸਤੰਬਰ, 2026 ਨੂੰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹੀਦ ਨਿੱਝਰ ਟੀਮ ਦੇ […]

Continue Reading

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਜਲਦ ਤੋਂ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਐਸ.ਏ.ਐਸ. ਨਗਰ (ਮੋਹਾਲੀ), 7 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਸਮੂਹ ਦਰਜਾ ਤਿੰਨ ਕਰਮਚਾਰੀਆਂ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ, ਜਨਰਲ ਸਕੱਤਰ […]

Continue Reading

ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਮੁਲਾਜ਼ਮ ਸੰਘਰਸ਼ ਦੀ ਹਮਾਇਤ

ਐਸਏਐਸ ਨਗਰ, 7 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲਾ ਮੋਹਾਲੀ ਇਕਾਈ ਦੀ ਇੱਕ ਵਿਸ਼ੇਸ਼ ਮੀਟਿੰਗ ਜਿਲਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਇੰਸਪੈਕਟਰ ਰਿਟਾ. ਦੀ ਪ੍ਰਧਾਨਗੀ ਹੇਠ ਜਿਲਾ ਦਫਤਰ ਥਾਣਾ ਫੇਸ 11 ਕੰਪਲੈਕਸ ਦੇ ਵਿੱਚ ਹੋਈ। ਮੀਟਿੰਗ ਦੇ ਵਿੱਚ ਜ਼ਿਲ੍ਹੇ ਭਰ ਤੋਂ ਆਏ ਪੁਲਿਸ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ ਤੇ […]

Continue Reading

ਜਨਮ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਲਈ ਪਾਸ਼ -ਹੰਸਰਾਜ ਯਾਦਗਾਰੀ ਕੰਪਲੈਕਸ ‘ਚ ਮਜ਼ਦੂਰ ਕਿਸਾਨ ਕਾਰਕੁੰਨ ਪਹੁੰਚੇ

ਸਰਪੰਚ ਅਤੇ ਉਸਦੇ ਹਮਾਇਤੀਆਂ ਵਲੋਂ ਗਾਲੀ ਗਲੋਚ ਅਤੇ ਹਮਲਾ ਕਰਨ ਦੀ ਕੋਸ਼ਿਸ਼ ਵਲੰਟੀਅਰਜ਼ ‘ਤੇ ਕੰਪਲੈਕਸ ਅੰਦਰ ਹਮਲੇ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ ਤਲਵੰਡੀ ਸਲੇਮ,7 ਸਤੰਬਰ, ਬੋਲੇ ਪੰਜਾਬ ਬਿਊਰੋ; ਅਵਤਾਰ ਪਾਸ਼ ਦੇ 76 ਵੇਂ ਜਨਮ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਲਈ ਅੱਜ ਇਥੇ ਸੈਂਕੜੇ ਵਲੰਟੀਅਰ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਵਿੱਚ ਜੁੜੇ ਹੋਏ ਹਨ। […]

Continue Reading

ਪਾਸ਼ ਸਮਾਗਮ ਦੀ ਤਿਆਰੀ ਕਰਦੇ ਆਗੂਆਂ ‘ਤੇ ਹਮਲਾ ਸਮੂਹ ਜਮਹੂਰੀ ਤਾਕਤਾਂ ਨੂੰ ਵਿਰੋਧ ਕਰਨ ਦੀ ਲੋੜ

ਜਲੰਧਰ, 7 ਸਤੰਬਰ , ਬੋਲੇ ਪੰਜਾਬ ਬਿਊਰੋ: ਗ਼ਦਰੀ ਬਾਬਿਆਂ, ਬੱਬਰ ਅਕਾਲੀ, ਕਿਰਤੀ ਅਤੇ ਭਗਤ ਸਰਾਭਿਆਂ ਦੇ ਸੱਚੇ ਬੌਧਿਕ ਇਨਕਲਾਬੀ ਕਵੀ ਅਵਤਾਰ ਪਾਸ਼ ਦੇ ਜਨਮ ਦਿਹਾੜੇ ਮੌਕੇ 9 ਸਤੰਬਰ ਨੂੰ ਪਾਸ਼ ਦੇ ਜੱਦੀ ਪਿੰਡ ਤਲਵੰਡੀ ਸਲੇਮ (ਜਲੰਧਰ) ਵਿਖੇ ਹੋ ਰਹੇ ਯਾਦਗਾਰੀ ਸੂਬਾਈ ਸਮਾਗਮ ਵਿੱਚ ਸਭਨਾਂ ਦੇਸ਼ ਭਗਤ, ਇਨਕਲਾਬੀ ਜਮਹੂਰੀ, ਸਾਹਿਤਕ/ਸਭਿਆਚਾਰਕ, ਤਰਕਸ਼ੀਲ, ਜਮਹੂਰੀ ਅਤੇ ਜਨਤਕ ਜੱਥੇਬੰਦੀਆਂ ਜਿਵੇਂ […]

Continue Reading