News

ਪੱਟੀ ਡਿਪੂ ਦੀ ਬੱਸ ਅਤੇ ਟਿੱਪਰ ਵਿਚਕਾਰ ਸਿੱਧੀ ਟੱਕਰ, ਕਈ ਜ਼ਖ਼ਮੀ

ਤਰਨਤਾਰਨ, 2 ਮਈ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਨਾਲ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਦਰਅਸਲ, ਅੱਜ ਸਵੇਰੇ ਪੱਟੀ ਡਿਪੂ ਦੀ ਇੱਕ ਬੱਸ ਅਤੇ ਇੱਕ ਟਿੱਪਰ ਵਿਚਕਾਰ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਦੇ ਡਰਾਈਵਰ ਸਮੇਤ ਅੱਧਾ ਦਰਜਨ ਦੇ ਕਰੀਬ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ […]

Continue Reading

ਭਾਰੀ ਮੀਂਹ ਅਤੇ ਤੂਫ਼ਾਨ ਕਾਰਨ ਬਠਿੰਡਾ ‘ਚ ਇਮਾਰਤ ਡਿੱਗੀ

ਬਠਿੰਡਾ, 2 ਮਈ,ਬੋਲੇ ਪੰਜਾਬ ਬਿਊਰੋ :ਬੀਤੀ ਤ ਤੋਂ ਹੀ ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਭਾਰੀ ਮੀਂਹ ਅਤੇ ਤੂਫ਼ਾਨ ਕਾਰਨ ਬਠਿੰਡਾ ਦੇ ਆਰੀਆ ਸਮਾਜ ਚੌਕ ‘ਤੇ ਇੱਕ ਇਮਾਰਤ ਡਿੱਗ ਗਈ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਇਮਾਰਤ ਨੂੰ ਲੈ ਕੇ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ, ਜਿਸ ਕਾਰਨ ਇਮਾਰਤ ਦੀ ਮੁਰੰਮਤ ਨਹੀਂ ਹੋਈ।ਵੀਰਵਾਰ […]

Continue Reading

ਮੰਡੀ ‘ਚ ਪਈ ਕਣਕ ਦੀ ਫਸਲ ਪਾਣੀ ਵਿੱਚ ਡੁੱਬੀ

ਫ਼ਾਜ਼ਿਲਕਾ, 2 ਮਈ,ਬੋਲੇ ਪੰਜਾਬ ਬਿਊਰੋ;ਸ਼ਹਿਰ ਵਿੱਚ ਕੱਲ੍ਹ ਦੇਰ ਰਾਤ ਮੌਸਮ ਨੇ ਅਚਾਨਕ ਕਰਵਟ ਲਈ। ਤੇਜ਼ ਹਨੇਰੀ ਤੇ ਬਰਸਾਤ ਨੇ ਸਿਰਫ਼ ਤਾਪਮਾਨ ਹੀ ਨਹੀਂ ਘਟਾਇਆ, ਸਗੋਂ ਜਨ ਜੀਵਨ ਨੂੰ ਵੀ ਝੰਜੋੜ ਕੇ ਰੱਖ ਦਿੱਤਾ।ਸਭ ਤੋਂ ਵੱਧ ਨੁਕਸਾਨ ਫ਼ਾਜ਼ਿਲਕਾ ਦੀ ਅਨਾਜ ਮੰਡੀ ਨੂੰ ਹੋਇਆ, ਜਿੱਥੇ ਕਣਕ ਦੀ ਤਾਜ਼ਾ ਫਸਲ ਪਾਣੀ ’ਚ ਡੁੱਬ ਗਈ। ਮੰਡੀ ਵਿੱਚ ਲਿਫ਼ਟਿੰਗ ਦੀ […]

Continue Reading

ਜਦੋਂ ਭਾਈ ਲਾਲੋ ਮਰਦਾ ਹੈ ?

ਜਦੋਂ ਭਾਈ ਲਾਲੋ ਮਰਦਾ ਹੈ ? ਇਹਨਾਂ ਸਮਿਆਂ ਵਿੱਚ ਭਾਈ ਲਾਲੋ ਡੂੰਘੇ ਟੋਏ ਦੇ ਡਿੱਗ ਗਿਆ ਹੈ, ਉਹ ਆਪਣੇ ਹੀ ਘਰ ਵਿੱਚ ਅਜਨਬੀ ਹੋ ਗਿਆ। ਆਪਣੇ ਹੀ ਦੇਸ਼ ਵਿੱਚ ਉਹ ਪਰਵਾਸੀ ਹੋ ਗਿਆ। ਸਿਰ ਉਤੇ ਫਿਕਰਾਂ ਦੀ ਪੰਡ ਵਿੱਚ ਘਰ ਚੁੱਕੀ ਉਹ ਕਿਥੋਂ ਤੁਰਿਆ ਤੇ ਕਿਥੇ ਜਾ ਰਿਹਾ ਹੈ। ਉਸ ਦਾ ਇਸ ਧਰਤੀ ਉਤੇ ਕਿਹੜੀ […]

Continue Reading

ਧਰਮ ਨਹੀਂ ਪੜ੍ਹਾਉਂਦਾ

ਧਰਮ ਨਹੀਂ ਪੜ੍ਹਾਉਂਦਾ ਇਨਸਾਨੀਅਤ ਨਹੀਂ ਇਹ ਪੈਰਾਂ ਹੇਠ ਖਾਰ ਦੇਣਾ।ਧਰਮ ਨਹੀਂ ਪੜ੍ਹਾਉਂਦਾ, ਲੋਕਾਂ ਨੂੰ ਮਾਰ ਦੇਣਾ।ਗੱਲਾਂ ਸੀ ਕਰਦੇ ਧਰਮੀ ਸਮਾਂ ਸੀ ਮੰਦੇ ਕਰਮੀ।ਜ਼ਰਾ ਪਤਾ ਨਾ ਲੱਗਿਆ ਇਸ ਤਰ੍ਹਾਂ ਹੀ ਚਾਰ ਦੇਣਾ।ਭੋਲੇ ਬੇਦੋਸ਼ੇ ਫਿਰਦੇ ਸੀ ਕੁਦਰਤ ਦੀ ਗੋਦ ਅੰਦਰਚਿੱਤ ਚੇਤੇ ਨਾ ਸੀ ਉੱਕਾ ਬੁਲਾਅ ਹੀ ਪਾਰ ਦੇਣਾ।ਮੌਜਾਂ ਪਏ ਮਾਣਦੇ ਸਨ ਜੰਨਤ ਦੀ ਧਰਤੀ ਉੱਤੇਦੱਸਿਆ ਹੀ ਨਾ […]

Continue Reading

ਤੇਜ਼ ਹਨੇਰੀ ਨਾਲ ਦਰੱਖਤ ਡਿੱਗਣ ਕਾਰਨ 4 ਲੋਕਾਂ ਦੀ ਮੌਤ

ਨਵੀਂ ਦਿੱਲੀ, 2 ਮਈ,ਬੋਲੇ ਪੰਜਾਬ ਬਿਊਰੋ :ਦੇਸ਼ ਭਰ ਵਿੱਚ ਮੌਸਮ ਬਦਲ ਗਿਆ ਹੈ। ਵੀਰਵਾਰ ਰਾਤ ਤੋਂ ਹੀ ਦਿੱਲੀ ਐਨਸੀਆਰ ਵਿੱਚ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਚੱਲ ਰਹੀ ਹੈ। ਰਾਜਧਾਨੀ ਦਿੱਲੀ ਵਿੱਚ ਤੂਫਾਨ ਕਾਰਨ ਕਈ ਥਾਵਾਂ ‘ਤੇ ਦਰੱਖਤ ਡਿੱਗ ਗਏ ਹਨ ਅਤੇ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ ਹੈ। ਇਸ ਦੌਰਾਨ, ਦਰੱਖਤ ਡਿੱਗਣ ਕਾਰਨ 4 […]

Continue Reading

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜ ਰਿਹਾ ਜਾਸੂਸ ਗ੍ਰਿਫ਼ਤਾਰ

ਜੈਸਲਮੇਰ, 2 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਦੀ ਰੱਖਿਆ ਲਾਈਨ ‘ਤੇ ਇੰਟੈਲੀਜੈਂਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਦੇ ਮੋਹਨਗੜ੍ਹ ਇਲਾਕੇ ਵਿੱਚੋਂ ਵੀਰਵਾਰ ਨੂੰ ਇੱਕ ਪਾਕਿਸਤਾਨੀ ਜਾਸੂਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 40 ਸਾਲਾ ਪਠਾਨ ਖਾਨ ਉੱਤੇ ਦੋਸ਼ ਹੈ ਕਿ ਉਹ ਭਾਰਤ ਅਤੇ ਫੌਜ ਨਾਲ ਸੰਬੰਧਤ ਰਣਨੀਤਕ ਜਾਣਕਾਰੀਆਂ ਪਾਕਿਸਤਾਨ ਦੀ ਖੁਫੀਆ […]

Continue Reading

ਤੇਜ਼ ਹਵਾਵਾਂ ਨਾਲ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ

ਚੰਡੀਗੜ੍ਹ, 2 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਮੌਸਮ ਨੇ ਅਚਾਨਕ ਰੁਖ ਬਦਲਿਆ ਅਤੇ ਮੀਂਹ-ਹਨੇਰੀ ਨੇ ਵੱਖ-ਵੱਖ ਥਾਂਈਂ ਦਸਤਕ ਦਿੱਤੀ। ਮੋਹਾਲੀ ਜ਼ਿਲ੍ਹੇ ’ਚ ਤੇਜ਼ ਹਵਾਵਾਂ ਤੋਂ ਬਾਅਦ ਪਿਆ। ਮੀਂਹ ਲੋਕਾਂ ਲਈ ਰਾਹਤ ਲੈ ਕੇ ਆਇਆ, ਜਿੱਥੇ ਗਰਮੀ ਦੀ ਤਪਸ਼ ’ਚ ਥੋੜ੍ਹੀ ਠੰਢਕ ਆ ਗਈ।ਦੂਜੇ ਪਾਸੇ, ਪਟਿਆਲਾ ਵਿੱਚ ਮੀਂਹ ਨਾਲ ਗੜ੍ਹੇਮਾਰੀ ਦੀ ਵੀ ਸੂਚਨਾ ਮਿਲੀ ਹੈ, ਜਿਸ […]

Continue Reading

ਲੁਧਿਆਣਾ ‘ਚ ਥ੍ਰੀ-ਵ੍ਹੀਲਰ ਚਾਲਕ ਦੀ ਲਾਸ਼ ਮਿਲੀ

ਲੁਧਿਆਣਾ, 2 ਮਈ,ਬੋਲੇ ਪੰਜਾਬ ਬਿਊਰੋ :ਸਲੇਮ ਟਾਬਰੀ ਥਾਣੇ ਅਧੀਨ ਆਉਂਦੀ ਐਲਡੀਕੋ ਅਸਟੇਟ ਪੁਲਿਸ ਚੌਕੀ ‘ਚ ਪੈਂਦੇ ਗੁਰਨਾਮ ਨਗਰ, ਜਸੀਆ ਵਿੱਚ ਪੁਲਿਸ ਨੂੰ ਇੱਕ ਥ੍ਰੀ-ਵ੍ਹੀਲਰ ਵਾਹਨ ਚਾਲਕ ਦੀ ਲਾਸ਼ ਬਰਾਮਦ ਹੋਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਇੰਚਾਰਜ ਜਿੰਦਰ ਲਾਲ ਨੇ ਦੱਸਿਆ ਕਿ 8 ਵਜੇ ਦੇ ਕਰੀਬ ਪੁਲਿਸ ਨੂੰ ਸੂਚਨਾ ਮਿਲੀ ਕਿ ਗੁਰਦੁਆਰਾ ਸਾਹਿਬ ਦੇ ਨੇੜੇ […]

Continue Reading

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਗੁਰਦਾਸਪੁਰ, 2 ਮਈ,ਬੋਲੇ ਪੰਜਾਬ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਦੇ ਫਤਿਹਗੜ੍ਹ ਚੂੜੀਆਂ ਸ਼ਹਿਰ ਦੇ ਅਜਨਾਲਾ ਰੋਡ ‘ਤੇ ਸਥਿਤ ‘ਹੈਲੋ ਫੂਡ’ ਨਾਮਕ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਰਸੋਈ ਵਿੱਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਅਤੇ ਕੁਝ ਹੀ ਸਮੇਂ ਵਿੱਚ ਅੱਗ […]

Continue Reading