News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-05-2025 ,ਅੰਗ 666 Amrit Wele Da Mukhwak Sachkhand Sri Harmandir Sahib Amritsar Ang 666 02-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸਰਕਾਰੀ ਕਾਰ ਵੀ ਕਬਜ਼ੇ ਵਿੱਚ ਲਈ ਚੰਡੀਗੜ੍ਹ 1 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਨਸਪ ਦੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਸੈਣੀ, ਜਿਸ ਕੋਲ ਖਰੀਦ, ਸਟੋਰੇਜ, ਵਪਾਰਕ, ਨਿਰਮਾਣ ਅਤੇ ਮੁੱਖ ਵਿਜੀਲੈਂਸ ਅਧਿਕਾਰੀ (ਸੀਵੀਓ) ਦਾ ਵੀ ਚਾਰਜ ਹੈ , ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ […]

Continue Reading

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦਾ ਸਮੇਂ ਸਿਰ ਪਾਣੀ ਦੇ ਮਸਲੇ ਤੇ ਸਾਫ ਅਤੇ ਸਪਸ਼ਟ ਸਟੈਂਡ ਲੈਣ ਲਈ ਧੰਨਵਾਦ ਕੀਤਾ

ਚੰਡੀਗੜ੍ਹ, 1 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦਾ ਪੰਜਾਬ ਤੇ ਹਰਿਆਣਾ ਵਿੱਚਕਾਰ ਪਾਣੀ ਦੇ ਮਸਲੇ ਦਾ ਸਹੀ ਸਮੇਂ ਤੇ ਸਾਫ ਅਤੇ ਸਪਸ਼ਟ ਸਟੈਂਡ ਲੈਣ ਲਈ ਤਹਿ ਦਿਲੋਂ ਧੰਨਵਾਦ ਤੇ ਭਰਪੂਰ ਸ਼ਲਾਗਾ ਕੀਤੀ  , ਜਿਨ੍ਹਾਂ ਨੇ ਪੰਜਾਬ ਦੀ ਕਿਸਾਨੀ ਅਤੇ ਪੰਜਾਬ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ

ਬੀ.ਬੀ.ਐਮ.ਬੀ. ਪੰਜਾਬ ਨੂੰ ਦਰਕਿਨਾਰ ਕਰਕੇ ਹਰਿਆਣਾ ਨੂੰ ਪਾਣੀ ਨਹੀਂ ਜਾਰੀ ਕਰ ਸਕਦਾ-ਮੁੱਖ ਮੰਤਰੀ ਨੰਗਲ (ਰੂਪਨਗਰ), 1 ਮਈ ,ਬੋਲੇ ਪੰਜਾਬ ਬਿਊਰੋ :ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਤਾਨਾਸ਼ਾਹੀ ਢੰਗ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ

ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਲਈ ਵੱਡੀ ਘੋਸ਼ਣਾ — ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ ਤੱਕ ਦੁਬਾਰਾ ਖੋਲ੍ਹਣ ਦਾ ਕੀਤਾ ਫ਼ੈਸਲਾ ਚੰਡੀਗੜ੍ਹ, 1 ਮਈ ,ਬੋਲੇ ਪੰਜਾਬ ਬਿਊਰੋ : ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ […]

Continue Reading

ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

ਮੋਹਾਲੀ 1 ਮਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕੀਤਾ ਗਿਆ । ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ

ਬੀ.ਬੀ.ਐਮ.ਬੀ. ਪੰਜਾਬ ਨੂੰ ਦਰਕਿਨਾਰ ਕਰਕੇ ਹਰਿਆਣਾ ਨੂੰ ਪਾਣੀ ਨਹੀਂ ਜਾਰੀ ਕਰ ਸਕਦਾ-ਮੁੱਖ ਮੰਤਰੀ ਨੰਗਲ (ਰੂਪਨਗਰ), 1 ਮਈ ,ਬੋਲੇ ਪੰਜਾਬ ਬਿਊਰੋ :ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਤਾਨਾਸ਼ਾਹੀ ਢੰਗ ਨਾਲ […]

Continue Reading

ਚੰਡੀਗੜ੍ਹ ਦੇ ਠੇਕਾ ਅਤੇ ਆਊਟਸੋਰਸਿੰਗ ਕਰਮਚਾਰੀਆਂ ਨੇ ਲੰਬਿਤ ਮੰਗਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ

ਚੰਡੀਗੜ੍ਹ, 1 ਮਈ ,ਬੋਲੇ ਪੰਜਾਬ ਬਿਊਰੋ : ਆਲ ਕੰਟਰੈਕਟੂਅਲ ਕਰਮਚਾਰੀ ਸੰਘ ਭਾਰਤ (ਰਜਿਸਟਰਡ), ਯੂਟੀ ਚੰਡੀਗੜ੍ਹ ਨੇ 1 ਮਈ ਨੂੰ “ਮਜ਼ਦੂਰ ਦਿਵਸ” ਦੇ ਮੌਕੇ ‘ਤੇ ਮਸਜਿਦ ਗਰਾਊਂਡ, ਸੈਕਟਰ-20 ਵਿਖੇ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ, 1886 ਵਿੱਚ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਚੰਡੀਗੜ੍ਹ ਦੇ ਠੇਕਾ, ਆਊਟਸੋਰਸਿੰਗ ਕਰਮਚਾਰੀਆਂ, […]

Continue Reading

ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਚ ਮੋਰਿੰਡਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ

ਵੱਖ ਵੱਖ ਮਜ਼ਦੂਰ, ਮੁਲਾਜ਼ਮ ਆਗੂਆਂ ਵਲੋਂ ਸ਼ਰਧਾਂਜਲੀ ਭੇਂਟ ਮੋਰਿੰਡਾ 1 ਮਈ ,ਬੋਲੇ ਪੰਜਾਬ ਬਿਊਰੋ : ਵੱਖ ਵੱਖ ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਮੋਰਿੰਡਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਲਾਲ ਝੰਡਾ ਲਹਿਰਾਉਣ ਦੀ ਰਸਮ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੀਨੀਅਰ […]

Continue Reading

ਇਫਟੂ ਦੇ ਸਹਿਯੋਗ ਨਾਲ ਗੁਰਦਾਸਪੁਰ ਦੀਆਂ ਸੰਘਰਸ਼ਸ਼ੀਲ ਤੇ ਜਮਹੂਰੀ ਜਥੇਬੰਦੀਆਂ ਵਲੋਂ ਪੁਰਾਣੇ ਬੱਸ ਸਟੈਂਡ ਤੇ ਮਨਾਇਆ ਅੰਤਰਾਸ਼ਟਰੀ ਮਜ਼ਦੂਰ ਦਿਵਸ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਗੁਰਦਾਸਪੁਰ 1 ਮਈ ,ਬੋਲੇ ਪੰਜਾਬ ਬਿਊਰੋ : ਸਥਾਨਕ ਪੁਰਾਣੇ ਬੱਸ ਸਟੈਂਡ ਉਪਰ ਇਫਟੂ ਦੇ ਸਹਿਯੋਗ ਨਾਲ ਗੁਰਦਾਸਪੁਰ ਦੀਆਂ ਸੰਘਰਸ਼ਸ਼ੀਲ ਤੇ ਜਮਹੂਰੀ ਜਥੇਬੰਦੀਆਂ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਡਾਕਟਰ ਜਗਜੀਵਨ ਲਾਲ, ਪ੍ਰਧਾਨ ਅਤੇ ਸਕੱਤਰ […]

Continue Reading