News

ਵੜਿੰਗ ਨੇ ਮੁੱਖ ਮੰਤਰੀ ਮਾਨ ਨੂੰ ਅਲਵਿਦਾ ਆਖਿਆ; ਕਿਹਾ—ਚੰਗਾ ਹੋਇਆ ਛੁਟਕਾਰਾ ਮਿਲਿਆ

ਭਵਿੱਖਬਾਣੀ ਕੀਤੀ: ਇਹ ਮਾਨ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ ਕਿਹਾ: ਆਉਣ ਵਾਲੇ ਦਿਨਾਂ ਵਿੱਚ ‘ਆਪ’ ਅੰਦਰ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਕਿਹਾ: ਮਾਨ ਪੰਜਾਬ ਦੇ ਸੱਭ ਤੋਂ ਬਦਤਰ ਮੁੱਖ ਮੰਤਰੀ ਸਾਬਤ ਹੋਏ ਮੁੱਖ ਮੰਤਰੀ ਨੂੰ ਕਿਹਾ—ਇਤਿਹਾਸ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗਾ ਚੰਡੀਗੜ੍ਹ, 10 ਅਗਸਤ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ […]

Continue Reading

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਚੰਡੀਗੜ੍ਹ, 10 ਅਗਸਤ,ਬੋਲੇ ਪੰਜਾਬ ਬਿਊਰੋ; ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਲਾ ਪ੍ਰੀਤਮ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਐੱਸ ਏ ਐੱਸ ਨਗਰ 10 ਅਗਸਤ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਲਾ ਪ੍ਰੀਤਮ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ […]

Continue Reading

ਸਾਬਕਾ ਆਰਐਸਐਸ ਪ੍ਰਚਾਰਕ ਦਾ ਧਮਾਕੇਦਾਰ ਦਾਅਵਾ: ਆਰਐਸਐਸ, ਵੀਐਚਪੀ ਤੇ ਬਜਰੰਗ ਦਲ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ ਜਾਵੇ

ਅਮਿਤ ਸ਼ਾਹ ਅਤੇ ਪ੍ਰਿਅੰਕ ਖੜਗੇ ਨੂੰ ਪੱਤਰ ਲਿਖ ਮੋਹਨ ਭਾਗਵਤ ਸਮੇਤ ਵੱਡੇ ਆਗੂਆਂ ਦੀ ਜਾਂਚ ਦੀ ਕੀਤੀ ਮੰਗ ਨਵੀਂ ਦਿੱਲੀ, 10 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਬਕਾ ਪੂਰਨਕਾਲੀ ਪ੍ਰਚਾਰਕ ਯਸ਼ਵੰਤ ਸਹਿਦੇਵ ਸ਼ਿੰਦੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਰਨਾਟਕ ਦੇ ਗ੍ਰਹਿ ਮੰਤਰੀ ਪ੍ਰਿਅੰਕ ਖੜਗੇ ਨੂੰ ਪੱਤਰ ਲਿਖ ਕੇ […]

Continue Reading

10 ਲੱਖ ਪੰਜਾਬੀਆਂ ਦੀ ਮੌਤ ਅਤੇ ਉਜਾੜੇ ਨੂੰ ਯਾਦ ਕਰਦਿਆਂ, 15 ਅਗਸਤ ਦੇ ਜਸ਼ਨਾਂ ਦਾ ਕਰੋ ਬਾਈਕਾਟ: ਪਾਤਸ਼ਾਹੀ ਦਾਅਵਾ ਨਿਊਜ਼ੀਲੈਂਡ

ਨਵੀਂ ਦਿੱਲੀ, 10 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- 1947 ਦੀ ਪੰਜਾਬ ਵੰਡ ਦੀ 80ਵੀਂ ਵਰ੍ਹੇਗੰਢ ਤੋਂ ਪਹਿਲਾਂ ਪਾਤਸ਼ਾਹੀ ਦਾਅਵਾ ਨਿਊਜ਼ੀਲੈਂਡ ਨੇ 15 ਅਗਸਤ ਨੂੰ ਪੰਜਾਬ ਅਤੇ ਸਿੱਖਾਂ ਲਈ ‘ਕਾਲਾ ਦਿਨ’ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਦਿਨ ਨੂੰ ਜਸ਼ਨ ਦੀ ਬਜਾਏ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲਗਭਗ 10 ਲੱਖ ਪੰਜਾਬੀਆਂ ਅਤੇ ਉਜੜੇ ਲੱਖਾਂ ਪਰਿਵਾਰਾਂ […]

Continue Reading

ਗੁਰੂ ਨਾਨਕ ਪਬਲਿਕ ਸਕੂਲ ਨੂੰ ਐਸ.ਐਮ.ਸੀ. ਨੇ 300 ਸੀਟਾਂ ਵਾਲਾ ਆਡੀਟੋਰੀਅਮ ਬਣਾਉਣ ਦੀ ਦਿੱਤੀ ਮੰਜ਼ੂਰੀ

ਨਵੀਂ ਦਿੱਲੀ 10 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ 300 ਸੀਟਾਂ ਵਾਲਾ ਮਾਡਰਨ ਤੇ ਉੱਤਮ ਤਕਨੀਕ ਨਾਲ ਲੈਸ ਆਡੀਟੋਰੀਅਮ ਬਣਾਇਆ ਜਾਵੇਗਾ। ਇਸ ਬਾਬਤ ਫੈਸਲਾ ਅੱਜ ਸਕੂਲ ਮੈਨੇਜਮੈਂਟ ਕਮੇਟੀ (ਐਸ.ਐਮ.ਸੀ.) ਦੀ ਸਕੂਲ ਦੇ ਕਾਨਫਰੰਸ ਹਾਲ ਵਿਖੇ ਹੋਈ ਇੱਕ ਮੀਟਿੰਗ ‘ਚ ਲਿਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜੌਰੀ ਗਾਰਡਨ […]

Continue Reading

ਸੀਪੀਆਈ (ਐਮ) ਹਮਾਇਤੀ ਕਿਸਾਨ,ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਖੁੱਦ ਨੂੰ ਗ੍ਰਿਫਤਾਰੀ ਲਈ ਕੀਤਾ ਪੇਸ਼

ਮੋਹਾਲੀ 10 ਅਗਸਤ ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ) ਹਮਾਇਤੀ ਜਮਾਤੀ ਜਥੇਬੰਦੀਆਂ,ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਮਜ਼ਦੂਰ ਸਭਾ ਅਤੇ ਸੀਟੂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਖੁੱਦ ਨੂੰ ਡਿਪਟੀ ਕਮਿਸ਼ਨਰ ਦਫਤਰ ਮੁਹਰੇ ਧਰਨਾ ਦੇ ਕੇ ਗ੍ਰਿਫ਼ਤਾਰੀਆਂ ਲਈ ਪੇਸ਼ ਕੀਤਾ। ਇਸ ਐਕਸ਼ਨ ਵਿੱਚ ਆਂਗਨਵਾੜੀ ਯੂਨੀਅਨ ਨਾਲ ਸਬੰਧਤ ਬੀਬੀਆਂ ਦੀ ਵੱਡੀ ਗਿਣਤੀ ਸ਼ਮੂਲੀਅਤ ਰਹੀ , ਜਦਕਿ ਪ੍ਰਸ਼ਾਸਨਿਕ ਅਧਿਕਾਰੀਆਂ […]

Continue Reading

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ,ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਸਣੇ 7 ਕਾਬੂ

ਚੰਡੀਗੜ੍ਹ , 10 ਅਗਸਤ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 10 ਗੈਰ-ਕਾਨੂੰਨੀ ਪਿਸਤੌਲ, 1.054 ਕਿਲੋਗ੍ਰਾਮ ਹੈਰੋਇਨ, 5 ਜ਼ਿੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ। ਪੰਜਾਬ ਡੀਜੀਪੀ ਵੱਲੋਂ ਇਹ […]

Continue Reading

ਭਾਰੀ ਬਾਰਿਸ਼ ਦਰਮਿਆਨ ਯਾਤਰੀਆਂ ਨਾਲ ਭਰੀ ਇੱਕ ਈਕੋ ਕਾਰ ਰੁੜ੍ਹੀ,9 ਦੀ ਮੌਤ

ਮੱਧ ਪ੍ਰਦੇਸ਼ , 10 ਅਗਸਤ ,ਬੋਲੇ ਪੰਜਾਬ ਬਿਊਰੋ; ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਦਰਮਿਆਨ ਵੱਡਾ ਹਾਦਸਾ ਵਾਪਰ ਗਿਆ। ਪੜਾਨਾ ਨੇੜੇ ਝਿਰੀ ਨਾਲੇ ਦੇ ਤੇਜ਼ ਵਹਾਅ ਵਿੱਚ ਯਾਤਰੀਆਂ ਨਾਲ ਭਰੀ ਇੱਕ ਈਕੋ ਕਾਰ ਰੁੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ। ਭਾਰੀ ਬਾਰਿਸ਼ ਦੇ ਕਾਰਨ ਨਾਲੇ ਦਾ ਪਾਣੀ ਪੁਲ ਦੇ […]

Continue Reading

16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਨਵੀ ਦਿੱਲੀ, 10 ਅਗਸਤ ,ਬੋਲੇ ਪੰਜਾਬ ਬਿਊਰੋ; ਜੇਕਰ ਤੁਸੀਂ ਵੀ ਦਫ਼ਤਰ ਜਾਂ ਫਿਰ ਹੋਰ ਜ਼ਰੂਰੀ ਕੰਮ ‘ਤੇ ਜਾਣ ਲਈ ਟ੍ਰੇਨ ਦੀ ਵਰਤੋਂ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਜ਼ਰੂਰੀ ਹੈ। ਰੇਲਵੇ ਨੇ 10 ਅਗਸਤ ਅੱਜ ਤੋਂ ਲੈ ਕੇ 16 ਅਗਸਤ ਦਰਮਿਆਨ ਕਈ ਮੇਮੂ (MEMU) ਟ੍ਰੇਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੇ […]

Continue Reading