News

ਪੰਜਾਬ ‘ਚ ਤੇਜ਼ ਹਵਾਵਾਂ, ਬਿਜਲੀ ਚਮਕਣ ਤੇ ਮੀਂਹ ਪੈਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ :ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਅਪ੍ਰੈਲ ਮਹੀਨੇ ਦੌਰਾਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ, ਰਾਹਤ ਦੀ ਖ਼ਬਰ ਹੈ ਕਿ ਅੱਜ ਤੋਂ ਮੌਸਮ ਵਿੱਚ ਬਦਲਾਅ ਆਵੇਗਾ। ਤੁਹਾਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮਈ ਮਹੀਨਾ ਸ਼ੁਰੂ ਹੁੰਦੇ ਹੀ ਸੂਬੇ […]

Continue Reading

ਕਿਰਤੀ ਲੋਕ ਕਦੋਂ ਜਾਗਣਗੇ ?

ਮਈ ਦਿਵਸ ਨੂੰ ਯਾਦ ਕਰਦਿਆਂ ਕਿਰਤੀ ਲੋਕ ਕਦੋਂ ਜਾਗਣਗੇ ?ਇਹਨਾਂ ਸਮਿਆਂ ਵਿੱਚ ਜੇ ਸਭ ਤੋਂ ਵਧੇਰੇ ਦੁੱਖ ਝੱਲਦੇ ਹਨ ਤਾਂ ਉਹ ਕਿਰਤੀ ਵਰਗ ਹੈ, ਕਿਉਂਕਿ ਉਸ ਕੋਲੋਂ ਜ਼ਿੰਦਗੀ ਜਿਊਣ ਦੇ ਸਾਰੇ ਹੀ ਸਾਧਨ ਖੋਏ ਜਾ ਰਹੇ ਹਨ। ਵੱਡੀਆਂ ਫੈਕਟਰੀਆਂ ਵਿੱਚ ਸਵੈਚਾਲਕ ਮਸ਼ੀਨਾਂ ਆਉਣ ਨਾਲ ਕਰੋੜਾਂ ਮਜ਼ਦੂਰਾਂ ਕੋਲੋਂ ਜ਼ਿੰਦਗੀ ਖੋਹੀ ਜਾ ਰਹੀ ਹੈ। ਬਹੁਕੌਮੀ ਕੰਪਨੀਆਂ ਨੇ […]

Continue Reading

ਮਜ਼ਦੂਰ ਵਿਚਾਰਾ ਕੀ ਜਾਣੇ ! 

ਮਜ਼ਦੂਰ ਵਿਚਾਰਾ ਕੀ ਜਾਣੇ !     —————– ਵਿਚਾਰਾ ਮਜਦੂਰ ਕੀ ਜਾਣੇ  ਮਜ਼ਦੂਰ ਦਿਵਸ ਦੇ ਅਰਥ  ਉਸ ਲਈ ਤਾਂ ਅੱਜ ਵੀ  ਉਹੀ ਆਮ ਦਿਹਾੜਾ ਹੈ  ਹੱਥ ਚ ਰੋਟੀ ਵਾਲਾ ਡੱਬਾ  ਤੇ ਉਹੀ ਪੁਰਾਣਾ ਸਾਇਕਲ ਉਹੀ ਚੌਂਕ  ਤੇ ਆਂਉਦੇ ਜਾਂਦੇ ਰਾਹੀਆਂ ਵੱਲ  ਆਸ ਭਰੀ ਨਿਗ੍ਹਾ ਨਾਲ  ਬਿਟਰ ਬਿਟਰ ਤੱਕਦੀਆਂ  ਓਹੀਓ ਅੱਖੀਆਂ  ਦੋ ਪਹਿਰ ਦੀ ਰੋਟੀ  ਪਸੀਨਾ ਵਹਾਆ, ਤਰਲੇ ਮਿੰਨਤਾਂ […]

Continue Reading

ਪਾਕਿਸਤਾਨ ਵੱਲੋਂ ਸਰਹੱਦ ‘ਤੇ ਜੰਗਬੰਦੀ ਦੀ ਲਗਾਤਾਰ ਉਲੰਘਣਾ, ਭਾਰਤੀ ਫੌਜ ਨੇ ਵੀ ਦਿੱਤਾ ਢੁਕਵਾਂ ਜਵਾਬ

ਸ਼੍ਰੀਨਗਰ, 1 ਮਈ,ਬੋਲੇ ਪੰਜਾਬ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਵੱਲੋਂ ਸਰਹੱਦ ‘ਤੇ ਜੰਗਬੰਦੀ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ। ਕੱਲ੍ਹ ਰਾਤ ਫਿਰ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਸੂਚਿਤ ਕੀਤਾ ਹੈ ਕਿ 30 ਅਪ੍ਰੈਲ ਅਤੇ 01 ਮਈ 2025 ਦੀ ਰਾਤ ਨੂੰ, ਪਾਕਿਸਤਾਨੀ ਫੌਜ ਦੀਆਂ ਚੌਕੀਆਂ ਨੇ ਜੰਮੂ ਅਤੇ ਕਸ਼ਮੀਰ ਵਿੱਚ […]

Continue Reading

ਪਾਕਿਸਤਾਨ ‘ਚ ਲੱਗੇ ਭੂਚਾਲ ਦੇ ਝਟਕੇ

ਇਸਲਾਮਾਬਾਦ, 1 ਮਈ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ’ਚ ਬੀਤੀ ਰਾਤ ਭੂਚਾਲ ਕਾਰਨ ਧਰਤੀ ਕੰਬਣ ਲੱਗੀ। ਰਾਤ 9 ਵੱਜ ਕੇ 58 ਮਿੰਟ ’ਤੇ ਆਏ ਭੂਚਾਲ ਦੇ ਝਟਕਿਆਂ ਨੇ ਲੋਕਾਂ ਨੂੰ ਡਰਾ ਦਿੱਤਾ ਤੇ ਉਹ ਘਰਾਂ ‘ਚੋਂ ਬਾਹਰ ਨਿਕਲ ਆਏ। ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਤੀਬਰਤਾ 4.4 ਦਰਜ ਕੀਤੀ ਗਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਵੱਲੋਂ ਮਿਲੀ ਜਾਣਕਾਰੀ […]

Continue Reading

ਸੀਆਈਏ ਸਟਾਫ ਵੱਲੋਂ ਸਰਹੱਦ ਨੇੜਲੇ ਪਿੰਡ ‘ਚੋਂ 4 ਕਿਲੋ ਹੈਰੋਇਨ ਬਰਾਮਦ

ਤਰਨਤਾਰਨ, 1 ਮਈ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਦੇ ਸੀਆਈਏ ਸਟਾਫ ਨੇ ਕਾਰਵਾਈ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਪਿੰਡ ਧਨੋਆ ਖੁਰਦ ਦੇ ਇੱਕ ਘਰ ਤੋਂ 4 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ। ਇਸ ਮਾਮਲੇ ਵਿੱਚ ਪੁਲਿਸ ਨੇ ਪਿੰਡ ਧਨੋਆ ਖੁਰਦ ਦੀ ਰਹਿਣ ਵਾਲੀ ਰੁਪਿੰਦਰ ਕੌਰ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ […]

Continue Reading

ਹੈਰੋਇਨ ਤੇ ਭੁੱਕੀ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਲੁਧਿਆਣਾ, 1 ਮਈ,ਬੋਲੇ ਪੰਜਾਬ ਬਿਊਰੋ :ਕ੍ਰਾਈਮ ਬ੍ਰਾਂਚ 1 ਦੀ ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ 310 ਗ੍ਰਾਮ ਹੈਰੋਇਨ ਅਤੇ 20 ਕਿਲੋਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਪੁਲਿਸ ਨੇ ਲਾਡੋਵਾਲ ਬਾਈਪਾਸ ਨੇੜੇ ਚੈਕਿੰਗ ਲਈ ਇੱਕ ਮਾਰੂਤੀ ਕਾਰ ਨੂੰ ਰੋਕਿਆ ਅਤੇ ਜਦੋਂ […]

Continue Reading

ਅਮੂਲ ਦੁੱਧ ਨੇ ਵੀ ਕੀਮਤਾਂ ਵਧਾਈਆਂ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ :ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਮਦਰ ਡੇਅਰੀ ਤੋਂ ਬਾਅਦ ਹੁਣ ਅਮੂਲ ਦੁੱਧ ਨੇ ਵੀ ਆਪਣੀਆਂ ਕੀਮਤਾਂ ਵਧਾ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਅਮੂਲ ਦੁੱਧ 2 ਰੁਪਏ ਪ੍ਰਤੀ ਲੀਟਰ ਮਹਿੰਗਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਲੋਕਾਂ ਦੀ ਜੇਬ ‘ਤੇ ਸਿੱਧਾ ਅਸਰ ਪੈਣ ਵਾਲਾ ਹੈ। ਤੁਹਾਨੂੰ ਦੱਸ ਦੇਈਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-05-2025,ਅੰਗ 692 AMRIT VELE DA HUKAMNAMA SRI DARBAR SAHIB AMRITSAR, ANG 692, 01-05-2025 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ […]

Continue Reading

ਪੰਜਾਬ ਸਰਕਾਰ ਨੇ ਲਾਏ 24 ਨਵੇਂ ਡਿਪਟੀ ਐਡਵੋਕੇਟ ਜਨਰਲ

ਚੰਡੀਗੜ੍ਹ 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 24 ਨਵੇਂ ਡਿਪਟੀ ਐਡਵੋਕੇਟ ਜਨਰਲ ਲਾਏ ਹਨ ਸੂਚੀ ਦੇਖਣ ਲਈ ਕਲਿਕ ਕਰੋ https://www.bolepunjab.com/wp-content/uploads/2025/04/DocScanner-30-Apr-2025-19-04.pdf

Continue Reading