News

ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਇੰਟਕ ਪੰਜਾਬ ਦੇ ਅਧਿਕਾਰੀਆਂ ਨੇ ਇੱਕ ਮੀਟਿੰਗ ਕਰ ਵਿਧਾਨ ਸਭਾ ਚੋਣਾਂ ‘ਤੇ ਚਰਚਾ ਕੀਤੀ

ਕਿਹਾ ਕਿ ਮੁਹਿੰਮ ਤਹਿਤ ਕਾਂਗਰਸ ਦੀਆਂ ਨੀਤੀਆਂ ਨੂੰ ਵੋਟਰਾਂ ਦੇ ਘਰਾਂ ਤੱਕ ਲਿਜਾਣ ਦੀ ਯੋਜਨਾ ‘ਤੇ ਕੰਮ ਸ਼ੁਰੂ ਮੋਹਾਲੀ 26 ਅਗਸਤ ,ਬੋਲੇ ਪੰਜਾਬ ਬਿਊਰੋ; ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਇੰਟਕ ਪੰਜਾਬ ਦੇ ਅਧਿਕਾਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਮੰਗਲਵਾਰ ਨੂੰ ਮੋਹਾਲੀ ਵਿੱਚ ਹੋਈ, ਜਿਸ ਵਿੱਚ ਇੰਟਕ ਪੰਜਾਬ ਦੇ ਚੇਅਰਮੈਨ ਬਲਬੀਰ ਕੇਪੀ, ਵਾਈਸ ਚੇਅਰਮੈਨ ਪੰਜਾਬ ਮਨਦੀਪ ਸਿੰਘ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਲਗਾਏ ਗਏ ਦੋਸ਼ ਕਿ ਸੂਬੇ ਦੇ ਅੱਠ ਲੱਖ ਤੋਂ ਵੱਧ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਹਟਾ ਦਿੱਤੇ ਗਏ ਹਨ, ਝੂਠੇ ਅਤੇ ਬੇਬੁਨਿਆਦ – ਕੈਂਥ

ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਆਪਣੇ ਨੀਤੀਗਤ ਫੈਸਲਿਆਂ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਵਿੱਚੋਂ ਇੱਕ ਵੀ ਲਾਭਪਾਤਰੀ ਨੂੰ ਨਹੀਂ ਘਟਾਇਆ – ਕੈਂਥ ਚੰਡੀਗੜ੍ਹ, 25 ਅਗਸਤ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ‘ਤੇ ਆਪਣੇ ਵਿਚਾਰ ਪ੍ਰਗਟ ਕਰਦੇ […]

Continue Reading

ਸੁਰੱਖਿਆ ਬਲਾਂ ਵੱਲੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਤੇ ਗੋਲਾ ਬਾਰੂਦ ਦਾ ਜ਼ਖੀਰਾ ਜ਼ਬਤ

ਇੰਫਾਲ, 26 ਅਗਸਤ,ਬੋਲੇ ਪੰਜਾਬ ਬਿਉਰੋ;ਸੁਰੱਖਿਆ ਬਲਾਂ ਨੇ ਮਨੀਪੁਰ ਦੇ ਇੰਫਾਲ ਪੂਰਬੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਤਾਓਥੋਂਗ ਖੁਨੌ ਖੇਤਰ ਤੋਂ ਪਾਬੰਦੀਸ਼ੁਦਾ ਕਾਂਗਲੇਈਪਾਕ ਕਮਿਊਨਿਸਟ ਪਾਰਟੀ (ਪੀਡਬਲਯੂਜੀ) ਦੇ ਇੱਕ ਸਰਗਰਮ ਵਰਕਰ ਨੂੰ ਗ੍ਰਿਫ਼ਤਾਰ ਕੀਤਾ ਸੀ।ਉਸਦੀ ਪਛਾਣ […]

Continue Reading

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਅਕਾਲੀ ਦਲ ਦਾ ਜਨਰਲ ਡੈਲੀਗੇਟ ਇਜਲਾਸ ਸੱਦਿਆ

ਅੰਮ੍ਰਿਤਸਰ, 26 ਅਗਸਤ,ਬੋਲੇ ਪੰਜਾਬ ਬਿਊਰੋ;ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਪਾਰਟੀ ਦਾ ਸਟੇਟ ਜਨਰਲ ਡੈਲੀਗੇਟ ਇਜਲਾਸ ਆਉਣ ਵਾਲੇ 6 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ।ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ, ਇਸ ਮਹੱਤਵਪੂਰਨ ਮੀਟਿੰਗ ਵਿੱਚ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਹੋਰ ਰਾਜਾਂ ਤੋਂ ਚੁਣੇ ਡੈਲੀਗੇਟ ਵੀ ਸ਼ਮੂਲੀਅਤ […]

Continue Reading

ਚੰਗੀਆਂ ਦਸਤਾਵੇਜ਼ੀ ਤੇ ਕਲਾਤਮਿਕ ਫਿਲਮਾਂ ਨੂੰ ਸਮਝਣ ਤੇ ਮਾਨਣ ਲਈ ਦਰਸ਼ਕਾਂ ਨੂੰ ਸਿਨਮੇ ਦੀ ਭਾਸ਼ਾ, ਸੰਗੀਤ ਅਤੇ ਬਿੰਬਾਂ ਬਾਰੇ ਮੁੱਢਲੀ ਸਮਝ ਹੋਣਾ ਜ਼ਰੂਰੀ – ਸੰਜੇ ਜੋਸ਼ੀ

ਸਾਰਥਕ ਰਿਹਾ ਮਾਨਸਾ ਵਿਖੇ ‘ਪ੍ਰਤੀਰੋਧ ਕਾ ਸਿਨਮਾ’ ਵਲੋਂ ਪਹਿਲੀ ਵਾਰ ਕੀਤਾ ਗਿਆ ਫਿਲਮ ਸ਼ੋਅ ਮਾਨਸਾ, 25 ਅਗਸਤ ਬੋਲੇ ਪੰਜਾਬ ਬਿਊਰੋ;ਰੈਡੀਕਲ ਪੀਪਲਜ਼ ਫੋਰਮ ਪੰਜਾਬ ਅਤੇ ਜੁਟਾਨ ਦੇ ਸੱਦੇ ‘ਤੇ ‘ਪ੍ਰਤੀਰੋਧ ਕਾ ਸਿਨੇਮਾ’ ਮੁਹਿੰਮ ਦੇ ਮੋਹਰੀਆਂ ਸੰਜੇ ਜੋਸ਼ੀ ਅਤੇ ਵਿਨੀਤ ਅਗਰਵਾਲ ਵਲੋਂ ਆਯੋਜਿਤ ਕੀਤਾ ਗਿਆ ਸਮਾਗਮ “ਅੱਜ ਦੇ ਦੌਰ ਦਾ ਸਿਨੇਮਾ ਦੇਖਣ ਦਿਖਾਉਣ ਦੇ ਮਾਇਨੇ’ ਹਾਜ਼ਰ ਦਰਸ਼ਕਾਂ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

ਚੰਡੀਗੜ੍ਹ,26 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ ਸਵੇਰੇ ਸਰਦਾਰ ਜਸਵੀਰ ਸਿੰਘ ਗੜ੍ਹੀ ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਈ ਨਿਰਧਾਰਤ ਹੋਈ ਹੈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ […]

Continue Reading

ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੇ ਐਲਾਨ ਲਈ ਹਰਿਆਣਾ ਭਾਜਪਾ ਸਰਕਾਰ ਦਾ ਧੰਨਵਾਦ – ਹਰਦੇਵ ਸਿੰਘ ਉੱਭਾ

ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਦੇ ਹੀ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਕ ਮੈਂਬਰਾ ਨੂੰ ਸਰਕਾਰੀ ਨੌਕਰੀਆਂ ਦੇਵਾਗੇ:-ਹਰਦੇਵ ਸਿੰਘ ਉੱਭਾ ਮੋਹਾਲੀ 26 ਅਗਸਤ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ ਅਤੇ ਭਾਜਪਾ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ […]

Continue Reading

ਪੰਜਾਬ ‘ਚ 37.62 ਪ੍ਰਤੀਸ਼ਤ ਵਾਹਨਾਂ ‘ਤੇ ਅਜੇ ਤੱਕ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਨਹੀਂ, ਚਲਾਨ ਹੋਣਗੇ

ਚੰਡੀਗੜ੍ਹ, 26 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ 37.62 ਪ੍ਰਤੀਸ਼ਤ ਵਾਹਨਾਂ ‘ਤੇ ਅਜੇ ਤੱਕ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਨਹੀਂ ਹਨ, ਜਿਸ ਕਾਰਨ ਅਜਿਹੇ ਵਾਹਨਾਂ ਦੇ ਚਲਾਨ ਕਰਨ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਸੂਬੇ ਵਿੱਚ ਕੁੱਲ 1.47 ਕਰੋੜ ਵਾਹਨ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ 55.45 ਲੱਖ ਵਾਹਨਾਂ ‘ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਨਹੀਂ ਹਨ।ਇਹ ਗੱਲ ਸੜਕੀ ਆਵਾਜਾਈ […]

Continue Reading

ਮੌਸਮ ਦੀ ਖਰਾਬੀ ਕਾਰਨ ਬੋਰਡ ਮੈਨੇਜਮੈਂਟ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ

ਨੰਗਲ ,25, ਅਗਸਤ (ਮਲਾਗਰ ਖਮਾਣੋਂ) ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਜਿਲਾ ਰੋਪੜ ਦੀ ਪ੍ਰਧਾਨ ਪੂਨਮ ਸ਼ਰਮਾ ਚੇਅਰ ਪਰਸਨ ਆਸ਼ਾ ਜੋਸ਼ੀ ਕੰਤਾ ਦੇਵੀ ਨੇ ਪ੍ਰੈਸ ਨੂੰ ਲਿਖਤੀ ਜਾਣਕਾਰੀ ਰਾਹੀਂ ਦੱਸਿਆ ਕਿ ਮਹਲਾ ਤਾਲਮੇਲ ਸੰਘਰਸ਼ ਕਮੇਟੀ ਜਿਲਾ ਰੋਪੜ ਵੱਲੋਂ ਮਿਤੀ 26/08/2025 ਨੂੰ ਚੰਡੀਗੜ੍ਹ ਬੋਰਡ ਦਫਤਰ ਮੂਹਰੇ ਦਿੱਤੇ ਜਾਣ ਵਾਲਾ ਧਰਨਾ ਖਰਾਬ ਮੌਸਮ ਹੋਣ ਕਰਕੇ ਕੁਝ ਦਿਨਾਂ ਲਈ ਅੱਗੇ […]

Continue Reading

ਡੀਡੀਡਬਲਯੂਐਸ ਦੇ ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ ਦਾ ਮੋਹਾਲੀ ਜ਼ਿਲ੍ਹੇ ਦਾ ਫੀਲਡ ਦੌਰਾ

ਮੋਹਾਲੀ,24, ਅਗਸਤ (ਮਲਾਗਰ ਖਮਾਣੋਂ) ਜਲਸ਼ਕਤੀ ਮੰਤਰਾਲੇ ਦੇ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੇ ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ (ਐਨਜੇਜੇਐਮ ਅਤੇ ਐਸਬੀਐਮ), ਸ਼੍ਰੀ ਕਮਲ ਕਿਸ਼ੋਰ ਸੋਨ ਨੇ ਅੱਜ ਜਲ ਜੀਵਨ ਮਿਸ਼ਨ (ਜੇਜੇਐਮ) ਅਤੇ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ (ਐਸਐਲਡਬਲਯੂਐਮ) ਦੇ ਕੰਮਾਂ ਦਾ ਫੀਲਡ ਨਿਰੀਖਣ ਅਤੇ ਸਮੀਖਿਆ ਲਈ ਮੋਹਾਲੀ ਜ਼ਿਲ੍ਹੇ ਦਾ ਦੌਰਾ ਕੀਤਾ।ਆਪਣੀ ਫੇਰੀ ਦੌਰਾਨ, ਸ਼੍ਰੀ […]

Continue Reading