News

ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

ਹਮਲੇ ਦੇ ਮ੍ਰਿਤਕਾਂ ਦੀ ਯਾਦ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ, ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ ਹਮਲਾਵਰਾਂ ਨੂੰ ਘਰਾਂ ’ਚ ਵੜਕੇ ਮਾਰਨ ਦਾ ਸਮਾਂ, ਗੁਆਂਢੀ ਮੁਲਕ ਦੇ ਸਪਾਂਸਰਡ ਹਮਲਿਆਂ ਲਈ ਸਬਕ ਸਿਖਾਉਣਾ ਸਮੇਂ ਦੀ ਲੋੜ 140 ਕਰੋੜ ਜਨਤਾ ਦੀ ਸੁਰੱਖਿਆ ਲਈ ਦੇਸ਼ ਨੂੰ ਫੁੱਲ ਟਾਈਮ ਗ੍ਰਹਿ ਮੰਤਰੀ ਦੀ ਲੋੜ ਚੰਡੀਗੜ੍ਹ/ ਹੁਸ਼ਿਆਰਪੁਰ, 25 ਅਪ੍ਰੈਲ […]

Continue Reading

ਜ਼ੀਰਕਪੁਰ ਵਿੱਚ ਕੀਤਾ 45 ਲੋਕਾਂ ਨੇ ਖੂਨਦਾਨ

ਜ਼ੀਰਕਪੁਰ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗਰਮੀਆਂ ਕਾਰਨ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ਵਾਸ ਫਾਊਂਡੇਸ਼ਨ ਪੰਚਕੂਲਾ ਅਤੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਜ਼ਿਲ੍ਹਾ ਸ਼ਾਖਾ ਮੋਹਾਲੀ ਵੱਲੋਂ ਗੁਰੂਦੇਵ ਸ਼੍ਰੀ ਸਵਾਮੀ ਵਿਸ਼ਵਾਸ ਜੀ ਦੇ ਆਸ਼ੀਰਵਾਦ ਨਾਲ ਜ਼ੀਰਕਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਜ਼ੀਰਕਪੁਰ ਵਿਖੇ ਮੈਟਰੋ ਸਟੋਰ ਨੇੜੇ ਲਗਾਇਆ ਗਿਆ। ਕੈਂਪ […]

Continue Reading

ਸ਼ਹਤ ਗਿੱਲ ਦਾ ਨਵਾਂ ਗੀਤ ‘ਬੰਬ’ ਰਿਲੀਜ਼

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬੀ ਪੌਪ ਸਟਾਰ ਸ਼ਹਤ ਗਿੱਲ ਨੇ ਇੱਕ ਵਾਰ ਫਿਰ ਆਪਣੇ ਨਵੇਂ ਗੀਤ ‘ਬੰਬ’ ਨਾਲ ਸੰਗੀਤ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਊਰਜਾ ਅਤੇ ਸ਼ੈਲੀ ਨਾਲ ਭਰਪੂਰ, ਇਹ ਗੀਤ ਸਾਬਤ ਕਰਦਾ ਹੈ ਕਿ ਸ਼ਹਾਟ ਨੂੰ ਕਿਸੇ ਵੀ ਸੰਗੀਤ ਰੁਝਾਨ ‘ਤੇ ਮੁਹਾਰਤ ਹਾਸਲ ਹੈ। ‘ਬੈਂਬ’ ਇੱਕ ਜੋਸ਼ੀਲਾ ਟਰੈਕ ਹੈ ਜੋ […]

Continue Reading

ਭਾਜਪਾ ਦੇ ਰਾਜਾ ਇਕਬਾਲ ਸਿੰਘ ਦਿੱਲੀ ਨਗਰ ਨਿਗਮ ਦੇ ਮੇਅਰ ਚੁਣੇ

ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦਿੱਲੀ ਨਗਰ ਨਿਗਮ ਦੀ ਮੇਅਰ ਚੋਣ ਵਿਚ ਇਸ ਵਾਰ ਭਾਜਪਾ ਦੇ ਰਾਜਾ ਇਕਬਾਲ ਸਿੰਘ ਨੇ 133 ਵੋਟਾਂ ਹਾਸਲ ਕਰਕੇ ਕਾਂਗਰਸ ਦੇ ਉਮੀਦਵਾਰ ਮਨਦੀਪ ਸਿੰਘ ਨੂੰ ਹਰਾ ਦਿੱਤਾ। ਚੋਣ ਵਿੱਚ ਕੁੱਲ 142 ਮੈਂਬਰਾਂ ਨੇ ਵੋਟਿੰਗ ਕੀਤੀ, ਜਿਨ੍ਹਾਂ ਵਿੱਚੋਂ ਇੱਕ ਵੋਟ ਅਵੈਧ ਘੋਸ਼ਿਤ ਹੋਈ।ਇਹ ਚੋਣ ਇਸ ਕਰਕੇ ਵੀ ਚਰਚਾ ਦਾ ਕੇਂਦਰ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਐੱਚ ਆਈ ਵੀ, ਹੈਪੇਟਾਈਟਸ ਬੀ, ਹੈਪੇਟਾਈਟਸ ਸੀ ਪ੍ਰਤੀ ਜਾਗਰੂਕ ਕਰਨ ਦੀ ਅਪੀਲ

ਵਿਦਿਆਰਥੀਆਂ ਨੂੰ ਐਨਰਜੀ ਡਰਿੰਕਸ ਅਤੇ ਨਸ਼ੇ ਵੱਲ ਲਿਜਾਣ ਵਾਲੀਆਂ ਵਸਤਾਂ ਦੇ ਸੇਵਨ ਤੋਂ ਦੂਰ ਰਹਿਣ ਲਈ ਆਖਿਆ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਚੰਡੀਗੜ੍ਹ ਯੂਨਿਵਰਸਿਟੀ ਘੜੂੰਆਂ ਵਿਖੇ ਯੂਥ ਸਿੰਪੋਜ਼ਿਅਮ ਆਨ ਐੱਚ ਆਈ ਵੀ 2025 ਕਰਵਾਇਆ ਗਿਆ ਸਮਾਗਮ ਦੌਰਾਨ ਦੋ ਮਿੰਟ ਦਾ ਮੌਨ ਧਾਰ ਦੇ ਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸਾਹਿਬਜ਼ਾਦਾ ਅਜੀਤ […]

Continue Reading

ਏ.ਡੀ.ਸੀ. ਵੱਲੋਂ ਫਰਮ ਵਰਲਡ ਇੰਮੀਗ੍ਰੇਸ਼ਨ ਨੈਟਵਰਕ/ਵਿਨ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਵਰਲਡ ਇੰਮੀਗ੍ਰੇਸ਼ਨ ਨੈਟਵਰਕ/ਵਿਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਫਰਮ ਖਿਲਾਫ ਜਸਦੀਪ ਕੌਰ ਪਤਨੀ ਸ੍ਰੀ ਲਵਜੀਤ ਸਿੰਘ ਵੱਲੋਂ ਪੇਸ਼ ਕੀਤੀ […]

Continue Reading

ਡਿਪਟੀ ਕਮਿਸ਼ਨਰ ਨੇ ਮੋਹਾਲੀ ਦੀਆਂ ਸੜਕਾਂ ਤੋਂ ਭੀੜ-ਭੜੱਕੇ ਨੂੰ ਘਟਾਉਣ ਦੀ ਯੋਜਨਾ ‘ਤੇ ਵਿਭਾਗਾਂ ਨੂੰ ਮਿੱਥੇ ਸਮੇਂ ਅਨੁਸਾਰ ਕਾਰਜ ਕਰਨ ਦੇ ਦਿੱਤੇ ਆਦੇਸ਼

ਸੀ.ਪੀ. 67 ਮਾਲ ਅਤੇ ਗੁਰਦੁਆਰਾ ਸਾਹਿਬ ਨੇੜੇ ਲੱਗਦੇ ਟ੍ਰੈਫਿਕ ਜਾਮ ਨੂੰ ਖਤਮ ਕਰਨ ਲਈ ਸਮਾਨਾਂਤਰ ਸੜਕ ਦੀ ਵਰਤੋਂ ਕੀਤੀ ਜਾਵੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਅਪ੍ਰੈਲ, ਬੋਲੇ ਪੰਜਾਬ ਬਿਊਰੋ ; ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੀਆਂ ਸੜਕਾਂ, ਖਾਸ ਕਰਕੇ ਏਅਰਪੋਰਟ ਰੋਡ ਦੇ ਭੀੜ-ਭੜੱਕੇ ਨੂੰ ਘਟਾਉਣ ਦੀ ਯੋਜਨਾ ਦੀ ਪ੍ਰਗਤੀ ਦੀ […]

Continue Reading

ਮੋਹਾਲੀ ਦੇ 11 ਫੇਸ ਵਾਲੇ ਗੁਰਦੁਆਰਾ ਭਗਤ ਨਾਮਦੇਵ ਜੀ ਦਾ ਮਾਮਲਾ ਪਹੁੰਚਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ

ਐਸੀ ਬੀਸੀ ਮੋਰਚੇ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਗੁਰਦੁਆਰਾ ਸਾਹਿਬ ‘ਚ ਹੋਈ ਕੁੱਟਮਾਰ ਬਾਰੇ ਸਿੱਖ ਸੰਸਥਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨਾਲ ਰਾਬਤਾ ਕਾਇਮ ਮੋਹਾਲੀ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮਿਤੀ 20 ਅਪ੍ਰੈਲ ਨੂੰ ਮੋਹਾਲੀ ਦੇ ਫੇਸ 11 ਵਿੱਚ ਸਥਿਤ ਗੁਰਦੁਆਰਾ ਭਗਤ ਨਾਮਦੇਵ ਜੀ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਮੋਹਨ ਸਿੰਘ ਲੰਗ ਦੀ […]

Continue Reading

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ ਸਸਪੈਂਡ

ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਡ੍ਰਾਈਵਿੰਗ ਲਾਇਸੈਂਸ ਘੋਟਾਲੇ ਦੀ ਜਾਂਚ ‘ਚ ਹੁਣ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ, AIG ਅਤੇ SSP ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।ਇਹ ਫੈਸਲਾ ਅੱਜ ਲਿਆ ਗਿਆ, ਜੋ ਕਿ ਘੋਟਾਲੇ ਵਿੱਚ ਸ਼ਾਮਿਲ ਸੰਭਾਵਿਤ ਭ੍ਰਿਸ਼ਟਾਚਾਰ ਅਤੇ ਉਨ੍ਹਾਂ ਨੂੰ […]

Continue Reading

ਪਹਿਲਗਾਮ ਘਟਨਾ ਚ 26 ਮਨੁੱਖੀ ਜਾਨਾਂ ਜਾਣਾ ਅਤਿ ਨਿੰਦਣਯੋਗ, ਸੁਰੱਖਿਆ ਦੀ ਕੋਤਾਹੀ ਲਈ ਕੇਂਦਰ ਦੀ ਭਾਜਪਾ ਸਰਕਾਰ ਜੁੰਮੇਵਾਰ

ਫਤਿਹਗੜ੍ਹ ਸਾਹਿਬ,25, ਅ੍ਰਪੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);ਕਸ਼ਮੀਰ ਵਾਦੀ ਦੇ ਕਸਬੇ ਪਹਿਲਗਾਮ ਵਿਚ 26 ਸੈਲਾਨੀਆਂ ਨੂੰ ਧਰਮ ਪੁੱਛ ਕੇ ਕਤਲ ਦੀ ਖੌਫ਼ਜ਼ਦਾ ਘਟਨਾ ਨੇ ਸਮੁੱਚੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਹ ਬਹੁਤ ਨਿੰਦਣਯੋਗ ਘਟਨਾ ਹੈ ਅਤੇ ਅਜਿਹੇ ਦਹਿਸ਼ਤ ਫੈਲਾਉਣ ਵਾਲੇ ਕਿਸੇ ਤਰ੍ਹਾਂ ਵੀ ਮੁਆਫ਼ ਕਰਨ ਯੋਗ ਨਹੀਂ। ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਮਹੂਰੀ […]

Continue Reading