News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 671

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-08-2025,ਅੰਗ 671 Amrit Wele Da Mukhwak Sachkhand Sri Harmandir Sahib Amritsar Ang 671 Date: 24-08-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ […]

Continue Reading

ਰੋਜਾ ਸ਼ਰੀਫ ਤੇ ਤਿੰਨ ਰੋਜਾ ਉਰਸ ਹੋਇਆ ਸਮਾਪਤ ਤੀਜੇ ਦਿਨ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਹੋਏ ਨਤਮਸਤਕ

ਫਤਿਹਗੜ੍ਹ ਸਾਹਿਬ,23, ਅਗਸਤ (ਮਲਾਗਰ ਖਮਾਣੋਂ); ਸ਼ਹੀਦਾਂ ਦੀ ਇਤਿਹਾਸਿਕ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿੱਖੇ ਰੋਜਾ ਸ਼ਰੀਫ ਨੂੰ ਇਸਲਾਮ ਧਰਮ ਵਿੱਚ ਬਹੁਤ ਉੱਚਾ ਮੰਨਿਆ ਜਾਂਦਾ ਹੈ। ਰੋਜਾ ਸ਼ਰੀਫ ਵਿਖੇ ਤਿੰਨ ਰੋਜ਼ਾ ਉਰਸ ਸ਼ੇਖ ਮੁਜੱਦਿਦ ਅਲਫ ਸ਼ਾਨੀ ਜੀ ਨੂੰ ਸ਼ਰਧਾਲੂਆਂ ਜਿੱਥੇ ਨਵਮਸਤਕ ਹੋਏ, ਉੱਥੇ ਇਹਨਾਂ ਤੇ ਜੀਵਨ ਤੋਂ ਪ੍ਰੇਰਨਾ ਲੈ ਕੇ ਭਾਈਚਾਰਕ ਸਾਂਝ ਮਜਬੂਤ ਕਰਨ, ਆਪਣੇ ਵਤਨ […]

Continue Reading

ਪੈਨਸ਼ਨਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਹੋਈ

ਫਤਿਹਗੜ੍ਹ ਸਾਹਿਬ,23, ਅਗਸਤ (ਮਲਾਗਰ ਖਮਾਣੋਂ); ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਦੀ ਜ਼ਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਇਥੇ ਪੈਨਸ਼ਨ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਜਨਰਲ ਸਕੱਤਰ ਨੇ ਨਿਭਾਈਮੀਟਿੰਗ ਵਿੱਚ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਤੇ […]

Continue Reading

ਰੋਜਾ ਸ਼ਰੀਫ ਦੇ ਉਰਸ ਚ ਵੱਡੀ ਗਿਣਤੀ ਸ਼ਰਧਾਲੂ ਪੁੱਜੇ

ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਫਤਿਹਗੜ੍ਹ ਸਾਹਿਬ,23 ਅਗਸਤ(ਮਲਾਗਰ ਖਮਾਣੋਂ); ਸੂਫੀ ਸੰਤ ਸੇਖ ਮੂਜੱਦਿਦ ਅਲਫ ਸਾਨੀ ਦੇ ਰੋਜਾ ਸ਼ਰੀਫ ਚ ਚੱਲ ਰਹੇ ਤਿੰਨ ਰੋਜਾ ਉਰਸ ਦੇ ਤੀਜੇ ਦਿਨ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਮੁਲੀਅਤ ਕੀਤੀ, ਇਸ ਮੌਕੇ ਡਿਪਟੀ ਕਮਿਸ਼ਨ ਡਾ ਸੋਨਾ ਥਿੰਦ ਨੇ ਕਿਹਾ ਕਿ ਹਰ ਸਾਲ ਉਰਸ ਵਿੱਚ ਦੇਸ਼ ਵਿਦੇਸ਼ ਵਿੱਚੋਂ ਹਜ਼ਾਰਾਂ ਸ਼ਰਧਾਲੂ ਜ਼ਿਆਰਤ […]

Continue Reading

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੋਹਾਲੀ ਵਿੱਚ “ਈਟ ਰਾਈਟ ਵਾਕਾਥਾਨ ਤੇ ਮੇਲੇ” ਦਾ ਕੀਤਾ ਉਦਘਾਟਨ

ਕਿਹਾ – ਤੰਦਰੁਸਤ ਭਾਰਤ ਦੀ ਨੀਂਹ ਹੈ ਸੰਤੁਲਿਤ ਆਹਾਰ ਤੇ ਸਿਹਤਮੰਦ ਜੀਵਨ ਸ਼ੈਲੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਗਸਤ ,ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਜੀ.ਡੀ. ਗੋਇਨਕਾ ਪਬਲਿਕ ਸਕੂਲ, ਮੋਹਾਲੀ ਵਿੱਚ “ਈਟ ਰਾਈਟ ਵਾਕਾਥਾਨ ਤੇ ਮੇਲੇ” ਦਾ ਉਦਘਾਟਨ ਕੀਤਾ। ਇਸ ਸਮਾਗਮ ਦਾ ਆਯੋਜਨ ਜੀ.ਡੀ. ਗੋਇਨਕਾ ਪਬਲਿਕ ਸਕੂਲ ਅਤੇ ਦ ਰੈੱਡ […]

Continue Reading

ਡੀ ਟੀ ਐੱਫ ਵੱਲੋਂ ਸਿੱਖਿਆ ਵਿਭਾਗ ‘ਤੇ ਬਦਲੀਆਂ ਵਿੱਚ ਵੱਡੀਆਂ ਧਾਂਦਲੀਆਂ ਦੇ ਦੋਸ਼

ਚਹੇਤਿਆਂ ਨੂੰ ਅੰਦਰ ਖਾਤੇ ਦਿੱਤੇ ਵਿਸ਼ੇਸ਼ ਸਟੇਸ਼ਨ : ਡੀ ਟੀ ਐੱਫ ਚੰਡੀਗੜ੍ਹ, 23 ਅਗਸਤ ,ਬੋਲੇ ਪੰਜਾਬ ਬਿਉਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਜਗਪਾਲ ਬੰਗੀ ਨੇ ਸਿੱਖਿਆ ਵਿਭਾਗ ‘ਤੇ ਬਦਲੀਆਂ ਵਿੱਚ ਵੱਡੀਆਂ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਵਾਰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਮਾਲਦਾ ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ ਅੰਮ੍ਰਿਤਸਰ, 23 ਅਗਸਤ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ […]

Continue Reading

ਰੋਟਰੀ ਕਲੱਬ ਰਾਜਪੁਰਾ ਪ੍ਰਾਈਮ ਵੱਲੋਂ ਸਕੂਲ ਆਫ ਐਮੀਨੈਂਸ, ਮਹਿੰਦਰਗੰਜ ਰਾਜਪੁਰਾ ਵਿੱਚ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਲਗਵਾਇਆ ਗਿਆ

ਰਾਜਪੁਰਾ, 23 ਅਗਸਤ,ਬੋਲੇ ਪੰਜਾਬ ਬਿਉਰੋ; ਰੋਟਰੀ ਕਲੱਬ ਰਾਜਪੁਰਾ ਪ੍ਰਾਈਮ ਦੇ ਮੈਂਬਰਾਂ ਨੇ ਸਕੂਲ ਆਫ ਐਮੀਨੈਂਸ, ਮਹਿੰਦਰਗੰਜ ਰਾਜਪੁਰਾ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਲਈ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਸੁਵਿਧਾ ਯਕੀਨੀ ਬਣਾਉਣ ਲਈ ਵਾਟਰ ਕੁਲਰ ਸਮੇਤ ਆਰ.ਓ. ਸਿਸਟਮ ਲਗਵਾਇਆ।ਇਸ ਮੌਕੇ ਕਲੱਬ ਦੇ ਪ੍ਰਧਾਨ ਰੋਟੇਰੀਅਨ ਸੰਜੀਵ ਕੁਮਾਰ ਮਿੱਤਲ ਨੇ ਕਿਹਾ ਕਿ ਉਹਨਾਂ ਨੂੰ ਸਕੂਲ ਆਫ ਐਮੀਨੈਂਸ, […]

Continue Reading

ਗਿੱਦੜਬਾਹਾ ਵਿਖੇ ਸਕੂਲ ਵਿੱਚ ਖੇਡਦੇ ਸਮੇਂ ਵਿਦਿਆਰਥੀ ਦੀ ਮੌਤ

ਗਿਦੜਬਾਹਾ, 23 ਅਗਸਤ,ਬੋਲੇ ਪੰਜਾਬ ਬਿਉਰੋ;ਗਿੱਦੜਬਾਹਾ ਵਿਖੇ ਇੱਕ ਸਕੂਲ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ 15 ਸਾਲਾ ਵਿਦਿਆਰਥੀ ਮਨਵੀਰ ਦੀ ਬਾਸਕਟਬਾਲ ਖੇਡਦੇ ਸਮੇਂ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਮਨਵੀਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਚਸ਼ਮਦੀਦਾਂ ਅਨੁਸਾਰ, ਮਨਵੀਰ ਖੇਡਣ ਦੌਰਾਨ ਅਚਾਨਕ ਜ਼ਮੀਨ ‘ਤੇ ਡਿੱਗ ਪਿਆ। ਸਕੂਲ ਪ੍ਰਬੰਧਨ ਅਤੇ ਸਾਥੀ ਵਿਦਿਆਰਥੀਆਂ ਨੇ ਉਸਨੂੰ ਤੁਰੰਤ ਹਸਪਤਾਲ […]

Continue Reading

ਚੰਡੀਗੜ੍ਹ ‘ਚ ਫੈਂਸੀ ਨੰਬਰਾਂ ਦੀ ਈ-ਨਿਲਾਮੀ ਨੇ ਸਾਰੇ ਪੁਰਾਣੇ ਰਿਕਾਰਡ ਤੋੜੇ, 36 ਲੱਖ 43 ਹਜ਼ਾਰ ਰੁਪਏ ‘ਚ ਵਿਕਿਆ 0001 ਨੰਬਰ

ਚੰਡੀਗੜ੍ਹ, 23 ਅਗਸਤ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਆਰਐਲਏ ਵਿਖੇ ਫੈਂਸੀ ਨੰਬਰਾਂ ਦੀ ਈ-ਨਿਲਾਮੀ ਨੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਇਤਿਹਾਸ ਵਿੱਚ ਪਹਿਲੀ ਵਾਰ, ਨੰਬਰ 0001 36 ਲੱਖ 43 ਹਜ਼ਾਰ ਰੁਪਏ ਵਿੱਚ ਵਿਕਿਆ। CH-01-DA-0001 ਹੁਣ ਤੱਕ ਦਾ ਸਭ ਤੋਂ ਮਹਿੰਗਾ ਫੈਂਸੀ ਨੰਬਰ ਬਣ ਗਿਆ ਹੈ। CH-01-DA-0003 17 ਲੱਖ 84 ਹਜ਼ਾਰ ਰੁਪਏ ਵਿੱਚ ਨਿਲਾਮ ਹੋਇਆ।ਜਦੋਂ ਕਿ ਨੰਬਰ CH-01-DA-0009 […]

Continue Reading