News

ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦਾ ਕਰਨਾ ਪਵੇਗਾ ਸਾਹਮਣਾ, ਚਿਤਾਵਨੀ ਜਾਰੀ 

ਚੰਡੀਗੜ੍ਹ, 24 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਛਾਈ ਰਹੇਗੀ।ਸੁੱਕੀ ਠੰਢ ਪਵੇਗੀ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ, 26 ਦਸੰਬਰ ਤੱਕ ਸੰਘਣੀ ਧੁੰਦ ਲਈ ਸੰਤਰੀ ਚੇਤਾਵਨੀ ਜਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 626, 24-12-2025

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥ ਹੇ […]

Continue Reading

ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ 

ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸਹੂਲਤਾਂ ’ਤੇ ਪ੍ਰਮਾਣਿਤ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ: ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ […]

Continue Reading

ਸੁਖਬੀਰ ਸਿੰਘ ਬਾਦਲ ਜਾਂ ਮੈਂ ਕਦੇ ਵੀ ’ਵੀਰ ਬਾਲ ਦਿਵਸ’ ਨਾਮ ਰੱਖੇ ਜਾਣ ਦੀ ਸਿਫਾਰਸ਼ ਨਹੀਂ ਕੀਤੀ: ਮਨਜੀਤ ਸਿੰਘ ਜੀ.ਕੇ.

ਨਵੀ ਦਿੱਲੀ: ਦਸੰਬਰ 23 (ਮਨਪ੍ਰੀਤ ਸਿੰਘ ਖਾਲਸਾ):- ਮਨਜੀਤ ਸਿੰਘ ਜੀ.ਕੇ. ਨੇ ਆਪਣੇ ਵੱਲੋਂ ਜਾਰੀ ਮੀਡੀਆ ਬਿਆਨ ਵਿੱਚ ਦੱਸਿਆ ਕਿ ਭਾਜਪਾ ਦੇ ਆਗੂ ਪ੍ਰਿਤਪਾਲ ਸਿੰਘ ਬਲੀਆਵਾਲਾ ਦਾ ਇਹ ਬਿਆਨ ਸਰਾਸਰ ਝੂਠ ਹੈ ਜਿਸ ਵਿੱਚ ਪ੍ਰਿਤਪਾਲ ਸਿੰਘ ਬਲੀਆਵਾਲਾ ਨੇ ਮੀਡੀਆ ਵਿੱਚ ਤੇ ਆਪਣੇ ਟਵੀਟਰ ’ਤੇ ਬਿਆਨ ਦਿੱਤਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇੱਕ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ 25 ਦਸੰਬਰ ਨੂੰ ਨਗਰ ਕੀਰਤਨ, ਗੁਰਪੁਰਬ 27 ਨੂੰ ਮਨਾਇਆ ਜਾਵੇਗਾ

ਨਵੀਂ ਦਿੱਲੀ, 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਬੰਸ ਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 27 ਦਸੰਬਰ ਨੂੰ ਮਨਾਇਆ ਜਾਵੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਾਈਕਵਾਡੋਂ ਖੇਡਾਂ

ਨਵੀਂ ਦਿੱਲੀ 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- 13 ਆਸਾ ਵੈਲਫੇਅਰ ਟਰੱਸਟ ਸੰਤ ਬਾਬਾ ਪੁਪਿੰਦਰ ਸਿੰਘ ਜੀ ਯੂ.ਕੇ. ਵਲੋਂ ਬੱਚਿਆਂ ਦਾ ਤਾਈਕਵਾਡੋਂ ਖੇਡਾਂ ਦਾ ਡੈਮੋ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਖ ਵੱਖ ਉਮਰ ਦੇ ਬੱਚਿਆਂ ਨੇ “ਤਾਈਕਵਾਂਡੋ” ਮਾਰਸ਼ਲ ਆਰਟ ਨੂੰ ਬੜੇ ਹੀ ਸੋਹਣੇ ਢੰਗ ਨਾਲ ਪੇਸ਼ ਕੀਤਾ । ਪ੍ਰਬੰਧਕਾਂ ਵਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ […]

Continue Reading

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਮੁਕੰਮਲ

25 ਤੋਂ 27 ਦਸੰਬਰ ਤੱਕ ਸੱਜਣਗੇ ਵਿਸ਼ੇਸ਼ ਦੀਵਾਨ ਨਵੀਂ ਦਿੱਲੀ, 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿਹਾਰ ਸਰਕਾਰ ਅਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 359ਵਾਂ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ […]

Continue Reading

ਦਿੱਲੀ ਕਮੇਟੀ ਵਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਨਵੀਂ ਦਿੱਲੀ, 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਸਰਬੰਸਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਵੱਖ-ਵੱਖ ਰਾਗੀ ਸਿੰਘਾਂ ਦੇ ਜੱਥਿਆਂ ਨੇ […]

Continue Reading

ਭਾਜਪਾ ਸ਼ਾਸਨ ਅਧੀਨ ਚੋਣ ਹੇਰਾਫੇਰੀ ਅਤੇ ਸੰਸਥਾਗਤ ਕਬਜ਼ੇ ਦਾ ਰਾਹੁਲ ਗਾਂਧੀ ਨੇ ਕੀਤਾ ਪਰਦਾਫਾਸ਼

ਭਾਰਤ ਦੀ ਚੋਣ ਮਸ਼ੀਨਰੀ ਵਿੱਚ ਇੱਕ ਬੁਨਿਆਦੀ ਸਮੱਸਿਆ ਨਵੀਂ ਦਿੱਲੀ 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਭਾਰਤ ਦੇ ਲੋਕਤੰਤਰੀ ਸੰਕਟ ਦੀ ਤਿੱਖੀ ਵਿਸ਼ਵਵਿਆਪੀ ਜਾਂਚ ਉਦੋਂ ਹੋਈ ਜਦੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਚੋਣਾਂ ਵਿੱਚ ਯੋਜਨਾਬੱਧ ਢੰਗ ਨਾਲ ਧਾਂਦਲੀ ਕਰਨ, ਲੋਕਤੰਤਰੀ ਸੰਸਥਾਵਾਂ ਨੂੰ ਅਪਾਹਜ […]

Continue Reading