News

ਐਸ.ਆਰ. ਲੱਧੜ ਦੀ ਦਖਲਅੰਦਾਜ਼ੀ ਨਾਲ ਪੰਜਾਬ ਸਰਕਾਰ ਨੇ ਵਿਵਾਦਤ ਐਸ.ਸੀ. ਕਮਿਸ਼ਨ ਮੈਂਬਰ ਦੀ ਨਿਯੁਕਤੀ ’ਤੇ ਲਾਈ ਰੋਕ

ਚੰਡੀਗੜ੍ਹ 24 ਅਪ੍ਰੈਲ ਬੋਲੇ ਪੰਜਾਬ ਬਿਊਰੋ :ਭਾਰਤ ਸਰਕਾਰ ਦੇ ਸਾਬਕਾ ਆਈ.ਏ.ਐਸ. ਅਫਸਰ ਅਤੇ ਭਾਜਪਾ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ, ਸ਼੍ਰੀ ਐਸ.ਆਰ. ਲੱਧੜ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੀ ਰੋਹਿਤ ਖੋਖਰ ਨੂੰ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ’ਤੇ ਗੰਭੀਰ ਐਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਲਿਖੇ ਪੱਤਰ ਵਿੱਚ ਦਰਸਾਇਆ […]

Continue Reading

ਅਧਿਆਪਕਾਂ ਨੇ ਸਿੱਖਿਆ ਮੰਤਰੀ ਸਮੇਤ ਪੰਜਾਬ ਸਰਕਾਰ ਵਿਰੁੱਧ ਕੀਤਾ ਅਰਥੀ ਫੂਕ ਮੁਜਾਹਰਾ

ਰੋਪੜ ਪੁਲਿਸ ਪ੍ਰਸ਼ਾਸਨ ਦੇ ਜਬਰ ਦੀ ਜ਼ੋਰਦਾਰ ਨਿਖੇਦੀ ਲੁਧਿਆਣਾ,24 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ),: ਗੰਭੀਰਪੁਰ ਵਿਖੇ ਪੰਜਾਬ ਪੁਲੀਸ ਵੱਲੋਂ 5994 ਈ.ਟੀ.ਟੀ. ਅਧਿਆਪਕਾਂ ਦੀ ਬੇਤਹਾਸ਼ਾ ਕੁੱਟਮਾਰ ਦਾ ਸਖ਼ਤ ਵਿਰੋਧ ਅਤੇਬੇਰੁਜਗਾਰ ਅਧਿਆਪਕਾਂ ‘ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ ਖਿਲਾਫ਼ ਅਜ ਡੀ.ਟੀ.ਐੱਫ. ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਡੀਸੀ ਦਫਤਰ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ […]

Continue Reading

ਬੇਰੁਜਗਾਰ 5994 ਈ ਟੀ ਟੀ ਅਧਿਆਪਕਾਂ ‘ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ ਖਿਲਾਫ਼ ਡੀ.ਟੀ.ਐੱਫ.ਅਤੇ ਈ ਟੀ ਟੀ 6635 ਵੱਲੋਂ ਅਰਥੀ ਫੂਕ ਪ੍ਰਦਰਸ਼ਨ

ਡੀ ਟੀ ਐੱਫ, ਈ ਟੀ ਟੀ 6635, 4161 ਮਾਸਟਰ ਕਾਡਰ ਵਲੋ ਗੰਭੀਰਪੁਰ ਵਿਖੇ 4 ਮਈ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ। ਰੂਪਨਗਰ ,24, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):ਬੀਤੀ 19 ਅਪ੍ਰੈਲ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ 5994 ਈਟੀਟੀ ਭਰਤੀ (ਬੈਕਲਾਗ) ਵਿੱਚ ਚੁਣੇ ਗਏ ਅਧਿਆਪਕਾਂ ਦੀ ਅਨੰਦਪੁਰ ਸਾਹਿਬ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਬੁਰੀ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਪੱਤਰ ਜਾਰੀ

ਚੰਡੀਗੜ੍ਹ: 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਾਂ ਦੀਆਂ ਬਦਲੀਆਂ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਬਦਲੀਆਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

Continue Reading

ਪੰਜਾਬ ‘ਚ ਦੋ ਫ਼ੈਕਟਰੀਆਂ ‘ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

ਬਠਿੰਡਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਸਨਅਤੀ ਖੇਤਰ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੇ ਦੋ ਫੈਕਟਰੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪਲਾਸਟਿਕ ਫੈਕਟਰੀ ਤੋਂ ਸ਼ੁਰੂ ਹੋਈ ਅੱਗ ਬਾਅਦ ਵਿੱਚ ਨੇੜੇ ਦੀ ਫਰਨੀਚਰ ਫੈਕਟਰੀ ਵਿੱਚ ਫੈਲ ਗਈ। ਫਾਇਰ ਬ੍ਰਿਗੇਡ ਮੁਲਾਜ਼ਮ ਬਲਜੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਪਲਾਸਟਿਕ ਦੀ ਫੈਕਟਰੀ ਵਿੱਚ […]

Continue Reading

ਪੰਜਾਬ ਸਰਕਾਰ ਕਰੇਗੀ 5500 ਹੋਮਗਾਰਡ ਜਵਾਨਾਂ ਦੀ ਭਰਤੀ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਹੁਣ ਸਰਹੱਦ ਦੀ ਸੁਰੱਖਿਆ ਮਜ਼ਬੂਤ ​​ਕਰਨ ਲਈ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਸਰਹੱਦ ‘ਤੇ ਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ​​ਕਰਨ ਲਈ 5500 ਹੋਮਗਾਰਡ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 400 ਹੋਰ ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਸਿਪਾਹੀਆਂ ਨੂੰ ਰੋਡ ਸੇਫਟੀ ਫੋਰਸ (SSF), […]

Continue Reading

‘ਜਵਾਨੀਏ ਬੱਲੇ ਨੀ ਬੱਲੇ’ ਗੀਤ ਲਾਂਚ ਹੋਇਆ

ਬਾਈ ਹਰਦੀਪ ਵਰਗੇ ਕਲਾਕਾਰਾਂ ਦੀ ਬਦੌਲਤ ਪੰਜਾਬੀ ਸਭਿਆਚਾਰ ਨੂੰ ਦੁਨੀਆ ਭਰ ਵਿੱਚ ਇੱਜ਼ਤ ਤੇ ਪਹਚਾਣ ਮਿਲੀ ਹੈ: ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 24 ਅਪ੍ਰੈਲ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਸੰਗੀਤ ਵੀਡੀਓ ‘ਜਵਾਨੀਏ ਬੱਲੇ ਨੀ ਬੱਲੇ’ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਦਾ ਲਾਂਚ ਕੀਤੀ। ਇਸ ਮੌਕੇ […]

Continue Reading

ਪਟਿਆਲਾ ਵਿਕਾਸ ਅਥਾਰਟੀ ਨੇ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ ਢਾਹੀਆਂ

ਪਟਿਆਲਾ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗ਼ੈਰ-ਕਾਨੂੰਨੀ ਕਬਜ਼ਿਆਂ ਅਤੇ ਅਣਅਧਿਕਾਰਤ ਕਾਲੋਨੀਆਂ ਦੇ ਵਿਕਾਸ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪਟਿਆਲਾ ਵਿਕਾਸ ਅਥਾਰਟੀ ਨੇ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ ਵਿੱਚ ਢਾਹੁਣ ਦੀਆਂ ਮੁਹਿੰਮਾਂ ਚਲਾਈਆਂ। ਇਹ ਕਾਰਵਾਈ ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ […]

Continue Reading

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ -ਮੈਰਾਥਨ ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਹਰੇਕ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਦੀ ਲਈ ਰਿਪੋਰਟ, ਅਧਿਕਾਰੀਆਂ ਨੂੰ ਮਿਥੇ ਸਮੇਂ ‘ਚ ਕੰਮ ਪੂਰਾ ਕਰਨ ਦੇ ਨਿਰਦੇਸ਼ ਪਟਿਆਲਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. […]

Continue Reading

ਵਿਧਾਇਕਾ ਨੀਨਾ ਮਿੱਤਲ ਨੇ ਬੁੱਢਣਪੁਰ ਸਮੇਤ 4 ਸਕੂਲਾਂ ਵਿੱਚ 24 ਲੱਖ 98 ਹਜਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ

ਪੇਂਡੂ ਖੇਤਰ ਦੇ ਸਕੂਲਾਂ ਵਿੱਚ ਭਗਵੰਤ ਮਾਨ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ: ਵਿਧਾਇਕਾ ਨੀਨਾ ਮਿੱਤਲ ਬਨੂੜ 24 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਦੇਖ ਰੇਖ ਹੇਠ ਪੇਂਡੂ ਖੇਤਰਾਂ ਦੇ ਸਕੂਲਾਂ ਚ ਸਹੂਲਤਾਂ ਨੂੰ ਬਿਹਤਰ […]

Continue Reading