News

ਸਕੂਲ ਆਫ ਐਮੀਨੈਂਸ ਮਹਿੰਦਰਗੰਜ ਅਤੇ ਸਰਕਾਰੀ ਹਾਈ ਸਕੂਲ ਖੇੜੀ ਗੰਢਿਆਂ ਦੇ ਵਿਦਿਆਰਥੀਆਂ ਨੂੰ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਕਰੀਅਰ ਚੋਣ ਬਾਰੇ ਅਗਵਾਈ ਦਿੱਤੀ

ਰਾਜਪੁਰਾ, 18 ਨਵੰਬਰ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸਹਿਯੋਗ ਨਾਲ, ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਪਟਿਆਲਾ ਦੇ ਡੀਈਓ ਸੰਜੀਵ ਸ਼ਰਮਾ ਜੀ ਦੀ ਦੇਖ-ਰੇਖ ਹੇਠ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਰਾਜਪੁਰਾ ਖੇਤਰ ਦੇ ਦੋ ਮਹੱਤਵਪੂਰਨ ਸਕੂਲਾਂ—ਸਕੂਲ ਆਫ ਐਮੀਨੈਂਸ ਮਹਿੰਦਰਗੰਜ ਅਤੇ ਸਰਕਾਰੀ ਹਾਈ ਸਕੂਲ ਖੇੜੀ ਗੰਢਿਆਂ—ਵਿੱਚ ਵਿਦਿਆਰਥੀਆਂ ਲਈ […]

Continue Reading

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ ਪੰਜਾਬ

ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਦੇ ਮਸਲਿਆਂ ਦੀ ਜ਼ੋਰਦਾਰ ਢੰਗ ਨਾਲ ਕੀਤੀ ਵਕਾਲਤ* ਪੰਜਾਬ ਦੇ ਸਰੋਤਾਂ, ਰਾਜਧਾਨੀ ਅਤੇ ਦਰਿਆਈ ਪਾਣੀਆਂ ਵਿੱਚੋਂ ਬੇਲੋੜੀ ਹਿੱਸੇਦਾਰੀ ਮੰਗਣ ਲਈ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੀ ਸਖ਼ਤ ਆਲੋਚਨਾ ਨਵੀਂ ਦਿੱਲੀ, 18 ਨਵੰਬਰ,ਬੋਲੇ ਪੰਜਾਬ ਬਿਊਰੋੋ; ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ […]

Continue Reading

ਹਾਈ ਕੋਰਟ ਨੇ 1984 ਸਿੱਖ ਕਤਲੇਆਮ ਮਾਮਲੇ ‘ਚ ਕਮਲਨਾਥ ਵਿਰੁੱਧ ਸਿਰਸਾ ਦੀ ਪਟੀਸ਼ਨ ‘ਤੇ ਕੇਂਦਰ ਅਤੇ ਪੁਲਿਸ ਤੋਂ ਮੰਗਿਆ ਜਵਾਬ

ਦੋ ਸਿੱਖਾਂ ਨੂੰ ਕਮਲਨਾਥ ਦੀ ਅਗਵਾਈ ਵਾਲੀ ਭੀੜ ਨੇ ਗੁਰਦੁਆਰੇ ਦੇ ਅਹਾਤੇ ਵਿੱਚ ਜ਼ਿੰਦਾ ਸਾੜ ਦਿੱਤਾ ਸੀ ਨਵੀਂ ਦਿੱਲੀ 18 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਨੇ ਸ਼ਹਿਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੀ ਉਸ ਪਟੀਸ਼ਨ ‘ਤੇ ਕੇਂਦਰ ਅਤੇ ਪੁਲਿਸ ਤੋਂ ਜਵਾਬ ਮੰਗਿਆ ਹੈ ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਰਿਪੋਰਟ ਪੇਸ਼ […]

Continue Reading

ਧਰਮ ਰੱਖਿਅਕ ਯਾਤਰਾ ਨਗਰ ਕੀਰਤਨ ਦੇ ਰੂਪ ਵਿਚ ਅਗਲੇ ਪੜਾਅ ਲਈ ਗੁਰੂ ਹਰਿਕ੍ਰਿਸ਼ਨ ਨਗਰ ਪਹੁੰਚੀ

ਨਵੀਂ ਦਿੱਲੀ, 18 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਗੁਰੂ ਸਾਹਿਬ ਦੇ ਅਨਿੰਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਰੰਭ ਹੋਈ ਧਰਮ ਰੱਖਿਅਕ ਯਾਤਰਾ ਨਗਰ ਕੀਰਤਨ ਦੇ ਰੂਪ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਡਾਰੀਆਂ ਅਤੇ ਖੇਡ ਸੰਸਥਾਵਾਂ ਲਈ ਨਹੀਂ ਆਉਣ ਦੇਵੇਗੀ ਪੈਸੇ ਦੀ ਕਮੀ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਵੱਲੋਂ ਐਥਲੀਟ -ਮਨਜੀਤ ਕੌਰ ਵੈਦਵਾਨ ਨੂੰ ਕੀਤਾ ਸਨਮਾਨਿਤ ਮੋਹਾਲੀ 18 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਮੋਹਾਲੀ ਸ਼ਹਿਰ ਦੀ ਅਥਲੀਟ ਮਨਜੀਤ ਕੌਰ ਵੈਦਵਾਨ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ, ਇਹ ਸਨਮਾਨ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਸੈਕਟਰ -79 ਵਿਖੇ […]

Continue Reading

ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਟਾਂਡਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਅੰਮ੍ਰਿਤਸਰ 18 ਨਵੰਬਰ ,ਬੋਲੇ ਪੰਜਾਬ ਬਿਊਰੋ;ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਤੋਂ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ […]

Continue Reading

ਪੰਜਾਬ ਸਰਕਾਰ ਨੂੰ ਹੜ ਪੀੜਤਾਂ ਲਈ ਵੱਡੀ ਰਾਸ਼ੀ ਦੇ ਕੇ ਟੀ.ਡੀ.ਆਈ ਬਿਲਡਰ ਦੀਆਂ ਮਨਮਾਨੀਆਂ ਵਿੱਚ ਹੋਇਆ ਵਾਧਾ

ਸੈਕਟਰ 110 ਦੀ ਸਕੂਲ ਸਾਈਟ ਵਿੱਚ ਛੱਡਿਆ ਗੰਦਾ ਪਾਣੀ ਮੋਹਾਲੀ 18 ਨਵੰਬਰ ,ਬੋਲੇ ਪੰਜਾਬ ਬਿਊਰੋ;            ਰੈਜੀਡੈਂਸ ਵੈਲਫੇਅਰ ਸੋਸਾਇਟੀ, ਸੈਕਟਰ 110 ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ ਦਿਨੀਂ ਟੀ.ਡੀ.ਆਈ ਬਿਲਡਰ ਵੱਲੋਂ ਰਿਹਾਇਸ਼ੀ ਇਲਾਕੇ ਵਿੱਚ ਛੱਡੀ ਗਈ ਸਕੂਲ ਦੀ ਸਾਈਟ ਵਿੱਚ ਸੀਵਰੇਜ਼ ਦਾ ਗੰਦਾ ਪਾਣੀ ਛੱਡ ਕੇ ਉਸ ਨੂੰ ਕਰਨਾਲ […]

Continue Reading

ਇੱਕ ਕਰੋੜ ਦਾ ਇਨਾਮੀ ਨਕਸਲੀ ਹਿੜਮਾ ਪਤਨੀ ਤੇ ਛੇ ਨਕਸਲੀਆਂ ਸਣੇ ਮਾਰਿਆ ਗਿਆ

ਰਾਏਪੁਰ, 18 ਨਵੰਬਰ,ਬੋਲੇ ਪੰਜਾਬ ਬਿਊਰੋ;ਛੱਤੀਸਗੜ੍ਹ ਵਿੱਚ ਨਕਸਲੀਆਂ ਨੂੰ ਖਤਮ ਕਰਨ ਲਈ ਰਾਜ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਨਕਸਲ ਵਿਰੋਧੀ ਕਾਰਵਾਈਆਂ ਜਾਰੀ ਹਨ। ਛੱਤੀਸਗੜ੍ਹ-ਆਂਧਰਾ ਪ੍ਰਦੇਸ਼ ਸਰਹੱਦ ‘ਤੇ ਇੱਕ ਮੁਕਾਬਲੇ ਵਿੱਚ ਇੱਕ ਕਰੋੜ ਰੁਪਏ ਦਾ ਇਨਾਮੀ ਖ਼ਤਰਨਾਕ ਨਕਸਲੀ, ਹਿੜਮਾ ਮਾਰਿਆ ਗਿਆ। ਉਸ ਦੀ ਪਤਨੀ ਅਤੇ ਛੇ ਹੋਰ ਨਕਸਲੀ ਵੀ ਮੁਕਾਬਲੇ ਵਿੱਚ ਮਾਰੇ ਗਏ। ਸੁਰੱਖਿਆ ਬਲਾਂ ‘ਤੇ ਹਥਿਆਰਬੰਦ […]

Continue Reading

ਗੋਲਡਨ ਫੋਰੈਸਟ ਜਮੀਨ ਦੀ ਰਾਖੀ ਕਰਨ ਵਿੱਚ ਜੱਜਾਂ ਦੀ ਕਮੇਟੀ ਪੂਰੀ ਤਰ੍ਹਾਂ ਅਸਫਲ, ਮਿਲੀਭੁਗਤ ਦੇ ਲਗਾਏ ਆਰੋਪ- ਪੰਜਾਬ ਅਗੇਂਸਟ ਕੁਰੱਪਸ਼ਨ

ਮੋਹਾਲੀ 18 ਨਵੰਬਰ ,ਬੋਲੇ ਪੰਜਾਬ ਬਿਉਰੋ; ਦੇਸ਼ ਵਿੱਚ ਗੋਲਡਨ ਫੋਰੈਸਟ ਦੇ ਨਾਮ ਦੀਆਂ ਹਜ਼ਾਰਾਂ ਏਕੜ ਜਮੀਨਾਂ ਦੀ ਸਾਂਭ ਸੰਭਾਲ ਅਤੇ ਉਸ ਜਮੀਨ ਦੀ ਆਮਦਨ ਅਤੇ ਜਮੀਨ ਵਿੱਚਲੇ ਕੁਦਰਤੀ ਸਾਧਨਾਂ ਦੀ ਦੇਖਭਾਲ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਤਿੰਨ ਮੈਬਰੀ ਕਸਟੋਡੀਅਨ ਕਮੇਟੀ ਬਣਾਈ ਹੋਈ ਹੈ। ਇਸ ਕਮੇਟੀ ਨੇ […]

Continue Reading

ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਕਈ ਅਹੁਦੇਦਾਰ ਕਾਂਗਰਸ ‘ਚ ਸ਼ਾਮਲ

ਸੰਗਰੂਰ 18 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਭਾਜਪਾ ਦੇ ਕਈ ਆਗੂ ਅਤੇ ਵਰਕਰਾਂ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਵਿਚ ਸ਼ਾਮਲ ਹੋ ਗਏ।ਭਾਜਪਾ ਦੇ ਆਗੂ ਹਰੀ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਫੱਗੂਵਾਲਾ, ਅਮਨ ਝਨੇੜੀ ਜ਼ਿਲ੍ਹਾ ਸਪੋਰਟਸ ਵਿੰਗ ਪ੍ਰਧਾਨ ਭਾਜਪਾ, ਸਤਨਾਮ ਸਿੰਘ ਹਰਦਿੱਤਪੁਰਾ ਜ਼ਿਲ੍ਹਾ ਸਕੱਤਰ, ਹਰੀ […]

Continue Reading