News

ਸਰਬਜੀਤ ਕੌਰ ਢਿੱਲੋ ਦੀ ਕਿਤਾਬ “ਮੋਹ ਦੀਆਂ ਤੰਦਾਂ” ਲੋਕ ਅਰਪਣ ਕਰਨ ਲਈ ਸਮਾਗਮ 29 ਅਪ੍ਰੈਲ ਨੂੰ ਹੋਵੇਗਾ ;ਪ੍ਰਧਾਨ ਹਰਜਿੰਦਰ ਸਿੰਘ ਸਾਈ ਸੁਕੇਤੜੀ

ਪਟਿਆਲਾ ,23, ਅਪ੍ਰੈਲ (ਮਲਾਗਰ ਖਮਾਣੋਂ) ਹਰਫਾਂ ਦੀ ਲੋਅ ਪੰਜਾਬੀ ਸਾਹਿਤਕ ਮੰਚ ਵੱਲੋਂ ਆਪਣਾ ਪਲੇਠਾ ਪੰਜਾਬੀ ਸਾਹਿਤਕ ਸਮਾਗਮ ਮਿਤੀ 29 ਅਪ੍ਰੈਲ 2025 ਨੂੰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਹਰਜਿੰਦਰ ਸਿੰਘ ਸਾਈ ਸੁਕੇਤੜੀ ,ਸੀਨੀਅਰ ਮੀਤ ਪ੍ਰਧਾਨ ਬਾਜਵਾ ਸਿੰਘ , ਜਨਰਲ ਸਕੱਤਰ ਰਾਜੂ ਮੰਡੇਰ ,ਪ੍ਰੈਸ ਸਕੱਤਰ […]

Continue Reading

ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਵੱਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਦਿੱਤਾ ਮੰਗ ਪੱਤਰ

ਸਮਰਾਲਾ,23, ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਲੁਧਿਆਣਾ ਦੀ ਵਣ ਰੇਂਜ ਮੱਤੇਵਾੜਾ ਦੇ ਪ੍ਰਧਾਨ ਕੁਲਦੀਪ ਸੇਲਕਿਆਣਾ ਜਸਪਾਲ ਸਿੰਘ ਸੁਰਜੀਤ ਸਿੰਘ ਮਲਕੀਤ ਸਿੰਘ ਅਤੇ ਵਰਕਰਾਂ ਵੱਲੋਂ ਸ, ਹਰਦੀਪ ਸਿੰਘ ਮੁੰਡੀਆ ਕੇਬਨਿਟ ਮੰਤਰੀ ਪੰਜਾਬ ਸਰਕਾਰ ਨੂੰ ਵਰਕਰਾਂ ਦੀਆ ਮੰਗਾ ਹੱਲ ਕਰਨ ਲਈ ਯੂਨੀਅਨ ਵੱਲੋਂ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਸਰਕਾਰ ਤੋਂ […]

Continue Reading

ਲਿਵਾਸਾ ਨੇ ਭਾਰਤ ਦਾ ਪਹਿਲਾ ਐਮਰਜੈਂਸੀ ਰਿਸਪਾਂਸ ਸਿਸਟਮ ਲਾਂਚ ਕੀਤਾ

60 ਸੈਕਿੰਡ ਵਿੱਚ ਹੈਲਪਲਾਈਨ ਨੰਬਰ 80788 80788 ਰਾਹੀਂ ਡਾਕਟਰ ਨਾਲ ਸੰਪਰਕ ਚੰਡੀਗੜ੍ਹ, 23 ਅਪ੍ਰੈਲ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਲਿਵਾਸਾ ਹਸਪਤਾਲ ਨੇ ਭਾਰਤ ਦਾ ਪਹਿਲਾ ਐਮਰਜੈਂਸੀ ਰਿਸਪਾਂਸ ਸਿਸਟਮ ਸ਼ੁਰੂ ਕੀਤਾ ਹੈ ਜਿਸ ਰਾਹੀਂ ਲੋਕ ਸਿਰਫ 60 ਸੈਕਿੰਡ ਵਿੱਚ ਡਾਕਟਰ ਨਾਲ ਸੰਪਰਕ ਕਰ ਸਕਦੇ ਹਨ। ਹੈਲਪਲਾਈਨ ਨੰਬਰ 80788 80788 ‘ਤੇ ਕਾਲ ਕਰਕੇ ਸਟਰੋਕ, ਹਾਦਸੇ, ਟਰੌਮਾ ਆਦਿ ਜਿਹੀਆਂ […]

Continue Reading

ਮਨੌਲੀ ਸੂਰਤ ਅਤੇ ਨੱਗਲ ਸਲੇਮਪੁਰ ਦੇ ਸਕੂਲਾਂ ਵਿੱਚ ਵਿਧਾਇਕ ਨੀਨਾ ਮਿੱਤਲ ਵਲੋਂ ਲਗਪਗ 60 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਬਨੂੰੜ 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਚ ਸੁਧਾਰ ਅਤੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡਾਂ […]

Continue Reading

ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਵੱਲੋਂ ਗੋਲੀਬਾਰੀ

ਤਰਨਤਾਰਨ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਆਪਣੀ ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਦ੍ਰਿਸ਼ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਜਾਣਕਾਰੀ ਅਨੁਸਾਰ, ਜਗਬੀਰ ਸਿੰਘ ਨਾਂ ਦੇ ਨੌਜਵਾਨ ਨੂੰ ਇੱਕ ਗੋਲੀ ਖੱਬੇ ਪੱਟ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਹੋਰ ਦੋ ਗੋਲੀਆਂ ਵਿੱਚੋਂ […]

Continue Reading

ਖੇਤਾਂ ’ਚ ਕਣਕ ਤੇ ਨਾੜ ਨੂੰ ਲੱਗੀ ਅੱਗ ਦੀ ਲਪੇਟ ‘ਚ ਆ ਕੇ ਦੋ ਨੌਜਵਾਨਾਂ ਦੀ ਮੌਤ

ਜ਼ੀਰਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ੀਰਾ-ਤਲਵੰਡੀ ਰੋਡ ਨੇੜਲੇ ਪਿੰਡ ਸੇਖਵਾਂ ਅਤੇ ਰਟੌਲ ਰੋਹੀ ’ਚ ਅਚਾਨਕ ਲੱਗੀ ਅੱਗ ਨੇ ਖੇਤਾਂ ’ਚ ਕਣਕ ਅਤੇ ਨਾੜ ਨੂੰ ਤਾਂ ਸਾੜਿਆ ਹੀ, ਨਾਲ ਹੀ ਦੋ ਨੌਜਵਾਨਾਂ ਦੀ ਵੀ ਮੌਤ ਹੋ ਗਈ।ਕਰਨਪਾਲ ਸਿੰਘ ਅਤੇ ਅਰਜੁਨ ਸਿੰਘ, ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਜ਼ੀਰਾ ਵੱਲ ਆ ਰਹੇ ਸਨ, ਜਦੋਂ ਅਚਾਨਕ ਅੱਗ ਦੀ ਲਪੇਟ […]

Continue Reading

ਨੈਸ਼ਨਲ ਸਿਲਕ ਐਕਸਪੋ ਹਿਮਾਚਲ ਭਵਨ,ਚੰਡੀਗੜ੍ਹ ਵਿਚ 28 ਅਪ੍ਰੈਲ ਤੱਕ ਚੱਲੇਗੀ

ਵਿਆਹ ਅਤੇ ਗਰਮੀਆਂ ਦੀ ਖਰੀਦਾਰੀ ਲਈ ਇੱਕ ਸ਼ਾਨਦਾਰ ਮੌਕਾ ਚੰਡੀਗੜ੍ਹ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਨੈਸ਼ਨਲ ਸਿਲਕ ਐਕਸਪੋ ਚੰਡੀਗੜ੍ਹ ਵਿੱਚ ਪੂਰੇ ਉਤਸ਼ਾਹ ਨਾਲ ਦੁਬਾਰਾ ਆ ਗਿਆ ਹੈ। ਇਹ 6 ਦਿਨਾਂ ਦੀ ਪ੍ਰਦਰਸ਼ਨੀ ਗ੍ਰਾਮੀਣ ਹਸਤਕਲਾ ਵਿਕਾਸ ਸਮਿਤੀ ਵੱਲੋਂ ਆਯੋਜਿਤ ਕੀਤੀ ਗਈ ਹੈ ਅਤੇ ਇਹ 23 ਅਪ੍ਰੈਲ ਤੋਂ 28 ਅਪ੍ਰੈਲ ਤੱਕ ਹਿਮਾਚਲ ਭਵਨ, ਸੈਕਟਰ 28-ਬੀ ਵਿਖੇ ਸਵੇਰੇ 11 ਵਜੇ ਤੋਂ ਰਾਤ 9 ਵਜੇ ਤੱਕ ਰੋਜ਼ਾਨਾ ਲਗਾਈ ਜਾ ਰਹੀ ਹੈ […]

Continue Reading

ਪੰਜਾਬ ‘ਚ ਕੱਵਾਲੀ ਸਮਾਗਮ ਦੌਰਾਨ ਵਿਅਕਤੀ ਦੀ ਗੋਲੀ ਲੱਗਣ ਨਾਲ

ਲੁਧਿਆਣਾ 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਰਾਤ ਕਰੀਬ 1.30 ਵਜੇ ਇਕ ਕੱਵਾਲੀ ਸਮਾਗਮ ਦੌਰਾਨ ਗੋਲੀਬਾਰੀ ਹੋਈ। ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗੀ। ਹਫੜਾ-ਦਫੜੀ ਦਾ ਮਾਹੌਲ ਸੀ। ਫਾਇਰਿੰਗ ਕਰਨ ਵਾਲੇ ਲੋਕ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰਕ ਝਗੜੇ ਦਾ ਮਾਮਲਾ ਹੈ।ਮ੍ਰਿਤਕ ਨੌਜਵਾਨ ਦੀ ਪਛਾਣ […]

Continue Reading

ਅਮਰੀਕਾ ਵਿਖੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਆਈ ਦੁੱਖਦਾਈ ਖ਼ਬਰ ਨੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਭਾਗੋਅਰਾਈਆਂ ਨੂੰ ਗਮਗੀਨ ਕਰ ਦਿੱਤਾ ਹੈ। ਇਥੋਂ ਦੇ 31 ਸਾਲਾ ਨੌਜਵਾਨ ਗੁਰਮਿੰਦਰ ਸਿੰਘ ਉਰਫ ਗੁਰਵਿੰਦਰ ਚੀਮਾ ਦੀ ਅਮਰੀਕਾ ਵਿੱਚ ਇਕ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ।ਗੁਰਮਿੰਦਰ, ਜੋ ਕਿ 2018 ਵਿੱਚ ਰੁਜ਼ਗਾਰ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਵਿਦੇਸ਼ […]

Continue Reading

ਪੰਜਾਬ ਸਰਕਾਰ ਵੱਲੋਂ 6 IAS ਅਤੇ 1 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 6 ਆਈਏਐਸ ਅਤੇ 1 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਬਦਲੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

Continue Reading