News

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਦੀ ਪ੍ਰਾਪਤੀ ਲਈ ਜੰਗਲਾਤ ਅਤੇ ਜੰਗਲੀ […]

Continue Reading

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ  — ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ-ਵੱਖ ਸਕੂਲਾਂ […]

Continue Reading

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਅਧਿਕਾਰਤ ਅਤੇ ਗੈਰ-ਸਰਕਾਰੀ ਮੈਂਬਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ  ਅਧਿਕਾਰਤ  ਮੈਂਬਰਾਂ ਦੀਆਂ ਦੋ ਅਸਾਮੀਆਂ ਅਤੇ ਗੈਰ-ਸਰਕਾਰੀ ਮੈਂਬਰਾਂ ਦੀਆਂ ਦੋ ਅਸਾਮੀਆਂ ਨੂੰ ਭਰਨ ਲਈ ਬੇਦਾਗ਼ ਇਮਾਨਦਾਰ, ਉੱਚ ਯੋਗਤਾ ਅਤੇ ਪ੍ਰਸ਼ਾਸਕੀ ਤਜਰਬੇ ਵਾਲੇ ਉੱਘੇ ਵਿਅਕਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ  ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਦੀ […]

Continue Reading

‘ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ/ਖਨੌਰੀ/ਲਹਿਰਾ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। […]

Continue Reading

ਪੈਨਸ਼ਨਰਾਂ ਲਈ ਕੰਮ ਕਰਦੀਆਂ ਦੋ ਜਥੇਬੰਦੀਆਂ ਵੱਲੋਂ ਵਿਕਾਸ ਭਵਨ ਸਾਹਮਣੇ ਧਰਨਾ

ਮੋਹਾਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਲਈ ਕੰਮ ਕਰਦੀਆਂ ਦੋ ਜਥੇਬੰਦੀਆਂ ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਅਤੇ ਪੰਚਾਇਤ ਸਮਿਤੀ ਜ਼ਿਲਾ ਪ੍ਰੀਸ਼ਦ ਪੈਨਸ਼ਨਰਜ਼ ਯੂਨੀਅਨ (ਰਜ਼ਿਸਟਰਡ) ਦੀਆਂ ਸਾਂਝੀ ਅਗਵਾਈ ਵਿੱਚ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਕਾਸ ਭਵਨ ਸਾਹਮਣੇ ਧਰਨਾ ਦੇ ਕੇ ਵਿਭਾਗ ਦੀ ਸਬੰਧਤ ਅਫਸਰਸ਼ਾਹੀ  ਅਤੇ ਪੰਜਾਬ ਸਰਕਾਰ ਵਿਰੁੱਧ […]

Continue Reading

‘ਆਪ’ ਦੇ ਸਾਬਕਾ ਵਿਧਾਇਕ ਦੁਰਗੇਸ਼ ਪਾਠਕ ਦੇ ਘਰ CBI Raid

ਨਵੀਂ ਦਿੱਲੀ 17 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੀਰਵਾਰ ਨੂੰ ਵਿਦੇਸ਼ੀ ਚੰਦੇ ਦੇ ਨਿਯਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਦੁਰਗੇਸ਼ ਪਾਠਕ ਦੇ ਅਹਾਤੇ ‘ਤੇ ਛਾਪਾ ਮਾਰਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੀਬੀਆਈ ਨੇ ਪਾਠਕ ਵਿਰੁੱਧ ਵਿਦੇਸ਼ੀ ਯੋਗਦਾਨ ਨਿਯਮ ਕਾਨੂੰਨ ਦੀ ਕਥਿਤ ਉਲੰਘਣਾ ਦਾ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ ਵਿੱਚ ਨਵੀਂ ਬਣੀ ਚਾਰ ਦੀਵਾਰੀ ਲੋਕ ਅਰਪਿਤ ਕਰਨ ਲਈ ਸਕੂਲ ਅਧਿਆਪਕਾਂ ਅਤੇ ਪੰਚਾਇਤ ਨੇ ਵਿਧਾਇਕਾ ਦਾ ਕੀਤਾ ਧੰਨਵਾਦ

ਉਦਘਾਟਨ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵਿਦਿਅਕ ਪ੍ਰਦਰਸ਼ਨੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ ਰਾਜਪੁਰਾ 17 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਾਲ ਹੋਈ ਮੀਟਿੰਗ

ਤਰਸ ਦੇ ਅਧਾਰ ਤੇ ਨੌਕਰੀਆਂ ਅਤੇ ਪ੍ਰਮੋਸ਼ਨਾਂ ਕਰਨ ਦਾ ਦਿੱਤਾ ਭਰੋਸਾ ਮੋਰਿੰਡਾ,17, ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਅਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ 27 ਫਰਵਰੀ ਨੂੰ ਵਿਭਾਗ ਦੇ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਪੈਨਲ ਮੀਟਿੰਗ ਹੋਈ […]

Continue Reading

“ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਚੰਡੀਗੜ੍ਹ/ਖੰਨਾ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਚੰਡੀਗੜ੍ਹ/ਲੰਬੀ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ […]

Continue Reading