News

“ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਚੰਡੀਗੜ੍ਹ/ਖੰਨਾ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਚੰਡੀਗੜ੍ਹ/ਲੰਬੀ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ […]

Continue Reading

ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੇ […]

Continue Reading

ਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

ਨਲਾਸ ਅਤੇ ਦਬਾਲੀ ਕਲਾਂ ਦੇ ਪ੍ਰਾਇਮਰੀ ਸਕੂਲਾਂ ਵਿੱਚ ਵੀ ਹੋਏ ਉਦਘਾਟਨ ਸਮਾਰੋਹਾਂ ਵਿੱਚ ਸ਼ਮੂਲੀਅਤ ਕੀਤੀ ਦਬਾਲੀ ਕਲਾਂ ਅਤੇ ਨਲਾਸ ਵਿਖੇ ਛੋਟੀਆਂ ਬੱਚੀਆਂ ਤੋਂ ਅਤੇ ਧੁੰਮਾ ਵਿਖੇ ਪਿੰਡ ਦੇ ਬਜੁਰਗਾਂ ਤੋਂ ਵਿਧਾਇਕਾ ਨੀਨਾ ਮਿੱਤਲ ਨੇ ਕਟਵਾਇਆ ਰਿਬਨ ਰਾਜਪੁਰਾ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਿਮਾਹੀ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸੈਨਿਕ ਬੋਰਡ, ਐਸ.ਏ.ਐਸ ਨਗਰ ਦੀ ਤਿਮਾਹੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ, ਸ਼੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਦਫਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਐਸ.ਏ.ਐਸ ਨਗਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਸਬੰਧੀ ਚਾਨਣਾ […]

Continue Reading

ਵੜਿੰਗ ਨੂੰ ਸਮਾਜ ਵਿੱਚੋਂ ਨਸ਼ੇ ਖਤਮ ਕਰਨ ਲਈ ਸੁਝਾਅ ਦੇਣੇ ਚਾਹੀਦੇ ਹਨ, ਨਾ ਕਿ ਇਸਦੇ ਬਦਲ ਦੇ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚਿੱਟੇ ਦਾ ਨਸ਼ਾ ਕਰਨ ਵਾਲੇ ਨਸ਼ੇੜੀਆਂ ਨੂੰ ਅਫੀਮ ਲੈਣ ਦੀ ਸਲਾਹ ‘ਦੇ ਬਿਆਨ ਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕਿਸੇ […]

Continue Reading

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਭਲਕੇ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਵੇਗੀ ਨੌਵੇਂ ਪਾਤਸ਼ਾਹ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਅੰਮ੍ਰਿਤਸਰ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, […]

Continue Reading

BCCI ਨੇ ਬੱਲੇਬਾਜ਼ੀ ਅਤੇ ਫੀਲਡਿੰਗ ਕੋਚਾਂ ਨੂੰ ਕੀਤਾ ਬਰਖਾਸਤ

ਨਵੀਂ ਦਿੱਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੀਤੇ ਵਰ੍ਹੇ ਬਾਰਡਰ-ਗਾਵਸਕਰ ਟਰਾਫੀ ਦੌਰਾਨ ਆਸਟ੍ਰੇਲੀਆ ਵਿੱਚ ਭਾਰਤ ਦੀ ਸ਼ਰਮਨਾਕ ਹਾਰ ਤੋਂ ਬਾਅਦ ਟੀਮ ਦੇ ਸਹਾਇਕ ਸਟਾਫ ਦੇ ਕਈ ਮੈਂਬਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਸਹਾਇਕ ਕੋਚ ਅਭਿਸ਼ੇਕ ਨਾਇਰ, ਜਿਨ੍ਹਾਂ ਨੂੰ ਸਿਰਫ਼ ਅੱਠ ਮਹੀਨੇ ਪਹਿਲਾਂ ਨਿਯੁਕਤ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀ ਡਿਊਟੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਦਾ ਸਹੁੰ ਚੁੱਕ ਸਮਾਗਮ

ਮੰਡੀ ਗੋਬਿੰਦਗੜ੍ਹ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਵੱਲੋਂ ਨਵੇਂ ਨਰਸਿੰਗ ਵਿਦਿਆਰਥੀਆਂ ਦੀ ਪੇਸ਼ੇ ਪ੍ਰਤੀ ਵਚਨਬੱਧਤਾ ਦਾ ਜਸ਼ਨ ਮਨਾਉਂਦੇ ਹੋਏ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਸਮੇਤ ਕਈ ਪਤਵੰਤੇ ਸ਼ਾਮਲ ਹੋਏ, ਜਿਨ੍ਹਾਂ ਨੇ […]

Continue Reading

ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਘਟਿਆ ਰੁਝਾਨ

ਨਵੀਂ ਦਿੱਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊੁਰੋ :  ਵਿਦੇਸ਼ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿਚ 25% ਦੀ ਭਾਰੀ ਗਿਰਾਵਟ ਆਈ ਹੈ। ਦੁਨੀਆ ਦੇ ਤਿੰਨ ਪ੍ਰਮੁੱਖ ਪਸੰਦੀਦਾ ਸਥਾਨਾਂ ਦੀ ਗੱਲ ਕਰੀਏ ਤਾਂ, 5 ਸਾਲਾਂ ਵਿੱਚ ਪਹਿਲੀ ਵਾਰ, ਅਮਰੀਕਾ, ਕੈਨੇਡਾ ਅਤੇ ਯੂਕੇ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿਚ ਇਕੋ ਸਮੇਂ ਗਿਰਾਵਟ ਆਈ ਹੈ। ਇਹ ਗਿਰਾਵਟ […]

Continue Reading