News

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਹੋਈ ਮੀਟਿੰਗ

17 ਤੋਂ 22 ਅਪ੍ਰੈਲ ਤੱਕ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਫਤਿਹਗੜ੍ਹ ਸਾਹਿਬ,15, ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ (ਰਜਿ) ਯੂਨੀਅਨ ਬਰਾਂਚ ਸ੍ਰੀ ਫਤਿਹਗੜ ਸਾਹਿਬ ਦੀ ਮੀਟਿੰਗ ਬਰਾਂਚ ਪ੍ਰਧਾਨ ਤਰਲੋਚਨ ਸਿੰਘ […]

Continue Reading

ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ ਨੂੰ ਸਦਮਾ! ਮਾਤਾ ਦਾ ਦੇਹਾਂਤ

20 ਅਪ੍ਰੈਲ ਨੂੰ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਹੋਵੇਗੀ ਫਤਿਹਗੜ੍ਹ ਸਾਹਿਬ, 15, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਮਾਹੌਲ ਤਣਾਅਪੂਰਨ

ਸੁਨਾਮ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੁਨਾਮ ਦੇ ਪਿੰਡ ਛਾਜਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਬਹਿਸ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਗੁੱਸੇ ਵਿੱਚ ਆਏ ਕਿਸਾਨ ਹੜਤਾਲ ’ਤੇ ਬੈਠ ਗਏ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੀਐਮ ਮਾਨ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨ […]

Continue Reading

ਪੰਜਾਬ ‘ਚ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ, ਆਵਾਜਾਈ ਪ੍ਰਭਾਵਿਤ

ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਅੱਜ ਮੰਗਲਵਾਰ ਦੁਪਹਿਰ ਨੂੰ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਟਰੇਨ ਦੇ ਪਟੜੀ ਤੋਂ ਉਤਰਨ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਲੁਧਿਆਣਾ ਦੇ ਢੰਡਾਰੀ ਵਿਖੇ ਮਾਲ ਗੱਡੀ ਪਟੜੀ ਤੋਂ ਉਤਰ ਗਈ। ਇਸ ਕਾਰਨ ਰੇਲ ਆਵਾਜਾਈ ਵਿੱਚ ਵਿਘਨ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਲ ਗੱਡੀ ਦੇ ਡੱਬਿਆਂ […]

Continue Reading

ਨੀਨਾ ਮਿੱਤਲ ਨੇ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਉਦਘਾਟਨ ਸਮਾਰੋਹਾਂ ਵਿੱਚ ਲਿਆ ਭਾਗ

ਸਿੱਖਿਆ ਖੇਤਰ ਲਈ ਵਧੇਰੇ ਬਜਟ ਨਾਲ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਹੋਇਆ ਉੱਚਾ: ਨੀਨਾ ਮਿੱਤਲ ਰਾਜਪੁਰਾ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਦੇ ਉਦਘਾਟਨ ਸਮਾਰੋਹਾਂ ਵਿੱਚ ਨੀਨਾ ਮਿੱਤਲ ਨੇ ਸ਼ਿਰਕਤ ਕਰਕੇ […]

Continue Reading

ਸਿਆਸੀ ਪਾਰਟੀਆਂ ਦੇ ਡਿੱਗਿਆ ਮਿਆਰ, ਆਗੂ ਆਪਣੀ ਬੋਲਣ ਦੀ ਸੀਮਾ ਭੁੱਲ ਗਏ ਹਨ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਵਰਤੇ ਜਾਂਦੇ ਸ਼ਬਦਾਂ ਸੰਬੰਧੀ ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਅਤੇ […]

Continue Reading

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ 30 ਅਪ੍ਰੈਲ […]

Continue Reading

ਅੱਜ Punjab Kings ਤੇ Kolkata Knight Riders ਵਿਚਾਲੇ ਮੁਕਾਬਲਾ ਮੋਹਾਲੀ ‘ਚ

ਮੋਹਾਲੀ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਅੱਜ ਯਾਨੀ ਮੰਗਲਵਾਰ ਸ਼ਾਮ 7.30 ਵਜੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਾਲੇ ਫਸਵਾਂ ਮੁਕਾਬਲਾ ਹੋਵੇਗਾ। ਇਸ ਮੈਚ ਤੋਂ ਪਹਿਲਾਂ ਸੋਮਵਾਰ ਨੂੰ ਸਟੇਡੀਅਮ ‘ਚ ਦੋਵਾਂ ਟੀਮਾਂ ਨੇ ਪਸੀਨਾ ਵਹਾਇਆ ਅਤੇ ਜਿੱਤ ਦੇ ਦਾਅਵੇ ਵੀ ਕੀਤੇ।ਜਿੱਥੇ ਪੰਜਾਬ ਕਿੰਗਜ਼ ਦੀ ਟੀਮ […]

Continue Reading

ਸਰਬੱਤ ਦਾ ਭਲਾ ਟਰਸਟ ਦੇ ਵੱਲੋਂ 450 ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈਕਅਪ

ਡਾਕਟਰ ਉਬਰਾਏ ਹੋਰਾਂ ਦੀ ਪ੍ਰੇਰਨਾ ਸਦਕਾ ਸਮਾਜ ਸੇਵਾ ਦੇ ਵਿੱਚ ਕੰਮ ਲਗਾਤਾਰ ਰਹਿਣਗੇ ਅਗਾਹ ਵੀ ਜਾਰੀ : ਕਮਲਜੀਤ ਸਿੰਘ ਰੂਬੀ ਮੋਹਾਲੀ 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਰਬੱਤ ਦਾ ਭਲਾ ਚੈਰੀਟੇਬਲ ਟਰਸਟ (;ਰਜਿ: ) ਦੇ ਮੈਨੇਜਿੰਗ ਟਰਸਟੀ ਡਾਕਟਰ ਡਾਕਟਰ ਐਸ.ਪੀ. ਸਿੰਘ ਉਬਰਾਏ ਦੀ ਨਿਰਦੇਸ਼ਨਾ ਹੇਠ ਚੱਲ ਰਹੀ ਸਮਾਜ ਸੇਵਾ ਦੀ ਲੜੀ ਦੇ ਤਹਿਤ ਗੁਰਦੁਆਰਾ ਅੰਬ […]

Continue Reading

ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਗਰੰਟੀ ਐਕਟ ਬਣਾਇਆ ਜਾਵੇ÷ ਰੁਜ਼ਗਾਰ ਅਧਿਕਾਰ ਅੰਦੋਲਨ ਪੰਜਾਬ

ਮਾਨਸਾ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ 134 ਵੇਂ ਜਨਮ ਦਿਨ ਮੌਕੇ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਦੇ ਵਿੱਚ ਹਰ ਇੱਕ ਦੇ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਗਰੰਟੀ ਐਕਟ ਬਣਾਏ ਜਾਣ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਟਰੱਸਟ ਦੇ ਚੇਅਰਮੈਨ ਕਾਮਰੇਡ ਨਛੱਤਰ ਸਿੰਘ […]

Continue Reading