News

ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਦੀ ਰੇਡ

ਮੋਹਾਲੀ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ 94 ਸਥਿਤ ਨਿਵਾਸ ’ਤੇ ਅੱਜ ਈਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਮਣੀ ਲਾਂਡਰਿੰਗ ਦੀ ਜਾਂਚ ਦੇ ਤਹਿਤ ਕੀਤੀ ਗਈ, ਜਿਸਦਾ ਸੰਬੰਧ ਪਰਲ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (PACL) ਨਾਲ ਜੋੜਿਆ ਜਾ ਰਿਹਾ ਹੈ।ਸੂਤਰਾਂ ਮੁਤਾਬਕ, PACL ਦੇ ਡਾਇਰੈਕਟਰਾਂ ਉਤੇ ਇਲਜ਼ਾਮ […]

Continue Reading

ਪ੍ਰਤਾਪ ਸਿੰਘ ਬਾਜਵਾ ਵੱਲੋਂ ਐੱਫਆਈਆਰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹੈਂਡ ਗ੍ਰੇਨੇਡ ਵਾਲੇ ਬਿਆਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਐਤਵਾਰ ਦੇਰ ਰਾਤ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਤਲਬ ਕਰਕੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ।ਬਾਜਵਾ […]

Continue Reading

ਮੰਡੀ ਗੋਬਿੰਦਗੜ੍ਹ ‘ਚ ਮੁਕਾਬਲੇ ਦੌਰਾਨ ਬਦਮਾਸ਼ ਨੂੰ ਲੱਗੀ ਗੋਲੀ, ਪੁਲਿਸ ਮੁਲਾਜ਼ਮ ਜ਼ਖ਼ਮੀ

ਮੰਡੀ ਗੋਬਿੰਦਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਫੋਕਲ ਪੁਆਇੰਟ ’ਚ ਅੱਜ ਸਵੇਰੇ ਪੁਲਿਸ ਅਤੇ ਇਕ ਬਦਮਾਸ਼ ਵਿਚਾਲੇ ਫਿਲਮੀ ਮੁਕਾਬਲਾ ਹੋ ਗਿਆ। ਤਰਨ ਤਾਰਨ ਤੋਂ ਫੜ ਕੇ ਲਿਆਇਆ ਗਿਆ ਇਹ ਬਦਮਾਸ਼, ਜਿਸਨੂੰ ਰਿਮਾਂਡ ’ਤੇ ਲਿਆਇਆ ਗਿਆ ਸੀ, ਹਥਿਆਰ ਦੀ ਰਿਕਵਰੀ ਲਈ ਬੰਦ ਪਈ ਇਕ ਫੈਕਟਰੀ ’ਚ ਲਿਜਾਇਆ ਗਿਆ।ਮੌਕਾ ਵੇਖਦੇ ਹੀ ਬਦਮਾਸ਼ ਨੇ ਪੁਲਿਸ ’ਤੇ ਗੋਲੀਆਂ […]

Continue Reading

ਪੰਜਾਬ ‘ਚ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।

Continue Reading

ਪ੍ਰਤਾਪ ਬਾਜਵਾ ਅੱਜ ਥਾਣੇ ‘ਚ ਬਿਆਨ ਦਰਜ ਕਰਵਾਉਣਗੇ, ਕਾਂਗਰਸ ਨੇ ‘ਆਪ’ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹੈਂਡ ਗ੍ਰੇਨੇਡ ਵਾਲੇ ਬਿਆਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਐਤਵਾਰ ਦੇਰ ਰਾਤ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਤਲਬ ਕਰਕੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ। […]

Continue Reading

ਦੁਕਾਨਾਂ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੀ ਰੈਡੀਮੇਡ ਕੱਪੜਾ ਮਾਰਕੀਟ ਗਾਂਧੀ ਨਗਰ ਨੇੜੇ ਮੁਹੱਲਾ ਫਤਿਹਗੜ੍ਹ ਲਵ ਕੁਸ਼ ਨਗਰ ਵਿੱਚ ਦੋ ਦੁਕਾਨਾਂ ਨੂੰ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਮੀ ਲੱਗੀ ਅਤੇ ਕਰੀਬ 3 ਗੱਡੀਆਂ ਦੀ ਮਦਦ ਨਾਲ 2 ਘੰਟੇ ‘ਚ ਇਸ ‘ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਰਜਿੰਦਰ […]

Continue Reading

ਲੁਧਿਆਣਾ ਜੇਲ੍ਹ ‘ਚ ਹਵਾਲਾਤੀ ‘ਤੇ ਹਮਲਾ, ਹਸਪਤਾਲ ਦਾਖਲ

ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੀ ਸ਼ਾਮ ਕਿਸੇ ਰੰਜਿਸ਼ ਕਾਰਨ ਕੁਝ ਕੈਦੀਆਂ ਨੇ ਜੇਲ ਦੇ ਇਕ ਕੈਦੀ ‘ਤੇ ਬਰਫ ਦੀ ਸੂਏ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖ਼ਮੀ ਹਵਾਲਾਤੀ ਨੂੰ ਇਲਾਜ ਲਈ ਪੁਲੀਸ ਹਿਰਾਸਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ। ਹਵਾਲਾਤੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ 7-8 ਕੈਦੀਆਂ ਨੇ ਉਸ ‘ਤੇ […]

Continue Reading

50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਡੇਅਰੀ ਮਾਲਕ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ

ਤਰਨਤਾਰਨ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੋਮਵਾਰ ਦੇਰ ਸ਼ਾਮ, 50 ਲੱਖ ਰੁਪਏ ਦੀ ਫਿਰੌਤੀ ਦੇਣ ਤੋਂ ਇਨਕਾਰ ਕਰਨ ‘ਤੇ ਤਿੰਨ ਵਿਅਕਤੀਆਂ ਨੇ ਡੇਅਰੀ ਮਾਲਕ ਦੀ ਦੁਕਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਗੋਲੀਬਾਰੀ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਫਿਲਹਾਲ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-04-2025 ,ਅੰਗ 654 Amrit Wele Da Mukhwak Sachkhand Sri Darbar Sahib Amritsar Ang 654 15-04-2025 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ […]

Continue Reading

ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਦੀ ਸੋਚ ਅਨੁਸਾਰ ਪਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ: ਸੰਧਵਾਂ

ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਨੀਤੀ ਕੀਤੀ ਲਾਗੂ, ਗਰੀਬ ਵਰਗ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀ ਚੰਡੀਗੜ੍ਹ/ਫਰੀਦਕੋਟ 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਸਖਸ਼ੀਅਤ ਅਤੇ ਉੱਘੇ ਸਮਾਜਿਕ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਦੇ ਸਬੰਧ ਵਿੱਚ ਭਗਤ ਚੇਤਨ ਦੇਵ ਸਰਕਾਰ ਬੀ.ਐਡ ਕਾਲਜ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ […]

Continue Reading