News

ਨਵਾਂਸ਼ਹਿਰ : ਨਸ਼ਿਆਂ ਵਿਰੁੱਧ ਪੋਸਟਰ ਲਗਾ ਰਹੀ ਮਹਿਲਾ ਸਰਪੰਚ ‘ਤੇ ਜਾਨਲੇਵਾ ਹਮਲਾ

ਨਵਾਂਸ਼ਹਿਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਵਾਂਸ਼ਹਿਰ ਦੇ ਪਿੰਡ ਮਜਾਰਾ ਨੌ ਆਬਾਦ ਵਿੱਚ ਨਸ਼ਿਆਂ ਦੇ ਖਿਲਾਫ਼ ਆਵਾਜ਼ ਚੁੱਕਣੀ ਇੱਕ ਸਰਪੰਚ ਮਹਿਲਾ ਨੂੰ ਮਹਿੰਗੀ ਪੈ ਗਈ। ਸਰਕਾਰ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਜਾਣਕਾਰੀ ਲਈ ਪਿੰਡਾਂ ਵਿੱਚ ਵੱਟਸਐਪ ਨੰਬਰ ਵਾਲੇ ਪੋਸਟਰ ਲਗਾਉਣ ਦੀ ਮੁਹਿੰਮ ਚਲ ਰਹੀ ਸੀ। ਇਸੀ ਦੌਰਾਨ, ਜਦੋਂ ਪਿੰਡ ਦੀ ਸਰਪੰਚ ਪ੍ਰਵੀਨ ਨਸ਼ਿਆਂ ਵਿਰੁੱਧ ਪੋਸਟਰ […]

Continue Reading

ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਤਿੰਨ ਮੁਲਜ਼ਮ ਫਰਾਰ, ਥਾਣਾ ਮੁਖੀ ਸਣੇ ਪੰਜ ਮੁਲਾਜ਼ਮ ਮੁਅੱਤਲ

ਮੁਕਤਸਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੁਕਤਸਰ ਦੇ ਲੰਬੀ ਸਬ ਡਿਵੀਜ਼ਨ ਅਧੀਨ ਥਾਣਾ ਕਬਰਵਾਲਾ ਵਿੱਚੋਂ ਨਸ਼ੇ ਅਤੇ ਗੰਭੀਰ ਮਾਮਲਿਆਂ ’ਚ ਫੜੇ ਤਿੰਨ ਮੁਲਜ਼ਮ ਰਾਤ ਦੇ ਹਨੇਰੇ ’ਚ ਹਵਾਲਤ ‘ਚੋਂ ਫਰਾਰ ਹੋ ਗਏ।ਇਨ੍ਹਾਂ ਵਿੱਚੋਂ ਦੋ ਮੁਲਜ਼ਮ 10 ਅਪ੍ਰੈਲ ਨੂੰ 3.30 ਕੁਇੰਟਲ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਹੋਏ ਸਨ, ਜਦਕਿ ਤੀਜਾ ਮੁਲਜ਼ਮ ਧਾਰਾ 307 ਦੇ ਮਾਮਲੇ ’ਚ ਹਿਰਾਸਤ ’ਚ […]

Continue Reading

ਪੰਜਾਬ ਪੁਲਿਸ ਵੱਲੋਂ ਦੋ ਕਥਿਤ ਅੱਤਵਾਦੀ ਗ੍ਰਿਫਤਾਰ, ਭਾਰੀ ਮਾਤਰਾ ‘ਚ ਧਮਾਕਾ ਖੇਜ਼ ਸਮੱਗਰੀ ਬਰਾਮਦ

 ਫਿਰੋਜ਼ਪੁਰ 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਕਾਊਂਟਰ ਇੰਟੈਲੀਜੰਸ ਦੇ ਵੱਲੋਂ ਜਰਮਨੀ ਸਥਿਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿਲੋ ਵੱਲੋਂ ਚਲਾਏ ਜਾ ਰਹੇ ਕਥਿਤ ਇੱਕ ਅੱਤਵਾਦੀ ਮੋਡਿਲ ਦੇ ਮੁੱਖ ਸੰਚਾਲਕ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਦੇ ਅਨੁਸਾਰ ਗੋਲਡੀ ਬਰਾੜ ਅਤੇ […]

Continue Reading

ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਚਾਰ ਸ਼ੱਕੀ ਵਿਅਕਤੀ ਗ੍ਰਿਫ਼ਤਾਰ ਕੀਤੇ

ਰਾਕੇਟ ਲਾਂਚਰਾਂ ਨਾਲ ਪੁਲਿਸ ਸਟੇਸ਼ਨਾਂ ‘ਤੇ ਕਿਸੇ ਵੱਡੀ ਹਸਤੀ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ, ਕਪੂਰਥਲਾ , 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ :  ਜਲੰਧਰ ਰੇਂਜ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪੁਲਿਸ ਥਾਣਿਆਂ ‘ਤੇ ਰਾਕੇਟ ਲਾਂਚਰ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਰਾਜ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦੇ […]

Continue Reading

‘ਭਾਰਤੀ ਪ੍ਰਥਮ ਅਤੇ ਭਾਰਤੀ ਅੰਤਿਮ’: ਡਾ. ਅੰਬੇਡਕਰ, ਇੱਕ ਦੂਰਦਰਸ਼ੀ ਸੁਧਾਰਕ

‘ਭਾਰਤੀ ਪ੍ਰਥਮ ਅਤੇ ਭਾਰਤੀ ਅੰਤਿਮ’: ਡਾ. ਅੰਬੇਡਕਰ, ਇੱਕ ਦੂਰਦਰਸ਼ੀ ਸੁਧਾਰਕ ਅੱਜ ਭਾਰਤ ਦੇ ਮਹਾਨ ਦੂਰਦਰਸ਼ੀਆਂ ਵਿੱਚੋਂ ਇੱਕ, ਡਾ. ਬੀ.ਆਰ. ਅੰਬੇਡਕਰ ਦੀ 135ਵੀਂ ਜਯੰਤੀ ਹੈ। ਡਾ. ਅੰਬੇਡਕਰ ਦੀ ਵਿਰਾਸਤ ਨੂੰ ਘਟਾਉਣ ਲਈ ਜਾਣਬੁੱਝ ਕੇ ਅਤੇ ਬੇਇਨਸਾਫ਼ੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਇੱਕ ਸਦੀ ਤੋਂ ਵੱਧ ਸਮੇਂ ਬਾਅਦ, ਉਨ੍ਹਾਂ ਦੀ ਵਿਰਾਸਤ ਨਾਲ ਸਭ ਤੋਂ ਵੱਡੀ ਬੇਇਨਸਾਫ਼ੀ ਉਨ੍ਹਾਂ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

ਚੰਡੀਗੜ੍ਹ 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।  ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ ‘ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ […]

Continue Reading

ਅਕਾਲੀ ਦਲ ਨੂੰ ਖਤਮ ਕਰਨ ਦੀ ਰਚੀ ਗਈ ਸੀ ਸਾਜਿਸ਼ – ਸੁਖਬੀਰ ਬਾਦਲ 

ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਦੇ ਨਵੇਂ ਚੁਣੇ ਗਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜਿਸ਼ ਰਚੀ ਗਈ ਸੀ। ਉਹਨਾਂ ਨੇ ਕਿਹਾ ਕਿ ਜਦੋਂ ਐਨਡੀਏ ਦਾ ਸਾਥ ਛੱਡਿਆ ਤਾਂ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜਿਸ਼ ਰਚੀ ਗਈ।  ਸੁਖਬੀਰ ਬਾਦਲ ਨੇ ਦੋਸ਼ […]

Continue Reading

ਖਾਲਸਾ ਸਥਾਪਨਾ ਦਿਵਸ ਮੌਕੇ ਭਾਜਪਾ ਨੈਸ਼ਨਲ ਜਨਰਲ ਸਕੱਤਰ ਤਰੁਣ ਚੁੰਘ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਮੌਕੇ ਭਾਰਤੀ ਜਨਤਾ ਪਾਰਟੀ ਦੇ ਨੈਸ਼ਨਲ ਜਨਰਲ ਸਕੱਤਰ ਤਰੁੱਣ ਚੁੱਘ ਅੱਜ ਗੁਰਦੁਆਰਾ ਸ੍ਰੀ ਰਕਾਬਗੰਜ ਦਿੱਲੀ ਵਿਖੇ ਨਤਮਸਤਕ ਹੋਏ। ਸ੍ਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਵਹਿਗੁਰੂ ਅੱਗੇ ਸਭ ਦੇ ਭਲੇ ਦੀ ਅਰਦਾਸ਼ ਕੀਤੀ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਮੂਹ ਸਿੱਖ […]

Continue Reading

ਪੰਜਾਬ ‘ਚ ਗ੍ਰੇਨੇਡ ਆਉਣ ਬਾਰੇ ਦਿੱਤੇ ਬਿਆਨ ਤੋਂ ਬਾਅਦ ਪੁਲਿਸ ਪ੍ਰਤਾਪ ਬਾਜਵਾ ਦੇ ਘਰ ਪੁੱਜੀ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵੀਡੀਓ ਜਾਰੀ ਕਰਕੇ ਬਾਜਵਾ ਤੋਂ ਪੁੱਛੇ ਤਿੱਖੇ ਸਵਾਲ ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲੀਸ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁੱਜੀ। ਪੁਲਿਸ ਬਾਜਵਾ ਦੇ ਘਰ ਪੁੱਛਗਿੱਛ ਲਈ ਗਈ। ਇੱਕ ਟੀਵੀ […]

Continue Reading

ਓਵਰ ਸਪੀਡ ਮਰਸਡੀਜ਼ ਕਾਰ ਚੰਡੀਗੜ੍ਹ ਦੇ ਮਟਕਾ ਚੌਕ ਉੱਪਰ ਜਾ ਚੜ੍ਹੀ

ਚੰਡੀਗੜ੍ਹ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ‘ਚ ਇਕ ਵਾਰ ਫਿਰ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੈਕਟਰ-16/17 ਲਾਈਟ ਪੁਆਇੰਟ ਤੋਂ ਆ ਰਹੀ ਓਵਰ ਸਪੀਡ ਮਰਸਡੀਜ਼ ਕਾਰ ਮਟਕਾ ਚੌਕ ਉੱਪਰ ਜਾ ਚੜ੍ਹੀ। ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਕਾਰ ਚੌਰਾਹੇ ਦੀਆਂ ਇੱਟਾਂ ਤੋੜਦੀ ਹੋਈ ਉੱਪਰ ਜਾ ਚੜ੍ਹੀ।ਮਰਸੀਡੀਜ਼ ਦੇ ਸਾਰੇ […]

Continue Reading