News

ਜਿਹੜੇ ਲੋਕ ਆਪਣੇ ਕੋਲ ਰੂਹਾਨੀ ਜਾਂ ਅਲੌਕਿਕ ਸ਼ਕਤੀਆਂ ਹੋਣ ਦਾ ਪਖੰਡ ਕਰਦੇ ਹਨ ਉਹ ਮਨੋਰਗ ਦੇ ਸ਼ਿਕਾਰ ਜਾਂ ਧੋਖੇਬਾਜ ਹੁੰਦੇ ਹਨ(ਡਾ ਕਾਵੂਰ)

1898 ਤਰਕਸ਼ੀਲ ਲਹਿਰ ਦੇ ਮੋਢੀ ਡਾ ਅਬਰਾਹਮ ਟੀ ਕਾਵੂਰ ਦਾ ਜਨਮ ਹੋਇਆ ਅਜੀਤ ਪ੍ਰਦੇਸੀ ਰੋਪੜ ,10, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਤਰਕਸ਼ੀਲ ਸੋਸਾਇਟੀ ਦੇ ਸੂਬਾਈ ਆਗੂ ਅਜੀਤ ਪਰਦੇਸੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਡਾ ਅਬਰਾਹਮ ਥੌਮਸ ਕਾਵੂਰ, ਜਿਸਨੇ ਜਿੰਦਗੀ ਭਰ ਲੋਕਾਂ ਨੂੰ ਅੰਧਵਿਸ਼ਵਾਸ ਦੀ ਥਾਂ ਤਰਕ ਨਾਲ ਸੋਚਣਾ ਸਿਖਾਇਆ, ਜਿਨ੍ਹਾਂ ਦਾ ਜਨਮ […]

Continue Reading

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਰਾਏਪੁਰ ਕਲਾਂ ਦੇ ਮਿਡਲ ਤੇ ਪ੍ਰਾਇਮਰੀ ਅਤੇ ਮੋਟੇਮਾਜਰਾ ਦੇ ਪ੍ਰਾਇਮਰੀ ਸਕੂਲ ਵਿਖੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਕਿਹਾ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਆਰੀ ਸੁਵਿਧਾਵਾਂ ਦੇਣ ਲਈ ਵਚਨਬੱਧ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਰਾਏਪੁਰ ਕਲਾਂ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ ਸਰਕਾਰੀ […]

Continue Reading

ਪੰਜਾਬ ਪੁਲਸ ਵਲੋਂ 18 ਕਿਲੋ ਤੋਂ ਜ਼ਿਆਦਾ ਹੈਰੋਇਨ ਸਣੇ ਇਕ ਕਾਬੂ

ਅੰਮ੍ਰਿਤਸਰ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਇੱਕ ਸੰਗਠਿਤ ਆਪ੍ਰੇਸ਼ਨ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਹੀਰਾ ਸਿੰਘ ਉਰਫ ਹੀਰਾ ਵਾਸੀ ਪਿੰਡ ਖਹਿਰਾ, ਥਾਣਾ ਘਰਿੰਡਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 18.227 ਕਿਲੋ ਹੈਰੋਇਨ ਬਰਾਮਦ ਕੀਤੀ।ਜਾਂਚ ਵਿੱਚ ਸਾਹਮਣੇ ਆਇਆ ਕਿ ਹੀਰਾ […]

Continue Reading

ਪੰਜਾਬ ਸਰਕਾਰ ਨੇ 3 ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ 3 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਇਨ੍ਹਾਂ ਅਧਿਕਾਰੀਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

Continue Reading

ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ

ਨਵੀਂ ਦਿੱਲੀ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅੱਜ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਪੱਛਮੀ ਵਿਹਾਰ ਥਾਣਾ ਖੇਤਰ ਦੇ ਸਟੇਟ ਬੈਂਕ ਨਗਰ ਦੀ ਹੈ। ਬਦਮਾਸ਼ਾਂ ਨੇ ਕਾਰ ਨੂੰ ਨਿਸ਼ਾਨਾ ਬਣਾਇਆ ਅਤੇ 8 ਤੋਂ 10 ਰਾਉਂਡ ਫਾਇਰ ਕੀਤੇ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ […]

Continue Reading

ਯੂਪੀ-ਬਿਹਾਰ ਵਿੱਚ ਮੀਂਹ, ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ 83 ਲੋਕਾਂ ਦੀ ਮੌਤ

ਨਵੀਂ ਦਿੱਲੀ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦੇਸ਼ ਵਿੱਚ ਮੌਸਮ ਦਾ ਦੋਹਰੀ ਮਾਰ ਜਾਰੀ ਹੈ। ਇੱਕ ਪਾਸੇ ਅੱਤ ਦੀ ਗਰਮੀ ਹੈ ਅਤੇ ਦੂਜੇ ਪਾਸੇ ਹਨੇਰੀ ਅਤੇ ਮੀਂਹ ਦਾ ਕਹਿਰ ਹੈ। ਯੂਪੀ-ਬਿਹਾਰ ਵਿੱਚ 10 ਅਪਰੈਲ ਨੂੰ ਮੀਂਹ, ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ 83 ਲੋਕਾਂ ਦੀ ਮੌਤ ਹੋ ਗਈ ਸੀ।ਇਨ੍ਹਾਂ ਵਿੱਚੋਂ 61 ਮੌਤਾਂ ਬਿਹਾਰ ਵਿੱਚ ਅਤੇ 22 […]

Continue Reading

ਪਟਿਆਲਾ : ਦਫਤਰ ‘ਚ ਬੈਠੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

ਪਟਿਆਲਾ, 11 ਅਪ੍ਰੈਲ, ਬੋਲੇ ਪੰਜਾਬ ਬਿਊਰੌ:ਪਟਿਆਲਾ ਰੇਲਵੇ ਸਟੇਸ਼ਨ ਨੇੜੇ ਇਕ ਦਫਤਰ ਵਿੱਚ ਬੈਠੇ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਹਤਿਆ ਕਰ ਦਿੱਤੀ ਗਈ। ਮ੍ਰਿਤਕ ਦਾ ਨਾਂ ਮਹਿੰਦਰ, ਜਿਸ ਨੂੰ ਮਾਮਾ ਵਜੋਂ ਵੀ ਜਾਣਿਆ ਜਾਂਦਾ ਹੈ ਅਤੇ ਉਹ ਤਕਰੀਬਨ 50 ਸਾਲ ਦਾ ਸੀ।ਘਟਨਾ ਵੀਰਵਾਰ ਦੀ ਰਾਤ ਕਰੀਬ 10 ਵਜੇ ਹੋਈ। ਇਸਦੇ ਬਾਅਦ, ਡੀਐਸਪੀ ਸਿਟੀ ਸਤਨਾਮ ਸਿੰਘ […]

Continue Reading

ਅਮਰੀਕਾ ਤੋਂ ਭਾਰਤ ਲਿਆਂਦੇ ਤਹੱਵੁਰ ਰਾਣਾ ਤੋਂ ਅੱਜ ਐਨਆਈਏ ਕਰੇਗੀ ਜਾਂਚ-ਪੜਤਾਲ

ਨਵੀਂ ਦਿੱਲੀ, 11 ਅਪ੍ਰੈਲ ਬੋਲੇ ਪੰਜਾਬ ਬਿਊਰੋ :ਅੱਜ ਤਹੱਵੁਰ ਰਾਣਾ ਤੋਂ ਐਨ.ਆਈ.ਏ. ਦੀ ਇੱਕ ਖਾਸ ਟੀਮ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ, ਇਸ ਟੀਮ ਵਿੱਚ ਐਨ.ਆਈ.ਏ. ਦੇ ਉੱਚ ਪੱਧਰੀ ਅਧਿਕਾਰੀ ਸ਼ਾਮਿਲ ਹਨ ਜੋ ਕਿ 26/11 ਮੁੰਬਈ ਹਮਲੇ ਨਾਲ ਜੁੜੀ ਸਾਜ਼ਿਸ਼ ਬਾਰੇ ਰਾਣਾ ਨਾਲ ਪੁੱਛਪਰਛ ਕਰਨਗੇ। ਯਾਦ ਰਹੇ ਕਿ ਤਹੱਵੁਰ ਹੁਸੈਨ ਰਾਣਾ, ਜੋ ਕਿ ਮੁੰਬਈ […]

Continue Reading

ਪੰਜਾਬ ‘ਚ ਕਈ ਥਾਂਈਂ ਮੀਂਹ ਪੈਣ ਕਾਰਨ ਗਰਮੀ ਤੋਂ ਰਾਹਤ ਮਿਲੀ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਬਦਲਾਅ ਕੀਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਅਪਰੈਲ ਮਹੀਨੇ ਦੀ ਸ਼ੁਰੂਆਤ ਤੋਂ ਹੀ ਤੇਜ਼ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਕੀਤਾ ਹੋਇਆ ਸੀ ਪਰ ਕੱਲ੍ਹ ਬਾਅਦ ਦੁਪਹਿਰ ਮੌਸਮ ਵਿੱਚ ਤਬਦੀਲੀ ਆਈ ਅਤੇ ਨਾਭਾ ਵਿੱਚ ਹੋਈ ਗੜੇਮਾਰੀ […]

Continue Reading

ਨਿਊਯਾਰਕ ਦੀ ਹਡਸਨ ਨਦੀ ’ਚ ਡਿੱਗਿਆ ਹੈਲੀਕਾਪਟਰ, ਤਿੰਨ ਬੱਚਿਆਂ ਸਮੇਤ ਛੇ ਦੀ ਮੌਤ

ਨਿਊਯਾਰਕ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਨਿਊਯਾਰਕ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਹੈਲੀਕਾਪਟਰ ਹਡਸਨ ਨਦੀ ਵਿੱਚ ਡਿੱਗ ਗਿਆ। ਇਸ ਘਟਨਾ ਵਿੱਚ ਤਿੰਨ ਬੱਚਿਆਂ ਸਮੇਤ ਕੁੱਲ ਛੇ ਲੋਕਾਂ ਦੀ ਜਾਨ ਚਲੀ ਗਈ। ਨਿਊਯਾਰਕ ਸਿਟੀ ਦੇ ਮੇਅਰ ਨੇ ਇਹ ਜਾਣਕਾਰੀ ਸੀਐਨਐਨ ਨੂੰ ਦਿੱਤੀ। ਮਾਰੇ ਗਏ ਲੋਕਾਂ ਵਿੱਚ ਪਾਇਲਟ ਅਤੇ ਸਪੇਨ ਤੋਂ ਆਇਆ ਇੱਕ ਪਰਿਵਾਰ ਵੀ ਸ਼ਾਮਲ ਹੈ।ਹੈਲੀਕਾਪਟਰ […]

Continue Reading