News

ਤਪਾ ਮੰਡੀ : ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ

ਤਪਾ ਮੰਡੀ, 10 ਅਪ੍ਰੈਲ,ਬੋਲੇੇ ਪੰਜਾਬ ਬਿਊਰੋ :ਤਪਾ ਮੰਡੀ ਦੇ ਨੇੜਲੇ ਪਿੰਡ ਤਾਜੋ ਕੇ ਤੋਂ ਰੂੜੇ ਕੇ ਵੱਲ ਜਾਂਦੀ ਸੜਕ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਰਾਤ ਦੇ ਹਨੇਰੇ ਦੌਰਾਨ ਹੋਇਆ, ਜਿਸ ਕਰਕੇ ਹਾਦਸੇ ਦੇ ਸਹੀ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ […]

Continue Reading

ਏਅਰ ਇੰਡੀਆ ਦੀ ਫਲਾਈਟ ਦੌਰਾਨ ਇਕ ਵਿਅਕਤੀ ਨੇ ਆਪਣੀ ਨਾਲ ਵਾਲੀ ਸੀਟ ’ਤੇ ਬੈਠੇ ਇਕ ਯਾਤਰੀ ‘ਤੇ ਕੀਤਾ ਪਿਸ਼ਾਬ

ਨਵੀਂ ਦਿੱਲੀ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਇੱਕ ਵਿਅਕਤੀ ਨੇ ਆਪਣੇ ਨਾਲ ਬੈਠੇ ਇੱਕ ਯਾਤਰੀ ‘ਤੇ ਪਿਸ਼ਾਬ ਕਰ ਦਿੱਤਾ। ਜਹਾਜ਼ ਦਿੱਲੀ ਤੋਂ ਬੈਂਕਾਕ ਜਾ ਰਿਹਾ ਸੀ ।ਏਅਰ ਇੰਡੀਆ ਦੇ ਬਿਆਨ ਅਨੁਸਾਰ, ਇਹ ਘਟਨਾ 9 ਅਪ੍ਰੈਲ ਨੂੰ ਵਾਪਰੀ ਸੀ। ਕੈਬਿਨ ਕਰੂ ਨੇ ਰਿਪੋਰਟ ਦਿੱਤੀ ਕਿ ਦਿੱਲੀ-ਬੈਂਕਾਕ ਉਡਾਣ (AI2336) ਦੇ […]

Continue Reading

KIA ਕਾਰ ਪਲਾਂਟ ‘ਚੋਂ 900 ਇੰਜਣ ਚੋਰੀ

ਪੇਨੂਕੋਂਡਾ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪੇਨੂਕੋਂਡਾ ਵਿੱਚ ਸਥਿਤ ਕੀਆ ਮੋਟਰਸ ਇੰਡੀਆ ਦੇ ਪਲਾਂਟ ਵਿਚੋਂ 900 ਕਾਰ ਇੰਜਣ ਚੋਰੀ ਹੋਣ ਦੀ ਖਬਰ ਹੈ। ਵਿੱਤੀ ਸਾਲ ਮਾਰਚ 2025 ਦੇ ਅੰਤ ‘ਚ ਕੀਤੇ ਗਏ ਆਡਿਟ ਦੌਰਾਨ, ਕੰਪਨੀ ਨੂੰ ਇਸ ਘਟਨਾ ਦਾ ਪਤਾ ਚੱਲਿਆ ਹੈ। ਕੰਪਨੀ ਨੇ ਸ਼ੱਕ ਜ਼ਾਹਿਰ […]

Continue Reading

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਨੂੰ ਦੁਪਹਿਰ ਤੱਕ ਭਾਰਤ ਲਿਆਂਦਾ ਜਾਵੇਗਾ

ਨਵੀਂ ਦਿੱਲੀ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੰਬਈ ‘ਚ 26/11 ਦੇ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅੱਜ ਵੀਰਵਾਰ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾਵੇਗਾ। ਰਾਣਾ ਨੇ ਭਾਰਤ ਨੂੰ ਹਵਾਲਗੀ ਤੋਂ ਬਚਣ ਲਈ ਹਰ ਚਾਲ ਅਜ਼ਮਾਈ, ਪਰ ਅਮਰੀਕੀ ਅਦਾਲਤਾਂ ਵਿਚ ਉਸ ਦੀ ਕੋਈ ਵੀ ਚਾਲ ਕਾਮਯਾਬ ਨਹੀਂ ਹੋਈ। ਰਾਣਾ ਦੀ ਹਵਾਲਗੀ ਨਾਲ ਅੱਤਵਾਦੀ […]

Continue Reading

ਘਰ ‘ਚ ਸਹਿਜ ਪਾਠ ਕਰ ਰਹੀ ਗੁਰਸਿੱਖ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਤਰਨਤਾਰਨ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ‘ਚ ਘਰ ‘ਚ ਸਹਿਜ ਪਾਠ ਕਰ ਰਹੀ ਗੁਰਸਿੱਖ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ 35 ਸਾਲਾ ਗੁਰਪ੍ਰੀਤ ਕੌਰ ਪਤਨੀ ਗੁਰਦਿਆਲ ਸਿੰਘ ਵਾਸੀ ਪਿੰਡ ਕੰਗ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ […]

Continue Reading

ਮਕੌੜਾ ਪੱਤਣ ’ਤੇ ਵਾਪਰਿਆ ਹਾਦਸਾ, ਗੰਨੇ ਨਾਲ ਭਰੀ ਟਰਾਲੀ ਦਰਿਆ ਵਿੱਚ ਡਿੱਗੀ

ਦੀਨਾਨਗਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਮਕੌੜਾ ਪੱਤਣ ’ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਕਿਸਾਨ ਆਪਣੇ ਟਰੈਕਟਰ-ਟਰਾਲੀ ਵਿੱਚ ਗੰਨਾ ਲੈ ਕੇ ਜਾ ਰਿਹਾ ਸੀ। ਅਚਾਨਕ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਟਰਾਲੀ ਦਰਿਆ ਵਿੱਚ ਜਾ ਡਿੱਗੀ।ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਵੀ ਦਰਿਆ ਦੇ ਪਾਰ ਪੈਂਦੇ ਪਿੰਡ […]

Continue Reading

ਟਰੱਕ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਲੱਗੀ ਅੱਗ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਫਗਵਾੜਾ ਫਾਟਕ ‘ਤੇ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਫਗਵਾੜਾ ਗੇਟ ‘ਤੇ ਇਕ ਟਰੱਕ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ […]

Continue Reading

ਬਾਈਕ ਸਵਾਰਾਂ ਵੱਲੋਂ ਸਕੂਲ ਦੇ ਬਾਹਰ ਗੋਲੀਬਾਰੀ

ਖਡੂਰ ਸਾਹਿਬ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਖਡੂਰ ਸਾਹਿਬ ਦੇ ਸੇਂਟ ਕਬੀਰ ਡੇਅ ਬੋਰਡਿੰਗ ਸਕੂਲ ਦਾਸੂਵਾਲ ਦੇ ਬਾਹਰ ਬਾਈਕ ਸਵਾਰ ਸ਼ੂਟਰਾਂ ਨੇ ਉਸ ਸਮੇਂ ਗੋਲੀਬਾਰੀ ਕੀਤੀ ਜਦੋਂ ਬੱਚੇ ਦੁਪਹਿਰ ਦੇ ਖਾਣੇ ਤੋਂ ਬਾਅਦ ਘਰ ਪਰਤ ਰਹੇ ਸਨ। ਰਾਹਤ ਦੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਮੌਕੇ ‘ਤੇ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 541

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-04-2025 ,ਅੰਗ 541 Sachkhand Sri Harmandir Sahib Amritsar Vikhe Hoyea Amrit Wele Da Mukhwak Ang: 541 10-04-2025 ਬਿਹਾਗੜਾ ਮਹਲਾ ੪ ॥ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ […]

Continue Reading

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਡਾ. ਬਲਬੀਰ ਸਿੰਘ ਨੇ ਇਸ ਕਾਰਜ ਨੂੰ ਅੱਗੇ ਵਧਾਉਣ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰ ਬੰਨ੍ਹਿਆ ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ […]

Continue Reading