News

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ

ਚੰਡੀਗੜ੍ਹ, 17 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਮ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। […]

Continue Reading

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਤਰਨ ਤਾਰਨ ਤੋਂ 26 ਨਵੰਬਰ ਨੂੰ ਰਿਪੋਰਟ ਤਲਬ ਚੰਡੀਗੜ੍ਹ, 17 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਸੀਨੀਅਰ ਸੁਪਰੀਟੈਂਡਟ ਆਫ਼ […]

Continue Reading

ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਦਿੱਤੇ ਵਿਭਾਗ

ਚੰਡੀਗੜ੍ਹ 17 ਨਵੰਬਰ ,ਬੋਲੇ ਪੰਜਾਬ ਬਿਉਰੋ;   ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਵਿਭਾਗ ਸੌਂਪ ਦਿੱਤੇ ਹਨ। 

Continue Reading

ਸਿੱਖਿਆ ‘ਤੇ ਮੁੜ ਲੱਗਾ ਗ਼ੈਰ ਵਿਦਿਅਕ ਡਿਊਟੀਆਂ ਦਾ ਗ੍ਰਹਿਣ:- ਸੈਕੜੇ ਪ੍ਰਾਇਮਰੀ ਅਧਿਆਪਕਾਂ ਦੀ ਲੱਗੀ ਪੰਚਾਇਤਾਂ ਨਾਲ ਟ੍ਰੇਨਿੰਗ

ਸਰਕਾਰੀ ਦਾਅਵਿਆਂ ਦੇ ਉੱਲਟ ਅਧਿਆਪਕਾਂ ਨੂੰ ਗ਼ੈਰ ਵਿਦਿਅਕ ਕੰਮਾਂ ਵਿੱਚ ਉਲਝਾਉਣ ਦਾ ਸਿਲਸਿਲਾ ਜਾਰੀ: ਡੀ.ਟੀ.ਐੱਫ. ਮਾਨਸਾ17 ਨਵੰਬਰ, ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਵੱਖ-ਵੱਖ ਮੰਚਾਂ ਤੋਂ ਅਧਿਆਪਕਾਂ ਨੂੰ ਗ਼ੈਰ ਵਿਦਿਅਕ ਕੰਮਾਂ ਤੋਂ ਦੂਰ ਰੱਖਣ ਦੇ ਸਰਕਾਰੀ ਦਾਅਵਿਆਂ ਦੇ ਬਾਵਜੂਦ ਪੰਜਾਬ ਦੇ ਅਧਿਆਪਕਾਂ ਦੀਆਂ ਅਜਿਹੀਆਂ ਡਿਊਟੀਆਂ ਲੱਗਣੀਆਂ ਜਾਰੀ ਹਨ। ਪੰਚਾਇਤੀ ਰਾਜ ਮੰਤਰਾਲਾ ਭਾਰਤ […]

Continue Reading

ਫੀਲਡ ਕਾਮੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਕਰਨਗੇ ਰੋਸ ਰੈਲੀ ਕੱਲ ਨੂੰ

ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਦੋਨੋਂ ਵਿਭਾਗ ਕਰ ਰਹੇ ਹਨ ਆਨਾਕਾਨੀ ਚੰਡੀਗੜ੍ਹ 17 ਨਵੰਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਤੇ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ,ਹਰਪ੍ਰੀਤ ਗਰੇਵਾਲ,ਕਿਸ਼ੋਰ ਚੰਦ ਗਾਜ਼,ਦਰਸ਼ਨ ਚੀਮਾ,ਸਤਨਾਮ ਸਿੰਘ,ਬਲਜਿੰਦਰ ਸਿੰਘ, ਸੁਰੇਸ਼ ਕੁਮਾਰ ਮੁਹਾਲੀ ਨੇ ਕਿਹਾ […]

Continue Reading

ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਸਰੇ ਦਿਨ ਗੁਰਦੁਆਰਾ ਬਾਰਠ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ 17 ਨਵੰਬਰ,ਬੋਲੇ ਪੰਜਾਬ ਬਿਉਰੋ;ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਮੁੜਮੁੜ (ਹੁਸ਼ਿਆਰਪੁਰ) ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਰਾਏਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ :ਅੰਮ੍ਰਿਤਸਰ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ […]

Continue Reading

ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ- ਸ. ਮੰਨਣ

ਕਿਹਾ; ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਫਿਲਮ ਜਾਰੀ ਨਾ ਕਰਨ ਸਬੰਧੀ ਕੀਤਾ ਹੈ ਆਦੇਸ਼ ਅੰਮ੍ਰਿਤਸਰ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਸਪੋਰਟਸ ਮੀਟ 2025

ਮੰਡੀ ਗੋਬਿੰਦਗੜ੍ਹ, 17 ਨਵੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਫੈਕਲਟੀ ਵੱਲੋਂ ਸਪੋਰਟਸ ਮੀਟ 2025 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਰੇ ਸਮੈਸਟਰਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ, ਖੇਡ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਨਾਲ ਹਿੱਸਾ ਲਿਆ।ਇਸ ਪ੍ਰੋਗਰਾਮ ਵਿੱਚ ਕ੍ਰਿਕਟ, ਵਾਲੀਬਾਲ, ਬੈਡਮਿੰਟਨ, ਫੁੱਟਬਾਲ, ਐਥਲੈਟਿਕਸ ਅਤੇ ਹੋਰ ਦਿਲਚਸਪ ਮਜ਼ੇਦਾਰ ਖੇਡਾਂ ਸਮੇਤ ਇੰਨਡੋਰ ਅਤੇ ਆਊਟਡੋਰ ਖੇਡਾਂ […]

Continue Reading

ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਪੁਣੇ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਪੁਣੇ ਦੇ ਮੰਜਰੀ ਬੁਡਰੁਕ ਇਲਾਕੇ ਵਿੱਚ ਐਤਵਾਰ ਰਾਤ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ, ਜਿਸ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਹੋਇਆ ਜਦੋਂ ਇਹ ਤਿੰਨੇ ਨੌਜਵਾਨ ਰੇਲਵੇ ਪਟੜੀ ‘ਤੇ ਬੈਠੇ ਹੋਏ ਸਨ। ਇਸ ਦੌਰਾਨ ਅਚਾਨਕ ਟ੍ਰੇਨ ਆ ਗਈ ਅਤੇ ਉਹ ਇਸ ਦੀ ਲਪੇਟ ਵਿਚ […]

Continue Reading