News

ਭਾਰਤ ਵਲੋਂ ਫਰਾਂਸ ਤੋਂ 26 ਰਾਫੇਲ ਸਮੁੰਦਰੀ ਲੜਾਕੂ ਜਹਾਜ਼ ਖਰੀਦਣ ਦੇ ਸੌਦੇ ਨੂੰ ਮਨਜ਼ੂਰੀ

ਨਵੀਂ ਦਿੱਲੀ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਰਤ ਨੇ ਫਰਾਂਸ ਤੋਂ 26 ਰਾਫੇਲ ਸਮੁੰਦਰੀ ਲੜਾਕੂ ਜਹਾਜ਼ ਖਰੀਦਣ ਦੇ ਵੱਡੇ ਸੌਦੇ ਨੂੰ ਮਨਜ਼ੂਰੀ ਦੇ ਦਿੱਤੀ ਹੈ। 63,000 ਕਰੋੜ ਰੁਪਏ ਤੋਂ ਜ਼ਿਆਦਾ ਦੇ ਇਸ ਸਰਕਾਰੀ ਸੌਦੇ ‘ਤੇ ਜਲਦ ਹੀ ਦਸਤਖਤ ਹੋ ਸਕਦੇ ਹਨ। ਇਸ ਸੌਦੇ ਤਹਿਤ ਭਾਰਤੀ ਜਲ ਸੈਨਾ ਨੂੰ 22 ਸਿੰਗਲ-ਸੀਟਰ ਅਤੇ ਚਾਰ ਟਵਿਨ-ਸੀਟਰ ਜਹਾਜ਼ ਮਿਲਣਗੇ। ਨਿਊਜ਼ […]

Continue Reading

ਦਿੱਗਜ ਅਕਾਲੀ ਆਗੂ ਰਣਧੀਰ ਸਿੰਘ ਚੀਮਾ ਦਾ ਦਿਹਾਂਤ

ਫਤਿਹਗੜ੍ਹ ਸਾਹਿਬ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਮੰਤਰੀ ਅਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਚੀਮਾ ਹੁਣ ਇਸ ਦੁਨੀਆ ’ਚ ਨਹੀਂ ਰਹੇ। ਉਨ੍ਹਾਂ ਦੀ ਅੰਤਿਮ ਸਸਕਾਰ ਦੀ ਰਸਮ ਅੱਜ ਸ਼ਾਮ 4 ਵਜੇ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਅਦਾ ਕੀਤੀ ਜਾਵੇਗੀ।ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਪੁੱਤਰ ਜਗਦੀਪ ਸਿੰਘ ਚੀਮਾ ਵਲੋਂ […]

Continue Reading

ਚੰਡੀਗੜ੍ਹ ਪਾਸਪੋਰਟ ਦਫ਼ਤਰ ਦਾ ਸਰਵਰ ਡਾਊਨ ਹੋਣ ਕਾਰਨ ਲੋਕ ਹੋਏ ਖੱਜਲ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਅੱਜ ਪਾਸਪੋਰਟ ਦਫ਼ਤਰ ਦਾ ਸਰਵਰ ਅਚਾਨਕ ਡਾਊਨ ਹੋ ਜਾਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਤਪਦੀ ਗਰਮੀ ਵਿਚ ਲੋਕਾਂ ਨੂੰ ਦਫ਼ਤਰ ਦੇ ਬਾਹਰ ਉਡੀਕ ਕਰਨੀ ਪਈ, ਜਿਸ ਨਾਲ ਉਨ੍ਹਾਂ ਦੀ ਮੁਸੀਬਤ ਹੋਰ ਵੀ ਵੱਧ ਗਈ।ਦੱਸਣਯੋਗ ਗੱਲ ਇਹ ਹੈ ਕਿ ਦਫ਼ਤਰ […]

Continue Reading

ਚੰਡੀਗੜ੍ਹ ਪੁਲਿਸ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਪੁਲਿਸ ਨੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਪਟਿਆਲਾ ਵਿੱਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਹੈ। ਇਹ ਹਮਲਾ 13-14 ਮਾਰਚ ਦੀ ਰਾਤ ਨੂੰ ਹੋਇਆ ਸੀ।2015 ਬੈਚ ਦੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਐਸਆਈਟੀ ਦਾ […]

Continue Reading

ਨਰਸਿੰਗ ਹੋਮ ‘ਚ ਲੱਗੀ ਭਿਆਨਕ ਅੱਗ ਕਾਰਨ 20 ਲੋਕਾਂ ਦੀ ਜਾਨ ਗਈ

ਬੀਜਿੰਗ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਉੱਤਰੀ ਚੀਨ ਦੇ ਇੱਕ ਨਰਸਿੰਗ ਹੋਮ ਵਿੱਚ ਲੱਗੀ ਭਿਆਨਕ ਅੱਗ ਕਾਰਨ 20 ਲੋਕਾਂ ਦੀ ਜਾਨ ਚਲੀ ਗਈ। ਚੀਨ ਦੀ ਸਰਕਾਰੀ ਖ਼ਬਰ ਏਜੰਸੀ ਸਿਨਹੂਆ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਹਾਲੇ ਤੱਕ ਅੱਗ ਲੱਗਣ ਦੇ ਅਸਲ ਕਾਰਨ ਬਾਰੇ ਪਤਾ ਨਹੀਂ ਲੱਗ ਸਕਿਆ।ਸਿਨਹੂਆ ਮੁਤਾਬਕ, ਇਹ ਹਾਦਸਾ 8 ਅਪ੍ਰੈਲ ਨੂੰ ਰਾਤ 9 ਵਜੇ […]

Continue Reading

ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਰੋਡਵੇਜ ਦੀ ਬੱਸ ਹਾਦਸੇ ਦੀ ਸ਼ਿਕਾਰ, ਕਈ ਜ਼ਖ਼ਮੀ

ਕਰਨਾਲ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਰਨਾਲ ‘ਚ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਕਰੇਨ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਚੀਕ ਚਿਹਾੜਾ ਮੱਚ ਗਿਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਇਹ ਬੱਸ ਦਿੱਲੀ ਤੋਂ ਲੁਧਿਆਣਾ ਆ ਰਹੀ ਸੀ। ਬੀਤੀ ਰਾਤ ਜਦੋਂ […]

Continue Reading

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਤੋਂ ਹਟਾਇਆ ਗਿਆ NSA

ਚੰਡੀਗੜ੍ਹ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਐਮਪੀ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪੱਪਲਪ੍ਰੀਤ ਸਿੰਘ ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਹਟਾ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਉਹ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਜਲਦ ਹੀ ਉਸਨੂੰ ਡਿਬਰੂਗੜ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ […]

Continue Reading

ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਸਰਕਾਰ ਵੱਲੋਂ ਲਾਜ਼ਮੀ

ਐਸ ਏ ਐਸ ਨਗਰ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ, ਜੋ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਪ੍ਰਜਨਨ ਵਿੱਚ ਸ਼ਾਮਲ ਹਨ, ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਹ ਗੱਲ ਡਾ. ਐਸ.ਕੇ. ਗੁਪਤਾ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਐਸ ਏ ਐਸ […]

Continue Reading

ਮਨੋਰੰਜਨ ਕਾਲੀਆ ‘ਤੇ ਹਮਲੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ, ਪੰਜਾਬ ਵਿੱਚ ਫੈਲਾ ਰਿਹਾ ਦਹਿਸ਼ਤ ਦਾ ਜਾਲ;’ਆਪ’ ਨੇਤਾ ਦੀਪਕ ਬਾਲੀ

ਦੀਪਕ ਬਾਲੀ ਦਾ ਗੰਭੀਰ ਦੋਸ਼ – ਲਾਰੈਂਸ ਬਿਸ਼ਨੋਈ ਨੂੰ ਭਾਜਪਾ ਅਤੇ ਕੇਂਦਰ ਸਰਕਾਰ ਤੋਂ ਮਿਲ ਰਹੀ ਹੈ ਸਰਪ੍ਰਸਤੀ, ਪਾਕਿਸਤਾਨ ਨਾਲ ਵੀ ਹਨ ਉਸਦੇ ਸਬੰਧ ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ‘ਤੇ ਆਮ ਆਦਮੀ ਪਾਰਟੀ (ਆਪ) ਨੇਤਾ ਦੀਪਕ ਬਾਲੀ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਪੰਜਾਬ ਵਿੱਚ ਅਜਿਹੇ […]

Continue Reading

ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਰਿਹਾਅ, ਮਿਲੀ ਫਰਲੋ

 ਰੋਹਤਕ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ 21 ਦਿਨਾਂ ਦੀ ਛੁੱਟੀ ਮਿਲੀ ਹੈ। ਇਸ ਦੌਰਾਨ ਰਾਮ ਰਹੀਮ ਪੂਰੇ 21 ਦਿਨ ਸਿਰਸਾ […]

Continue Reading