News

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਸਪੋਰਟਸ ਮੀਟ 2025

ਮੰਡੀ ਗੋਬਿੰਦਗੜ੍ਹ, 17 ਨਵੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਫੈਕਲਟੀ ਵੱਲੋਂ ਸਪੋਰਟਸ ਮੀਟ 2025 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਰੇ ਸਮੈਸਟਰਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ, ਖੇਡ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਨਾਲ ਹਿੱਸਾ ਲਿਆ।ਇਸ ਪ੍ਰੋਗਰਾਮ ਵਿੱਚ ਕ੍ਰਿਕਟ, ਵਾਲੀਬਾਲ, ਬੈਡਮਿੰਟਨ, ਫੁੱਟਬਾਲ, ਐਥਲੈਟਿਕਸ ਅਤੇ ਹੋਰ ਦਿਲਚਸਪ ਮਜ਼ੇਦਾਰ ਖੇਡਾਂ ਸਮੇਤ ਇੰਨਡੋਰ ਅਤੇ ਆਊਟਡੋਰ ਖੇਡਾਂ […]

Continue Reading

ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਪੁਣੇ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਪੁਣੇ ਦੇ ਮੰਜਰੀ ਬੁਡਰੁਕ ਇਲਾਕੇ ਵਿੱਚ ਐਤਵਾਰ ਰਾਤ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ, ਜਿਸ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਹੋਇਆ ਜਦੋਂ ਇਹ ਤਿੰਨੇ ਨੌਜਵਾਨ ਰੇਲਵੇ ਪਟੜੀ ‘ਤੇ ਬੈਠੇ ਹੋਏ ਸਨ। ਇਸ ਦੌਰਾਨ ਅਚਾਨਕ ਟ੍ਰੇਨ ਆ ਗਈ ਅਤੇ ਉਹ ਇਸ ਦੀ ਲਪੇਟ ਵਿਚ […]

Continue Reading

ਪੰਜਾਬ ਵਿੱਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਇਸ ਦਿਨ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾ ਰਹੀ ਹੈ।ਇਹ ਸਰਕਾਰੀ ਛੁੱਟੀ 25 ਨਵੰਬਰ ਦਿਨ ਮੰਗਲਵਾਰ ਨੂੰ ਹੋਵੇਗੀ।ਇਸ ਕਾਰਨ ਕਰਕੇ, ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਹਾਲਾਂਕਿ, 350ਵੇਂ […]

Continue Reading

ਦੀਪ ਚੀਮਾ ਕਤਲ ਕੇਸ ‘ਚ ਲੋੜੀਂਦਾ ਬਦਮਾਸ਼ ਮੁਕਾਬਲੇ ਦੌਰਾਨ ਜ਼ਖਮੀ ਹਾਲਤ ਵਿੱਚ ਕਾਬੂ

ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਇੱਕ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਨੂੰ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ। ਰਿਪੋਰਟਾਂ ਅਨੁਸਾਰ, ਬਟਾਲਾ ਪੁਲਿਸ ਨੇ ਸਿਵਲ ਲਾਈਨਜ਼ ਥਾਣਾ ਖੇਤਰ ਵਿੱਚ ਵਾਪਰੇ ਦੀਪ ਚੀਮਾ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ […]

Continue Reading

ਐਡਵੋਕੇਟ ਧਾਮੀ ਨੇ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਨਿਖੇਧੀ

ਸ੍ਰੀ ਅੰਮ੍ਰਿਤਸਰ, 16 ਨਵੰਬਰ,ਬੋਲੇ ਪੰਜਾਬ ਬਿਊਰੋ;-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਸੈੱਲ ਦੇ ਪ੍ਰਧਾਨ ਸ. ਨਛੱਤਰ ਸਿੰਘ ਦੀ ਬਿਨਾਂ ਕਿਸੇ ਵਜ੍ਹਾ ਦੇ ਕੀਤੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ੍ਰੀ ਭਗਵੰਤ ਮਾਨ ਸਰਕਾਰ ਵੱਲੋਂ ਇਹ […]

Continue Reading

ਜ਼ਮੀਨੀ ਝਗੜੇ ਕਾਰਨ ਭਤੀਜੇ ਵੱਲੋਂ ਚਾਚੇ ਦੀ ਹੱਤਿਆ

ਰਾਜਪੁਰਾ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਦੇ ਨੇੜਲੇ ਪਿੰਡ ਲੋਚਮਾ ਵਿੱਚ ਜ਼ਮੀਨੀ ਝਗੜੇ ਦੌਰਾਨ ਚਾਚੇ ਦੀ ਉਸਦੇ ਹੀ ਭਤੀਜੇ ਵੱਲੋਂ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਲੋਚਮਾ, ਨੇ ਗੰਡਾ ਖੇੜੀ ਪੁਲਿਸ ਥਾਣੇ ਵਿੱਚ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ ਭਰਾ ਬਹਾਦਰ ਸਿੰਘ (45), ਜਿਸ ਦਾ ਵਿਆਹ ਨਹੀਂ ਹੋਇਆ ਸੀ, ਇਕੱਲਾ ਰਹਿੰਦਾ ਸੀ। […]

Continue Reading

ਸਾਊਦੀ ਅਰਬ ‘ਚ ਭਾਰਤੀ ਹੱਜ ਯਾਤਰੀਆਂ ਦੀ ਬੱਸ ਡੀਜ਼ਲ ਟੈਂਕਰ ਨਾਲ ਟਕਰਾਈ, 42 ਲੋਕਾਂ ਦੀ ਮੌਤ

ਰਿਯਾਧ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਹੈਦਰਾਬਾਦ ਤੋਂ ਗਏ ਭਾਰਤੀ ਹੱਜ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਅੱਜ ਸੋਮਵਾਰ ਨੂੰ ਸਾਊਦੀ ਅਰਬ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ 42 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 20 ਔਰਤਾਂ ਅਤੇ 11 ਬੱਚੇ ਸ਼ਾਮਲ ਹਨ।ਸਥਾਨਕ ਮੀਡੀਆ ਦੇ ਅਨੁਸਾਰ, ਬੱਸ ਇੱਕ ਡੀਜ਼ਲ ਟੈਂਕਰ ਨਾਲ ਟਕਰਾ ਗਈ, […]

Continue Reading

ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਫੇਸਬੁੱਕ ‘ਤੇ ਹੋਇਆ ਲਾਈਵ

ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ 2 ਸਤੰਬਰ ਨੂੰ ਪਟਿਆਲਾ ਵਿੱਚ ਬਲਾਤਕਾਰ ਦੀ ਐਫਆਈਆਰ ਦਰਜ ਕੀਤੀ ਗਈ ਸੀ। ਉਸ ਤੋਂ ਬਾਅਦ, ਪੁਲਿਸ ਪਿਛਲੇ ਤਿੰਨ ਮਹੀਨਿਆਂ ਵਿੱਚ ਉਸਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਉਹ ਹਰਿਆਣਾ ਵਿੱਚ ਪੰਜਾਬ ਪੁਲਿਸ ਤੋਂ ਬਚ ਕੇ ਨਿਕਲ ਗਿਆ ਸੀ। ਪਰ ਉਹ ਸੋਸ਼ਲ ਮੀਡੀਆ […]

Continue Reading

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਬੱਸਾਂ ਅੱਜ 12 ਵਜੇ ਤੋਂ ਨਹੀਂ ਚੱਲਣਗੀਆਂ

ਚੰਡੀਗੜ੍ਹ, 17 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਬੱਸਾਂ ਅੱਜ (17 ਨਵੰਬਰ) ਦੁਪਹਿਰ 12 ਵਜੇ ਤੋਂ ਪੰਜਾਬ ਵਿੱਚ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਨਿੱਤਰ ਆਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਟੈਂਡਰ ਖੋਲ੍ਹਿਆ ਗਿਆ ਤਾਂ ਉਹ ਹੜਤਾਲ ‘ਤੇ ਜਾਣਗੇ।ਮੁਲਾਜ਼ਮਾਂ ਦਾ ਕਹਿਣਾ ਹੈ […]

Continue Reading

ਫਿਰੌਤੀ ਲਈ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

ਬਾਬਾ ਬਕਾਲਾ ਸਾਹਿਬ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੇ ਪਿੰਡ ਧੂਲਕਾ ਵਿੱਚ ਅਣਪਛਾਤੇ ਬਦਮਾਸ਼ਾਂ ਨੇ ਇੱਕ ਦੁਕਾਨਦਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਧੂਲਕਾ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਮਨਜੀਤ ਸਿੰਘ ਦੀ ਛਾਤੀ ਵਿੱਚ ਗੋਲੀ ਲੱਗੀ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਲਖਵਿੰਦਰ ਸਿੰਘ […]

Continue Reading