News

ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 5 ਲੋਕਾਂ ਦੀ ਮੌਤ 10 ਜ਼ਖ਼ਮੀ

ਬੈਂਗਲੁਰੂ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਰਨਾਟਕ ਦੇ ਕਲਬੁਰਗੀ ਇਲਾਕੇ ’ਚ ਇੱਕ ਭਿਆਨਕ ਸੜਕ ਹਾਦਸਾ ਹੋਇਆ ਹੈ। ਇਹ ਹਾਦਸਾ ਨੇਲੋਗੀ ਕਰਾਸ ਦੇ ਕੋਲ ਸਵੇਰੇ ਲਗਭਗ 3.30 ਵਜੇ ਵਾਪਰਿਆ। ਹਾਦਸੇ ’ਚ ਪੰਜ ਲੋਕਾਂ ਦੀ ਜਾਨ ਚਲੀ ਗਈ ਹੈ ਜਦਕਿ 10 ਹੋਰ ਲੋਕ ਗੰਭੀਰ ਜ਼ਖਮੀਆਂ ਹੋਏ ਹਨ।ਖਬਰਾਂ ਮੁਤਾਬਕ, ਇੱਕ ਟਰੱਕ ਸੜਕ ਦੇ ਕਿਨਾਰੇ ਰੁਕਿਆ ਹੋਇਆ ਸੀ, ਜਿਸ ਨਾਲ […]

Continue Reading

ਫ਼ਿਰੋਜ਼ਪੁਰ ਜਿਲ੍ਹੇ ‘ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਹਾਦਸਾ

ਫ਼ਿਰੋਜ਼ਪੁਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫ਼ਿਰੋਜ਼ਪੁਰ ਜਿਲ੍ਹੇ ਵਿਚ ਸਕੂਲੀ ਬੱਸ ਨਾਲ ਹਾਦਸਾ ਵਾਪਰਿਆ ਹੈ।ਜਿਲ੍ਹੇ ਦੇ ਪਿੰਡ ਹਸਤੀ ਵਾਲਾ ਵਿਖੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲੇ ਵਿਚ ਜਾ ਡਿੱਗੀ। ਹਾਦਸੇ ਵਿਚ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ।ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੱਸ ਵਿਚ 20 ਤੋਂ 30 ਬੱਚੇ ਸਵਾਰ ਸਨ।ਹਾਦਸੇ ‘ਚ ਬੱਸ ਦੇ […]

Continue Reading

ਨਵੇਂ ਪਦ ਉੱਨਤ ਹੋਏ ਪ੍ਰਿੰਸੀਪਲ ਵੱਖ ਵੱਖ ਕਾਲਜਾਂ ‘ਚ ਕੀਤੇ ਤਾਇਨਾਤ

ਚੰਡੀਗੜ੍ਹ: 5 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਦੇਸ਼ ‘ਚ ਝਰਨਿਆਂ ਦੀ ਗਣਨਾ ਹੋਵੇਗੀ

ਨਵੀਂ ਦਿੱਲੀ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਨੇ ਜਲਗਾਹਾਂ ਦੀ ਦੂਜੀ ਰਾਸ਼ਟਰੀ ਗਣਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਕੇਂਦਰੀ ਜਲਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਇਸ ਸਬੰਧੀ ਇਕ ਨਵੇਂ ਪੋਰਟਲ ਦਾ ਉਦਘਾਟਨ ਕੀਤਾ। ਇਸ ਵਾਰ ਝਰਨਿਆਂ ਦੀ ਗਣਨਾ ਵੀ ਕੀਤੀ ਜਾਵੇਗੀ। ਪੋਰਟਲ ਰਾਹੀਂ ਸੂਬਿਆਂ ਦੇ ਜਲ ਵਿਭਾਗ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਜਾਣਕਾਰੀਆਂ ਭਰਣਗੇ।ਮੰਤਰਾਲੇ […]

Continue Reading

ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪਛਮੀ ਤੋਂ ਬਣਾਇਆ ਉਮੀਦਵਾਰ

ਲੁਧਿਆਣਾ, 5 ਅਪਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਰਾਜਨੀਤੀ ਇਕ ਵਾਰ ਫਿਰ ਗਰਮਾਈ ਹੋਈ ਹੈ। ਲੁਧਿਆਣਾ ਪਛਮੀ ਹਲਕੇ ਦੀ ਖ਼ਾਲੀ ਪਈ ਸੀਟ ਨੂੰ ਲੈ ਕੇ ਆਖ਼ਿਰਕਾਰ ਕਾਂਗਰਸ ਨੇ ਆਪਣਾ ਪੱਤਾ ਖੋਲ੍ਹ ਦਿੱਤਾ ਹੈ। ਭਾਰਤ ਭੂਸ਼ਣ ਆਸ਼ੂ, ਜੋ ਪਹਿਲਾਂ ਵੀ ਇਥੋਂ ਦੀ ਰਾਜਨੀਤੀ ਵਿਚ ਸਰਗਰਮ ਹਨ, ਹੁਣ ਦੁਬਾਰਾ ਮੈਦਾਨ ਵਿਚ ਆ ਗਏ ਹਨ।ਪਾਰਟੀ ਦੇ ਜਨਰਲ ਸਕੱਤਰ ਕੇ.ਸੀ. […]

Continue Reading

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਮਾਰੀ ਟੱਕਰ, ਦੋਵਾਂ ਦੀ ਮੌਤ

ਹੁਸ਼ਿਆਰਪੁਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਟਾਂਡਾ-ਹੁਸ਼ਿਆਰਪੁਰ ਰੋਡ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਥੇ ਮੋਟਰਸਾਈਕਲ ਸਵਾਰ ਜੋੜੇ ਦੀ ਜਾਨ ਚਲੀ ਗਈ। ਇਹ ਹਾਦਸਾ ਨੈਣੋਵਾਲ ਵੈਦ ਦੇ ਪੈਟਰੋਲ ਪੰਪ ਦੇ ਨੇੜੇ ਉਦੋਂ ਵਾਪਰਿਆ, ਜਦੋਂ ਉਹ ਦੋਵੇਂ ਪੈਟਰੋਲ ਪੰਪ ਵੱਲ ਮੁੜ ਰਹੇ ਸਨ।ਮੁਰਾਦਪੁਰ ਨਰੀਆਲ ਵਾਸੀ ਹਰਜਿੰਦਰ ਸਿੰਘ ਪ੍ਰਿੰਸ ਅਤੇ ਉਸ ਦੀ ਪਤਨੀ ਰੇਖਾ ਰਾਣੀ ਦੀ ਮੌਤ ਉਸ […]

Continue Reading

ਇਮੀਗ੍ਰੇਸ਼ਨ ਸੈਂਟਰ ਚਾਲਕ ਨੂੰ ਫੋਨ ਕਰਕੇ ਮੰਗੀ 1 ਕਰੋੜ ਰੁਪਏ ਦੀ ਫਿਰੌਤੀ, 3 ਗ੍ਰਿਫ਼ਤਾਰ

ਫ਼ਿਰੋਜ਼ਪੁਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲੀਸ ਨੇ ਇਮੀਗ੍ਰੇਸ਼ਨ ਸੈਂਟਰ ਚਲਾਉਣ ਵਾਲੇ ਅਸ਼ੀਸ਼ ਸ਼ਰਮਾ ਵਾਸੀ ਤੂੜੀ ਬਾਜ਼ਾਰ ਨੂੰ ਫੋਨ ਕਰਕੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਐਸਐਸਪੀ ਭੁਪਿੰਦਰ ਸਿੰਘ ਅਨੁਸਾਰ ਅਸ਼ੀਸ਼ ਸ਼ਰਮਾ ਨੇ ਬਿਆਨ ਦਿੱਤਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਧਮਕੀਆਂ […]

Continue Reading

ਲੁਧਿਆਣਾ : ਫੈਕਟਰੀਆਂ ਵਿੱਚੋਂ ਕੱਪੜੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 1 ਕਾਬੂ 3 ਫਰਾਰ, 21 ਥਾਨ ਬਰਾਮਦ

ਲੁਧਿਆਣਾ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫੈਕਟਰੀਆਂ ਵਿੱਚ ਕੱਪੜੇ ਚੋਰੀ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਟਿੱਬਾ ਥਾਣੇ ਦੀ ਪੁਲਿਸ ਨੇ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦਾ ਨਾਂ ਮੁਹੰਮਦ ਸਾਹਿਬਾਜ਼ ਅਯੂਬਾ ਹੈ। ਉਸ ਕੋਲੋਂ 21 ਕੱਪੜਿਆਂ ਦੇ ਥਾਨ ਬਰਾਮਦ ਹੋਏ ਹਨ ਜਦਕਿ ਉਸ ਦੇ ਬਾਕੀ ਸਾਥੀ ਰਿਜ਼ਵਾਨ, ਬਾਗਰ ਅਤੇ ਸੰਧੂ ਫਰਾਰ ਹਨ। ਪੁਲੀਸ ਨੇ […]

Continue Reading

ਨੇਪਾਲ ‘ਚ ਤਿੰਨ ਮਿੰਟ ‘ਚ ਦੋ ਵਾਰ ਲੱਗੇ ਭੂਚਾਲ ਦੇ ਝਟਕੇ

ਕਾਠਮੰਡੂ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨੇਪਾਲ ਦੀ ਧਰਤੀ ਕੱਲ੍ਹ ਸ਼ਾਮ ਦੋ ਵਾਰ ਆਏ ਭੂਚਾਲ ਨਾਲ ਹਿੱਲ ਗਈ। ਜਾਣਕਾਰੀ ਮੁਤਾਬਕ ਇਸ ਦਾ ਅਸਰ ਉੱਤਰੀ ਭਾਰਤ ‘ਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁੱਕਰਵਾਰ ਸ਼ਾਮ ਨੂੰ ਪੱਛਮੀ ਨੇਪਾਲ ‘ਚ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਨਿਗਰਾਨ ਕੇਂਦਰ […]

Continue Reading

ਦਿੱਲੀ ‘ਚ ਆਯੁਸ਼ਮਾਨ ਅੱਜ ਤੋਂ ਹੋਵੇਗੀ ਲਾਂਚ

ਨਵੀਂ ਦਿੱਲੀ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਗਰੀਬਾਂ ਨੂੰ ਅੱਜ ਤੋਂ ਆਯੁਸ਼ਮਾਨ ਦਾ ਲਾਭ ਮਿਲੇਗਾ। ਇਸ ਸਹੂਲਤ ਤਹਿਤ ਰਜਿਸਟਰਡ ਵਿਅਕਤੀ ਦਿੱਲੀ ਸਮੇਤ ਦੇਸ਼ ਭਰ ਦੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਸੁਵਿਧਾ ਸ਼ੁਰੂ ਕਰਨ ਲਈ ਇਕ ਸਮਝੌਤੇ […]

Continue Reading