News

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 25 ਮਾਰਚ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ […]

Continue Reading

ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ : ਐਨ.ਕੇ. ਸ਼ਰਮਾ

ਡੇਰਾਬੱਸੀ ਹਲਕੇ ਦੇ ਪਿੰਡਾਂ ਵਿੱਚ ਪੰਜਾਬ ਬਚਾਓ ਯਾਤਰਾ ਲਈ ਦਿੱਤਾ ਸੱਦਾ  ਡੇਰਾਬੱਸੀ 25 ਮਾਰਚ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ। ਪਿਛਲੇ ਚਾਰ ਸਾਲਾਂ […]

Continue Reading

ਸਰਪੰਚ ਦੇ ਭਰਾ ਨੂੰ ਬਦਮਾਸ਼ਾਂ ਨੇ ਮਾਰੀਆਂ ਗੋਲੀਆਂ, ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ‘ਚ ਚੱਲੀਆਂ ਗੋਲੀਆਂ; ਸਰਪੰਚ ਦਾ ਭਰਾ ਜ਼ਖ਼ਮੀ ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਮਾਰਚ ,ਬੋਲੇ ਪੰਜਾਬ ਬਿਊਰੋ: ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਅਣਪਛਾਤੇ ਬਦਮਾਸ਼ਾਂ ਨੇ ਪਿੰਡ ਦੇ ਸਰਪੰਚ ਦੇ ਭਰਾ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ […]

Continue Reading

ਸਿੱਖਿਆ ਸਕੱਤਰ ਦੇ ਹੁਕਮਾਂ ਤਹਿਤ BLOs ਡਿਊਟੀ ਕੱਟਣ ਦੀ ਬਜਾਏ, ਕੱਢੇ ਜਾ ਰਹੇ ਨੇ ਨੋਟਿਸ

ਐੱਸ.ਡੀ.ਐੱਮ. ਧੂਰੀ ਵੱਲੋਂ ਅਧਿਆਪਕ ਨੂੰ ਕੀਤਾ ਜਾ ਰਿਹਾ ਨਾਜਾਇਜ਼ ਪ੍ਰੇਸ਼ਾਨ- ਡੀ. ਟੀ.ਐੱਫ. ਧੂਰੀ, 25 ਮਾਰਚ ,ਬੋਲੇ ਪੰਜਾਬ ਬਿਊਰੋ- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਸੰਗਰੂਰ ਦਾ ਇੱਕ ਵਫ਼ਦ ਅੱਜ ਸਕੱਤਰ ਸਕੂਲ ਸਿੱਖਿਆ ਦੀਆਂ ਹਿਦਾਇਤਾਂ ਅਤੇ ਡੀਸੀ ਸੰਗਰੂਰ ਦੇ ਹੁਕਮਾਂ ਤਹਿਤ ਸਾਇੰਸ ਵਿਸ਼ੇ ਦੇ ਅਧਿਆਪਕ ਦੀ ਬੀ.ਐੱਲ.ਓ. ਡਿਊਟੀ ਕਟਵਾਉਣ ਲਈ ਐੱਸ.ਡੀ.ਐੱਮ. ਧੂਰੀ ਨੂੰ ਮਿਲਿਆ।ਇਸ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਸਾਲ ਦੇ ਪਹਿਲੇ 74 ਦਿਨਾਂ ਵਿੱਚ ਹੀ ਪੁਲਿਸ ਹਿਰਾਸਤ ਅਧੀਨ ਹੋਈਆਂ 170 ਮੌਤਾਂ

ਭਾਜਪਾ ਸ਼ਾਸਿਤ ਰਾਜਾਂ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ 31 ਦਸੰਬਰ, 2023 ਤੱਕ, ਭਾਰਤ ਵਿੱਚ 1,35,536 ਦੋਸ਼ੀਆਂ ਦੇ ਮੁਕਾਬਲੇ 3,89,910 ਅੰਡਰ ਟਰਾਇਲ ਕੈਦੀ ਨਵੀਂ ਦਿੱਲੀ 25 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ਵਿੱਚ 2025-26 ਵਿੱਚ 15 ਮਾਰਚ ਤੱਕ 170 ਹਿਰਾਸਤੀ ਮੌਤਾਂ ਦਰਜ ਕੀਤੀਆਂ ਗਈਆਂ, ਜਿਨ੍ਹਾਂ […]

Continue Reading

ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐਸ ਸੀ ਲਾਭ ਮਿਲਣ ’ਤੇ ਲਗਾਈ ਰੋਕ ਸਵਾਗਤਯੋਗ: ਦਿੱਲੀ ਗੁਰਦੁਆਰਾ ਕਮੇਟੀ

ਅਦਾਲਤੀ ਹੁਕਮਾਂ ਮਗਰੋਂ ਧਰਮ ਪਰਿਵਰਤਨ ਦੀਆਂ ਘਟਨਾਵਾਂ ਨੂੰ ਠੱਲ੍ਹ ਪੈਣ ਦੀ ਉਮੀਦ ਨਵੀਂ ਦਿੱਲੀ, 25 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐਸ ਸੀ ਸਹੂਲਤਾਂ ਮਿਲਣ ’ਤੇ ਲਗਾਈ ਰੋਕ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਧਰਮ ਪਰਿਵਰਤਨ ਨੂੰ […]

Continue Reading

ਗਰੂਮਿੰਗ ਗੈਂਗ ਤੋਂ ਬਚਣ ਲਈ ਜਲਦ ਸ਼ੁਰੂ ਕੀਤੀ ਜਾਏਗੀ ਜਾਗਰੂਕਤਾ ਲਹਿਰ: ਪਰਮਜੀਤ ਸਿੰਘ ਵੀਰਜੀ

300 ਤੋਂ ਵੱਧ ਸਿੰਘ ਸਭਾਵਾਂ ਨੂੰ ਗਰੂਮਿੰਗ ਗੈਂਗ ਬਾਰੇ ਗਹਿਰੀ ਵਿਚਾਰਾਂ ਲਈ ਲਿਖਿਆ ਪੱਤਰ ਨਵੀਂ ਦਿੱਲੀ 25 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ ਵਡੀ ਗਿਣਤੀ ਵਿਚ ਬੱਚਿਆਂ ਦਾ ਲਾਪਤਾ ਹੋਣਾ ਜਿਨ੍ਹਾਂ ਵਿਚ ਖਾਸ ਕਰਕੇ ਬੱਚੀਆਂ ਦਾ ਹੋਣਾ ਵਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਇਸ ਉਪਰ ਲਗਾਮ ਕਸਣ ਵਿਚ ਵਡੀ ਪ੍ਰੇਸ਼ਾਨੀ ਖੜੀ […]

Continue Reading

ਭਾਈ ਨਿੱਝਰ ਕਤਲ ਮਾਮਲੇ ਦੀ ਅਗਲੀ ਸੁਣਵਾਈ ਕੈਨੇਡੀਅਨ ਸੁਪਰੀਮ ਕੋਰਟ ਅੰਦਰ 7 ਅਪ੍ਰੈਲ ਤੋਂ ਹੋਵੇਗੀ

ਨਵੀਂ ਦਿੱਲੀ 25 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਆਜ਼ਾਦੀ ਦੇ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਸੁਣਵਾਈ ਕੈਨੇਡਾ ਦੀ ਸੁਪਰੀਮ ਅਦਾਲਤ ਵਿਚ 7 ਅਪ੍ਰੈਲ ਤੋਂ ਲਗਾਤਾਰ ਕੀਤੀ ਜਾਏਗੀ। ਇਸ ਬਾਰੇ ਮਾਮਲੇ ਦੀ ਜਾਣਕਾਰੀ ਦੇਂਦਿਆ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਗੁਰਮੀਤ ਸਿੰਘ […]

Continue Reading

ਪੁਰਾਣੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਬਾਰੇ ਮੀਟਿੰਗ ਕਰਕੇ ਲਏ ਗਏ ਅਹਿਮ ਫੈਸਲੇ- ਮਾਨ ਸਰਕਾਰ ਵਿਰੁੱਧ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ!

17 ਮਈ ਨੂੰ ਮੋਹਾਲੀ ਵਿਖੇ ਸੂਬਾਈ ਰੈਲੀ ਕਰਕੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਰੋਸ ਮਾਰਚ ਹੋਵੇਗਾ 1 ਤੋਂ 7 ਅਪ੍ਰੈਲ ਤੱਕ ਜਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ 15 ਤੋਂ 25 ਅਪ੍ਰੈਲ ਦਰਮਿਆਨ ਜਿਲ੍ਹਾ ਪੱਧਰੀ ਕਨਵੈਂਸ਼ਨਾਂ ਅਤੇ ਰੋਸ ਮਾਰਚ ਕਰਕੇ ‘ਚਿਤਾਵਨੀ ਪੱਤਰ’ ਭੇਜੇ ਜਾਣਗੇ 1 ਮਈ ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਜਾ ਕੇ ‘ਨੋਟਿਸ ਕਮ ਮੰਗ […]

Continue Reading

ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ‘ਤੇ ਦਰਜ ਪਰਚਾ ਰੱਦ ਕਰਵਾਉਣ ਲਈ ਜਥੇਬੰਦੀਆਂ ਦਾ ਵਫਦ ਐੱਸ ਐੱਸ ਪੀ ਫਾਜ਼ਿਲਕਾ ਨੂੰ ਮਿਲਿਆ

ਜੇਕਰ ਝੂਠਾ ਪਰਚਾ ਰੱਦ ਨਾਂ ਕੀਤਾ ਗਿਆ ਤਾਂ ਜਥੇਬੰਦੀਆਂ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਗੀਆਂ ਫਾਜ਼ਿਲਕਾ 25 ਮਾਰਚ ,ਬੋਲੇ ਪੰਜਾਬ ਬਿਊਰੋ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਉੱਪਰ ਥਾਣਾ ਅਮੀਰਖਾਸ ਵਿੱਚ ਦਰਜ 19 ਨੰਬਰ ਮੁਕੱਦਮਾ ਰੱਦ ਕਰਵਾਉਣ ਲਈ ਅੱਜ ਕਿਸਾਨ, ਨੌਜਵਾਨ ਅਤੇ ਮੁਲਾਜ਼ਮਾਂ […]

Continue Reading