News

ਪੰਜਾਬ ‘ਚ ਕਣਕ ਦੀ ਖ਼ਰੀਦ ਪਛੜਨ ਦੇ ਅਸਾਰ

ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਕਣਕ ਦੀ ਖ਼ਰੀਦ ਸ਼ੁਰੂ ਹੋਣ ਵਿੱਚ ਦੋ ਹਫ਼ਤੇ ਦੀ ਦੇਰੀ ਹੋਣ ਦੀ ਉਮੀਦ ਹੈ। ਹਾਲਾਂਕਿ ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਖ਼ਰੀਦ ਆਰੰਭ ਕਰਨ ਦਾ ਐਲਾਨ ਕੀਤਾ ਸੀ। 1864 ਖ਼ਰੀਦ ਕੇਂਦਰ ਵੀ ਤਿਆਰ ਹਨ, ਪਰ ਮੰਡੀਆਂ ‘ਚ ਫ਼ਸਲ ਨਹੀਂ ਪਹੁੰਚੀ। ਖੇਤਾਂ ‘ਚ ਕਣਕ ਪੱਕਣ ਲਈ ਹਾਲੇ ਸਮਾਂ ਲੱਗੇਗਾ, […]

Continue Reading

ਬਠਿੰਡਾ : ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ

ਬਠਿੰਡਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੀ ਦੇਰ ਰਾਤ ਪਰਸਰਾਮ ਨਗਰ ਓਵਰਬ੍ਰਿਜ ਤੋਂ ਹੇਠਾਂ ਸੜਕ ’ਤੇ ਡਿੱਗਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨ ਕਰਾਸਿੰਗ ਇਲਾਕੇ ਦੇ ਰਹਿਣ ਵਾਲੇ ਸਨ ਅਤੇ ਦੇਰ ਰਾਤ ਘਰ ਪਰਤ ਰਹੇ ਸਨ। ਇਸ ਦੌਰਾਨ ਉਹ ਦੋਵੇਂ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ […]

Continue Reading

ਫੌਜ ‘ਚ ਡਿਊਟੀ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਜਵਾਨ ਦੀ ਮੌਤ

ਪੱਟੀ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਜਵੰਦਾ ਕਲਾਂ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ (28) ਦੀ ਫੌਜ ਦੀ ਡਿਊਟੀ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿੰਡ ਜਵੰਦਾ ਕਲਾਂ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਗਗਨਦੀਪ ਸਿੰਘ (28) ਦੇ […]

Continue Reading

ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ ਸਮੇਤ ਅੱਤਵਾਦੀ ਗ੍ਰਿਫਤਾਰ

ਅੰਮ੍ਰਿਤਸਰ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਵਲੋਂ ਸਪੋਰਟ ਕੀਤੇ ਜਾ ਰਹੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ‘ਚ ਪੁਲਸ ਨੇ ਦੋਸ਼ੀ ਨੂੰ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਨ ‘ਚ […]

Continue Reading

ਲੁਧਿਆਣਾ ਵਿਖੇ ਸੀਪੀ ਦਫ਼ਤਰ ‘ਚ ਜੀਨਸ, ਟੀ-ਸ਼ਰਟਾਂ ਅਤੇ ਸਪੋਰਟਸ ਸ਼ੂਜ਼ ਪਾਉਣ ‘ਤੇ ਪਾਬੰਦੀ

ਲੁਧਿਆਣਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੁਲਿਸ ਵਿਵਸਥਾ ਵਿੱਚ ਸੁਧਾਰ ਲਈ ਨਵ-ਨਿਯੁਕਤ ਸੀ.ਪੀ. ਸਵਪਨ ਸ਼ਰਮਾ ਲਗਾਤਾਰ ਰੁੱਝੇ ਹੋਏ ਹਨ। ਉਨ੍ਹਾਂ ਨੇ ਆਉਂਦੇ ਹੀ ਕਈ ਅਹਿਮ ਫੈਸਲੇ ਲਏ ਹਨ। ਜਿੱਥੇ ਉਨ੍ਹਾਂ ਨੇ ਥਾਣਿਆਂ ਵਿੱਚ ਸੁਰੱਖਿਆ ਵਧਾਉਣ ਲਈ ਕਈ ਵਿੰਗਾਂ ਅਤੇ ਯੂਨਿਟਾਂ ਨੂੰ ਤੋੜ ਦਿੱਤਾ ਹੈ ਅਤੇ ਉਨ੍ਹਾਂ ਤੋਂ ਮੁਕਤ ਕੀਤੇ ਪੁਲਿਸ ਮੁਲਾਜ਼ਮਾਂ ਨੂੰ ਥਾਣਿਆਂ ਅਤੇ ਚੌਕੀਆਂ ਵਿੱਚ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 628

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-04-02 ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628 (2025-04-02) ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ […]

Continue Reading

BIG NEWS ;ਚੰਡੀਗੜ੍ਹ ਦੇ DGP ਦਾ ਤਬਾਦਲਾ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਦੇ ਵੱਲੋਂ ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਗਲੇ ਹੁਕਮਾਂ ਤੱਕ ਰਾਜ ਕੁਮਾਰ ਸਿੰਘ ਨੂੰ ਡੀਜੀਪੀ ਚੰਡੀਗੜ੍ਹ ਦਾ Officiating ਚਾਰਜ ਸੌਂਪਿਆ ਗਿਆ ਹੈ। ਦੱਸ ਦਈਏ ਕਿ ਸੁਰੇਂਦਰ ਸਿੰਘ ਯਾਦਵ ਨੂੰ ਡੈਪੂਟੇਸ਼ਨ ਦੇ ਆਧਾਰ ‘ਤੇ BSF ਵਿੱਚ ਡਿਪਟੀ ਇੰਸਪੈਕਟਰ […]

Continue Reading

ਸੀਨੀਅਰ ਆਈਏਐਸ ਰਾਮਵੀਰ ਸੈਕਟਰੀ ਲੋਕ ਸੰਪਰਕ ਵਿਭਾਗ ਨਿਯੁਕਤ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਰਾਮਵੀਰ ਕੋਲ ਪਹਿਲਾਂ ਮੰਡੀ ਬੋਰਡ ਦੇ ਸੈਕਟਰੀ ਦਾ ਚਾਰਜ ਹੈ ਅਤੇ ਉਨ੍ਹਾਂ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ। 

Continue Reading

ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਬਰਨਾਲਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ ;  ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਰਨਾਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ […]

Continue Reading

ਪੰਜਾਬ ਪੁਲਿਸ ਨੇ ਰਾਜ ਭਰ ਦੇ 147 ਰੇਲਵੇ ਸਟੇਸ਼ਨਾਂ ’ਤੇ ਚਲਾਇਆ  ਤਲਾਸ਼ੀ ਅਭਿਆਨ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 32ਵੇਂ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਡੀਜੀਪੀ ਪੰਜਾਬ, ਗੌਰਵ […]

Continue Reading