News

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਫਤਿਹਗੜ੍ਹ ਸਾਹਿਬ ਵਿਖੇ ਰੋਸ ਧਰਨਾ ਭਲਕੇ

ਫਤਹਿਗੜ੍ਹ ਸਾਹਿਬ, 1 ਅਪ੍ਰੈਲ (ਮਲਾਗਰ ਖਮਾਣੋਂ); ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਸਬ ਕਮੇਟੀ (ਦਫ਼ਤਰੀ ਸਟਾਫ਼ ) ਰਜਿ 31 ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਜਲ ਸਪਲਾਈ ਵਿਭਾਗ ਦਫ਼ਤਰ ਵਿੱਚ ਇਕੱਠੇ ਹੋ ਕੇ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾ ਆਗੂ ਸ਼ਰਨਜੀਤ ਸਿੰਘ, ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਜੋਲੀ , […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਦੇਸ਼ ਭਰ ਵਿੱਚ ਸੀ.ਈ.ਓ., ਡੀ.ਈ.ਓ. ਅਤੇ ਈ.ਆਰ.ਓ. ਪੱਧਰ ‘ਤੇ 4,719 ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਲਿਆ ਹਿੱਸਾ ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ […]

Continue Reading

ਪੇਂਡੂ ਜਲ ਘਰਾਂ ਨੂੰ ਪੰਚਾਇਤਾਂ ਹਵਾਲੇ ਕਰਨ ਲਈ ਨੀਤੀ ਵਿੱਚ ਲਿਆਂਦੀ ਤੇਜੀ

ਮਹੀਨੇ ਵਿੱਚ ਇੱਕ ਸਕੀਮ ਦੇਣ ਲਈ ਬੀ ਆਰ ਸੀ ਹੋਣਗੇ ਜਵਾਬਦੇਹ਼ ਜਾਗਰਿਤ ਪੰਚਾਇਤਾਂ ਸਮੇਤ ਕੱਚੇ ਤੇ ਪੱਕੇ ਮੁਲਾਜ਼ਮ ਕਰ ਰਹੇ ਹਨ ਵਿਰੋਧ ਚੰਡੀਗੜ੍ਹ ,1 ਅਪ੍ਰੈਲ (ਮਲਾਗਰ ਖਮਾਣੋਂ) ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਇਪਾਂ ਰਾਹੀਂ ਜਲ ਸਪਲਾਈ ਯਕੀਨੀ ਬਣਾਉਣ ਲਈ” ਹਰ ਘਰ ਜਲ” ਦਾ ਦਰਜਾ ਹਾਸਲ ਕਰਨ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣ ਗਿਆ ਹੈ। […]

Continue Reading

ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ ਅਤੇ ਇੱਕ ਹਫ਼ਤੇ ਵਿੱਚ ਕੰਮ ਦੇ 30 ਘੰਟੇ ਨਿਸ਼ਚਿਤ ਕੀਤੇ ਜਾਣ

ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਅਧਿਕਾਰ ਗਰੰਟੀ ਐਕਟ ਬਣਾਇਆ ਜਾਵੇ ਹਰ ਇੱਕ ਨੂੰ ਸਿੱਖਿਆ ਮੁਫਤ ਅਤੇ ਲਾਜ਼ਮੀ ਦਾ ਅਧਿਕਾਰ ਹੋਵੇ ਹਰ ਇੱਕ ਨੂੰ ਮੁਫ਼ਤ ਸਿਹਤ ਸਹੂਲਤਾਂ ਦਾ ਅਧਿਕਾਰ ਹੋਵੇ 1 ਅਪ੍ਰੈਲ 2025 ਮਾਨਸਾ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪੰਜਾਬ ਦੀ ਜਲ ਸੰਪਤੀ ਨੂੰ ਅਨਲੌਕ ਕਰਨਾ: ਇੱਕ ਭਾਰਤ-ਕੇਂਦ੍ਰਿਤ ਨੀਲੀ ਅਰਥਵਿਵਸਥਾ” ਵਿਸ਼ੇ ‘ਤੇ ਦੋ-ਰੋਜ਼ਾ ਕੌਮੀ ਸੈਮੀਨਾਰ

ਮੰਡੀ ਗੋਬਿੰਦਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਆਈਸੀਐਸਐਸਆਰ ਦੀ ਅਗਵਾਈ ਹੇਠ “ਪੰਜਾਬ ਦੀ ਜਲ ਸੰਪਤੀ ਨੂੰ ਅਨਲੌਕ ਕਰਨਾ: ਇੱਕ ਭਾਰਤ-ਕੇਂਦ੍ਰਿਤ ਨੀਲੀ ਅਰਥਵਿਵਸਥਾ ਸੰਪੂਰਨ ਮਨੁੱਖੀ ਟਿਕਾਊ ਵਿਕਾਸ ਲਈ ਪਹੁੰਚ” ਵਿਸ਼ੇ ‘ਤੇ ਦੋ-ਰੋਜ਼ਾ ਕੌਮੀ ਸੈਮੀਨਾਰ ਕਰਵਾਇਆ। ਸੈਮੀਨਾਰ ਵਿੱਚ ਉੱਘੇ ਵਿਦਵਾਨਾਂ, ਕਾਨੂੰਨੀ ਮਾਹਿਰਾਂ ਅਤੇ ਖੋਜ ਵਿਦਵਾਨਾਂ ਨੂੰ ਪਾਣੀ […]

Continue Reading

ਪੰਜਾਬ ‘ਚ ਸਿਆਸਤ ਗਰਮਾਈ, ਸੁਖਬੀਰ ਬਾਦਲ ਨੇ ਲਾਏ ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਦੇ ਦੋਸ਼

ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਵਾਪਸ ਲੈ ਲਈ ਹੈ। ਇਹ ਦਾਅਵਾ ਕਰਦਿਆਂ ਅਕਾਲੀ ਦਲ ਨੇ AAP ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ।ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ […]

Continue Reading

ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਮੁਲਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਕੀਤੀ ਜਾ ਰਹੀ ਨਿਆਂਇਕ ਜਾਂਚ

ਕਪੂਰਥਲਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਥਾਣਾ ਸਦਰ ਦੀ ਪੁਲਿਸ ਹਿਰਾਸਤ ਵਿੱਚ ਇੱਕ ਐਨਡੀਪੀਐਸ ਮੁਲਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਰਾਤ ਕਰੀਬ ਸਾਢੇ ਤਿੰਨ ਵਜੇ ਮੁਲਜ਼ਮ ਦੀ ਤਬੀਅਤ ਖ਼ਰਾਬ ਹੋਣ ’ਤੇ ਉਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਲਿਆਂਦਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਦੀ […]

Continue Reading

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰੇਗਾ —- ਕੈਂਥ

ਮੁੱਖ ਮੰਤਰੀ ਭਗਵਾਨ ਮਾਨ ਨੂੰ ਅੰਮ੍ਰਿਤਸਰ ਅਤੇ ਫਿਲੌਰ ਦੀਆਂ ਹਾਲੀਆ ਘਟਨਾਵਾਂ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਅਪੀਲ ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ ; ਪਿੰਡ ਨੰਗਲ (ਫਿਲੌਰ) ‘ਚ “ਪ੍ਰਯੋਜਿਤ ਮਾੜੇ ਅਨਸਰਾਂ” (ਭਾੜੇ ਦੇ ਟੁੱਟਆਂ )ਨੇ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੇਰਨਾ ਸ੍ਰੋਤ ਬੁੱਤ ਦੇ ਸ਼ੀਸ਼ੇ ਦੇ ਫਰੇਮ ਉੱਤੇ ਖਾਲਿਸਤਾਨ ਪੱਖੀ ਭੜਕਾਊ ਨਾਅਰੇ […]

Continue Reading

ਮਾਨਯੋਗ ਹਾਈ ਕੋਰਟ ਦੇ ਡੰਡੇ ਤੋਂ ਬਾਅਦ ਜਾਗੀ ਪੰਜਾਬ ਸਰਕਾਰ, 12 ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ ਤੇ ਐਫਆਈਆਰ ਦਰਜ

ਦੋ ਸਾਲ ਤੋਂ ਪੰਜਾਬ ਦੇ ਮੰਤਰੀ ਅਤੇ ਵੈਲਫੇਅਰ ਵਿਭਾਗ ਨਹੀਂ ਕਰ ਰਿਹਾ ਸੀ ਇਸ ਤੇ ਕੋਈ ਕਾਰਵਾਈ ਬਹੁਤ ਜਲਦ ਬਾਕੀ ਜਾਅਲੀ ਜਾਤੀ ਸਰਟੀਫਿਕੇਟ ਧਾਰਕ ਵੀ ਹੋਣਗੇ ਸਲਾਖਾਂ ਦੇ ਪਿੱਛੇ: ਪ੍ਰਧਾਨ ਕੁੰਭੜਾ ਮੋਹਾਲੀ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ. ਨਗਰ ਮੋਹਾਲੀ ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਕਰੀਬ ਡੇਢ ਸਾਲ ਤੋਂ ਚੱਲ […]

Continue Reading

ਸੁਧਾ ਕੁਮਾਰੀ ਨੇ ਨਵੇਂ ਹੈੱਡ ਮਿਸਟ੍ਰੈਸ ਵਜੋਂ ਸੰਭਾਲਿਆ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦਾ ਚਾਰਜ

ਰਾਜਪੁਰਾ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਰਾਜਪੁਰਾ ਟਾਊਨ ਦੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਹੈੱਡ ਮਿਸਟ੍ਰੈਸ ਵਜੋਂ ਸੁਧਾ ਕੁਮਾਰੀ ਨੇ ਚਾਰਜ ਸੰਭਾਲਿਆ। ਉਹ ਪਿਛਲੇ ਦਿਨੀ ਹੋਈ ਸਟੇਸ਼ਨ ਚੋਣ ਅਤੇ ਅਲਾਟਮੈਂਟ ਪ੍ਰਕਿਰਿਆ ਦੌਰਾਨ ਇਸ ਅਹੁਦੇ ‘ਤੇ ਨਿਯੁਕਤ ਕੀਤੀ ਗਈ ਸੀ।ਇਸ ਮੌਕੇ ‘ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਦੀ ਪ੍ਰਿੰਸੀਪਲ ਜੁਗਰਾਜਬੀਰ ਕੌਰ ਨੇ ਸਕੂਲ ਦੇ […]

Continue Reading