News

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲਾਂ ਦੇ ਮੁਕਾਬਲਤਨ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਵਧੇਰੇ ਤੇਜ਼ੀ ਨਾਲ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਬੈਰੋਪਰ -ਭਾਗੋਮਾਜਰਾ ਯੁਵਕ ਸੇਵਾਵਾਂ ਕਲੱਬ 50 ਹਜ਼ਾਰ ਰੁਪਏ ਦੇਣ ਦਾ ਐਲਾਨ ਮੋਹਾਲੀ ਇੱਕ ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਸ਼ਹੀਦ ਭਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਬੈਰੋਪੁਰ (ਰਜਿ: ) ਮੋਹਾਲੀ ਵੱਲੋਂ ਖੇਡ ਮੇਲੇ ਦਾ ਆਯੋਜਨ ਕੀਤਾ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਇੱਕ 22 ਸਾਲਾ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 22 ਸਾਲਾ ਹਰਸ਼ ਗਿਰ ਦਾ ਪਰਿਵਾਰ ਜਲੰਧਰ ਦੇ ਮੁੱਖ ਬਾਜ਼ਾਰ ਆਦਮਪੁਰ ਦਾ ਰਹਿਣ ਵਾਲਾ ਸੀ। ਇਹ ਪਰਿਵਾਰ ਪਿਛਲੇ ਦਸ ਸਾਲਾਂ ਤੋਂ ਇਟਲੀ ਰਹਿ ਰਿਹਾ ਸੀ।ਬੀਤੇ ਦਿਨ ਹਰਸ਼ ਗਿਰ ਨੂੰ ਇਟਲੀ ਵਿਚ ਦਿਲ ਦਾ […]

Continue Reading

ਪਾਤੜਾਂ ਦੇ ਕਸਬਾ ਬਾਦਸ਼ਾਹਪੁਰ ’ਚ ਪੁਲਿਸ ਚੌਂਕੀ ਨੇੜੇ ਧਮਾਕਾ

ਪਾਤੜਾਂ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਬ ਡਿਵੀਜ਼ਨ ਪਾਤੜਾਂ ਦੇ ਕਸਬਾ ਬਾਦਸ਼ਾਹਪੁਰ ’ਚ ਬੀਤੀ ਅੱਧੀ ਰਾਤ ਇੱਕ ਭਿਆਨਕ ਧਮਾਕਾ ਸੁਣਨ ਨੂੰ ਮਿਲਿਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਾਕਾ ਪੁਲਿਸ ਚੌਂਕੀ ਦੇ ਨੇੜੇ ਹੋਇਆ, ਜਿਸ ਕਰਕੇ ਕੋਆਪਰੇਟਿਵ ਸੋਸਾਇਟੀ ਦੇ ਦਫਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ।ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ […]

Continue Reading

ਮੋਹਾਲੀ ਦੀ ਅਦਾਲਤ ਨੇ ਜਬਰ ਜਨਾਹ ਮਾਮਲੇ ‘ਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਮੋਹਾਲੀ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਨਾਬਾਲਗ ਕੁੜੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ। ਤਿੰਨ ਦਿਨ ਪਹਿਲਾਂ, ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਹਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।ਅਦਾਲਤ ਵਿੱਚ ਫ਼ੈਸਲਾ ਸੁਣਾਉਣ ਦੌਰਾਨ, ਪੁਲਿਸ ਵਲੋਂ ਵਿਸ਼ੇਸ਼ […]

Continue Reading

ਲੁਧਿਆਣਾ : ਘਰ ’ਚ ਗਊ ਮਾਸ ਕੱਟ ਕੇ ਕਰਦਾ ਸੀ ਸਪਲਾਈ, ਪੁਲਿਸ ਨੇ 3 ਕੁਇੰਟਲ ਗਊ ਮਾਸ ਸਮੇਤ ਕੀਤਾ ਕਾਬੂ

ਲੁਧਿਆਣਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਘਰ ’ਚ ਗਊ ਮਾਸ ਕੱਟ ਕੇ ਉਸ ਦੀ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੌਕੇ ਤੋਂ ਮੁਲਜ਼ਮ ਦੇ ਟੈਂਪੂ ’ਚੋਂ 3 ਕੁਇੰਟਲ ਗਊ ਮਾਸ ਵੀ ਬਰਾਮਦ ਕੀਤਾ ਗਿਆ। ਥਾਣਾ ਬਸਤੀ ਜੋਧੇਵਾਲ ’ਚ ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਜਾਰੀ ਹੈ। ਮੁਲਜ਼ਮ ਦਾ ਨਾਂ ਸ਼ਿਮਲਾ […]

Continue Reading

ਪਿਆਕੜਾਂ ਨੂੰ ਲੱਗੀਆਂ ਮੌਜਾਂ, ਸ਼ਰਾਬ ਸਸਤੀ ਹੋਣ ‘ਤੇ ਲੈ ਗਏ ਪੇਟੀਆਂ

ਲੁਧਿਆਣਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :31 ਮਾਰਚ ਨੂੰ ਜਦੋਂ ਸ਼ਰਾਬ ਦੇ ਠੇਕੇ ਟੁੱਟ ਤਾਂ ਸ਼ਰਾਬੀਆਂ ਨੂੰ ਮੌਜਾਂ ਲੱਗ ਗਈਆਂ, ਕਿਉਂਕਿ ਇੱਥੇ ਔਸਤਨ 50 ਫੀਸਦੀ ਸਸਤੀ (ਅੱਧੇ ਰੇਟ) ‘ਤੇ ਸ਼ਰਾਬ ਮਿਲੀ। ਸੋਮਵਾਰ ਨੂੰ ਮਹਾਨਗਰ ‘ਚ ਲੋਕ ਸ਼ਰਾਬ ਦੀਆਂ ਪੇਟੀਆਂ ਲੈ ਕੇ ਜਾਂਦੇ ਦੇਖੇ ਗਏ। ਨਵੀਂ ਆਬਕਾਰੀ ਨੀਤੀ 2025-26 ਤਹਿਤ 1 ਅਪ੍ਰੈਲ 2025 ਤੋਂ ਨਵੇਂ ਠੇਕੇਦਾਰ ਆਪਣੀਆਂ […]

Continue Reading

ਦੋ ਟਰੇਨਾਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ, ਡਰਾਈਵਰਾਂ ਸਮੇਤ ਤਿੰਨ ਲੋਕਾਂ ਦੀ ਮੌਤ

ਰਾਂਚੀ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਝਾਰਖੰਡ ਦੇ ਸਾਹਿਬਗੰਜ ‘ਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਦੋ ਮਾਲ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੇਨ ਦੇ ਇੰਜਣ ਨੂੰ ਅੱਗ ਲੱਗ ਗਈ। ਹਾਦਸੇ ਵਿੱਚ ਡਰਾਈਵਰਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ CISF ਦੇ ਤਿੰਨ ਜਵਾਨ ਵੀ ਜ਼ਖਮੀ ਦੱਸੇ ਜਾ ਰਹੇ […]

Continue Reading

ਘਰ ‘ਚ ਗੈਸ ਸਿਲੰਡਰ ਵਿੱਚ ਧਮਾਕਾ, ਸੱਤ ਲੋਕਾਂ ਦੀ ਮੌਤ

ਕੋਲਕਾਤਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲੇ ਦੇ ਪਾਥਰ ਸਟੈਚੂ ‘ਤੇ ਸੋਮਵਾਰ ਰਾਤ ਨੂੰ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਘਰ ਵਿੱਚ ਗੈਸ ਸਿਲੰਡਰ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਸੁੰਦਰਬਨ ਪੁਲਿਸ ਜ਼ਿਲ੍ਹੇ ਦੇ ਐਸਪੀ ਕੋਟੇਸ਼ਵਰ ਰਾਓ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਚਾਰ ਬੱਚੇ […]

Continue Reading

ਲੋਕਾਂ ਨੂੰ ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਪਾਰੀਆਂ ਲਈ ਖੁਸ਼ਖਬਰੀ ਹੈ।ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਸਸਤਾ ਹੋ ਗਿਆ ਹੈ। ਦਿੱਲੀ ’ਚ 44.50 ਰੁਪਏ ਦੀ ਕਟੌਤੀ ਨਾਲ ਹੁਣ ਇਹ ₹1762 ’ਚ ਮਿਲੇਗਾ, ਜਦਕਿ ਪਹਿਲਾਂ ਇਹ ₹1803 ਦਾ ਸੀ।ਕੋਲਕਾਤਾ ਵਿੱਚ ਹੁਣ ਇਹ ₹1868.50 ’ਚ ਉਪਲਬਧ ਹੈ, ਜੋ ਪਹਿਲਾਂ ₹1913 ਸੀ। ਮੁੰਬਈ ’ਚ ਵੀ ਇਹ 42 […]

Continue Reading

ਟਾਟਾ 407 ਬੇਕਾਬੂ ਹੋ ਕੇ ਪਲਟੀ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਦੋ ਦਰਜਨ ਸ਼ਰਧਾਲੂ ਜ਼ਖ਼ਮੀ

ਗੜ੍ਹਸ਼ੰਕਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੜ੍ਹਸ਼ੰਕਰ-ਨੰਗਲ ਰੋਡ ’ਤੇ ਸ਼ਾਹਪੁਰ ਪਹਾੜੀਆਂ ਕੋਲ ਸ਼ਰਧਾਲੂਆਂ ਨੂੰ ਲਿਜਾ ਰਹੀ ਟਾਟਾ 407 ਬੇਕਾਬੂ ਹੋ ਕੇ ਪਲਟ ਗਈ। ਇਸ ਕਾਰਨ ਦੋ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ। ਪੁਲਿਸ ਅਤੇ ਸਥਾਨਕ ਲੋਕਾਂ ਨੇ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ। ਇੱਥੇ ਇਲਾਜ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ […]

Continue Reading