News

CEC ਗਿਆਨੇਸ਼ ਕੁਮਾਰ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ 

ਨਵੀਂ ਦਿੱਲੀ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਚੋਣ ਕਮਿਸ਼ਨ ਦੇ ਫੈਸਲਿਆਂ ਅਤੇ ਕੰਮਕਾਜ ਬਾਰੇ ਉਠਾਏ ਗਏ ਗੰਭੀਰ ਸਵਾਲ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਏ ਹਨ। ਸੁਪਰੀਮ ਕੋਰਟ ਅੱਜ ਸੋਮਵਾਰ, 5 ਅਕਤੂਬਰ ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੀ ਮੁਅੱਤਲੀ ਅਤੇ ਉਨ੍ਹਾਂ ਦੇ ਕਥਿਤ ਫੈਸਲਿਆਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ […]

Continue Reading

ਅੰਮ੍ਰਿਤਸਰ ਵਿਖੇ ASI ਨੂੰ ਗੋਲੀ ਮਾਰੀ 

ਅੰਮ੍ਰਿਤਸਰ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿਖੇ ਜੀ.ਆਰ.ਪੀ. (GRP) ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ‘ਤੇ ਗੋਲੀ ਚਲਾਈ ਗਈ। ਜਦੋਂ ਉਹ ਘਰ ਪਰਤ ਰਹੇ ਸਨ ਤਾਂ ਜਗਦੇਵ ਕਲਾਂ ਪਿੰਡ ਨੇੜੇ ਤਿੰਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੀ ਬਾਂਹ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ […]

Continue Reading

ਪਾਕਿਸਤਾਨ ‘ਚ ਹਜ਼ਾਰਾਂ ਲੋਕਾਂ ਵੱਲੋਂ Ex PM ਇਮਰਾਨ ਖਾਨ ਦੀ ਰਿਹਾਈ ਲਈ ਮਾਰਚ 

ਇਸਲਾਮਾਬਾਦ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਵਿੱਚ ਸਿਆਸੀ ਤਣਾਅ ਵਧ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ, ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼’ (PTI) ਦੇ ਸਮਰਥਕਾਂ ਨੇ ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਖੈਬਰ ਪਖਤੂਨਖਵਾ ਦੇ ਲੱਕੀ ਮਰਵਤ ਤੋਂ ਇੱਕ ‘ਲੌਂਗ ਮਾਰਚ’ ਸ਼ੁਰੂ ਕੀਤਾ। ਹਜ਼ਾਰਾਂ ਲੋਕ ਲਗਭਗ 275 ਕਿਲੋਮੀਟਰ ਦੂਰ ਸਥਿਤ ਇਸਲਾਮਾਬਾਦ ਵੱਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 577, 05-10-2026

ਸਲੋਕੁ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ […]

Continue Reading

ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ

ਨਵੀਂ ਦਿੱਲੀ, 4 ਅਕਤੂਬਰ ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਜਨਮਸਥਲੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਪਹੁੰਚੀ। ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰਬਾਣੀ ਦਾ ਸਰਵਣ ਕੀਤਾ। ਤਖ਼ਤ ਸਾਹਿਬ […]

Continue Reading

ਐੱਸਐੱਫਜੇ ਨੇ ਕੁਲਤਾਰ ਸਿੰਘ ਸੰਧਵਾਂ ਦਾ ਬਰੈਂਪਟਨ ਫੰਡਰੇਜ਼ਰ ਕਰਵਾਇਆ ਰੱਦ, ‘ਆਪ’ ਦੀ 16 ਮਿਲੀਅਨ ਡਾਲਰ ਫੰਡਿੰਗ ਮੁੜ ਆਈ ਚਰਚਾ ’ਚ

ਨਵੀਂ ਦਿੱਲੀ 4 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਸਿੱਖਸ ਫਾਰ ਜਸਟਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਅਕਤੂਬਰ ਨੂੰ ਬਰੈਂਪਟਨ ਵਿੱਚ ਕੀਤਾ ਜਾਣ ਵਾਲਾ ਫੰਡ ਇਕੱਠਾ ਕਰਨ ਦਾ ਸਮਾਗਮ ਖਾਲਿਸਤਾਨ ਰੈਫਰੈਂਡਮ ਕਾਰਕੁਨਾਂ ਦੇ ਵਿਰੋਧ ਕਾਰਨ ਰੱਦ ਹੋ […]

Continue Reading

ਸੀਜੀਸੀ ਯੂਨੀਵਰਸਿਟੀ, ਝੰਜੇੜੀ ਵਿਖੇ 1,000 ਤੋਂ ਵੱਧ ਨੌਜਵਾਨਾਂ ਨੇ “ਵਾਕ ਫਾਰ ਨਸ਼ਾ ਮੁਕਤ ਯੁਵਾ” ਵਿੱਚ ਲਿਆ ਹਿੱਸਾ

ਐਸ.ਏ.ਐਸ. ਨਗਰ (ਮੋਹਾਲੀ), 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਅਧੀਨ ਮਾਈ ਭਾਰਤ, ਪੰਜਾਬ ਵੱਲੋਂ ਅੱਜ ਸੀਜੀਸੀ ਯੂਨੀਵਰਸਿਟੀ, ਝੰਜੇੜੀ ਵਿਖੇ ਰਾਜ ਪੱਧਰੀ “ਵਾਕ ਫਾਰ ਨਸ਼ਾ ਮੁਕਤ ਯੁਵਾ” ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 1,000 ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ। ਇਹ ਪ੍ਰੋਗਰਾਮ ਦੇਸ਼ ਵਿਆਪੀ “ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ […]

Continue Reading

ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਕੀਤੀਆਂ ਗਈਆਂ 3 ਬੱਸਾਂ ਰਵਾਨਾ

ਤੀਰਥ ਯਾਤਰਾ- ਆਪਸੀ ਭਾਈਚਾਰਾ , ਸੁਖਦ ਅਤੇ ਬੇਹਤਰੀਨ ਯਾਦਗਾਰੀ ਅਨੁਭਵ : ਕੁਲਵੰਤ ਸਿੰਘ ਮੋਹਾਲੀ, 4 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 3 ਬੱਸਾਂ ਨੂੰ ਵਿਧਾਇਕ ਕੁਲਵੰਤ […]

Continue Reading

ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀ ਆਤਿਸ਼ ਠਾਕੁਰ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਮੋਹਾਲੀ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦੋਆਬਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਖਰੜ ਦੇ ਬੀ.ਟੈਕ. ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀ ਆਤਿਸ਼ ਠਾਕੁਰ ਨੇ 2026 ਵਿੱਚ ਪਾਸ ਹੋਏ ਵਿਦਿਆਰਥੀਆਂ ਦੀ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਵੱਲੋਂ 1 ਅਕਤੂਬਰ ਨੂੰ ਜਾਰੀ ਕੀਤੀ ਗਈ ਮੈਰਿਟ […]

Continue Reading

ਕਾਂਗਰਸ ਪ੍ਰਧਾਨ Pargat Singh ਨੇ ਕੀਤੀ ਗੁਰਸ਼ਰਨ ਕੌਰ ਨਾਲ ਮੁਲਾਕਾਤ

ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਪਰਗਟ ਸਿੰਘ ਨੇ ਆਪਣੀ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲਿਆ ਅਤੇ […]

Continue Reading