ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਵੱਡੇ ਪੱਧਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Continue Readingਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਵੱਡੇ ਪੱਧਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Continue Readingਰੋਪੜ 26 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਰੋਪੜ ਦੀ ਤਹਿਸੀਲ ਨੰਗਲ ਅਧੀਨ ਪੈਂਦੇ ਇੱਕ ਸਰਕਾਰੀ ਸਕੂਲ ਦੀ ਅਧਿਆਪਕਾ ਦੇ ਵੱਲੋਂ ਕਥਿਤ ਤੌਰ ਤੇ ਨਹਿਰ ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮਨਸ਼ਵੀ ਸ਼ਰਮਾ ਈਟੀਟੀ ਅਧਿਆਪਕਾ ਵਜੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਵਿੱਚ ਤੈਨਾਤ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਚੱਲ ਰਹੀ ਸੀ।ਪ੍ਰਾਪਤ […]
Continue Readingਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ; ਵਿਜ਼ੂਅਲ ਮੀਡੀਆ ਇੰਡਸਟਰੀ ਵਿੱਚ ਇੱਕ ਵੱਡੇ ਵਿਕਾਸ ਲਈ, ਪ੍ਰਸਿੱਧ ਮੀਡੀਆ ਸ਼ਖਸੀਅਤ ਰਾਜੀ ਐਮ. ਸ਼ਿੰਦੇ ਪੀਟੀਸੀ ਨੈੱਟਵਰਕ ਦੀ ਕੋਰ ਲੀਡਰਸ਼ਿਪ ਟੀਮ ਵਿੱਚ ਦੁਬਾਰਾ ਸ਼ਾਮਲ ਹੋਏ।ਸੂਤਰਾਂ ਅਨੁਸਾਰ, ਪੀਟੀਸੀ ਪ੍ਰਬੰਧਨ ਨੇ ਰਸਮੀ ਤੌਰ ‘ਤੇ ਰਾਜੀ ਸ਼ਿੰਦੇ ਨੂੰ ਪੀਟੀਸੀ ਨੈੱਟਵਰਕ ਦੇ ਐਂਟਰਟੇਨਮੈਂਟ ਦੇ ਸੀਈਓ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ […]
Continue Readingਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ( ਰਜਿ:) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਇਸ ਕੇਂਦਰ ਦੇ ਸੁਹਿਰਦ ਮੈਂਬਰ ਸ: ਅਮਰਜੀਤ ਸਿੰਘ ਖੁਰਲ ਦੀ ਯਾਦ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਗਿਆ।ਪ੍ਰਧਾਨਗੀ ਮੰਡਲ ਵਿਚ ਪ੍ਰਸਿੱਧ ਗਜ਼ਲਗੋ ਸ: ਗੁਰਚਰਨ ਸਿੰਘ ਜੋਗੀ ( ਅੰਬਾਲਾ) ,ਡਾ: ਅਵਤਾਰ ਸਿੰਘ ਪਤੰਗ, ਗੁਰਦਰਸ਼ਨ ਸਿੰਘ ਮਾਵੀ […]
Continue Readingਮੋਹਾਲੀ,25 ਜੁਲਾਈ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਖਰੜ ਸ਼ਹਿਰ ਵਿਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ, ਜਿਸ ਵਿਚ 78 ਸਾਲਾ ਬਿਰਧ ਮਾਂ, ਜੋ ਕਿ ਕਰੋੜਾਂ ਦੀ ਮਾਲਕ ਹੈ, ਨੇ ਆਪਣੇ ਇਕਲੌਤੇ ਪੁੱਤ ਉਤੇ ਬੜੇ ਸੰਗੀਨ ਇਲਜ਼ਾਮ ਲਗਾਏ ਹਨ। ਕਿ ਜਾਇਦਾਦ ਹਥਿਆਉਣ ਪਿੱਛੇ ਸਕੇ ਪੁੱਤ ਵੱਲੋਂ ਉਸ ਨੂੰ ਘਨੂੰ ਘਰੋਂ ਬਾਹਰ ਕੱਢ […]
Continue Readingਜੀਵਨ ਸ਼ੈਲੀ ਵਿੱਚ ਬਦਲਾਅ ਕਰਕੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ: ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਸਿਰ ਅਤੇ ਗਰਦਨ ਦੇ ਕੈਂਸਰ ਜਾਗਰੂਕਤਾ ਦਿਵਸ ਦੀ ਪੂਰਵ ਸੰਧਿਆ ‘ਤੇ ਪਾਰਕ ਹਸਪਤਾਲ, ਮੋਹਾਲੀ ਦੇ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ, ਡਾ. ਵਿਜੇ ਜਗੜ, ਅਤੇ ਡਾ. ਜੋਬਨਜੀਤ ਕੌਰ, ਨੇ ਸ਼ਨੀਵਾਰ ਨੂੰ ਇੱਥੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਿਰ […]
Continue Readingਕਿਹਾ; ਸਰਕਾਰ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮਾਂ ਨੂੰ ਵਕਾਰ ਦਾ ਸਵਾਲ ਨਾ ਬਣਾਏ ਅੰਮ੍ਰਿਤਸਰ, 26 ਜੁਲਾਈ ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਹ ਪ੍ਰਗਟਾਵਾ […]
Continue Readingਗੈਸਟ ਫੈਕਲਟੀ ਅਧਿਆਪਕਾਂ ਦੀਆਂ ਰੋਕੀਆਂ ਗਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਮਾਨਸਾ 26 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਅਗਵਾਈ ਹੇਠ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਏ ਫੰਡ ਵਸੂਲ ਕਰਨ ਦੇ ਖਿਲਾਫ ਰੋਸ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ […]
Continue Readingਸੰਸਦ ਕੰਗ ਨੇ ਗੁਰਦੁਆਰਾ ਸਾਹਿਬ ਲਈ ਪਲਾਟ ਜਲਦ ਦਿਵਾਉਣ ਦਾ ਦਿੱਤਾ ਭਰੋਸਾ ਐਸ.ਏ.ਐਸ. ਨਗਰ, 26 ਜੁਲਾਈ ,ਬੋਲੇ ਪੰਜਾਬ ਬਿਉਰੋ;ਸ਼ਹਿਰ ਦੇ ਸੈਕਟਰ-89 ਸਥਿਤ ਗੁਰਦੁਆਰਾ ਸਿੰਘ ਸਭਾ ਸੁਸਾਇਟੀ, ਮੋਹਾਲੀ ਦੇ ਅਹੁਦੇਦਾਰਾਂ ਅਤੇ ਸਮੂਹ ਸੈਕਟਰ ਨਿਵਾਸੀਆਂ ਦਾ ਇਕ ਵਫ਼ਦ ਮਿਤੀ 25.7.2025 ਨੂੰ ਪ੍ਰਧਾਨ ਗੁਰਮੁੱਖ ਸਿੰਘ ਅਤੇ ਸਕੱਤਰ ਦੀਦਾਰ ਸਿੰਘ ਸੋਨੀ ਦੀ ਅਗਵਾਈ ਵਿਚ ਹਲਕਾ ਆਨੰਦਪੁਰ ਸਾਹਿਬ ਦੇ ਮੈਂਬਰ […]
Continue Readingਗ੍ਰਿਫ਼ਤਾਰ ਲੋਕਾਂ ਨੂੰ ਫੌਰੀ ਰਿਹਾ ਕਰਨ ਦੀ ਮੰਗ ਸੰਗਰੂਰ,26 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਜ਼ਮੀਨੀਂ ਘੋਲ਼ ਦਰਮਿਆਨ ਗ੍ਰਿਫ਼ਤਾਰ ਕੀਤੇ ਆਗੂਆਂ ਤੇ ਕਾਰਕੁੰਨਾ ਨੂੰ ਤੁਰੰਤ ਰਿਹਾਅ ਕਰਨ, ਜਥੇਬੰਦੀ ਦੇ ਸੰਘਰਸ਼ ਉੱਪਰ ਲਾਈ ਅਣਐਲਾਨੀ ਪਾਬੰਦੀ ਖਿਲਾਫ਼, ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਅਤੇ ਪੰਜਾਬ ਨੂੰ ਪੁਲੀਸ ਰਾਜ ਵੱਲ ਧੱਕਣ ਖਿਲਾਫ਼ ਮਜ਼ਦੂਰ, ਕਿਸਾਨ, ਮੁਲਾਜਮ, ਨੌਜਵਾਨ ਵਿਦਿਆਰਥੀ,ਔਰਤ , ਸਾਹਿਤਕ ਅਤੇ […]
Continue Reading