News

ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ

ਚੰਡੀਗੜ੍ਹ, 30 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਗੁਰਮਿੰਦਰ ਸਿੰਘ ਗੈਰੀ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਰਕਾਰੀ ਸੂਤਰਾਂ ਮੁਤਾਬਕ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫਾ ਸੂਬਾਈ ਸਰਕਾਰ ਨੂੰ ਭੇਜ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਸਰਕਾਰ ਵਲੋਂ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ […]

Continue Reading

ਤੂੜੀ ਭਰਨ ਆਏ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਦੋ ਜ਼ਖ਼ਮੀ

ਕਾਦੀਆਂ, 30 ਮਾਰਚ,ਬੋਲੇ ਪੰਜਾਬ ਬਿਊਰੋ :ਪਿੰਡ ਖਾਰਾ ਦੇ ਇੱਕ ਡੇਰੇ ‘ਚ ਸ਼ਨੀਵਾਰ ਬਾਅਦ ਦੁਪਹਿਰ ਟਰੈਕਟਰ-ਟਰਾਲੀ ਹਾਦਸੇ ਵਿੱਚ ਤਿੰਨ ਨਾਬਾਲਿਗ ਬੱਚੇ ਗੰਭੀਰ ਤੌਰ ‘ਤੇ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚੋਂ 8 ਸਾਲਾ ਭੱਕੀ ਦੀ ਮੌਕੇ ‘ਤੇ ਮੌਤ ਹੋ ਗਈ।ਟਰੈਕਟਰ-ਟਰਾਲੀ ਡੇਰੇ ‘ਚ ਰੱਖੀ ਤੂੜੀ ਭਰਨ ਲਈ ਆਇਆ ਸੀ, ਜਿਸ ਦੌਰਾਨ ਸ਼ਿਵਾ (10) ਅਤੇ ਹਰੀ (5) ਵੀ ਹਾਦਸੇ ਦੀ ਲਪੇਟ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 30 ਮਾਰਚ, ਬੋਲੇ ਪੰਜਾਬ ਬਿਊਰੋ :ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਵਿੱਚ ਜਲਦੀ ਸੁਧਾਰ ਦੀ ਕਾਮਨਾ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਬਾਜਵਾ ਨੇ ਸਰਕਾਰ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਬੋਲਿਆ। ਉਨ੍ਹਾਂ ਲਿਖਿਆ, “124 ਦਿਨਾਂ ਦੀ […]

Continue Reading

ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਇਆ ਸਰਚ ਅਭਿਆਨ

ਲੁਧਿਆਣਾ, 30 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਦੀ ਨਿਯੁਕਤੀ ਤੋਂ ਬਾਅਦ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਸਲੇਮ ਟਾਬਰੀ ਥਾਣੇ ਅਧੀਨ ਆਉਂਦੀ ਚਿਠੀ ਕਲੋਨੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਰਚ ਅਭਿਆਨ ਚਲਾਇਆ ਗਿਆ, ਜਿਸ ਦੀ ਅਗਵਾਈ ਏ.ਸੀ.ਪੀ ਨਾਰਥ ਦਵਿੰਦਰ ਕੁਮਾਰ ਚੌਧਰੀ ਅਤੇ ਥਾਣਾ ਇੰਚਾਰਜ ਇੰਸਪੈਕਟਰ ਗਰੇਵਾਲ ਸਿੰਘ ਅੰਮ੍ਰਿਤ […]

Continue Reading

ਮਿਆਂਮਾਰ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਸਹਾਇਤਾ ਲੈ ਕੇ ਪੁੱਜੇ ਭਾਰਤੀ ਪੰਜ ਜਹਾਜ਼

ਨਵੀਂ ਦਿੱਲੀ, 30 ਮਾਰਚ,ਬੋਲੇ ਪੰਜਾਬ ਬਿਊਰੋ :ਭਾਰਤ ਨੇ ਆਪਰੇਸ਼ਨ ਬ੍ਰਹਮਾ ਤਹਿਤ ਮਿਆਂਮਾਰ ਵਿੱਚ ਆਫ਼ਤ ਰਾਹਤ ਅਤੇ ਬਚਾਅ ਕਾਰਜਾਂ ਲਈ ਵਿਸ਼ੇਸ਼ ਸਹਾਇਤਾ ਭੇਜੀ ਹੈ। ਭਾਰਤੀ ਹਵਾਈ ਸੈਨਾ (IAF) ਦੇ ਪੰਜ ਜਹਾਜ਼ ਯਾਂਗੂਨ ਅਤੇ ਨੇਪੀਡਾਵ ਵਿੱਚ ਉਤਰੇ। ਇਹ ਜਹਾਜ਼ ਆਫ਼ਤ ਰਾਹਤ ਸਮੱਗਰੀ (ਐਚਏਡੀਆਰ), 60 ਪੈਰਾ ਫੀਲਡ ਐਂਬੂਲੈਂਸਾਂ ਅਤੇ ਏਡੀਆਰਐਫ ਕਰਮਚਾਰੀਆਂ ਨੂੰ ਲੈ ਕੇ ਪਹੁੰਚੇ। ਵਿਦੇਸ਼ ਮੰਤਰਾਲੇ (MEA) […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-03-2025 ,ਅੰਗ 619 Amrit vele da Hukamnama Sri Darbar Sahib, Amritsar Ang 619, 30-03-2025 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ […]

Continue Reading

’ਯੁੱਧ ਨਸ਼ਿਆਂ ਵਿਰੁੱਧ 2.0’: ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7 ਕਿਲੋਗ੍ਰਾਮ ਹੈਰੋਇਨ, 500 ਕਿਲੋਗ੍ਰਾਮ ਗਾਂਜਾ ਬਰਾਮਦ

ਚੰਡੀਗੜ੍ਹ, 29 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜਾਰੀ ਮੁਹਿੰਮ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਡਰੱਗ ਹੌਟਸਪੌਟਸ, ਜਿੱਥੇ ਨਸ਼ਿਆਂ ਅਤੇ ਆਦਤ ਪਾਉਣ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਹੁੰਦੀ ਹੈ, ‘ਤੇ ਇੱਕ ਵਿਸ਼ਾਲ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) […]

Continue Reading

ਪਦ ਉਨਤ ਹੋਏ ਕਰਮਚਾਰੀਆਂ ਨੂੰ ਆਲਾਟ ਸਟੇਸ਼ਨਾਂ ਤੇ ਹਾਜ਼ਰ ਹੋਣ ਲਈ ਹੁਕਮ ਜਾਰੀ

ਚੰਡੀਗੜ੍ਹ 29 ਮਾਰਚ ,ਬੋਲੇ ਪੰਜਾਬ ਬਿਊਰੋ : ਪਦ ਉਨਤ ਹੋਏ ਕਰਮਚਾਰੀਆਂ ਨੂੰ ਆਲਾਟ ਸਟੇਸ਼ਨਾਂ ਤੇ ਹਾਜ਼ਰ ਹੋਣ ਲਈ ਹੁਕਮ ਜਾਰੀ ਕੀਤੇ ਗਏ ਹਨ ਸੱਤ ਦਿਨਾਂ ‘ਚ ਹਾਜ਼ਰ ਹੋਣ ਦੀਆਂ ਹਦਾਇਤਾਂ ਦਿਤੀਆਂ ਗਈਆਂ ਹਨ। ਸੂਚੀ ਦੇਖਣ ਲਈ ਹੇਠਾਂ ਕਲਿਕ ਕਰੋ https://www.bolepunjab.com/wp-content/uploads/2025/03/213.pdf

Continue Reading

ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

ਰੋਜ਼ਾਨਾ 300 ਟਨ ਗੋਬਰ ਦੀ ਖ਼ਪਤ ਨਾਲ ਪ੍ਰਤੀ ਦਿਨ 6400 ਕਿਲੋਗ੍ਰਾਮ ਸੀ.ਬੀ.ਜੀ. ਪੈਦਾ ਕਰੇਗਾ ਪ੍ਰਾਜੈਕਟ: ਅਮਨ ਅਰੋੜਾ ਚੰਡੀਗੜ੍ਹ, 29 ਮਾਰਚ ,ਬੋਲੇ ਪੰਜਾਬ ਬਿਊਰੋ : ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੁਲਾਰਾ ਦੇਣ ਲਈ ਵਾਤਾਵਰਣ ਪੱਖੀ ਇਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਐਚ.ਪੀ.ਸੀ.ਐਲ. ਰੀਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ (ਐਚ.ਪੀ.ਆਰ.ਜੀ.ਈ.), ਜੋ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੀ […]

Continue Reading

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕੌਮਾਂਤਰੀ ਖੋਜ ਸਮਝੌਤੇ ਲਈ ਢੁਕਵਾਂ ਸਹਿਯੋਗ ਦੇਣ ਦਾ ਵਾਅਦਾ ਚੰਡੀਗੜ੍ਹ, 29 ਮਾਰਚ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ ਗਈ ਉੱਚ-ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਿੱਟੀ ਅਤੇ ਪਾਣੀ ਵਰਗੇ ਬੇਸ਼ਕੀਮਤੀ ਵਸੀਲਿਆਂ ਦੀ ਸੰਭਾਲ ਲਈ ਕੰਮ […]

Continue Reading