News

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਅੰਮ੍ਰਿਤਸਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ;ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 8 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਅੱਜ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ […]

Continue Reading

ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

ਮਾਹਿਰਾਂ ਨੇ ਭਵਿੱਖ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਇਸ ਦੀ ਹੋ ਰਹੀ ਦੁਰਵਰਤੋਂ ਰੋਕਣ ਲਈ ਦਿੱਤੇ ਕੀਮਤੀ ਸੁਝਾਅ ਮਿਲੇ ਸੁਝਾਵਾਂ ਨੂੰ ਅੰਤ੍ਰਿੰਗ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵਿਚਾਰ ਕੇ ਬਣਾਵਾਂਗੇ ਅਗਲੀ ਨੀਤੀ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ;ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ […]

Continue Reading

ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ

ਐਡਵੋਕੇਟ ਧਾਮੀ ਨੇ ਪੁੱਜੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 1 ਅਕਤੂਬਰ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੈਨੇਰਾ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਅੱਜ ਇੱਕ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ ਗਈਆਂ।ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ […]

Continue Reading

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਬਾਬਾ ਰਾਮ ਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

ਅੰਮ੍ਰਿਤਸਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ’;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਬਾਬਾ ਰਾਮ ਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ […]

Continue Reading

ਕੇਂਦਰ ਵਲੋਂ ਦੀਵਾਲੀ ਤੇ ਦੁਸਹਿਰੇ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਤੋਹਫ਼ਾ, ਮਹਿੰਗਾਈ ਭੱਤਾ ਵਧਾਇਆ

ਨਵੀਂ ਦਿੱਲੀ, 1 ਅਕਤੂਬਰ,ਬੋਲੇ ਪੰਜਾਬ ਬਿਊਰੋ;ਕੇਂਦਰ ਨੇ ਦੀਵਾਲੀ ਅਤੇ ਦੁਸਹਿਰੇ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3% ਵਾਧਾ ਕੀਤਾ ਹੈ। ਇਹ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਕਰਮਚਾਰੀਆਂ ਨੂੰ ਤਿੰਨ ਮਹੀਨਿਆਂ ਦਾ ਬਕਾਇਆ ਮਿਲੇਗਾ।ਇਹ ਫੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਕਰਮਚਾਰੀਆਂ ਦਾ ਮਹਿੰਗਾਈ ਭੱਤਾ […]

Continue Reading

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਹੁਣ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਸਨ। ਨਵਜੋਤ ਕੌਰ ਸਿੱਧੂ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਚੰਡੀਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ […]

Continue Reading

ਕਾਂਗਰਸ ਪ੍ਰਧਾਨ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਨਵੀਂ ਦਿੱਲੀ 1 ਅਕਤੂਬਰ,ਬੋਲੇ ਪੰਜਾਬ ਬਿਊਰੋ; ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਬੈਂਗਲੁਰੂ ਦੇ ਐਮ.ਐਸ. ਰਮਈਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ ਸਿਹਤ ਖਰਾਬ ਹੋਣ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਕਾਂਗਰਸ ਨੇ ਮੱਲਿਕਾਰਜੁਨ ਖੜਗੇ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕੋਹਲਾਪੁਰ ਤੋਂ ਪੂਨਾ ਮਹਾਰਾਸ਼ਟਰ ਲਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅੰਮ੍ਰਿਤਸਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਦਰਬਾਰ […]

Continue Reading

ਡੀਬੀਯੂ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਅਲੂਮਨੀ ਮੀਟ ‘ਬੈਕ ਟੂ ਕੈਂਪਸ’

ਮੰਡੀ ਗੋਬਿੰਦਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਆਪਣੇ ਸਾਬਕਾ ਵਿਦਿਆਰਥੀਆਂ ਲਈ ਅਲੂਮਨੀ ਮੀਟ ‘ਬੈਕ ਟੂ ਕੈਂਪਸ’ ਕਰਵਾਈ। ਇਸ ਸਮਾਗਮ ਨੇ ਵੱਖ-ਵੱਖ ਬੈਚਾਂ ਦੇ ਸਾਬਕਾ ਵਿਦਿਆਰਥੀਆਂ ਨੂੰ ਇਕੱਠਾ ਕੀਤਾ, ਜਿਸ ਨਾਲ ਉਨ੍ਹਾਂ ਨੂੰ ਆਪਣੇ ਫੈਕਲਟੀ ਮੈਂਬਰਾਂ ਅਤੇ ਸਾਬਕਾ ਸਾਥੀ ਵਿਦਿਆਰਥੀਆਂ ਨਾਲ ਦੁਬਾਰਾ ਜੁੜਨ […]

Continue Reading